Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    6:27:07 PM

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • bjp  narendra modi  sukhbir badal  alliance

    ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵਰਦਾਨ ਹੈ ‘ਆੜੂ’, ਹੋਣਗੇ ਲਾਜਵਾਬ ਫ਼ਾਇਦੇ

HEALTH News Punjabi(ਸਿਹਤ)

ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵਰਦਾਨ ਹੈ ‘ਆੜੂ’, ਹੋਣਗੇ ਲਾਜਵਾਬ ਫ਼ਾਇਦੇ

  • Edited By Rajwinder Kaur,
  • Updated: 10 Sep, 2020 05:19 PM
Jalandhar
peach body health relief beauty
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਗਰਮੀਆਂ ਦੇ ਮੌਸਮ ਵਿੱਚ ਮਿਲਣ ਵਾਲਾ ਖਾਣ ’ਚ ਆੜੂ ਸਵਾਦ ਹੋਣ ਦੇ ਨਾਲ ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਆੜੂ ’ਚ ਵਿਟਾਮਿਨ, ਐਂਟੀਆਕਸੀਡੈਂਟ ਅਤੇ ਮਿਨਰਲਸ ਵੱਡੀ ਮਾਤਰਾ ’ਚ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਫਾਇਦੇਮੰਦ ਸਾਬਿਤ ਹੁੰਦੇ ਹਨ। ਇਹ ਭਾਰ ਘਟਾਉਣ ਦੇ ਨਾਲ-ਨਾਲ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਵੀ ਮਦਦ ਕਰਦੇ ਹਨ। ਆੜੂ ਖਾਣ ਨਾਲ ਚਿਹਰਾ ਚਮਕਦਾਰ ਵੀ ਹੋ ਜਾਂਦਾ ਹੈ। ਆਓ ਅੱਜ ਅਸੀਂ ਤੁਹਾਨੂੰ ਆੜੂ ਖਾਣ ਦੇ ਕੁਝ ਅਜਿਹੇ ਫਾਇਦੇ ਦੱਸਦੇ ਹਾਂ ਜਿਸ ਤੋਂ ਬਾਅਦ ਤੁਸੀਂ ਇਸ ਦਾ ਸੇਵਨ ਵੀ ਕਰਨਾ ਸ਼ੁਰੂ ਕਰੋਗੇ।

ਆੜੂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਫਾਇਦੇ...

1. ਭਾਰ ਨੂੰ ਕੰਟਰੋਲ ’ਚ ਰੱਖਦਾ
ਜੇਕਰ ਤੁਸੀਂ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ, ਤਾਂ ਹੋਰ ਆੜੂ ਖਾਓ, ਕਿਉਂਕਿ ਇਸ ’ਚ ਕੈਲੋਰੀ ਘੱਟ ਹੁੰਦੀ ਹੈ। ਆੜੂ ਖਾਣ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਜੇਕਰ ਤੁਸੀਂ ਇਸ ਨੂੰ ਨਾਸ਼ਤੇ ਵਿੱਚ ਖਾਂਦੇ ਹੋ ਤਾਂ ਤੁਹਾਨੂੰ ਦੁਪਹਿਰ ਦੇ ਖਾਣੇ ਤੱਕ ਕੁਝ ਵੀ ਖਾਣ ਦੀ ਜ਼ਰੂਰਤ ਨਹੀਂ ਪੈਂਦੀ। ਭੁੱਖ ਦੀ ਕਮੀ ਵੀ ਭਾਰ ਨੂੰ ਨਿਯੰਤਰਣ ਵਿੱਚ ਰੱਖਦੀ ਹੈ।

PunjabKesari

ਇਮਿਊਨ ਸਿਸਟਮ ਨੂੰ ਵਧਾਉਂਦੀ ਹੈ
ਆੜੂ ਵਿਟਾਮਿਨ-ਸੀ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਵਿਚ ਐਂਟੀਆਕਸੀਡੈਂਟਾਂ ਦਾ ਕੰਮ ਕਰਦੇ ਹਨ, ਜਿਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ ਅਤੇ ਨੁਕਸਾਨਦੇਹ ਰੋਗ ਸਰੀਰ ਤੋਂ ਦੂਰ ਰਹਿੰਦੇ ਹਨ। ਇਸ ਲਈ ਇਸ ਨੂੰ ਆਪਣੀ ਰੁਟੀਨ ਦੀ ਜ਼ਿੰਦਗੀ ਵਿਚ ਹੀ ਸੇਵਨ ਕਰੋ, ਕਿਉਂਕਿ ਇਹ ਤੁਹਾਨੂੰ ਛੋਟੀ ਤੋਂ ਵੱਡੀ ਸਮੱਸਿਆ ਤੋਂ ਬਚਾਉਣ ਦਾ ਕੰਮ ਕਰੇਗਾ। 

ਅੱਖਾਂ ਦੀ ਰੌਸ਼ਨੀ ਵਧਾਉਣ ’ਚ ਕਰੇ ਮਦਦ
ਆੜੂਆਂ ਵਿਚ ਵਿਟਾਮਿਨ-ਏ ਵੀ ਮੌਜੂਦ ਹੁੰਦਾ ਹੈ, ਜੋ ਅੱਖ ਦੀ ਰੈਟਿਨਾ ਨੂੰ ਤੰਦਰੁਸਤ ਰੱਖਦਾ ਹੈ। ਇਸ ਤੋਂ ਇਲਾਵਾ ਇਸ ਵਿਚ ਬੀਟਾ ਕੈਰੋਟੀਨ ਮੌਜੂਦ ਹੁੰਦਾ ਹੈ, ਜੋ ਵਿਟਾਮਿਨ-ਏ ਦੀ ਮਾਤਰਾ ਨੂੰ ਵਧਾਉਂਦਾ ਹੈ। ਇਹ ਅੱਖਾਂ ਦੀ ਰੌਸ਼ਨੀ ਵਧਾਉਣ ਵਿਚ ਵੀ ਮਹੱਤਵਪੂਰਣ ਭੂਮਿਕਾ ਅਦਾ ਕਰਦਾ ਹੈ। ਇਸ ਲਈ ਇਸ ਨੂੰ ਆਪਣੀ ਖੁਰਾਕ ਵਿਚ ਸ਼ਾਮਲ ਰੱਖੋ। 

ਪੜ੍ਹੋ ਇਹ ਵੀ ਖਬਰ - ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

ਕਿਡਨੀ ਲਈ ਫਾਇਦੇਮੰਦ
ਜੇਕਰ ਤੁਹਾਨੂੰ ਕਿਡਨੀ ਸੰਬੰਧੀ ਕੋਈ ਸਮੱਸਿਆ ਹੈ ਤਾਂ ਆੜੂ ਦਾ ਸੇਵਨ ਜ਼ਰੂਰ ਕਰੋ। ਕਿਉਂਕਿ ਇਸ ਵਿੱਚ ਪੋਟਾਸ਼ੀਅਮ ਹੁੰਦਾ ਹੈ, ਜੋ ਕਿਡਨੀ ਨੂੰ ਤੰਦਰੁਸਤ ਰੱਖਦਾ ਹੈ। ਇਹ ਤੁਹਾਡੇ ਯੂਰੀਨਰੀ ਬਲੈਡਰ ਦੇ ਲਈ ਕਲੇਜਿੰਗ ਏਜੰਟ ਦੀ ਤਰ੍ਹਾਂ ਕੰਮ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਬਿਊਟੀ ਟਿਪਸ : ਇਸ ਤਰ੍ਹਾਂ ਕਰੋ ਚਿਹਰੇ ਦੀ ਮਸਾਜ, ਚਮੜੀ ਰਹੇਗੀ ਝੁਰੜੀਆਂ ਤੋਂ ਮੁਕਤ

ਪਾਚਣ ਨੂੰ ਮਜ਼ਬੂਤ ਰੱਖੋ
ਜੇ ਤੁਹਾਨੂੰ ਪੇਟ ਵਿਚ ਦਰਦ, ਕਬਜ਼, ਗੈਸ, ਹੇਮੋਰੋਇਡ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਤਾਂ ਨਿਯਮਿਤ ਤੌਰ 'ਤੇ ਇਸਦਾ ਸੇਵਨ ਕਰੋ। ਇਹ ਜਿਗਰ ਵਿਚੋਂ ਜ਼ਹਿਰੀਲੇ ਪਦਾਰਥ ਬਾਹਰ ਕੱਢਣ ਵਿਚ ਮਦਦ ਕਰਦਾ ਹੈ, ਜੋ ਪੇਟ ਦੀਆਂ ਸਮੱਸਿਆਵਾਂ ਨੂੰ ਵੀ ਦੂਰ ਰੱਖਦਾ ਹੈ। ਇਸ ਦੇ ਤਾਜ਼ੇ ਪੱਤਿਆਂ ਦਾ ਜੂਸ ਲੈ ਕੇ ਪੀਣ ਨਾਲ ਪੇਟ ਦੇ ਕੀੜੇ-ਮਕੌੜੇ ਵੀ ਮਰ ਜਾਂਦੇ ਹਨ।

PunjabKesari

ਅਨੀਮੀਆ ਤੋਂ ਰਾਹਤ
ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਆਪਣੀ ਖੁਰਾਕ ਵਿਚ ਆੜੂਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਵਿਚ ਕਾਫ਼ੀ ਆਇਰਨ ਹੁੰਦਾ ਹੈ, ਜੋ ਸਰੀਰ ਵਿਚ ਲਾਲ ਲਹੂ ਦੇ ਸੈੱਲਾਂ ਦੀ ਮਾਤਰਾ ਨੂੰ ਵਧਾ ਕੇ ਅਨੀਮੀਆ ਤੋਂ ਰਾਹਤ ਪਾਉਣ ਵਿਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਬਿਊਟੀ ਟਿਪਸ: ਇਨ੍ਹਾਂ ਕਾਰਨਾਂ ਕਰਕੇ ਚਿਹਰੇ ’ਤੇ ਪੈ ਸਕਦੇ ਹਨ ਦਾਗ-ਧੱਬੇ ਅਤੇ ਛਾਈਆਂ

ਖੂਨ ਦੀ ਕਮੀ
ਜੇਕਰ ਤੁਹਾਨੂੰ ਖ਼ੂਨ ਦੀ ਕਮੀ ਜਾਂ ਅਨੀਮੀਆ ਦੀ ਸਮੱਸਿਆ ਹੈ ਤਾਂ ਆਪਣੀ ਡਾਈਟ ਵਿਚ ਆੜੂ ਸ਼ਾਮਲ ਕਰੋ। ਕਿਉਂਕਿ ਇਸ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਹ ਸਰੀਰ ਵਿੱਚ ਮੌਜੂਦ ਰੈੱਡ ਬਲੱਡ ਸੈੱਲਸ ਦੀ ਮਾਤਰਾ ਨੂੰ ਵਧਾ ਕੇ ਅਨੀਮੀਆਂ ਜਿਹੇ ਰੋਗ ਨੂੰ ਦੂਰ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਤੰਦਰੁਸਤ ਰਹਿਣ ਲਈ ਹਰ ਉਮਰ ਦੇ ਵਿਅਕਤੀ ਨੂੰ ਕਿੰਨਾ ਤੁਰਨਾ ਹੈ ਲਾਹੇਵੰਦ, ਜਾਣਨ ਲਈ ਪੜ੍ਹੋ ਖ਼ਬਰ

ਹੱਡੀਆਂ ਮਜ਼ਬੂਤ ਕਰੇ
ਆੜੂ ਵਿੱਚ ਵਿਟਾਮਿਨ-ਸੀ ਅਤੇ ਕਾਰਬੋਹਾਈਡ੍ਰੇਟ ਹੁੰਦਾ ਹੈ। ਜਿਸ ਨਾਲ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ । ਇਸ ਲਈ ਰੋਜ਼ਾਨਾ ਆੜੂ ਦਾ ਸੇਵਨ ਕਰਨ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ ।

PunjabKesari

ਝੁਰੜੀਆਂ ਦੂਰ ਕਰੇ
ਜੇਕਰ ਤੁਹਾਡੇ ਚਿਹਰੇ ’ਤੇ ਝੁਰੜੀਆਂ ਦੀ ਸਮੱਸਿਆ ਹੈ ਤਾਂ ਆੜੂ ਅਤੇ ਟਮਾਟਰ ਦਾ ਪੇਸਟ ਤਿਆਰ ਕਰਕੇ 10-15 ਮਿੰਟ ਚਿਹਰੇ ’ਤੇ ਲਗਾਓ। ਇਸ ਨਾਲ ਝੁਰੜੀਆਂ ਗਾਇਬ ਹੋ ਜਾਣਗੀਆਂ ।

ਪੜ੍ਹੋ ਇਹ ਵੀ ਖਬਰ - ਘਰ ''ਚ ਪੈਸਾ ਤੇ ਖੁਸ਼ਹਾਲੀ ਲਿਆਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਉਪਾਅ

ਖੁਸ਼ਕ ਚਮੜੀ ਲਈ ਫਾਇਦੇਮੰਦ
ਜੇਕਰ ਤੁਹਾਡੀ ਚਮੜੀ ਖੁਸ਼ਕ ਹੈ ਤਾਂ ਆੜੂ ਦੇ ਪੇਸਟ ਨੂੰ ਚਿਹਰੇ ਤੇ 10 ਮਿੰਟ ਤੱਕ ਰਗੜੋ। ਫਿਰ ਥੋੜ੍ਹੇ ਸਮੇਂ ਬਾਅਦ ਚਿਹਰਾ ਤਾਜ਼ੇ ਪਾਣੀ ਨਾਲ ਧੋ ਲਓ। ਇਸ ਨਾਲ ਤੁਹਾਨੂੰ ਫਾਇਦਾ ਹੋਵੇਗਾ।

ਪੜ੍ਹੋ ਇਹ ਵੀ ਖਬਰ - ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

PunjabKesari

  • Peach
  • body
  • health
  • relief
  • beauty
  • ਆੜੂ
  • ਸਰੀਰ
  • ਬੀਮਾਰੀਆਂ
  • ਰਾਹਤ
  • ਸੁੰਦਰਤਾ

ਸਵੇਰੇ ਬਰੱਸ਼ ਕਰਨ ਤੋਂ ਪਹਿਲਾਂ ਕੀ ਤੁਸੀਂ ਰੋਜ਼ਾਨਾ ਪੀਂਦੇ ਹੋ ਪਾਣੀ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

NEXT STORY

Stories You May Like

  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • raisins are a gift of nature for health
    ਸਿਹਤ ਲਈ ਕੁਦਰਤ ਦਾ ਵਰਦਾਨ ਹੈ 'ਕਿਸ਼ਮਿਸ਼', ਫਾਇਦੇ ਜਾਣ ਹੋ ਜਾਓਗੇ ਹੈਰਾਨ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • an exciting new feature has arrived on whatsapp
    WhatsApp 'ਚ ਆਇਆ ਧਮਾਕੇਦਾਰ ਫੀਚਰ! ਚੈਟਿੰਗ ਦੇ ਨਾਲ-ਨਾਲ ਸੇਵ ਹੋਣਗੇ ਨੰਬਰ
  • idbi bank acquisition  limited impact on fairfax  s financial position
    IDBI ਬੈਂਕ ਦੇ ਐਕਵਾਇਰਮੈਂਟ ਨਾਲ ਫੇਅਰਫੈਕਸ ਦੀ ਵਿੱਤੀ ਸਥਿਤੀ ’ਤੇ ਸੀਮਤ ਅਸਰ ਪਵੇਗਾ : ਮੂਡੀਜ਼
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • donald trump big statement
    Big Attack ਜਾਂ Deal ! ਅੱਜ ਈਰਾਨ ਨਾਲ ਹੋਣ ਵਾਲਾ ਹੈ ਕੁਝ ਵੱਡਾ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • a threat looming over the eyesight of premature babies
      ਪ੍ਰੀ-ਮੈਚਿਓਰ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ,...
    • those who eat a lot of rice should be careful
      ਜ਼ਿਆਦਾ ਚੌਲ ਖਾਣ ਵਾਲੇ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ...
    • ignoring such symptoms appearing in the body could prove costly
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ ਹੈ...
    • these items are rich not only in protein but also in fiber
      ਪ੍ਰੋਟੀਨ ਹੀ ਨਹੀਂ ਫਾਈਬਰ ਨਾਲ ਵੀ ਭਰਪੂਰ ਹਨ ਇਹ 'ਚੀਜ਼ਾਂ'! ਅੱਜ ਹੀ ਬਣਾਓ ਡਾਈਟ...
    • do not be negligent about taking your bp medication
      BP ਦੀ ਦਵਾਈ ਲੈਣ 'ਚ ਨਾ ਕਰੋ ਲਾਪਰਵਾਹੀ, ਵਧ ਸਕਦੈ ਦਿਲ ਦੇ ਦੌਰੇ ਦਾ ਖ਼ਤਰਾ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +