Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    6:28:48 PM

  • big administrative reshuffle in punjab 11 ias officers transferred

    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • summer vacation  guru nagari

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ...

  • punjab weather raining imd yellow alert

    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Health Tips: ਗੁਣਾਂ ਦੀ ਖਾਣ ਹੈ ਆਲੂਬੁਖਾਰਾ, ਮਿਲਦੇ ਹਨ ਇਹ ਕਮਾਲ ਦੇ ਫਾਇਦੇ

HEALTH News Punjabi(ਸਿਹਤ)

Health Tips: ਗੁਣਾਂ ਦੀ ਖਾਣ ਹੈ ਆਲੂਬੁਖਾਰਾ, ਮਿਲਦੇ ਹਨ ਇਹ ਕਮਾਲ ਦੇ ਫਾਇਦੇ

  • Edited By Priyanka,
  • Updated: 05 Jul, 2024 02:11 PM
New Delhi
plum is a food of qualities it has remarkable benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬਹੁਤ ਹੀ ਘੱਟ ਫਲ ਅਜਿਹੇ ਹੁੰਦੇ ਹਨ ਜੋ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ ਅਤੇ ਉਨ੍ਹਾਂ ਹੀ ਸੁਆਦ ਫਲਾਂ 'ਚੋਂ ਇਕ ਹੈ ਆਲੂ-ਬੁਖਾਰਾ। ਇਹ ਸੁਆਦ ਅਤੇ ਖੱਟਾ-ਮਿੱਠਾ ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਆਲੂ-ਬੁਖਾਰਾ ਖਾਣ ਨਾਲ ਸਰੀਰ ਨੂੰ ਕੀ-ਕੀ ਫਾਇਦੇ ਹੁੰਦੇ ਹਨ। ਇਹ ਗਰਮੀਆਂ 'ਚ ਆਸਾਨੀ ਨਾਲ ਮਿਲ ਜਾਂਦਾ ਹੈ। ਕਈ ਮਿਨਰਲਸ ਨਾਲ ਭਰਪੂਰ ਹੋਣ ਦੇ ਨਾਲ-ਨਾਲ ਇਹ ਪੋਟਾਸ਼ੀਅਮ ਦਾ ਵੀ ਚੰਗਾ ਸਰੋਤ ਹੈ। ਇਸ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ। ਜੋ ਕਈ ਬੀਮਾਰੀਆਂ ਨਾਲ ਲੜਣ 'ਚ ਸਹਾਈ ਹੁੰਦੇ ਹਨ। ਆਲੂ-ਬੁਖਾਰੇ 'ਚ ਹੋਰ ਫਲਾਂ ਦੀ ਤੁਲਨਾ 'ਚ ਕੈਲੋਰੀ ਘੱਟ ਹੁੰਦੀ ਹੈ। ਜਿਸ ਨੂੰ ਖਾਣ ਨਾਲ ਬਲੱਡ ਸ਼ੂਗਰ ਨਹੀਂ ਵਧਦੀ। ਅੱਜ ਅਸੀਂ ਤੁਹਾਨੂੰ ਰੋਜ਼ਾਨਾ ਆਲੂ-ਬੁਖਾਰਾ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ ਆਓ ਜਾਣਦੇ ਹਾਂ ਇਸ ਬਾਰੇ...
1. ਦਿਲ ਲਈ ਫਾਇਦੇਮੰਦ
ਆਲੂ-ਬੁਖਾਰ ਦਿਲ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ ਸਾਡੇ ਦਿਲ ਨੂੰ ਸਿਹਤਮੰਦ ਰੱਖਦੇ ਹਨ। ਰੋਜ਼ਾਨਾ ਆਲੂ-ਬੁਖਾਰੇ ਦੀ ਵਰਤੋਂ ਨਾਲ ਦਿਲ ਦੀਆਂ ਬੀਮਾਰੀਆਂ ਹੋਣ ਦਾ ਖਤਰਾ ਕਾਫੀ ਘੱਟ ਹੋ ਜਾਂਦਾ ਹੈ।

2. ਕਬਜ਼ ਤੋਂ ਰਾਹਤ
ਆਲੂ-ਬੁਖਾਰੇ 'ਚ ਆਈਸਟੇਨ ਹੁੰਦਾ ਹੈ ਜਿਸ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ ਅਤੇ ਪਾਚਨ ਕਿਰਿਆ ਵੀ ਚੰਗੀ ਰਹਿੰਦੀ ਹੈ। ਇਹ ਅੰਤੜੀਆਂ ਨੂੰ ਸਿਹਤਮੰਦ ਰੱਖਦਾ ਹੈ। ਤੁਸੀਂ ਸੁੱਕੇ ਆਲੂ-ਬੁਖਾਰੇ ਦੀ ਵਰਤੋਂ ਕਰ ਸਕਦੇ ਹੋ।

3. ਕੈਂਸਰ ਨੂੰ ਰੋਕਣ 'ਚ ਮਦਦ ਕਰੇ
ਆਲੂ-ਬੁਖਾਰੇ ਦਾ ਗਹਿਰਾ ਲਾਲ ਰੰਗ ਐਂਥੋਸਾਈਨਿਨ ਕਾਰਨ ਹੁੰਦਾ ਹੈ। ਇਸ ਤੋਂ ਇਲਾਵਾ ਇਹ ਬ੍ਰੈਸਟ ਕੈਂਸਰ, ਕੈਵਿਟੀ ਅਤੇ ਮੂੰਹ ਦੇ ਕੈਂਸਰ ਤੋਂ ਵੀ ਬਚਾਉਂਦਾ ਹੈ।

4. ਕੋਲੈਸਟਰੋਲ ਲੈਵਲ ਕੰਟਰੋਲ ਕਰਦਾ ਹੈ
ਇਸ 'ਚ ਘੁਲਣਸ਼ੀਲ ਫਾਈਬਰ ਹੁੰਦਾ ਹੈ ਜੋ ਕੋਲੈਸਟਰੋਲ ਲੈਵਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ ਅਤੇ ਲੀਵਰ 'ਚ ਵਧਣ ਵਾਲੇ ਕੋਲੈਸਟਰੋਲ ਨੂੰ ਰੋਕਦਾ ਹੈ।

5. ਹੱਡੀਆਂ ਨੂੰ ਮਜ਼ਬੂਤ ਬਣਾਏ
ਆਲੂ-ਬੁਖਾਰਾ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਆਲੂ-ਬੁਖਾਰੇ 'ਚ ਬੋਰਾਨ ਹੁੰਦਾ ਹੈ ਜੋ ਹੱਡੀਆਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਬਣਾਉਣ 'ਚ ਮਦਦਗਾਰ ਹੈ। ਇਸ 'ਚ ਫਲੇਵੋਨਾਈਡਸ ਯੌਗਿਕ ਵੀ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਹੱਡੀਆਂ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਾਉਂਦਾ ਹੈ।

6. ਅੱਖਾਂ ਨੂੰ ਸਿਹਤਮੰਦ ਰੱਖੇ
ਆਲੂ-ਬੁਖਾਰੇ 'ਚ ਮੌਜੂਦ ਵਿਟਾਮਿਨ ਸੀ ਤੁਹਾਡੀਆਂ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ ਅਤੇ ਰੋਗ ਪ੍ਰਤੀਰੋਧਕ ਸ਼ਮਤਾ ਵੀ ਵਧਾਉਂਦਾ ਹੈ। ਇਸ ਤੋਂ ਇਲਾਵਾ ਇਸ 'ਚ ਵਿਟਾਮਿਨ ਕੇ ਅਤੇ ਬੀ6 ਮੌਜੂਦ ਹੁੰਦਾ ਹੈ।

7. ਭਾਰ ਨੂੰ ਕੰਟਰੋਲ ਕਰੇ
ਆਲੂ-ਬੁਖਾਰੇ 'ਚ 100 ਗ੍ਰਾਮ 'ਚ ਲਗਭਗ 46 ਕੈਲੋਰੀ ਹੁੰਦੀ ਹੈ। ਇਸ 'ਚ ਹੋਰਾਂ ਫਲਾਂ ਦੀ ਤੁਲਨਾ 'ਚ ਕੈਲੋਰੀ ਕਾਫੀ ਘੱਟ ਹੁੰਦੀ ਹੈ ਇਸ ਕਾਰਨ ਇਹ ਤੁਹਾਡਾ ਭਾਰ ਕੰਟਰੋਕੰਟਰੋਲ 'ਚ ਰੱਖਣ 'ਚ ਸਹਾਈ ਹੁੰਦਾ ਹੈ।

8. ਦਿਮਾਗ ਨੂੰ ਰੱਖੇ ਸਿਹਤਮੰਦ
ਇਸ 'ਚ ਮੌਜੂਦ ਐਂਟੀਆਕਸੀਡੈਂਟ ਦਿਮਾਗ ਨੂੰ ਵੀ ਸਿਹਤਮੰਦ ਰੱਖਦਾ ਹੈ। ਇਹ ਤਣਾਅ ਨੂੰ ਵੀ ਘੱਟ ਕਰਦਾ ਹੈ। ਇਸ ਨਾਲ ਯਾਦਦਾਸ਼ਤ ਵੀ ਤੇਜ਼ ਹੁੰਦੀ ਹੈ।
 

  • Plum
  • qualities
  • benefits
  • ਗੁਣਾਂ ਦੀ ਖਾਣ
  • ਆਲੂਬੁਖਾਰਾ
  • ਫਾਇਦੇ

ਸ਼ਬਦਾਂ ਦੇ ਅਰਥ ਸਮਝਣ ਵਾਲੇ ਨਿਊਰਾਨਸ ਦੀ ਹੋਈ ਪਛਾਣ, ਭਾਸ਼ਾ ਨੂੰ ਸਮਝਣ ਵਾਲੇ ਹਿੱਸੇ ਬਾਰੇ ਮਿਲੀ ਜਾਣਕਾਰੀ

NEXT STORY

Stories You May Like

  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • house prices have increased many times compared to income
    ਕਮਾਈ ਮੁਕਾਬਲੇ ਕਈ ਗੁਣਾਂ ਵਧੀਆਂ ਘਰਾਂ ਦੀਆਂ ਕੀਮਤਾਂ, 40 ਫੀਸਦੀ ਆਬਾਦੀ ਕੋਲ ਨਹੀਂ ਹੈ ਸੁਰੱਖਿਅਤ ਰਿਹਾਇਸ਼
  • what are the benefits of drinking aloe vera juice
    Aloe vera ਜੂਸ ਪੀਣ ਦੇ ਕੀ ਹਨ ਫਾਇਦੇ, ਜਾਣ ਕੇ ਹੋ ਜਾਓਗੇ ਹੈਰਾਨ
  • be careful when eating lychees in summer
    ਗਰਮੀਆਂ 'ਚ ਲੀਚੀ ਖਾਣ ਵਾਲੇ ਹੋ ਜਾਣ ਸਾਵਧਾਨ! ਜ਼ਿਆਦਾ ਸੇਵਨ ਨਾਲ ਹੋ ਸਕਦੇ ਹਨ ਇਹ ਵੱਡੇ ਨੁਕਸਾਨ, ਜਾਣੋ ਖਾਣ ਦਾ ਸਹੀ...
  • lychee is not only delicious  it is also a treasure of health
    ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ ਲਾਜਵਾਬ ਫਾਇਦੇ
  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • these summer juices are nectar for diabetic patients
    Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ ਫਾਇਦੇ
  • raw onions are a source of heat and diseases in summer
    ਗਰਮੀਆਂ 'ਚ 'ਲੂ' ਅਤੇ ਬਿਮਾਰੀਆਂ ਦਾ ਕਾਲ ਹੈ ਕੱਚਾ ਪਿਆਜ਼, ਰੋਜ਼ਾਨਾ ਖਾਣ ਦੇ ਮਿਲਣਗੇ 5 ਵੱਡੇ ਫਾਇਦੇ
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • drinking coriander water provides relief from serious diseases
      ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ...
    • cucumber eaters beware
      ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ...
    • ajwain is no less than sanjeevani herb in summer
      ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ...
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +