Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:42:16 AM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮੋਟਾਪਾ ਤੇ ਐਸੀਡਿਟੀ ਤੋਂ ਪਰੇਸ਼ਾਨ ਲੋਕ ਖਾਣ ‘ਟਿੰਡੇ’ ਦੀ ਸਬਜ਼ੀ, ਹੋਣਗੇ ਹੋਰ ਵੀ ਕਈ ਲਾਜਵਾਬ ਫਾਇਦੇ

HEALTH News Punjabi(ਸਿਹਤ)

ਮੋਟਾਪਾ ਤੇ ਐਸੀਡਿਟੀ ਤੋਂ ਪਰੇਸ਼ਾਨ ਲੋਕ ਖਾਣ ‘ਟਿੰਡੇ’ ਦੀ ਸਬਜ਼ੀ, ਹੋਣਗੇ ਹੋਰ ਵੀ ਕਈ ਲਾਜਵਾਬ ਫਾਇਦੇ

  • Author Tarsem Singh,
  • Updated: 01 Aug, 2024 12:51 PM
Jalandhar
people suffering from obesity and acidity should eat tinde vegetable
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਹਰੀਆਂ ਸਬਜ਼ੀਆਂ ਦੀ ਵਰਤੋਂ ਕਰਨਾ ਸਿਹਤ ਦੇ ਲਈ ਬਹੁਤ ਜ਼ਰੂਰੀ ਹੈ, ਜਿਸ ਨਾਲ ਸਰੀਰ ’ਚ ਖੂਨ ਬਣਦਾ ਹੈ। ਹਰੀਆਂ ਸਬਜ਼ੀਆਂ ਵਿਚ ਇਕ ਸਬਜ਼ੀ ਅਜਿਹੀ ਵੀ ਹੈ, ਜਿਸ ਨੂੰ ਬਹੁਤ ਸਾਰੇ ਲੋਕ ਖਾਣਾ ਪਸੰਦ ਨਹੀਂ ਕਰਦੇ। ਇਹ ਸਬਜ਼ੀ ਹੈ ‘ਟਿੰਡੇ’ ਦੀ। ਟਿੰਡੇ ਦੀ ਸਬਜ਼ੀ ਬਹੁਤ ਜ਼ਿਆਦਾ ਸੁਆਦ ਹੁੰਦੀ ਹੈ। ਟਿੰਡੇ ਦੀ ਸਬਜ਼ੀ ਕਬਜ਼, ਹਾਈ ਕੋਲੈਸਟਰੋਲ, ਹਾਈ ਯੂਰਿਕ ਐਸਿਡ, ਮੋਟਾਪਾ, ਰਸੌਲੀ, ਕੈਂਸਰ ਆਦਿ ਵਰਗੀਆਂ ਬੀਮਾਰੀਆਂ ਦੇ ਲਈ ਲਾਭਦਾਇਕ ਹੁੰਦੀ ਹੈ। ਬੇਬੀ ਪੰਪਕਿਨ ਅਤੇ ਐਪਲ ਗੌਰਡ ਦੇ ਨਾਂ ਨਾਲ ਜਾਣ ਜਾਣੇ ਵਾਲੇ ਟਿੰਡੇ ਪੂਰੇ ਭਾਰਤ ਅਤੇ ਸਾਊਥ ਏਸ਼ੀਆ 'ਚ ਖਾਧੇ ਜਾਂਦੇ ਹਨ। ਇਹ ਹਾਜ਼ਮੇਦਾਰ, ਜਲਦੀ ਪਚਣ ਵਾਲੇ ਅਤੇ ਚਮੜੀ, ਵਾਲਾਂ ਦੀ ਸੁੰਦਰਤਾ ਵਧਾਉਣ ਵਾਲੇ ਹਨ। ਬਜ਼ੁਰਗਾਂ ਜਾਂ ਗਰਭਵਤੀ ਔਰਤਾਂ ਨੂੰ ਟਿੰਡੇ ਜ਼ਰੂਰ ਖਾਣੇ ਚਾਹੀਦੇ ਹਨ। ਬਹੁਤ ਸਾਰੇ ਲੋਕਾਂ ਨੂੰ ਇਸ ਦਾ ਸਵਾਦ ਕੁਝ ਖਾਸ ਪਸੰਦ ਨਹੀਂ ਹੁੰਦਾ ਪਰ ਸਿਹਤ ਸੰਬੰਧੀ ਇਸ ਦੇ ਬਹੁਤ ਸਾਰੇ ਫਾਇਦੇ ਹਨ, ਜਿਨ੍ਹਾਂ ਨੂੰ ਜਾਣਨ ਤੋਂ ਬਾਅਦ ਇਸ ਨੂੰ ਜ਼ਿਆਦਾਤਰ ਲੋਕ ਜ਼ਰੂਰ ਖਾਣਾ ਪਸੰਦ ਕਰਨਗੇ।

1. ਹਾਈ ਬਲੱਡ ਪ੍ਰੈਸ਼ਰ 'ਚ ਰਾਹਤ
ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਟਿੰਡਿਆਂ ਦੇ ਰਸ ਦਾ ਸੇਵਨ ਕਰਨਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਨੂੰ ਫਾਇਦਾ ਹੋਵੇਗਾ। ਇਸ 'ਚ ਲੁਕੇ ਬਹੁਤ ਸਾਰੇ ਤੱਤ ਕੋਲੈਸਟ੍ਰਾਲ ਲੈਵਲ ਨੂੰ ਘੱਟ ਕਰਦੇ ਹਨ, ਜਿਸ ਨਾਲ ਬਲੱਡ ਪ੍ਰੈਸ਼ਰ ਨਾਰਮਲ ਰਹਿੰਦਾ ਹੈ।

2. ਮੋਟਾਪਾ ਘਟਾਏ
ਟਿੰਡਿਆਂ 'ਚ 94 ਫੀਸਦੀ ਪਾਣੀ ਹੁੰਦਾ ਹੈ, ਜੋ ਮੋਟਾਪਾ ਘਟਾਉਣ ਵਿਚ ਸਹਾਇਤਾ ਕਰਦੇ ਹਨ। ਬ੍ਰੇਕਫਾਸਟ ਛੱਡਣ ਤੇ ਓਵਰਡਾਈਟਿੰਗ ਕਾਰਨ ਹੋਣ ਵਾਲੇ ਮੋਟਾਪੇ ਨੂੰ ਰੋਕਣ ਲਈ ਰੋਜ਼ਾਨਾ ਸਵੇਰੇ ਇਸ ਦਾ ਜੂਸ ਪੀਣਾ ਚਾਹੀਦਾ ਹੈ, ਜਿਸ ਨਾਲ ਕਾਫੀ ਹੱਦ ਤੱਕ ਮੋਟਾਪੇ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ।

3. ਪਾਚਨ ਰੱਖੇ ਸਹੀ
ਟਿੰਡਿਆਂ 'ਚ ਮੌਜੂਦ ਫਾਈਬਰ ਦੀ ਮਾਤਰਾ ਪਾਚਨ ਕਿਰਿਆ ਨੂੰ ਸਹੀ ਰੱਖਣ 'ਚ ਸਹਾਇਕ ਹੁੰਦੀ ਹੈ। ਇਸ ਦੀ ਸਬਜ਼ੀ ਗੈਸ, ਬਦਹਜ਼ਮੀ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਰੱਖਦੀ ਹੈ। ਇਸ ਦੇ ਸੇਵਨ ਨਾਲ ਪੇਟ ਦੀ ਅੰਦਰੂਨੀ ਸਫਾਈ ਵੀ ਹੁੰਦੀ ਹੈ। 

4. ਐਸੀਡਿਟੀ ਤੇ ਡਾਇਰੀਆ ਦੀ ਸਮੱਸਿਆ ਨੂੰ ਕਰੇ ਦੂਰ
ਗਰਮੀਆਂ 'ਚ ਮਸਾਲੇਦਾਰ ਖਾਣਾ ਖਾਣ ਕਾਰਨ ਹੋਣ ਵਾਲੀ ਐਸੀਡਿਟੀ, ਡਾਇਰੀਆ ਅਤੇ ਡਿਹਾਈਡ੍ਰੇਸ਼ਨ ਦੀ ਸਮੱਸਿਆ ਨੂੰ ਵੀ ਟਿੰਡੇ ਦੂਰ ਰੱਖਦੇ ਹਨ।

5. ਬਚਾਏ ਯੂਰਿਨ ਇਨਫੈਕਸ਼ਨ ਤੋਂ
ਅੰਤੜੀਆਂ ਦੀ ਤੰਦਰੁਸਤੀ ਲਈ ਟਿੰਡਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਪਾਣੀ ਦੀ ਲੋੜੀਂਦੀ ਮਾਤਰਾ ਯੂਰਿਨ ਇਨਫੈਕਸ਼ਨ  ਤੋਂ ਬਚਾਉਂਦੀ ਹੈ। ਨਾਲ ਹੀ ਖੂਨ ਦੀ ਸ਼ੁੱਧੀ ਲਈ ਵੀ ਇਹ ਜ਼ਰੂਰੀ ਹੈ। 

6. ਬੁਖਾਰ ਨੂੰ ਵੀ ਕਰੇ ਠੀਕ
ਟਿੰਡੇ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਕਈ ਤਰ੍ਹਾਂ ਦੇ ਰੋਗਾਂ ਤੋਂ ਦੂਰ ਰਿਹਾ ਜਾ ਸਕਦਾ ਹੈ। ਇਥੋਂ ਤੱਕ ਕਿ ਇਸ ਨੂੰ ਖਾ ਕੇ ਬੁਖਾਰ ਤੋਂ ਵੀ ਅਰਾਮ ਮਿਲਦਾ ਹੈ।

7. ਦਿਲ ਦੀ ਬੀਮਾਰੀ ਰੱਖੇ ਦੂਰ
ਪ੍ਰਤੀ 100 ਗ੍ਰਾਮ ਟਿੰਡਿਆਂ 'ਚ 21 ਕੈਲੋਰੀ ਹੁੰਦੀ ਹੈ। ਦਿਲ ਦੀ ਤੰਦਰੁਸਤੀ ਲਈ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ ਹੈ ਕਿਉਂਕਿ ਪ੍ਰੋਟੀਨ, ਵਿਟਾਮਿਨ ਅਤੇ ਕਾਰਬੋਹਾਈਡ੍ਰੇਟ ਆਦਿ ਕਿਸੇ ਦੀ ਵੀ ਵਧੇਰੇ ਮਾਤਰਾ ਦਿਲ ਦੀਆਂ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ।

8. ਸੋਜ ਤੋਂ ਰਾਹਤ
ਜੋੜਾਂ ਦੀ ਸਮੱਸਿਆ ਹੋਣ 'ਤੇ ਸਵੇਰੇ-ਸਵੇਰੇ ਜੋੜਾਂ 'ਚ ਸੋਜ ਹੋਣੀ ਆਮ ਗੱਲ ਹੈ। ਇਥੋਂ ਤੱਕ ਕਿ ਸੱਟ ਆਦਿ ਕਾਰਨ ਵੀ ਸਰੀਰ 'ਤੇ ਨੀਲੇ ਨਿਸ਼ਾਨ ਪੈ ਜਾਂਦੇ ਹਨ ਅਤੇ ਉਨ੍ਹਾਂ 'ਚ ਸੋਜ ਪੈਦਾ ਹੁੰਦੀ ਹੈ ਤਾਂ ਇਸ ਸਮੱਸਿਆ ਤੋਂ ਛੁਟਕਾਰਾ ਪ੍ਰਾਪਤ ਕਰਨ ਲਈ ਟਿੰਡਿਆਂ ਦਾ ਵੱਧ ਤੋਂ ਵੱਧ ਸੇਵਨ ਫਾਇਦੇਮੰਦ ਹੁੰਦਾ ਹੈ।

9. ਐਂਟੀ ਏਜਿੰਗ ਭਰਪੂਰ
ਟਿੰਡਿਆਂ 'ਚ ਕੈਰੋਟਿਨ ਦੀ ਭਰਪੂਰ ਮਾਤਰਾ ਹੁੰਦੀ ਹੈ, ਜੋ ਚਿਹਰੇ 'ਤੇ ਦਿਸਣ ਵਾਲੇ ਦਾਗ-ਧੱਬਿਆਂ ਅਤੇ ਝੁਰੜੀਆਂ ਨੂੰ ਦੂਰ ਰੱਖਦੀ ਹੈ। ਸਕਿੱਨ ਇਨਫੈਕਸ਼ਨ ਤੋਂ ਵੀ ਬਚਾਉਂਦੀ ਹੈ। 

  • Tinda
  • a quality vegetable
  • reduces obesity
  • keeps digestion correct
  • ਟਿੰਡੇ
  • ਗੁਣਕਾਰੀ ਸਬਜ਼ੀ
  • ਮੋਟਾਪਾ ਘਟਾਏ
  • ਪਾਚਨ ਰੱਖੇ ਸਹੀ

Kiara Advani ਇਸ ਤਰ੍ਹਾਂ ਖੁਦ ਨੂੰ ਰੱਖਦੀ ਹੈ ਫਿੱਟ ਅਤੇ ਹੈਲਦੀ

NEXT STORY

Stories You May Like

  • benefits of eating papaya
    ਪਪੀਤਾ ਖਾਣ ਦੇ ਫਾਇਦੇ
  • know the benefits and harms of eating jaggery in winter
    ਜਾਣੋ ਸਰਦੀਆਂ 'ਚ ਗੁੜ ਖਾਣ ਦੇ ਫਾਇਦੇ ਤੇ ਨੁਕਸਾਨ
  • 3 time roti sabzi thali replaced in india  trend of these food items increases
    ਭਾਰਤ ’ਚ 3 ਵੇਲੇ ਦੀ ਰੋਟੀ-ਸਬਜ਼ੀ ਵਾਲੀ ਥਾਲੀ ਬਦਲੀ, ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਦਾ ਵਧਿਆ ਰੁਝਾਨ
  • khichdi is the food of virtues
    ਗੁਣਾਂ ਦੀ ਖਾਣ ਹੈ 'ਖਿਚੜੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • those who eat curd at night should be careful
    ਰਾਤ ਨੂੰ ਦਹੀਂ ਖਾਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • cumin water is a treasure trove of benefits
    ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • make a coffee face pack at home
    ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
  • burning google dhoop at home will change your fortune
    ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ ਹੋਣਗੇ ਫਾਇਦੇ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
Trending
Ek Nazar
salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • benefits of consuming pomegranate seeds and juice
      ਅਨਾਰ ਦੇ ਦਾਣੇ ਅਤੇ ਜੂਸ ਪੀਣ ਦੇ ਫਾਇਦੇ, ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
    • cumin water is a treasure trove of benefits
      ਗੁਣਾਂ ਦੀ ਖਾਣ ਹੈ 'ਜੀਰੇ ਦਾ ਪਾਣੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • sleep is free    yet people don  t get enough of it
      'ਨੀਂਦ ਮੁਫ਼ਤ ਹੈ... ਫਿਰ ਵੀ ਲੋਕ ਪੂਰੀ ਨਹੀਂ ਲੈਂਦੇ': ਵਿਗਿਆਨੀਆਂ ਨੇ ਦੱਸੇ...
    • ai detected errors in medicines prescribed by doctors
      AI ਨੇ ਫੜੀਆਂ ਡਾਕਟਰਾਂ ਦੀਆਂ ਲਿਖੀਆਂ ਦਵਾਈਆਂ 'ਚ ਗਲਤੀਆਂ, 28 ਲੱਖ ਪਰਚੀਆਂ 'ਚ...
    • imported dialysis solution fails quality test in himachal
      ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +