Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    3:24:06 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ

HEALTH News Punjabi(ਸਿਹਤ)

ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ

  • Edited By Sunaina,
  • Updated: 16 May, 2026 10:54 AM
Health
papaya is a health superfood
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਅੱਜ-ਕੱਲ੍ਹ ਦੇ ਵਿਗੜ ਰਹੇ ਲਾਈਫਸਟਾਈਲ ਅਤੇ ਗਲਤ ਖਾਣ-ਪੀਣ ਕਰਕੇ ਹਰ ਦੂਜਾ ਵਿਅਕਤੀ ਪੇਟ ਦੀਆਂ ਸਮੱਸਿਆਵਾਂ ਜਾਂ ਕਮਜ਼ੋਰ ਇਮਿਊਨਿਟੀ ਤੋਂ ਪਰੇਸ਼ਾਨ ਹੈ। ਜੇਕਰ ਤੁਸੀਂ ਵੀ ਮਹਿੰਗੀਆਂ ਦਵਾਈਆਂ ਅਤੇ ਸਪਲੀਮੈਂਟਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹੋ, ਤਾਂ ਕੁਦਰਤ ਦਾ ਇਕ ਅਨਮੋਲ ਤੋਹਫ਼ਾ ਤੁਹਾਡੀ ਰਸੋਈ 'ਚ ਮੌਜੂਦ ਹੈ 'ਪਪੀਤਾ'। 

ਆਯੁਰਵੇਦ ਅਤੇ ਆਧੁਨਿਕ ਵਿਗਿਆਨ ਦੋਵੇਂ ਮੰਨਦੇ ਹਨ ਕਿ ਪਪੀਤਾ ਸਿਰਫ਼ ਇਕ ਫਲ ਨਹੀਂ, ਸਗੋਂ ਕਈ ਬੀਮਾਰੀਆਂ ਦੀ ਇਕੋ-ਇਕ ਦਵਾਈ ਹੈ। ਆਓ ਜਾਣਦੇ ਹਾਂ ਰੋਜ਼ਾਨਾ ਪਪੀਤਾ ਖਾਣ ਦੇ ਬੇਮਿਸਾਲ ਫਾਇਦੇ :-

ਪਾਚਨ ਤੰਤਰ ਲਈ 'ਅੰਮ੍ਰਿਤ'
ਪਪੀਤੇ 'ਚ 'ਪੇਪੇਨ' ਨਾਂ ਦਾ ਐਨਜ਼ਾਈਮ ਹੁੰਦਾ ਹੈ, ਜੋ ਖਾਣੇ ਨੂੰ ਆਸਾਨੀ ਨਾਲ ਪਚਾਉਂਦਾ ਹੈ। ਜੇਕਰ ਤੁਹਾਨੂੰ ਕਬਜ਼, ਗੈਸ ਜਾਂ ਐਸੀਡਿਟੀ ਦੀ ਸਮੱਸਿਆ ਰਹਿੰਦੀ ਹੈ, ਤਾਂ ਖਾਲੀ ਪੇਟ ਪਪੀਤਾ ਖਾਣਾ ਤੁਹਾਡੇ ਲਈ ਰਾਮਬਾਣ ਸਾਬਤ ਹੋਵੇਗਾ।

ਤੇਜ਼ੀ ਨਾਲ ਘਟੇਗਾ ਵਾਧੂ ਮੋਟਾਪਾ
ਜੇਕਰ ਤੁਸੀਂ ਭਾਰ ਘਟਾਉਣ ਦੇ ਸਫ਼ਰ 'ਤੇ ਹੋ, ਤਾਂ ਪਪੀਤਾ ਤੁਹਾਡਾ ਸਭ ਤੋਂ ਵਧੀਆ ਸਾਥੀ ਹੈ। ਇਸ 'ਚ ਕੈਲੋਰੀ ਬਹੁਤ ਘੱਟ ਅਤੇ ਫਾਈਬਰ ਬਹੁਤ ਜ਼ਿਆਦਾ ਹੁੰਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ ਅਤੇ ਵਾਧੂ ਚਰਬੀ ਨੂੰ ਪਿਘਲਾਉਂਦਾ ਹੈ।

ਚਿਹਰੇ 'ਤੇ ਆਵੇਗੀ ਕੁਦਰਤੀ ਚਮਕ 
ਪਪੀਤੇ 'ਚ ਮੌਜੂਦ ਵਿਟਾਮਿਨ-C ਅਤੇ ਐਂਟੀ-ਆਕਸੀਡੈਂਟ ਚਮੜੀ ਨੂੰ ਡੈੱਡ ਸੈੱਲਾਂ ਤੋਂ ਮੁਕਤ ਕਰਦੇ ਹਨ। ਇਹ ਚਿਹਰੇ ਦੀਆਂ ਝੁਰੜੀਆਂ, ਕਿੱਲ-ਮੁਹਾਸੇ ਅਤੇ ਪਿਗਮੈਂਟੇਸ਼ਨ ਨੂੰ ਦੂਰ ਕਰਕੇ ਚਮੜੀ ਨੂੰ ਜਵਾਨ ਰੱਖਦਾ ਹੈ।

ਇਮਿਊਨਿਟੀ ਹੋਵੇਗੀ ਲੋਹੇ ਵਰਗੀ ਮਜ਼ਬੂਤ
ਵਿਟਾਮਿਨ-C ਨਾਲ ਭਰਪੂਰ ਹੋਣ ਕਰਕੇ, ਪਪੀਤਾ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਮੌਸਮੀ ਬੀਮਾਰੀਆਂ, ਸਰਦੀ-ਜ਼ੁਕਾਮ ਅਤੇ ਇਨਫੈਕਸ਼ਨ ਤੋਂ ਬਚੇ ਰਹਿੰਦੇ ਹੋ।

ਅੱਖਾਂ ਦੀ ਰੌਸ਼ਨੀ ਲਈ ਵਰਦਾਨ
ਪਪੀਤੇ 'ਚ ਵਿਟਾਮਿਨ-A ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ, ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦਾ ਹੈ ਅਤੇ ਵਧਦੀ ਉਮਰ 'ਚ ਅੱਖਾਂ ਦੀ ਰੌਸ਼ਨੀ ਘਟਣ ਦੀ ਸਮੱਸਿਆ ਤੋਂ ਬਚਾਉਂਦਾ ਹੈ।


 

  • HealthTips
  • PapayaBenefits
  • HealthyLifestyle
  • Superfood

ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ

NEXT STORY

Stories You May Like

  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • summer break is tar
    ਗਰਮੀ ਦਾ ਤੋੜ ਹੈ 'ਤਰ'! ਰੋਜ਼ਾਨਾ ਖਾਣ ਨਾਲ ਸਰੀਰ 'ਚ ਨਹੀਂ ਹੋਵੇਗੀ ਪਾਣੀ ਦੀ ਕਮੀ ; ਜਾਣੋ ਫਾਇਦੇ
  • bad cholesterol is the silent killer
    'Silent Killer' ਹੈ ਗੰਦਾ ਕੋਲੈਸਟ੍ਰੋਲ! ਸਰੀਰ 'ਚ ਦਿਖਣ ਇਹ 5 ਬਦਲਾਅ, ਤਾਂ ਤੁਰੰਤ ਹੋ ਜਾਓ ਸਾਵਧਾਨ, ਅਪਣਾਓ ਦੇਸੀ...
  • these 5 recipes will change your destiny
    ਵਾਸਤੂ ਦੇ ਇਹ 5 ਨੁਸਖ਼ੇ ਬਦਲ ਦੇਣਗੇ ਤੁਹਾਡੀ ਕਿਸਮਤ! ਅੱਜ ਹੀ ਕਰੋ ਇਹ ਬਦਲਾਅ
  • rules for sitting in buses will change  changes at toll plazas
    ਬੱਸਾਂ 'ਚ ਬੈਠਣ ਦੇ ਬਦਲ ਜਾਣਗੇ ਨਿਯਮ, ਟੋਲ ਪਲਾਜ਼ਿਆਂ 'ਤੇ ਵੀ ਹੋਣਗੇ ਵੱਡੇ ਬਦਲਾਅ
  • satyanarayana katha eating prasad 62 people hospital
    ਕੰਨੌਜ: ਸੱਤਿਆਨਾਰਾਇਣ ਕਥਾ ਦਾ ਪ੍ਰਸ਼ਾਦ ਖਾਣ ਨਾਲ 62 ਲੋਕਾਂ ਦੀ ਵਿਗੜੀ ਸਿਹਤ, ਮਚੀ ਹਾਹਾਕਾਰ
  • h 1b registrations decline in fy27
    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ ਨਿਯਮਾਂ 'ਚ ਵੱਡੇ ਬਦਲਾਅ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do you feel sleepy after lunch
      ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ...
    • eating 1 amla daily will give your body these amazing benefits
      ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ...
    • those who drink excessively cold water should be careful
      ਹੱਦ ਤੋਂ ਜ਼ਿਆਦਾ ਠੰਡਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ...
    • drink this ayurvedic drink only 3 days a week
      ਚਾਹ-ਕੌਫੀ ਛੱਡੋ! ਹਫ਼ਤੇ 'ਚ 3 ਦਿਨ ਪੀਓ ਇਹ ਆਯੁਰਵੈਦਿਕ ਡਰਿੰਕ, ਚਿਹਰੇ 'ਤੇ ਆਵੇਗਾ...
    • beware the shine of jaggery hides a chemical poison
      ਸਾਵਧਾਨ! ਗੁੜ ਦੀ ਚਮਕ 'ਚ ਲੁਕਿਆ ਹੈ 'ਕੈਮੀਕਲ' ਦਾ ਜ਼ਹਿਰ: ਸਿਹਤ ਲਈ ਖੰਡ ਤੋਂ...
    • shine  hair  weak  hair loss problem
      ਸਾਵਧਾਨ! ਬਾਹਰੀ ਚਮਕ-ਦਮਕ ਦੇ ਚੱਕਰ 'ਚ ਕੀ ਤੁਸੀਂ ਵੀ ਤਾਂ ਨਹੀਂ ਗੁਆ ਰਹੇ ਆਪਣੇ...
    • countless benefits of drinking lassi
      ਲੱਸੀ ਪੀਣ ਦੇ ਅਣਗਿਣਤ ਫਾਇਦੇ
    • who global emergency
      ਮੁੜ ਲੱਗ ਸਕਦੈ Lockdown ! WHO ਨੇ ਐਲਾਨੀ Global Emergency
    • be careful if you eat too much salt
      ਜ਼ਿਆਦਾ ਨਮਕ ਖਾਣ ਵਾਲੇ ਹੋ ਜਾਓ ਸਾਵਧਾਨ ! ਸੁਆਦ ਦੀ ਚੁਕਾਉਣੀ ਪੈ ਸਕਦੀ ਹੈ ਭਾਰੀ...
    • body heat can become a big problem
      ਸਰੀਰ ਦੀ 'ਗਰਮੀ' ਬਣ ਸਕਦੀ ਹੈ ਵੱਡੀ 'ਮੁਸੀਬਤ' ! ਅੱਜ ਹੀ ਅਪਣਾਓ ਇਹ ਘਰੇਲੂ ਨੁਸਖ਼ੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +