Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    4:18:06 PM

  • s jaishankar on india china relations

    ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ...

  • accident involving a punjabi family in mp

    MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ !...

  • gandhi jayanti  dussehra  banks will remain closed in october

    ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ...

  • powerball jackpot

    2 ਡਾਲਰ ਦੇ ਬਦਲੇ ਮਿਲੇ 9,979 ਕਰੋੜ ! 1 ਮਹੀਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਬਲੱਡ ਸਰਕੁਲੇਸ਼ਨ ਵਧਾਉਣ ਲਈ ਖਾਓ ‘ਅਨਾਨਾਸ’, ਅੱਖਾਂ ਦੀ ਰੌਸ਼ਨੀ ਵੀ ਵਧਾਏ

HEALTH News Punjabi(ਸਿਹਤ)

ਬਲੱਡ ਸਰਕੁਲੇਸ਼ਨ ਵਧਾਉਣ ਲਈ ਖਾਓ ‘ਅਨਾਨਾਸ’, ਅੱਖਾਂ ਦੀ ਰੌਸ਼ਨੀ ਵੀ ਵਧਾਏ

  • Edited By Rajwinder Kaur,
  • Updated: 28 May, 2020 06:17 PM
Jalandhar
pineapple  benefits  blood circulation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਅਨਾਨਾਸ ਬਹੁਤ ਹੀ ਰਸੀਲਾ ਅਤੇ ਖੱਟਾ-ਮਿੱਠਾ ਫਲ ਹੈ। ਸਰੀਰ ਵਿਚ ਖੂਨ ਦੀ ਕਮੀ ਪਾਏ ਜਾਣ 'ਤੇ ਅਨਾਨਾਸ ਦਾ ਜੂਸ ਪੀਣਾ ਚਾਹੀਦਾ ਹੈ, ਇਸ ਨਾਲ ਬਹੁਤ ਫਾਇਦੇ ਹੁੰਦੇ ਹਨ। ਅਨਾਨਾਸ ਵਿੱਚ ਵਿਟਾਮਿਨ-ਏ, ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ-ਸੀ, ਫਾਈਬਰ, ਐਂਟੀ-ਆਕਸਜੀਡੈਂਟ, ਫਾਸਫੋਰਸ ਆਦਿ ਭਰਪੂਰ ਮਾਤਰਾ 'ਚ ਮੌਜੂਦ ਹੁੰਦੇ ਹਨ। ਇਸ 'ਚ ਕੈਲੋਰੀ ਦੀ ਮਾਤਰਾ ਘੱਟ ਹੋਣ ਕਾਰਨ ਇਹ ਡਾਇਟਿੰਗ ਕਰਨ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਤੋਂ ਇਲਾਵਾ ਇਹ ਪਾਚਨ ਤੰਤਰ ਨੂੰ ਮਜ਼ਬੂਤ ਕਰਨ, ਰੋਗ ਪ੍ਰਤੀਰੋਧਕ ਸ਼ਮਤਾ 'ਤੇ ਬਹੁਤ ਪ੍ਰਭਾਵ ਪਾਉਂਦਾ ਹੈ। ਤੁਸੀਂ ਅਨਾਨਾਸ ਦੀ ਵਰਤੋਂ ਕੱਚਾ, ਜੂਸ ਜਾਂ ਫਿਰ ਪਕਾ ਕੇ ਵੀ ਕਰ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਨਾਨਾਸ ਦੀ ਵਰਤੋਂ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ...

1. ਐਨਰਜੀ
ਸਰੀਰ 'ਚ ਐਨਰਜੀ ਬਣਾਈ ਰੱਖਣ ਲਈ ਅਨਾਨਾਸ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਚਾਹੇ ਅਨਾਨਾਸ 'ਚ ਕੈਲੋਰੀ ਹੁੰਦੀ ਹੈ ਪਰ ਇਹ ਕੁਦਰਤੀ ਫਰੂਟ ਸ਼ੂਗਰ ਦਾ ਚੰਗਾ ਸਰੋਤ ਹੈ।ਇਸ ਦੇ 1 ਕੱਪ 'ਚ 82 ਕੈਲੋਰੀ ਹੁੰਦੀ ਹੈ। ਨਾਲ ਹੀ ਇਸ 'ਚ 7% ਕੁਦਰਤੀ ਕਾਰਬੋਹਾਈਡ੍ਰੇਟ ਊਰਜਾ ਹੁੰਦੀ ਹੈ।

PunjabKesari

2. ਅੱਖਾਂ ਦੀ ਰੌਸ਼ਨੀ ਵਧਾਏ
ਅਨਾਨਾਸ 'ਚ ਵਿਟਾਮਿਨ-ਏ ਅਤੇ ਬੀਟਾ ਕੈਰਟੀਨ ਭਰਪੂਰ ਹੋਣ ਕਾਰਨ ਇਹ ਅੱਖਾਂ ਨੂੰ ਲੰਬੇ ਸਮੇਂ ਤੱਕ ਸਿਹਤਮੰਦ ਰੱਖਣ ਅਤੇ ਰੌਸ਼ਨੀ ਨੂੰ ਵਧਾਉਣ 'ਚ ਮਦਦ ਕਰਦਾ ਹੈ। ਇਹ ਅੱਖਾਂ ਨੂੰ ਮੋਤਿਆਬਿੰਦ ਅਤੇ ਰਾਤ ਦੇ ਅੰਨੇਪਨ ਤੋਂ ਬਚਾਈ ਰੱਖਦਾ ਹੈ।

3. ਬਲੱਡ ਸਰਕੁਲੇਸ਼ਨ ਵਧਾਏ
ਇਸ 'ਚ ਬ੍ਰੋਮੇਲੇਨ, ਪੋਟਾਸ਼ੀਅਮ ਅਤੇ ਕਾਪਰ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਬਲੱਡ ਸਰਕੁਲੇਸ਼ਨ ਵਧਾਉਣ ਲਈ ਵਧੀਆ ਉਪਾਅ ਹੈ। ਇਸ ਦੀ ਵਰਤੋਂ ਕਰਨ ਨਾਲ ਰੈੱਡ ਬਲੱਡ ਸੈੱਲਸ ਅਤੇ ਆਕਸੀਜ਼ਨ ਫਲੋ ਵਧਦਾ ਹੈ।

PunjabKesari

4. ਇਮਿਊਨ ਸਿਸਟਮ ਨੂੰ ਵਧਾਏ
ਅਨਾਨਾਸ 'ਚ ਵਿਟਾਮਿਨ ਸੀ ਦੀ ਕਾਫੀ ਮਾਤਰਾ 'ਚ ਹੁੰਦਾ ਹੈ, ਜੋ ਇੰਮਊਨ ਸਿਸਟਮ ਦੇ ਕਾਰਜ ਦੀ ਸ਼ਮਤਾ ਨੂੰ ਵਧਾਉਂਦਾ ਹੈ। ਇਹ ਸਰੀਰ ਦੀ ਵੱਖ-ਵੱਖ ਤਰ੍ਹਾਂ ਦੇ ਵਾਇਰਸ ਤੋਂ ਰੱਖਿਆ ਕਰਦਾ ਹੈ ਅਤੇ ਜ਼ੁਕਾਮ ਅਤੇ ਫਲੂ ਤੋਂ ਬਚਾਉਂਦਾ ਹੈ।

5. ਭਾਰ ਘਟਾਉਣ 'ਚ ਮਦਦ ਕਰੇ
ਮੋਟਾਪੇ ਤੋਂ ਪ੍ਰੇਸ਼ਾਨ ਲੋਕਾਂ ਲਈ ਅਨਾਨਾਸ ਬਹੁਤ ਹੀ ਵਧੀਆ ਉਪਾਅ ਹੈ। ਇਸ 'ਚ ਬਹੁਤ ਹੀ ਘੱਟ ਮਾਤਰਾ 'ਚ ਕੈਲੋਰੀ ਅਤੇ ਬਿਲਕੁਲ ਵੀ ਫੈਟ ਨਹੀਂ ਹੁੰਦੀ। ਇਸ ਨਾਲ ਭਾਰ ਆਸਾਨੀ ਨਾਲ ਘੱਟ ਹੋ ਜਾਂਦਾ ਹੈ।

PunjabKesari

6. ਸਰੀਰ ਨੂੰ ਹਾਈਡ੍ਰੇਟ ਰੱਖੇ
ਅਨਾਨਾਸ 'ਚ 87 ਪ੍ਰਤੀਸ਼ਤ ਪਾਣੀ ਹੁੰਦਾ ਹੈ ਜੋ ਸਰੀਰ ਨੂੰ ਹਾਈਡ੍ਰੇਟ ਕਰਨ ਦਾ ਵਧੀਆ ਸਰੋਤ ਹੈ। ਹਾਈਡ੍ਰੇਸ਼ਨ ਹੋਣ ਨਾਲ ਪਾਚਨ ਕਿਰਿਆ ਬਿਹਤਰ ਹੁੰਦੀ ਹੈ ਅਤੇ ਸਕਿਨ ਲਚਕਦਾਰ ਬਣਦੀ ਹੈ।

7. ਪਾਚਨ ਕਿਰਿਆ ਵਧਾਏ
ਇਸ 'ਚ ਫਾਈਬਰ ਅਤੇ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਪਾਚਨ ਕਿਰਿਆ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਬ੍ਰੋਮੇਲੇਨ ਹੁੰਦਾ ਹੈ, ਜੋ ਪ੍ਰੋਟੀਨ ਦੇ ਪਾਚਨ 'ਚ ਸਹਾਈ ਹੈ। ਇਸ ਲਈ ਇਸ ਨੂੰ ਰੋਜ਼ਾਨਾ ਆਪਣੀ ਡਾਈਟ 'ਚ ਸ਼ਾਮਲ ਕਰੋ।

ਪੜ੍ਹੋ ਇਹ ਵੀ - ‘ਐਸਿਡਿਟੀ’ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਅਪਣਾਉਣ ਇਹ ਘਰੇਲੂ ਨੁਸਖੇ, ਹੋਣਗੇ ਲਾਹੇਵੰਦ ਸਿੱਧ

ਪੜ੍ਹੋ ਇਹ ਵੀ - ਪਿੱਤੇ ਦੀ ਪੱਥਰੀ ਤੋਂ ਪਰੇਸ਼ਾਨ ਲੋਕ ਪੀਣ ‘ਸੇਬ ਦਾ ਜੂਸ’, ਅੱਖਾਂ ਦੀ ਰੋਸ਼ਨੀ ਵਧਾਉਣ 'ਚ ਵੀ ਕਰੇ ਮਦਦ 

PunjabKesari

8. ਹੱਡੀਆਂ ਨੂੰ ਕਰੇ ਮਜ਼ਬੂਤ
ਮੈਗਨੀਜ ਹੱਡੀਆਂ ਨੂੰ ਸਿਹਤਮੰਦ ਰੱਖਣ ਲਈ ਬਹੁਤ ਜ਼ਰੂਰੀ ਹੈ, ਜੋ ਅਨਾਨਾਸ 'ਚ ਭਰਪੂਰ ਮਾਤਰਾ 'ਚ ਹੁੰਦਾ ਹੈ। 1 ਕੱਪ ਅਨਾਨਾਸ ਸਰੀਰ ਨੂੰ 158 ਫੀਸਦੀ ਮੈਗਨੀਜ ਦਿੰਦਾ ਹੈ ਜੋ ਹੱਡੀਆਂ ਦੀ ਮੁਰੰਮਤ ਕਰਦਾ ਹੈ।

9. ਸੋਜ ਅਤੇ ਮਸੂੜਿਆਂ ਲਈ
ਮਸੂੜਿਆਂ 'ਚ ਸੋਜ ਕਾਰਨ ਹੋਣ ਵਾਲੀ ਦਰਦ ਨੂੰ ਹਟਾਉਣ ਲਈ ਅਨਾਨਾਸ ਇਕ ਵਧੀਆ ਐਂਟੀਡੋਟ ਹੈ। ਇਸ 'ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਸੋਜ ਹਟਾ ਕੇ ਬੈਕਟੀਰੀਆ ਨੂੰ ਖਤਮ ਕਰਦਾ ਹੈ।

PunjabKesari

10. ਕੁਦਰਕੀ ਐਂਟੀ-ਇੰਫਲੀਮੇਟਰੀ
ਅਨਾਨਾਸ ਨਾਲ ਸਰੀਰ ਨੂੰ ਬ੍ਰੋਮੇਲੇਨ ਮਿਲਦਾ ਹੈ, ਜੋ ਸਰੀਰ 'ਚ ਸੋਜ ਨੂੰ ਘੱਟ ਕਰਦਾ ਹੈ। ਜੇ ਤੁਹਾਡੇ ਸਰੀਰ 'ਚ ਪੁਰਾਣੀ ਸੋਜ ਹੈ ਤਾਂ ਇਹ ਕਈ ਬੀਮਾਰੀਆਂ ਦਾ ਕਾਰਨ ਬਣ ਸਕਦੀ ਹੈ। ਇਸ ਸਮੱਸਿਆ ਤੋਂ ਬਚਣ ਲਈ ਜ਼ਿਆਦਾ ਤੋਂ ਜ਼ਿਆਦਾ ਅਨਾਨਾਸ ਖਾਓ।

  • Pineapple
  • benefits
  • blood circulation
  • ਅਨਾਨਾਸ
  • ਫਾਇਦੇ
  • ਬਲੱਡ ਸਰਕੁਲੇਸ਼ਨ

ਗਰਭ ਅਵਸਥਾ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

NEXT STORY

Stories You May Like

  • pollution is robbing people of their eyesight at an early age
    ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
  • pineapple is a treasure trove of health
    ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • coffee aroma  araku valley
    ਸਿਰਫ਼ ਪੀਣ ਲਈ ਹੀ ਨਹੀਂ, ਟੂਰਿਸਟਾਂ ਲਈ ਵੀ ਖਿੱਚ ਦਾ ਕੇਂਦਰ ਬਣੀ ਕੌਫ਼ੀ !
  • traffic in kharar
    ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ ਟ੍ਰੈਫਿਕ ਫੋਰਸ ਵਧਾਉਣ ਦੀ ਮੰਗ
  • medical camp modi
    PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ
  • women are falling victim to high blood pressure due to this reason
    ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
  • ethanol will help increase farmers   income and reduce fuel imports  gadkari
    ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
Trending
Ek Nazar
ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • women are falling victim to high blood pressure due to this reason
      ਇਸ ਕਾਰਨ ਹਾਈ ਬਲੱਡ ਪ੍ਰੈਸ਼ਰ ਦਾ ਸ਼ਿਕਾਰ ਹੋ ਰਹੀਆਂ ਹਨ ਔਰਤਾਂ ! ਹੋ ਜਾਣ ਸਾਵਧਾਨ
    • ignoring a headache upon waking up can be costly
      ਸਵੇਰੇ ਉਠਦਿਆਂ ਹੀ ਹੋ ਰਹੀ ਸਿਰਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ ! ਹੋ ਸਕਦੀ...
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • pineapple is a treasure trove of health
      ਸਿਹਤ ਦਾ ਖਜ਼ਾਨਾ ਹੈ 'ਅਨਾਨਾਸ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +