Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:21:04 AM

  • lsg vs rcb ipl 2026

    IPL 2026 : ਲਖਨਊ ਨੇ ਰੋਮਾਂਚਕ ਮੁਕਾਬਲੇ 'ਚ...

  • lsg vs rcb

    ਮਿਚੇਲ ਮਾਰਸ਼ ਦਾ ਤੂਫਾਨੀ ਸੈਂਕੜਾ, LSG ਨੇ RCB ਨੂੰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਬਰਸਾਤ’ ਦੇ ਮੌਸਮ ’ਚ ਲੋਕ ਇੰਝ ਰੱਖਣ ਆਪਣੀ ਸਿਹਤ ਦਾ ਧਿਆਨ, ਵਰਤੋਂ ਇਹ ਸਾਵਧਾਨੀਆਂ

HEALTH News Punjabi(ਸਿਹਤ)

Health Tips: ‘ਬਰਸਾਤ’ ਦੇ ਮੌਸਮ ’ਚ ਲੋਕ ਇੰਝ ਰੱਖਣ ਆਪਣੀ ਸਿਹਤ ਦਾ ਧਿਆਨ, ਵਰਤੋਂ ਇਹ ਸਾਵਧਾਨੀਆਂ

  • Author Tarsem Singh,
  • Updated: 11 Aug, 2024 12:47 PM
Jalandhar
people should take care of their health during the   rainy   season
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਗਰਮੀ ਦੇ ਮੌਸਮ ਤੋਂ ਬਾਅਦ ਬਰਸਾਤ ਸ਼ੁਰੂ ਹੋ ਜਾਂਦੀ  ਹੈ। ਬਰਸਾਤ ਦੇ ਮੌਸਮ ’ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਜਿਵੇਂ ਢਿੱਡ ਪੀੜ, ਇਨਫੈਕਸ਼ਨ, ਐਲਰਜੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ, ਜੋ ਆਮ ਗੱਲ ਹੈ। ਇਸ ਮੌਸਮ ਵਿਚ ਬਾਹਰ ਦਾ ਖਾਣਾ ਖਾਣ ਨਾਲ ਗਲੇ ਵਿਚ ਦਰਦ, ਸੋਜਿਸ਼, ਆਵਾਜ਼ ਬੈਠ ਜਾਣਾ ਜਾਂ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਨ੍ਹਾਂ ਸਭ ਤੋਂ ਬਚਣ ਲਈ ਘਰੇਲੂ ਉਪਾਅ ਬਹੁਤ ਫ਼ਾਇਦੇਮੰਦ ਹਨ। ਇਨ੍ਹਾਂ ਦੀ ਵਰਤੋਂ ਨਾਲ ਬਰਸਾਤ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ।

ਦਾਲਚੀਨੀ, ਕਾਲੀ ਮਿਰਚ ਅਤੇ ਸ਼ਹਿਦ
ਇਕ ਗਲਾਸ ਪਾਣੀ ਵਿਚ ਇਕ ਛੋਟਾ ਚਮਚਾ ਦਾਲਚੀਨੀ ਪਾਊਡਰ, ਕਾਲੀ ਮਿਰਚ ਪਾਊਡਰ ਅਤੇ ਅੱਧਾ ਚਮਚ ਸ਼ਹਿਦ ਪਾ ਕੇ ਅੱਧੇ ਘੰਟੇ ਤੱਕ ਉਬਾਲੋ ਅਤੇ ਥੋੜ੍ਹਾ ਠੰਡਾ ਹੋਣ 'ਤੇ ਪੀ ਲਓ।

ਸ਼ਹਿਦ
ਰਾਤ ਨੂੰ ਸੌਣ ਤੋਂ ਪਹਿਲਾਂ ਇਕ ਚਮਚ ਸ਼ਹਿਦ ਖਾਓ। ਇਸ ਵਿਚ ਐਂਟੀ-ਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਅਤੇ ਦਰਦ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਹਰਬਲ ਚਾਹ
ਇਕ ਕੱਪ ਪਾਣੀ ਵਿਚ ਥੋੜ੍ਹਾ ਜਿਹਾ ਕਾਲੀ ਮਿਰਚ ਪਾਊਡਰ, ਕੱਦੂਕਸ ਕੀਤਾ ਹੋਇਆ ਅਦਰਕ, ਚੁਟਕੀ ਭਰ ਹਲਦੀ ਅਤੇ ਸ਼ਹਿਦ ਮਿਲਾ ਕੇ 3-4 ਮਿੰਟ ਲਈ ਉਬਾਲ ਲਓ। ਦਿਨ ਵਿਚ 3-4 ਵਾਰ ਚਾਹ ਪੀਣ ਨਾਲ ਗਲੇ ਦੀ ਖਰਾਸ਼, ਦਰਦ, ਸੋਜ ਅਤੇ ਇਨਫੈਕਸ਼ਨ ਤੋਂ ਰਾਹਤ ਮਿਲਦੀ ਹੈ।

ਸ਼ਹਿਦ ਅਤੇ ਨਿੰਬੂ
ਇਕ ਚਮਚ ਸ਼ਹਿਦ ਵਿਚ ਅੱਧਾ ਛੋਟਾ ਚਮਚ ਨਿੰਬੂ ਦਾ ਰਸ ਮਿਲਾ ਕੇ ਰੋਜ਼ ਰਾਤ ਨੂੰ ਪੀਓ।

ਮੇਥੀ ਦਾਣਾ
ਦੋ ਗਲਾਸ ਪਾਣੀ ਵਿਚ ਦੋ ਚਮਚ ਮੇਥੀ ਦਾਣਾ ਪਾ ਕੇ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿਚ ਇਕ ਛੋਟਾ ਚਮਚ ਹਲਦੀ ਅਤੇ ਲੂਣ ਮਿਲਾਓ। ਕੋਸਾ ਹੋਣ 'ਤੇ ਦਿਨ ਵਿਚ 3-4 ਵਾਰ ਗਰਾਰੇ ਕਰਨ ਨਾਲ ਗਲੇ ਦੀ ਦਰਦ ਦੂਰ ਹੋ ਜਾਂਦੀ ਹੈ।

ਲੌਂਗ
ਇਕ ਗਲਾਸ ਪਾਣੀ ਵਿਚ 6-7 ਲੌਂਗ ਪਾ ਕੇ ਉਬਾਲੋ ਅਤੇ ਪੀ ਲਓ। ਇਸ ਨਾਲ ਗਲੇ ਦੀ ਦਰਦ ਅਤੇ ਇਨਫੈਕਸ਼ਨ ਦੂਰ ਹੋ ਜਾਂਦੀ ਹੈ।

ਲਸਣ
ਲਸਣ ਵਿਚ ਪਾਇਆ ਜਾਣ ਵਾਲਾ ਐਂਟੀ-ਬੈਕਟੀਰੀਅਲ ਅਤੇ ਐਂਟੀ-ਇਨਫਲਾਮੇਟਰੀ ਗੁਣ ਗਲੇ ਦੀ ਦਰਦ, ਇਨਫੈਕਸ਼ਨ ਅਤੇ ਸੋਜ ਤੋਂ ਰਾਹਤ ਦਿਵਾਉਂਦਾ ਹੈ। ਦਿਨ ਵਿਚ 2-3 ਵਾਰ ਲਸਣ ਦੀਆਂ ਤੁਰੀਆਂ ਚੂਸੋ ਜਾਂ ਫਿਰ ਇਨ੍ਹਾਂ ਨੂੰ ਚਬਾ ਕੇ ਗਰਮ ਪਾਣੀ ਪੀ ਲਓ।

ਬਰਸਾਤ ਦੇ ਮੌਸਮ ’ਚ ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ

* ਬਰਸਾਤ ਦੇ ਮੌਸਮ 'ਚ ਮੱਛਰ-ਮੱਖੀਆਂ ਦੀ ਭਰਮਾਰ ਹੋ ਜਾਂਦੀ ਹੈ। ਮੱਛਰ ਦੇ ਕੱਟਣ ਨਾਲ ਮਲੇਰੀਆ ਫੈਲਣ ਦਾ ਖ਼ਤਰਾ ਹੋ ਜਾਂਦਾ ਹੈ, ਜਦਕਿ ਮੱਖੀਆਂ ਨਾਲ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਤੇਜ਼ੀ ਨਾਲ ਫੈਲਣ ਦੀਆਂ ਸੰਭਾਵਨਾਵਾਂ ਵੱਧ ਜਾਂਦੀਆਂ ਹਨ। ਇਸੇ ਲਈ ਇਸ ਮੌਸਮ ’ਚ ਆਪਣਾ ਖ਼ਾਸ ਧਿਆਨ ਰੱਖੋ। 
* ਬਰਸਾਤ ਦੇ ਮੌਸਮ 'ਚ ਖਾਣ-ਪੀਣ ਤੋਂ ਲੈ ਕੇ ਰਹਿਣ-ਸਹਿਣ ਤਕ ਦਾ ਖ਼ਾਸ ਖ਼ਿਆਲ ਰੱਖਣਾ ਪੈਂਦਾ ਹੈ।
* ਬਰਸਾਤ ਦੇ ਮੌਸਮ 'ਚ ਇਮਿਊਨਿਟੀ ਵਧਾਉਣ ਵਾਲੇ ਭੋਜਨ ਪਦਾਰਥਾਂ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ। ਇਮਿਊਨਿਟੀ ਤੁਹਾਡੇ ਸਰੀਰ ਦੀ ਬੁਨਿਆਦ ਹੈ, ਇਸ ਲਈ ਅਪਣੇ ਭੋਜਨ ਵਿਚ ਇਮਿਊਨਿਟੀ ਵਧਾਉਣ 'ਚ ਮਦਦ ਕਰਦੇ ਪਦਾਰਥਾਂ ਨੂੰ ਵਿਸ਼ੇਸ਼ ਥਾਂ ਦੇਣੀ ਚਾਹੀਦੀ ਹੈ। 
* ਬਰਸਾਤ 'ਚ ਬ੍ਰੋਕਲੀ, ਗਾਜਰ, ਹਲਦੀ, ਲਸਣ ਅਤੇ ਅਦਰਕ ਨੂੰ ਅਪਣੇ ਖਾਣੇ 'ਚ ਸ਼ਾਮਲ ਕਰਨਾ ਲਾਹੇਵੰਦ ਸਾਬਤ ਸਕਦਾ ਹੈ। ਇਹ ਚਮੜੀ ਦੇ ਨਾਲ-ਨਾਲ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਸਹਾਈ ਹੁੰਦਾ ਹੈ। 
* ਅਦਰਕ ਅਤੇ ਲਸਣ 'ਚ ਐਂਟੀਬੈਕਟੀਰੀਅਲ ਤੱਤ ਪਾਏ ਜਾਂਦੇ ਹਨ, ਜੋ ਸਾਹ, ਚਮੜੀ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕਰਦੇ ਹਨ।

  • Rainy season
  • health problems
  • precautions
  • ਬਰਸਾਤ ਦਾ ਮੌਸਮ
  • ਸਿਹਤ ਸਮੱਸਿਆਵਾਂ
  • ਸਾਵਧਾਨੀਆਂ

ਮਾਨਸੂਨ 'ਚ ਵਧ ਜਾਂਦੀ ਹੈ ਫੂਡ ਪੁਆਇਜ਼ਨਿੰਗ ਦੀ ਸੰਭਾਵਨਾ, ਜਾਣੋ ਇਸ ਦੇ ਕਾਰਨ ਤੇ ਬਚਾਅ ਦੇ ਉਪਾਅ

NEXT STORY

Stories You May Like

  • club fined heavily for not taking care of football player  s mental health
    ਫੁੱਟਬਾਲ ਖਿਡਾਰੀ ਦੀ ਮਾਨਸਿਕ ਸਿਹਤ ਦਾ ਧਿਆਨ ਨਹੀਂ ਰੱਖਣ 'ਤੇ ਕਲੱਬ 'ਤੇ ਭਾਰੀ ਜੁਰਮਾਨਾ
  • use these precautions while making digital payments  npci safe transactions
    ਡਿਜੀਟਲ ਪੇਮੈਂਟ ਕਰਦੇ ਸਮੇਂ ਵਰਤੋ ਇਹ ਸਾਵਧਾਨੀਆਂ, NPCI ਨੇ ਦੱਸੇ ਸੁਰੱਖਿਅਤ ਟ੍ਰਾਂਜੈਕਸ਼ਨ ਦੇ 5 Safty Tips
  • fly ash tracks pose a health hazard
    ਫਲਾਈ ਐਸ਼ ਵਾਲੇ ਟਰੈਕ ਨੇ ਬਣਾਇਆ ਸਿਹਤ ਲਈ ਖ਼ਤਰਾ, ਅਪੀਲ ਦੇ ਬਾਵਜੂਦ ਪ੍ਰਸ਼ਾਸਨ ਚੁੱਪ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • the food safety department of the health department collected milk samples
    ਸਿਹਤ ਵਿਭਾਗ ਦੇ ਫੂਡ ਸੇਫਟੀ ਵਿਭਾਗ ਨੇ ਦੁੱਧ ਦੇ ਸੈਂਪਲ ਭਰੇ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • aquarius people will be focused on religious activities
    ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • cervical cancer
      Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
    • be careful not to become addicted to eating rice
      ਚੌਲ ਖਾਣ ਦੇ ਸ਼ੌਕੀਨ ਹੋ ਜਾਣ ਸਾਵਧਾਨ ! ਸੁਆਦ ਦੇ ਚੱਕਰ 'ਚ ਕਰਾ ਨਾ ਬੈਠਿਓ ਨੁਕਸਾਨ,...
    • if you are troubled by uric acid then mix this thing in the flour
      Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
    • be careful if you eat sweets at night
      ਰਾਤ ਨੂੰ ਮਿੱਠਾ ਖਾਣ ਵਾਲੇ ਹੋ ਜਾਣ ਸਾਵਧਾਨ! ਸਰੀਰ ਨੂੰ ਲੱਗ ਸਕਦੀਆਂ ਹਨ ਇਹ 5...
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +