Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:39:13 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਨਾਲ ਭਰਪੂਰ ‘ਅਨਾਰ ਦੇ ਦਾਣੇ’ ਖਾਣ ਨਾਲ ਹੋਣ ਵਾਲੇ ਫ਼ਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

HEALTH News Punjabi(ਸਿਹਤ)

ਗੁਣਾਂ ਨਾਲ ਭਰਪੂਰ ‘ਅਨਾਰ ਦੇ ਦਾਣੇ’ ਖਾਣ ਨਾਲ ਹੋਣ ਵਾਲੇ ਫ਼ਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

  • Edited By Rajwinder Kaur,
  • Updated: 01 Dec, 2020 06:11 PM
Jalandhar
pomegranate diabetes cancer benefits heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਨਾਰ ਖਾਣਾ ਸਭ ਨੂੰ ਪਸੰਦ ਹੁੰਦਾ ਹੈ, ਜਿਸ ਨਾਲ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅਨਾਰ ਦੇ ਦਾਣੇ ਅਤੇ ਇਸ ਦਾ ਜੂਸ ਦੋਵੇਂ ਸਿਹਤ ਲਈ ਬਹੁਤ ਫ਼ਾਇਦੇਮੰਦ ਹਨ। ਅਨਾਰ ਫਾਈਬਰ, ਵਿਟਾਮਿਨ-ਕੇ, ਸੀ ਅਤੇ ਬੀ, ਆਇਰਨ, ਪੋਟਾਸ਼ੀਅਮ, ਜਿੰਕ ਅਤੇ ਓਮੇਗਾ-6 ਫੈਟੀ ਐਸਿਡ ਦੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਅਨਾਰ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ 'ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਭੁੱਖ ਵੀ ਲੱਗਦੀ ਹੈ ਅਤੇ ਸਰੀਰ ਦੀਆਂ ਸਾਰੀਆਂ ਕਮਜ਼ੋਰੀਆਂ ਵੀ ਦੂਰ ਹੋ ਜਾਂਦੀਆਂ ਹਨ। ਇਨ੍ਹਾਂ ਹੀ ਨਹੀਂ ਅਨਾਰ ਖਾਣ ਦੇ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ, ਜਿਨ੍ਹਾ ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ...

1. ਦਿਲ ਦੇ ਮਰੀਜ਼ਾਂ ਲਈ ਫ਼ਾਇਦੇਮੰਦ
ਅਨਾਰ ਖਾਣ ਨਾਲ ਜਾਂ ਇਸ ਦਾ ਜੂਸ ਪੀਣ ਨਾਲ ਬਲੱਡ ਸਰਕੁਲੇਸ਼ਨ ਠੀਕ ਰਹਿੰਦਾ ਹੈ। ਇਸ ਨਾਲ ਦਿਲ ਦੇ ਰੋਗ ਅਤੇ ਦਿਲ ਨੂੰ ਪੈਣ ਵਾਲੇ ਦੌਰੇ ਦਾ ਖਤਰਾ ਘੱਟ ਹੋ ਜਾਂਦਾ ਹੈ। ਜੇਕਰ ਤੁਸੀਂ ਦਿਲ ਦੇ ਮਰੀਜ਼ ਹੋ ਤਾਂ ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਤੁਹਾਨੂੰ ਹੋਰ ਵੀ ਬਹੁਤ ਸਾਰੇ ਫ਼ਾਇਦੇ ਹੋਣਗੇ।

2. ਸ਼ੁਗਰ ਦੇ ਮਰੀਜ਼ਾਂ ਲਈ ਸਹੀ
ਸ਼ੁਗਰ ਦੇ ਮਰੀਜ਼ਾਂ ਨੂੰ ਲੱਗਦਾ ਹੈ ਕਿ ਅਨਾਰ 'ਚ ਸ਼ੂਗਰ ਹੋਣ ਕਾਰਨ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ ਪਰ ਅਨਾਰ ਨਾਲੋਂ ਜ਼ਿਆਦਾ ਸ਼ੂਗਰ ਇਸ ਦੇ ਜੂਸ 'ਚ ਹੁੰਦੀ ਹੈ। ਇਸ ਲਈ ਡਾਕਟਰ ਸ਼ੂਗਰ ਦੇ ਰੋਗੀਆਂ ਨੂੰ ਅਨਾਰ ਦੀ ਬਜਾਏ ਉਸ ਨਾਲ ਤਿਆਰ ਕੀਤੇ ਗਏ ਜੂਸ ਨੂੰ ਘੱਟ ਪੀਣ ਦੀ ਸਲਾਹ ਦਿੰਦੇ ਹਨ। 

3. ਕੈਂਸਰ ਤੋਂ ਬਚਾਅ
ਅਨਾਰ 'ਚ ਅਜਿਹੇ ਗੁਣ ਹੁੰਦੇ ਹਨ, ਜੋ ਸਰੀਰ 'ਚ ਕੈਂਸਰ ਸੈੱਲਸ ਨੂੰ ਵਧਣ ਤੋਂ ਰੋਕਦੇ ਹਨ। ਰੋਜ਼ਾਨਾ ਮੁੱਠੀ ਇਕ ਅਨਾਰ ਦਾ ਸੇਵਨ ਪ੍ਰੋਸਟੇਟ,ਬ੍ਰੈਸਟ ਅਤੇ ਚਮੜੀ ਕੈਂਸਰ ਦਾ ਖ਼ਤਰਾ ਘੱਟ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਕੈਂਸਰ ਹੈ, ਉਨ੍ਹਾਂ ਲਈ ਇਸ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨਾਲ ਸਰੀਰ 'ਚ ਪੀ.ਐੱਸ.ਏ.ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਕੈਂਸਰ ਨਾਲ ਲੜਣ 'ਚ ਮਦਦ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - ਚੜ੍ਹਦੀ ਸਵੇਰ ਵਿਆਹ ’ਚ ਖੁਸ਼ੀ ਦੇ ਵਾਜੇ ਵਜਾਉਣ ਜਾ ਰਹਿਆਂ ਦੇ ਆਪਣੇ ਹੀ ਘਰ ਵਿਛੇ ਸੱਥਰ (ਤਸਵੀਰਾਂ)

4. ਮੋਟਾਪਾ ਕਰੇ ਕਾਬੂ
ਅਨਾਰ ਖਾਣ ਜਾਂ ਰੋਜ਼ਾਨਾ ਇਸ ਦਾ 1 ਗਲਾਸ ਜੂਸ ਪੀਣ ਨਾਲ ਕਮਰ ਦੀ ਚਰਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦੇ ਸੇਵਨ ਨਾਲ ਭਾਰ ਵੀ ਕਾਬੂ 'ਚ ਰਹਿੰਦਾ ਹੈ।

5. ਜੋੜਾਂ 'ਚ ਦਰਦ ਤੋਂ ਰਾਹਤ
ਅਨਾਰ ਦੇ ਰਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਮਾਸਪੇਸ਼ੀਆਂ,ਹੱਡੀਆਂ ਅਤੇ ਜੋੜਾਂ ਦੇ ਦਰਦ ਤੋਂ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਅਕਸਰ ਜੋੜਾਂ 'ਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ, ਉਨ੍ਹਾਂ ਨੂੰ ਡਾਕਟਰ ਵੀ ਅਨਾਰ ਖਾਣ ਦੀ ਸਲਾਹ ਦਿੰਦੇ ਹਨ।

ਪੜ੍ਹੋ ਇਹ ਵੀ ਖਬਰ - ਭੁੱਲ ਕੇ ਵੀ ਐਤਵਾਰ ਵਾਲੇ ਦਿਨ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ਪੈਸੇ ਦੀ ਕਮੀ

6. ਗਰਭ ਅਵਸਥਾ 'ਚ ਫ਼ਾਇਦੇਮੰਦ
ਇਸ 'ਚ ਵਿਟਾਮਿਨ, ਮਿਨਰਲਸ ਅਤੇ ਫਾਲਿਕ ਐਸਿਡ ਮੌਜੂਦ ਹੁੰਦਾ ਹੈ ਜੋ ਕਿ ਗਰਭ 'ਚ ਪਲ ਰਹੇ ਬੱਚੇ ਅਤੇ ਮਾਂ ਲਈ ਫਾਇਦੇਮੰਦ ਹੈ। ਨਾਲ ਹੀ ਇਸ ਦਾ ਸੇਵਨ ਪ੍ਰੈਗਨੈਂਸੀ 'ਚ ਪੈਰਾਂ ਦੇ ਦਰਦ ਤੋਂ ਰਾਹਤ ਦਿੰਦਾ ਹੈ। ਇਸ ਤੋਂ ਇਲਾਵਾ ਇਸ ਦੇ ਸੇਵਨ ਨਾਲ ਪ੍ਰੀਮਿਚਿਊਰ ਡਿਲਿਵਰੀ ਦਾ ਖਤਰਾ ਵੀ ਘੱਟ ਹੁੰਦਾ ਹੈ।

7. ਕੋਲੈਸਟਰੋਲ ਲੈਵਲ ਨੂੰ ਕਰੇ ਕੰਟਰੋਲ 
ਅਨਾਰ ਖਾਣ ਨਾਲ ਸਰੀਰ 'ਚ ਕੋਲੈਸਟਰੋਲ ਲੈਵਲ ਨਹੀਂ ਵਧਦਾ। ਨਾਲ ਹੀ ਇਸ ਦਾ ਸੇਵਨ ਧਮਨੀਆਂ 'ਚ ਬਲਾਕੇਜ ਦੀ ਸਮੱਸਿਆ ਨੂੰ ਦੂਰ ਕਰਕੇ ਬਲੋ ਫਲੋ ਵੀ ਵਧਾਉਂਦਾ ਹੈ।

ਪੜ੍ਹੋ ਇਹ ਵੀ ਖਬਰ - ਵਾਸਤੂ ਸ਼ਾਸਤਰ ਅਨੁਸਾਰ : ਲੂਣ ਦੀ ਵਰਤੋਂ ਨਾਲ ਜਾਣੋਂ ਕਿਉ ਜਲਦੀ ਅਮੀਰ ਹੋ ਜਾਂਦੇ ਹਨ ਲੋਕ!

8 ਟੈਂਸ਼ਨ ਤੋਂ ਰੱਖਦਾ ਹੈ ਦੂਰ
ਜੇਕਰ ਤੁਹਾਨੂੰ ਵੀ ਦਫਤਰ ਵਰਕ ਕਾਰਨ ਅਕਸਰ ਤਣਾਅ ਜਾਂ ਟੈਂਸ਼ਨ ਰਹਿੰਦੀ ਹੈ ਤਾਂ ਰੋਜ਼ਾਨਾ ਅਨਾਰ ਖਾਣ ਦੀ ਆਦਤ ਪਾਓ। ਇਸ ਦਾ ਸੇਵਨ ਤਣਾਅ ਬੂਸਟ ਕਰਨ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

9. ਖੂਨ ਦੇ ਥੱਕੇ ਬਣਨਾ
ਅਨਾਰ ਦਾ ਸੇਵਨ ਖੂਨ ਨੂੰ ਪਤਲਾ ਬਣਾਉਂਦਾ ਹੈ, ਜਿਸ ਨਾਲ ਖੂਨ ਦੇ ਥੱਕੇ ਨਹੀਂ ਬਣਦੇ। ਇਸ ਤੋਂ ਇਲਾਵਾ ਇਸ ਦਾ ਕਿਸੇ ਵੀ ਰੂਪ 'ਚ ਸੇਵਨ ਸਰੀਰ 'ਚ ਖੂਨ ਦੀ ਕਮੀ ਨੂੰ ਪੂਰਾ ਵੀ ਕਰਦਾ ਹੈ। 

10. ਐਂਟੀ-ਏਜਿੰਗ ਗੁਣ
ਅਨਾਰ 'ਚ ਜ਼ਿਆਦਾ ਮਾਤਰਾ 'ਚ ਵਿਟਾਮਿਨ ਏ, ਈ ਅਤੇ ਸੀ ਹੁੰਦਾ ਹੈ ਜਿਸ ਨਾਲ ਵਧਦੀ ਉਮਰ ਦੀ ਸਮੱਸਿਆ ਦੂਰ ਰਹਿੰਦੀ ਹੈ। ਰੋਜ਼ਾਨਾ ਇਸ ਦਾ ਸੇਵਨ ਚਮੜੀ ਦੀਆਂ ਰੇਖਾਵਾਂ ਅਤੇ ਝੁਰੜੀਆਂ ਨੂੰ ਰੋਕਣ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ

  • Pomegranate
  • Diabetes
  • cancer
  • Benefits
  • Heart ਅਨਾਰ
  • ਸ਼ੁਗਰ
  • ਕੈਂਸਰ
  • ਫਾਇਦੇ

ਘੋੜੇ ਵਰਗੀ ਤਾਕਤ ਪਾਉਣ ਦਾ ਰਾਮਬਾਣ ਫਾਰਮੂਲਾ

NEXT STORY

Stories You May Like

  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • black coffee is a food of virtues
    ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • those traveling in cabs should be careful
    ਕੈਬ 'ਚ ਸਫ਼ਰ ਕਰਨ ਵਾਲੇ ਹੋ ਜਾਣ ਸਾਵਧਾਨ ! ਡਰਾਈਵਰ ਦਾ ਕਾਰਾ ਸੁਣ ਤੁਸੀਂ ਵੀ ਰਹਿ ਜਾਓਗੇ ਦੰਗ
  • police took prisoner to hotel after checkup at hospital
    ਹਸਪਤਾਲ 'ਚ ਚੈਕਅੱਪ ਮਗਰੋਂ ਕੈਦੀ ਨੂੰ ਹੋਟਲ ਲੈ ਗਏ ਪੁਲਸ ਵਾਲੇ! ਪੂਰੀ ਖ਼ਬਰ ਪੜ੍ਹ ਰਹਿ ਜਾਵੋਗੇ ਹੈਰਾਨ
  • motorola  s 5g phone with 50mp camera launching soon
    50MP ਦੇ ਕੈਮਰੇ ਨਾਲ ਜਲਦ ਲਾਂਚ ਹੋ ਰਿਹਾ Motorola ਦਾ 5G ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • make easy and healthy recipes with avocado
    ਪੋਸ਼ਕ ਤੱਤਾਂ ਨਾਲ ਭਰਪੂਰ ਐਵੋਕਾਡੋ ਨਾਲ ਬਣਾਓ ਆਸਾਨ ਤੇ Healthy Recipes
  • a gift from a packet of kurkare snatched a piece of liver
    ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ ਜਿਗਰ ਦਾ ਟੋਟਾ, ਹੈਰਾਨ ਕਰੇਗਾ ਮਾਮਲਾ
  • big news for noodle lovers
    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • adults  diabetes  high blood pressure  study  hospital
      ਬਾਲਗਾਂ 'ਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਦਾ ਖ਼ਤਰਾ ਤੇਜ਼ੀ ਨਾਲ ਵਧਿਆ, ਅਧਿਐਨ...
    • black coffee is a food of virtues
      ਗੁਣਾਂ ਦੀ ਖਾਣ ਹੈ 'ਬਲੈਕ ਕਾਫੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +