Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:35:57 PM

  • trump paste his picture on map of iran

    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਉੱਡਦੇ ਦੇਖੇ ਗਏ ਸ਼ੱਕੀ...

  • bjp  hindu leader  punjab police

    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਇਨ੍ਹਾਂ ਬਿਮਾਰੀਆਂ ਤੋਂ ਪੀੜਤ ਲੋਕ ਭੁੱਲ ਕੇ ਵੀ ਨਾ ਖਾਣ ਸੰਤਰਾ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

HEALTH News Punjabi(ਸਿਹਤ)

ਇਨ੍ਹਾਂ ਬਿਮਾਰੀਆਂ ਤੋਂ ਪੀੜਤ ਲੋਕ ਭੁੱਲ ਕੇ ਵੀ ਨਾ ਖਾਣ ਸੰਤਰਾ, ਫ਼ਾਇਦੇ ਦੀ ਜਗ੍ਹਾ ਹੋਵੇਗਾ ਨੁਕਸਾਨ

  • Edited By Aarti Dhillon,
  • Updated: 21 Jan, 2021 11:21 AM
New Delhi
people suffering diseases should no eat oranges benefits be harms
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਸੰਤਰਾ ਇਕ ਸਰਦੀਆਂ ਦੇ ਮੌਸਮ ਦਾ ਫ਼ਲ ਹੈ। ਇਸ ਮੌਸਮ 'ਚ ਸੰਤਰਾ ਜ਼ਿਆਦਾ ਅਤੇ ਸਸਤਾ ਮਿਲਦਾ ਹੈ। ਸੰਤਰਾ ਖਾਣ ਅਤੇ ਇਸ ਦੇ ਜੂਸ ਨੂੰ ਪੀਣ ਨਾਲ ਸਿਹਤ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਕਿਉਂਕਿ ਇਸ 'ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜਿਵੇਂ ਪੋਟਾਸ਼ੀਅਮ, ਵਿਟਾਮਿਨ ਸੀ, ਫਲੈਵੋਨਾਈਟਸ ਅਤੇ ਫਾਈਬਰ।ਸੰਤਰਾ ਸਾਡੇ ਦਿਲ ਦੀ ਸਿਹਤ ਨੂੰ ਲੈ ਕੇ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਣ ਲਈ ਫ਼ਾਇਦੇਮੰਦ ਹੁੰਦਾ ਹੈ ਪਰ ਕੁਝ ਇਸ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਸਮੱਸਿਆਵਾਂ ਹੁੰਦੀਆਂ ਹਨ ਜਿਨ੍ਹਾਂ 'ਚ ਸੰਤਰੇ ਨੂੰ ਬਿਲਕੁਲ ਨਹੀਂ ਖਾਣਾ ਚਾਹੀਦਾ।

ਕਿਉਂਕਿ ਸੰਤਰੇ 'ਚ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਅਤੇ ਇਸ ਨੂੰ ਬਹੁਤ ਜ਼ਿਆਦਾ ਮਾਤਰਾ 'ਚ ਖਾਣ ਨਾਲ ਗੁਰਦੇ ਦੇ ਲਈ ਚੰਗਾ ਨਹੀਂ ਮੰਨਿਆ ਜਾਂਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ ਉਹ ਸਮੱਸਿਆਵਾਂ ਜਿਨ੍ਹਾਂ 'ਚ ਸੰਤਰੇ ਦੀ ਘੱਟ ਜਾਂ ਫਿਰ ਬਿਲਕੁਲ ਵੀ ਵਰਤੋਂ ਨਹੀਂ ਕਰਨੀ ਚਾਹੀਦੀ।

ਇਹ ਵੀ ਪੜ੍ਹੋ:Cooking Tips :ਘਰ ਦੀ ਰਸੋਈ ’ਚ ਇੰਝ ਬਣਾਓ ਛੋਲਿਆਂ ਦੀ ਦਾਲ ਦੀ ਖ਼ਿਚੜੀ

ਐਸੀਡਿਟੀ ਦੀ ਸਮੱਸਿਆ: ਸੰਤਰੇ ਨੂੰ ਕਦੇ ਵੀ ਖਾਲੀ ਢਿੱਡ ਨਹੀਂ ਖਾਣਾ ਚਾਹੀਦਾ ਕਿਉਂਕਿ ਖਾਲੀ ਢਿੱਡ ਸੰਤਰੇ ਨੂੰ ਖਾਣ ਨਾਲ ਢਿੱਡ 'ਚ ਐਸਿਡ ਦੀ ਮਾਤਰਾ ਵਧ ਜਾਂਦੀ ਹੈ। ਇਸ ਨਾਲ ਦਿਨ ਭਰ ਗੈਸ ਦੀ ਪਰੇਸ਼ਾਨੀ ਹੋ ਸਕਦੀ ਹੈ ਅਤੇ ਸੀਨੇ 'ਚ ਜਲਣ,ਖ਼ਰਾਬ ਮੂਡ ਅਤੇ ਖੱਟੀ ਡਕਾਰ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਜੋ ਲੋਕ ਐਸੀਡਿਟੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਰਹਿੰਦੇ ਹਨ। ਉਨ੍ਹਾਂ ਨੂੰ ਸੰਤਰੇ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ।

PunjabKesari

ਢਿੱਡ ਦੀਆਂ ਸਮੱਸਿਆਵਾਂ: ਸੰਤਰੇ ਦੀ ਬਹੁਤ ਜ਼ਿਆਦਾ ਮਾਤਰਾ 'ਚ ਵਰਤੋਂ ਕਰਨ ਨਾਲ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਕਿਉਂਕਿ ਸੰਤਰੇ 'ਚ ਫਾਈਬਰ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਸ       ਦੀ  ਜ਼ਿਆਦਾ ਵਰਤੋਂ ਕਰਨ ਨਾਲ ਢਿੱਡ 'ਚ ਦਰਦ ਅਤੇ ਦਸਤ ਦੀ ਸਮੱਸਿਆ ਹੋ ਸਕਦੀ ਹੈ। ਜੇਕਰ ਤੁਹਾਨੂੰ ਵੀ ਢਿੱਡ ਦੀ ਕੋਈ ਵੀ ਸਮੱਸਿਆ ਰਹਿੰਦੀ ਹੈ ਤਾਂ ਸੰਤਰੇ ਦੀ ਵਰਤੋਂ ਅਤੇ ਸੰਤਰੇ ਦਾ ਜੂਸ ਨਹੀਂ ਪੀਣਾ ਚਾਹੀਦਾ।

ਕੈਲਸ਼ੀਅਮ ਦੀ ਸਮੱਸਿਆ: ਸੰਤਰੇ 'ਚ ਵਿਟਾਮਿਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਇਹ ਸਾਨੂੰ ਸਰਦੀ ਜ਼ੁਕਾਮ ਤੋਂ ਬਚਾ ਕੇ ਰੱਖਦਾ ਹੈ ਪਰ ਇਸ ਦੀ ਜ਼ਿਆਦਾ ਵਰਤੋਂ ਕਰਨ ਨਾਲ ਸਰੀਰ 'ਚ ਕੈਲਸ਼ੀਅਮ ਦੀ ਘਾਟ ਹੋ  ਸਕਦੀ ਹੈ। ਕੈਲਸ਼ੀਅਮ ਦੀ ਘਾਟ ਦੇ ਕਾਰਨ ਹੱਡੀਆਂ ਨਾਲ ਜੁੜੀਆਂ ਪ੍ਰੇਸ਼ਾਨੀਆਂ ਹੋ ਸਕਦੀਆਂ ਹਨ। ਇਸ ਲਈ ਜਿਨ੍ਹਾਂ ਲੋਕਾਂ ਨੂੰ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਰਹਿੰਦੀਆਂ ਹਨ ਉਨ੍ਹਾਂ ਨੂੰ ਸੰਤਰੇ ਦੀ ਵਰਤੋਂ ਬਿਲਕੁਲ ਘੱਟ ਜਾਂ ਫਿਰ ਬਿਲਕੁਲ ਵੀ ਨਹੀਂ ਕਰਨੀ ਚਾਹੀਦੀ।

PunjabKesari

ਇਹ ਵੀ ਪੜ੍ਹੋ:Cooking Tips : ਘਰ ਦੀ ਰਸੋਈ 'ਚ ਇੰਝ ਬਣਾਓ ਗੁਡ਼਼ ਵਾਲੇ ਸ਼ੱਕਰਪਾਰੇ

ਬਲੱਡ ਸ਼ੂਗਰ ਦੀ ਸਮੱਸਿਆ: ਸਵੇਰੇ ਖਾਲੀ ਢਿੱਡ ਸੰਤਰੇ ਦਾ ਜੂਸ ਪੀਣਾ ਬਲੱਡ ਸ਼ੂਗਰ ਨੂੰ ਪ੍ਰਭਾਵਿਤ ਕਰ ਸਕਦਾ ਹੈ। ਸੰਤਰੇ ਦਾ ਜੂਸ ਜ਼ਿਆਦਾ ਪੀਣ ਨਾਲ ਬਲੱਡ ਸ਼ੂਗਰ ਲੈਵਲ ਵਧ ਜਾਂਦਾ ਹੈ। ਇਸ ਲਈ ਬਲੱਡ ਸ਼ੂਗਰ ਦੇ ਲੈਵਲ ਨੂੰ ਕੰਟਰੋਲ ਰੱਖਣ ਦੇ ਲਈ ਸੰਤਰੇ ਦਾ ਜੂਸ ਘੱਟ ਮਾਤਰਾ 'ਚ ਹੀ ਪੀਣਾ ਚਾਹੀਦਾ ਹੈ।

PunjabKesari

ਭਾਰ ਵਧਣ ਦੀ ਸਮੱਸਿਆ: ਵਿਟਾਮਿਨ ਸੀ ਸਰੀਰ 'ਚ ਹਾਜ਼ਮੇ ਨੂੰ ਠੀਕ ਰੱਖਣ ਲਈ ਜ਼ਰੂਰੀ ਹੈ ਪਰ ਇਸ ਦੀ ਜ਼ਿਆਦਾ ਮਾਤਰਾ 'ਚ ਵਰਤੋਂ ਕਰਨ ਨਾਲ ਮੈਟਾਬਾਲੀਜ਼ਮ ਵੀ ਵਿਗਡ਼ ਸਕਦਾ ਹੈ। ਮੈਟਾਬਾਲੀਜ਼ਮ ਸਹੀ ਨਾ ਹੋਣਾ ਮੋਟਾਪੇ ਦੀ ਸਮੱਸਿਆ ਦਾ ਕਾਰਨ ਬਣਦਾ ਹੈ। ਸੰਤਰੇ 'ਚ ਮੌਜੂਦ ਕਾਰਬੋਹਾਈਡ੍ਰੇਟ ਸਾਡੇ ਬਲੱਡ 'ਚ ਗਲਾਈਸੀਮਿਕ ਇੰਡੈਕਸ ਦਾ ਭਾਰ ਵਧਾਉਂਦਾ ਹੈ। ਇਸ ਤੋਂ ਇਲਾਵਾ ਜ਼ਿਆਦਾ ਸੰਤਰੇ ਦੀ ਵਰਤੋਂ ਕਰਨ ਨਾਲ ਸਰੀਰ 'ਚ ਫਾਈਹਬਰ , ਕਾਰਬੋਹਾਈਡ੍ਰੇਟ ਦੀ ਮਾਤਰਾ ਵਧ ਜਾਂਦੀ ਹੈ ਅਤੇ ਭੁੱਖ ਜ਼ਿਆਦਾ ਲੱਗਦੀ ਹੈ ਜਿਸ ਨਾਲ ਭਾਰ ਵਧਣ ਦੀ ਸਮੱਸਿਆਂ ਹੋ ਜਾਂਦੀ ਹੈ ।

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ।

  • eat oranges
  • benefits
  • People
  • diseases
  • harms
  • ਬਿਮਾਰੀ
  • ਪੀੜਤ ਲੋਕ
  • ਖਾਣ
  • ਸੰਤਰਾ

ਗੁਣਾਂ ਨਾਲ ਭਰਪੂਰ ‘ਕਾਲੇ ਅੰਗੂਰ’, ਖਾਣ ’ਤੇ ਮਾਈਗ੍ਰੇਨ ਸਣੇ ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਨਿਜ਼ਾਤ

NEXT STORY

Stories You May Like

  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • 3 time roti sabzi thali replaced in india  trend of these food items increases
    ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਵਧਿਆ ਰੁਝਾਨ
  • know the benefits and harms of eating jaggery in winter
    ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
  • female baloch folk singer
    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ
  • cm vijay become the president of america
    'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
  • nepal flood death toll rises to 1252
    ਨੇਪਾਲ ਹੜ੍ਹ ’ਚ ਮ੍ਰਿਤਕਾਂ ਦੀ ਗਿਣਤੀ ਵਧ ਕੇ 1252 ਹੋਈ, 4200 ਤੋਂ ਜ਼ਿਆਦਾ ਹਾਲੇ ਵੀ ਲਾਪਤਾ
  • there will be a big boom in the lives of these 3 zodiac signs
    7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ ਯੋਗ’ ਨਾਲ ਆਰਥਿਕ ਪੱਖੋਂ ਵੀ ਹੋਵੇਗੇ ਤ
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
Trending
Ek Nazar
fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +