Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:38:35 AM

  • fresh advisory for indians

    'ਵੀਡੀਓ ਪੋਸਟ ਨਾ ਕਰੋ, ਘਰਾਂ ਦੇ ਅੰਦਰ ਰਹੋ' !...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

  • oil company aramco

    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ...

  • parvinder jhota accused ashwani kumar arrested

    Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

HEALTH News Punjabi(ਸਿਹਤ)

Health Tips: ਫੈਟੀ ਲਿਵਰ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਡਾਈਟ 'ਚ ਸ਼ਾਮਲ ਕਰਨ ਇਹ ਚੀਜ਼ਾਂ, ਜਲਦੀ ਹੋਵੇਗਾ ਅਸਰ

  • Edited By Rajwinder Kaur,
  • Updated: 20 Apr, 2024 05:14 PM
Jalandhar
people suffering fatty liver problems get relief eat these things in diet
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅੱਜ ਦੇ ਸਮੇਂ ਵਿਚ ਫੈਟੀ ਲੀਵਰ ਦੀ ਸਮੱਸਿਆ ਬਹੁਤ ਜ਼ਿਆਦਾ ਵਧ ਰਹੀ ਹੈ, ਜੋ ਗ਼ਲਤ ਖਾਣ ਪੀਣ ਅਤੇ ਘੱਟ ਕਸਰਤ ਕਰਨ ਦਾ ਨਤੀਜਾ ਹੈ। ਲੀਵਰ ਸਾਡੇ ਸਰੀਰ ਦਾ ਮੁੱਖ ਅੰਗ ਹੈ। ਇਹ ਸਰੀਰ ਵਿੱਚ ਭੋਜਨ ਪਚਾਉਣ, ਬਲੱਡ ਸ਼ੂਗਰ ਨੂੰ ਕੰਟਰੋਲ ਰੱਖਣ ਅਤੇ ਸਰੀਰ ਦੇ ਵਿਸ਼ੈਲੇ ਤੱਤਾਂ ਨੂੰ ਬਾਹਰ ਕੱਢਣ ਦਾ ਕੰਮ ਕਰਦਾ ਹੈ। ਜ਼ਿਆਦਾਤਰ ਇਹ ਸਮੱਸਿਆ ਫੈਟ ਵਾਲਾ ਖਾਣਾ ਖਾਣ ਕਾਰਨ ਹੁੰਦੀ ਹੈ। ਇਸ ਤੋਂ ਇਲਾਵਾ ਸ਼ਰਾਬ ਦਾ ਸੇਵਨ ਕਰਨ ਨਾਲ ਵੀ ਇਹ ਸਮੱਸਿਆ ਹੋ ਸਕਦੀ ਹੈ। ਫੈਟੀ ਲੀਵਰ ਦੀ ਸਮੱਸਿਆ ਤੋਂ ਛੁਟਕਾਰਾ ਕਿਵੇਂ ਪਾ ਸਕਦੇ ਹਾਂ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ... 

ਫੈਟੀ ਲਿਵਰ ਕੀ ਹੁੰਦਾ ਹੈ
ਜਦੋਂ ਸਾਡੇ ਲੀਵਰ ਦੀਆਂ ਕੋਸ਼ਿਕਾਵਾਂ ਵਿੱਚ ਫੈਟ ਜ਼ਿਆਦਾ ਮਾਤਰਾ ਵਿੱਚ ਬਦਲਣ ਲੱਗ ਜਾਂਦੀ ਹੈ ਤਾਂ ਉਸ ਸਮੇਂ ਫੈਟੀ ਲੀਵਰ ਦੀ ਸਮੱਸਿਆ ਹੁੰਦੀ ਹੈ। ਲੀਵਰ ਵਿੱਚ ਵਸਾ ਦੀ ਕੁਝ ਮਾਤਰਾ ਹੋਣਾ ਇਕ ਸਾਧਾਰਨ ਗੱਲ ਹੈ ਪਰ ਜਦੋਂ ਇਹ ਵਸਾ ਲੀਵਰ ਦੇ ਭਾਰ ਤੋਂ ਜ਼ਿਆਦਾ ਹੋ ਜਾਂਦੀ ਹੈ, ਤਾਂ ਇਨਸਾਨ ਨੂੰ ਫੈਟੀ ਲੀਵਰ ਦੀ ਬੀਮਾਰੀ ਹੋ ਜਾਂਦੀ ਹੈ। ਇਸ ਸਮੱਸਿਆ ਵਿੱਚ ਲੀਵਰ ਕੰਮ ਕਰਨਾ ਛੱਡ ਦਿੰਦਾ ਹੈ, ਜਿਸ ਕਾਰਨ ਸਾਡੇ ਸਰੀਰ ਵਿੱਚ ਕੁਝ ਲੱਛਣ ਦਿਖਾਈ ਦਿੰਦੇ ਹਨ।

PunjabKesari

ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਤਰੀਕੇ 

ਆਂਵਲਾ
ਚਾਰ ਗ੍ਰਾਮ ਸੁੱਕੇ ਆਂਵਲੇ ਦਾ ਚੂਰਨ ਪਾਣੀ ਨਾਲ ਦਿਨ ਵਿੱਚ ਤਿੰਨ ਵਾਰ ਲਓ। ਕੁਝ ਦਿਨਾਂ ਵਿੱਚ ਫੈਟੀ ਲਿਵਰ ਦੀ ਸਮੱਸਿਆ ਬਿਲਕੁਲ ਠੀਕ ਹੋ ਜਾਵੇਗੀ। ਆਂਵਲੇ ਵਿੱਚ ਐਂਟੀ ਆਕਸੀਡੈਂਟ ਅਤੇ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਲੀਵਰ ਵਿੱਚ ਮੌਜੂਦ ਵਿਸ਼ੈਲੇ ਤੱਤ ਬਾਹਰ ਨਿਕਲ ਜਾਂਦੇ ਹਨ। ਤੁਸੀਂ ਚਾਹੋ ਤਾਂ ਰੋਜ਼ਾਨਾ ਦੋ ਤਿੰਨ ਕੱਚੇ ਆਂਵਲੇ ਦਾ ਸੇਵਨ ਵੀ ਕਰ ਸਕਦੇ ਹੋ।

ਇਹ ਵੀ ਪੜ੍ਹੋ : Health Tips: ਨਕਸੀਰ ਫੁੱਟਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼, ਰਾਹਤ ਪਾਉਣ ਲਈ ਅਪਣਾਓ ਇਹ ਨੁਸਖ਼ੇ

ਜਾਮੁਨ
ਜਾਮੁਨ ਖਾਣ ਨਾਲ ਫੈਟੀ ਲਿਵਰ ਦੀ ਸਮੱਸਿਆ ਤੋਂ ਬਹੁਤ ਜਲਦੀ ਰਾਹਤ ਮਿਲਦੀ ਹੈ। ਜੇਕਰ ਤੁਸੀਂ ਫੈਟੀ ਲਿਵਰ ਦਾ ਰਾਮਬਾਣ ਅਤੇ ਘਰੇਲੂ ਇਲਾਜ ਲੱਭ ਰਹੇ ਹੋ, ਤਾਂ ਜਾਮੁਨ ਤੁਹਾਡੇ ਲਈ ਫ਼ਾਇਦੇਮੰਦ ਹਨ। ਜਾਮੁਨ 'ਚ ਮੌਜੂਦ ਔਸ਼ਧੀ ਗੁਣ ਅਤੇ ਪੋਸ਼ਕ ਤੱਤ ਫੈਟੀ ਲਿਵਰ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ ਹਨ। ਰੋਜ਼ਾਨਾ ਸਵੇਰੇ ਖਾਲੀ ਢਿੱਡ 200 ਤੋਂ 300 ਗ੍ਰਾਮ ਪੱਕੇ ਹੋਏ ਜਾਮੁਨ ਖਾਣ ਨਾਲ ਫੈਟੀ ਲਿਵਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

PunjabKesari

ਗ੍ਰੀਨ-ਟੀ
ਗਰੀਨ-ਟੀ ਵਿੱਚ ਐਂਟੀਓਕਸੀਡੈਂਟ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜੋ ਸਾਡੇ ਲੀਵਰ ਲਈ ਬਹੁਤ ਫ਼ਾਇਦੇਮੰਦ ਹਨ। ਇਹ ਲੀਵਰ ਨੂੰ ਸਹੀ ਤਰ੍ਹਾਂ ਕੰਮ ਕਰਨ ਅਤੇ ਲੀਵਰ ਦੇ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਲਈ ਫੈਟੀ ਲਿਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਦੋ ਕੱਪ ਗਰੀਨ ਟੀ ਦੇ ਜ਼ਰੂਰ ਪੀਓ।

ਨਿੰਬੂ ਅਤੇ ਸੰਤਰਾ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਆਪਣੇ ਖਾਣੇ ਵਿੱਚ ਵਿਟਾਮਿਨ-ਸੀ ਵਾਲੀਆਂ ਚੀਜ਼ਾਂ ਜ਼ਿਆਦਾ ਸ਼ਾਮਲ ਕਰੋ। ਇਹ ਲਿਵਰ ਦੀ ਫੈਟ ਨੂੰ ਬਹੁਤ ਜਲਦ ਘੱਟ ਕਰਦੇ ਹਨ। ਇਸ ਸਮੱਸਿਆ ਤੋਂ ਜਲਦੀ ਛੁਟਕਾਰਾ ਪਾਉਣ ਲਈ ਰੋਜ਼ਾਨਾ ਨਿੰਬੂ ਅਤੇ ਸੰਤਰੇ ਦਾ ਜੂਸ ਪੀਓ।

ਇਹ ਵੀ ਪੜ੍ਹੋ : Health Tips : ਗਰਮੀਆਂ ’ਚ ਪਸੀਨੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

PunjabKesari

ਸੇਬ ਦਾ ਸਿਰਕਾ
ਸੇਬ ਦਾ ਸਿਰਕਾ ਫੈਟੀ ਲੀਵਰ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਹ ਲੀਵਰ ਵਿਚ ਜੰਮੇ ਹੋਏ ਫੈਟ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਇਕ ਗਿਲਾਸ ਕੋਸੇ ਪਾਣੀ ਵਿੱਚ ਦੋ ਚਮਚੇ ਸੇਬ ਦਾ ਸਿਰਕਾ ਮਿਲਾ ਕੇ ਪੀਓ।

ਲੱਸੀ
ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਇੱਕ ਗਿਲਾਸ ਲੱਸੀ ਦਾ ਜ਼ਰੂਰ ਪੀਓ। ਲੱਸੀ ਵਿੱਚ ਹਿੰਗ, ਲੂਣ, ਜੀਰਾ ਅਤੇ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਫੈਟੀ ਲੀਵਰ ਦੀ ਸਮੱਸਿਆ ਤੋਂ ਨਿਜ਼ਾਤ ਮਿਲ ਜਾਂਦੀ ਹੈ।

ਇਹ ਵੀ ਪੜ੍ਹੋ : ਸਾਵਧਾਨ! ਖਾਣੇ 'ਚ 'ਲੂਣ' ਦੀ ਵਰਤੋਂ ਜ਼ਿਆਦਾ ਕਰਨ ਵਾਲੇ ਲੋਕਾਂ ਨੂੰ ਹੋ ਸਕਦੀਆਂ ਨੇ ਇਹ ਬੀਮਾਰੀਆਂ

PunjabKesari

ਕੱਚਾ ਟਮਾਟਰ ਖਾਓ
ਫੈਟੀ ਲੀਵਰ ਦੀ ਸਮੱਸਿਆ ਤੋਂ ਪੀੜਤ ਲੋਕਾਂ ਲਈ ਟਮਾਟਰ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਫੈਟੀ ਲੀਵਰ ਦੀ ਸਮੱਸਿਆ ਹੋਣ ’ਤੇ ਰੋਜ਼ਾਨਾ ਕੱਚੇ ਟਮਾਟਰ ਦਾ ਸੇਵਨ ਜ਼ਰੂਰ ਕਰੋ।

  • Health Tips
  • Fatty Liver
  • Problem
  • Trouble
  • People
  • Diet
  • Food
  • Things
  • Relief
  • ਫੈਟੀ ਲਿਵਰ
  • ਸਮੱਸਿਆ
  • ਲੋਕ
  • ਡਾਈਟ

Health Tips: ਅੱਖਾਂ ਦੀ ਰੌਸ਼ਨੀ ਵਧਾਉਣ ਲਈ 5 ਚਮਤਕਾਰੀ ਫੂਡਸ, ਜ਼ਿੰਦਗੀ ਭਰ ਨਹੀਂ ਲੱਗੇਗੀ ਐਨਕ

NEXT STORY

Stories You May Like

  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • these kitchen staples will eliminate cholesterol
    Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • for migraine problems try these home remedies
    Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ ਨੁਸਖੇ'
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ ਹੋਵੇਗੀ ਦੂਰ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • serious health problems caused by weight loss drugs
    ਭਾਰ ਘਟਾਉਣ ਵਾਲੀਆਂ ਦਵਾਈਆਂ ਕਾਰਨ ਸਰੀਰ ਨੂੰ ਹੋ ਰਹੀ ਗੰਭੀਰ ਸਮੱਸਿਆ ! ਰਹੋ ਸਾਵਧਾਨ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +