helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, APR 22, 2026
ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ...
ਚਲਦੇ ਵਿਆਹ 'ਚ ਪਿਆ ਚੀਕ ਚਿਹਾੜਾ! ਵੀਡੀਓ ਬਣਾਉਂਦੇ...
LSG vs RR, IPL 2026 : ਰਾਜਸਥਾਨ ਨੇ ਲਖਨਊ ਨੂੰ...
ਸ਼ੁੱਕਰਵਾਰ ਤੱਕ ਮਿਲ ਸਕਦੀ ਹੈ 'ਖੁਸ਼ਖਬਰੀ',...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਦਲੀਆ ਲੋਕਾਂ ਨੂੰ ਵੀ ਫਿੱਟ ਰੱਖਣ 'ਚ ਬਹੁਤ ਮਦਦ ਕਰਦਾ ਹੈ। ਇਸ 'ਚ ਕਈ ਅਜਿਹੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ ਜੋ ਸਾਡੇ ਸਰੀਰ 'ਚੋਂ ਵਾਧੂ ਚਰਬੀ ਨੂੰ ਘੱਟ ਕਰ ਕੇ ਸਾਡੇ ਸਰੀਰ 'ਚ ਕੋਲੈਸਟਰੋਲ ਦਾ ਪੱਧਰ ਬਣਾਈ ਰੱਖਦੇ ਹਨ। ਦਲੀਆ ਖਾਣ ਨਾਲ ਪੂਰਾ ਦਿਨ ਸਰੀਰ 'ਚ ਊਰਜਾ ਬਣੀ ਰਹਿੰਦੀ ਹੈ। ਅੱਜ ਅਸੀਂ ਤੁਹਾਨੂੰ ਦਲੀਆ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।ਆਓ ਜਾਣਦੇ ਹਾਂ ਰੋਜ਼ਾਨਾ ਦਲੀਆ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ...
1. ਹੱਡੀਆਂ ਮਜਬੂਤ ਸੰਤੁਲਿਤ ਆਹਾਰ ਦੀ ਅਨਦੇਖੀ ਨਾਲ ਅੱਜਕਲ ਬਹੁਤ ਸਾਰੇ ਲੋਕ ਹੱਡੀਆਂ ਦੀ ਕਮਜੋਰੀ ਤੋਂ ਪ੍ਰੇਸ਼ਾਨ ਹਨ। ਦਲੀਆ ਮੈਗਨੀਸ਼ੀਅਮ ਅਤੇ ਕੈਲਸ਼ੀਅਮ ਦਾ ਬਹੁਤ ਚੰਗਾ ਸਰੋਤ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਵਧਦੀ ਉਮਰ 'ਚ ਜੋੜਾਂ ਦੇ ਦਰਦ ਦੀ ਸ਼ਿਕਾਇਤ ਨਹੀਂ ਹੁੰਦੀ। ਇਹ ਪਿੱਤੇ ਦੀ ਥੈਲੀ ਨੂੰ ਵੀ ਸਾਫ ਕਰਨ ਦਾ ਕੰਮ ਕਰਦਾ ਹੈ। ਜਿਸ ਨਾਲ ਪਿੱਤੇ ਦੀ ਪੱਥਰੀ ਤੋਂ ਬਚਾਅ ਰਹਿੰਦਾ ਹੈ। 2.ਖੂਨ ਦੀ ਕਮੀ ਦੂਰ ਸਰੀਰ 'ਚ ਆਇਰਨ ਦੀ ਕਮੀ ਹੋਣ ਨਾਲ ਖੂਨ ਦਾ ਦਬਾਅ ਘੱਟ ਹੋ ਜਾਂਦਾ ਹੈ। ਜਿਸ ਨਾਲ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਹੋਣ ਲੱਗਦੀ ਹੈ। ਦਲੀਆ ਆਇਰਨ ਦਾ ਬਹੁਤ ਚੰਗਾ ਸ੍ਰੋਤ ਹੈ। ਇਹ ਖਾਨ ਦੀ ਮਾਤਰਾ ਨੂੰ ਬੈਲੇਂਸ ਰੱਖਦਾ ਹੈ। 3. ਬ੍ਰੈਸਟ ਕੈਂਸਰ ਤੋਂ ਬਚਾਏ ਦਲੀਆ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਬ੍ਰੈਸਟ ਕੈਂਸਰ ਨਾਲ ਲੜਣ 'ਚ ਮਦਦ ਕਰਦਾ ਹੈ। ਔਰਤਾਂ ਨੂੰ ਖਾਸਤੌਰ 'ਤੇ ਦਲੀਏ ਦੀ ਵਰਤੋਂ ਕਰਨੀ ਚਾਹੀਦੀ ਹੈ ਇਸ ਨਾਲ ਬ੍ਰੈਸਟ ਕੈਂਸਰ ਦਾ ਖਤਰਾ ਨਹੀਂ ਰਹਿੰਦਾ। 4. ਕੋਲੈਸਟਰੋਲ ਦਲੀਆ ਊਰਜਾ ਦਾ ਬਿਹਤਰੀਨ ਸਰੋਤ ਹੈ। ਇਹ ਕਿਸੇ ਵੀ ਮਸਾਲੇਦਾਰ ਸੁਆਦੀ ਖਾਣੇ ਦੀ ਥਾਂ ਤੁਹਾਨੂੰ ਦੁਗਣੀ ਊਰਜਾ ਪ੍ਰਦਾਨ ਕਰਦਾ ਹੈ। ਇਸ ਦੇ ਇਲਾਵਾ ਇਹ ਸਰੀਰ 'ਚ ਜ਼ਿਆਦਾ ਕੋਲੈਸਟਰੋਲ ਨਹੀਂ ਜੰਮਣ ਦਿੰਦਾ। 5. ਡਾਇਬਿਟੀਜ਼ ਡਾਇਬਿਟੀਜ਼ ਰੋਗੀਆਂ ਲਈ ਦਲੀਆ ਖਾਣਾ ਚੰਗਾ ਹੁੰਦਾ ਹੈ। ਇਸ 'ਚ ਮੌਜੂਦ ਮੈਗਨੀਜ ਡਾਇਬੀਟੀਜ਼ ਕੰਟਰੋਲ ਕਰਨ 'ਚ ਮਦਦ ਕਰਦੇ ਹਨ। 6. ਪਾਚਨ ਪ੍ਰਣਾਲੀ ਦਲੀਆ ਖਾਣ ਨਾਲ ਪਾਚਨ ਪ੍ਰਣਾਲੀ ਬਿਹਤਰ ਤਰੀਕੇ ਨਾਲ ਕੰਮ ਕਰਦੀ ਹੈ। ਇਸ 'ਚ ਮੌਜੂਦ ਫਾਈਬਰ ਪੇਟ ਸੰਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। 7. ਦਿਲ ਨੂੰ ਸਿਹਤਮੰਦ ਰੱਖੇ ਰੋਜ਼ਾਨਾ ਦਲੀਏ ਦੀ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਇਸ ਤੋਂ ਇਲਾਵਾ ਦਲੀਆ ਹਾਈ ਬਲੱਡ ਪ੍ਰੈਸ਼ਰ ਨੂੰ 21 ਪ੍ਰਤੀਸ਼ਤ ਤਕ ਘੱਟ ਕਰਦਾ ਹੈ। 8. ਕਬਜ਼ ਨੂੰ ਦੂਰ ਕਰੇ ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ 1 ਕੋਲੀ ਦਲੀਏ ਦੀ ਵਰਤੋਂ ਕਰੋ। ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਮੌਜੂਦ ਹੁੰਦਾ ਹੈ ਜੋ ਪਾਚਨ ਨੂੰ ਠੀਕ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਕਬਜ਼ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ। 9.ਭਾਰ ਘੱਟ ਕਰੇ ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਰੋਜ਼ ਰਾਤ ਨੂੰ ਸਿਰਫ ਦਲੀਆ ਖਾਣਾ ਚਾਹੀਦਾ ਹੈ। ਇਕ ਕੋਲੀ ਪਤਲਾ ਦਲੀਆ ਤੁਹਾਡੀ ਭੁੱਖ ਮਿਟਾਉਣ ਦੇ ਨਾਲ-ਨਾਲ ਪਾਚਨ ਸ਼ਕਤੀ ਵੀ ਠੀਕ ਰੱਖਦਾ ਹੈ। ਦਲੀਏ 'ਚ ਫਾਈਬਰ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਭਾਰ ਘਟਾਉਣ 'ਚ ਮਦਦ ਕਰਦਾ ਹੈ।
ਖਾਲੀ ਪੇਟ 1 ਸੇਬ ਖਾਣ ਨਾਲ ਹੁੰਦੀਆਂ ਹਨ ਇਹ 10 ਬੀਮਾਰੀਆਂ ਦੂਰ
Stories You May Like
IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ...
ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
ਲੇਬਨਾਨ 'ਚ ਡਰੋਨ ਹਮਲੇ, ਇੱਕ ਵਿਅਕਤੀ ਦੀ ਮੌਤ
ਡਰੱਗਜ਼ ਲੈਂਦਾ ਇਹ ਪਾਕਿਸਤਾਨੀ ਕ੍ਰਿਕਟਰ! ਇੰਗਲੈਂਡ ਨਾਲ ਟੁੱਟਿਆ ਕਰਾਰ, PCB...
ਸ਼੍ਰੀਲੰਕਾ 'ਚ ਗ੍ਰਿਫ਼ਤਾਰ ਕੀਤੇ 50 ਵਿਦੇਸ਼ੀਆਂ 'ਚ ਇੱਕ ਭਾਰਤੀ ਨਾਗਰਿਕ
ਮਸ਼ਹੂਰ ਅਦਾਕਾਰਾ ਦੀ ਹੋ ਗਈ ਮੌਤ! ਹਰਿਆਣਾ 'ਚ ਘਰ ਅੰਦਰੋਂ ਮਿਲੀ ਲਾਸ਼
ਹਾਏ, ਮੈਂ ਇੰਝ ਕਰਾਂਗੀ ਪ੍ਰਪੋਜ਼... ਹੱਥ ਪੈਰ ਬੰਨ੍ਹ ਪ੍ਰੇਮੀਕਾ ਨੇ ਮੁੰਡੇ ਨੂੰ...
2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
ਪਾਕਿਸਤਾਨ 'ਚ ਹਿੰਦੂ ਕੁੜੀਆਂ 'ਤੇ ਅੱਤਿਆਚਾਰ! ਇਕ ਹੋਰ ਮਾਮਲਾ ਆਇਆ ਸਾਹਮਣੇ
ਸਮਾਜ ਭਲਾਈ ਕਾਰਜਾਂ ਦੀ ਮਿਸਾਲ : ਸਬ ਇੰਸਪੈਕਟਰ ਦਲਜੀਤ ਸਿੰਘ ਗੋਰਾਇਆ
ਜਾਨ ਜਾਏ ਪਰ ਫ਼ੋਨ ਨਾ ਜਾਏ..! ਨਦੀ 'ਚ ਡੁੱਬਦੇ ਨੌਜਵਾਨ ਨੇ ਨਹੀਂ ਛੱਡਿਆ ਆਪਣਾ...
'ਮੈਂ ਹਨ੍ਹੇਰੇ 'ਚ ਲਾੜੀ ਨੂੰ ਘਰ ਕਿਵੇਂ ਲਿਆਵਾਂਗਾ?' ਬਿਜਲੀ ਗੁਲ ਹੋਈ ਤਾਂ...
ਗਲੈਮਰ ਜਗਤ 'ਚ ਸੋਗ ਦੀ ਲਹਿਰ! 31 ਸਾਲਾ ਮਸ਼ਹੂਰ ਬ੍ਰਾਜ਼ੀਲੀਅਨ ਬਿਊਟੀ ਕੁਈਨ ਦੀ...
ਜਰਮਨੀ ਦੀ ਹੋਰਮੁਜ਼ ਜਲਡਮਰੂ 'ਚ ਤਿੰਨ ਜਹਾਜ਼ ਤਾਇਨਾਤ ਕਰਨ ਦੀ ਯੋਜਨਾ
TV ਦੇ ਇੰਸਪੈਕਟਰ ਦੇ ਘਰ ਹੋ ਗਈ 'ਅਸਲੀ ਚੋਰੀ' ! ਮਸ਼ਹੂਰ ਅਦਾਕਾਰ ਨੂੰ ਲੱਗਾ...
ਹੁਣ ਤਾਂ ਘਰੋਂ ਨਿਕਲਣ ਤੋਂ ਵੀ ਡਰ ਲੱਗਦੈ..! 16 ਮਹੀਨੇ ਪਹਿਲਾਂਂ ਮਸਾਂ ਬਚੀ ਸੀ...
22, 23, 24, 25 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੁਫ਼ਾਨ...
IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...
Subscribe Now!