Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    10:30:17 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜੋੜਾਂ ਦੇ ਦਰਦ ਨੂੰ ਦੂਰ ਕਰਨ ਦੇ ਨਾਲ-ਨਾਲ ਕੈਂਸਰ ਤੋਂ ਵੀ ਬਚਾਏ ‘ਆਲੂ ਦਾ ਰਸ’

HEALTH News Punjabi(ਸਿਹਤ)

ਜੋੜਾਂ ਦੇ ਦਰਦ ਨੂੰ ਦੂਰ ਕਰਨ ਦੇ ਨਾਲ-ਨਾਲ ਕੈਂਸਰ ਤੋਂ ਵੀ ਬਚਾਏ ‘ਆਲੂ ਦਾ ਰਸ’

  • Edited By Rajwinder Kaur,
  • Updated: 15 Jun, 2020 06:30 PM
Jalandhar
potato juice  joint pain  cancer
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਆਲੂ ਨੂੰ ਸਬਜ਼ੀਆਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਲੋਕ ਆਲੂ ਦੀ ਵਰਤੋਂ ਲਗਭਗ ਹਰ ਸਬਜ਼ੀ ਵਿਚ ਕਰਦੇ ਹਨ। ਆਲੂ 'ਚ ਸਭ ਤੋਂ ਜ਼ਿਆਦਾ ਕਾਰਬੋਹਾਈਡ੍ਰੇਟਸ ਪਾਇਆ ਜਾਂਦਾ ਹੈ, ਜਿਸ ਕਾਰਨ ਇਸ ਨੂੰ ਮੋਟਾਪਾ ਵਧਾਉਣ ਵਾਲਾ ਸ੍ਰੋਤ ਮੰਨਿਆ ਜਾਂਦਾ ਹੈ ਪਰ ਕੱਚਾ ਆਲੂ ਅਤੇ ਇਸ ਦਾ ਜੂਸ ਪੋਸ਼ਟਿਕ ਤੱਤਾਂ ਨਾਲ ਭਰਪੂਰ ਹੋਣ ਕਰਕੇ ਸਿਹਤ ਲਈ ਕਾਫੀ ਲਾਭਦਾਇਕ ਮੰਨਿਆ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਆਲੂਆਂ ਦੇ ਜੂਸ 'ਚ ਮੌਜੂਦ ਪੋਸ਼ਕ ਤੱਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨੂੰ ਪੀਣ ਨਾਲ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਸਾਧਾਰਨ ਹਾਲਤ ਵਿੱਚ ਆਲੂ ਦੇ ਜੂਸ ਦਾ ਸੇਵਨ ਅੱਧਾ ਕੱਪ ਰੋਜ਼ਾਨਾ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ। ਹਰੇ ਰੰਗ ਵਾਲੇ ਆਲੂ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ। ਇਸ ਵਿੱਚ ਸੋਲਾਨਾਈਨ ਕੈਮੀਕਲ ਦੀ ਬਹੁਤਾਤ ਹੁੰਦੀ ਹੈ ਜੋ ਕਿ ਸਰੀਰ ਲਈ ਨੁਕਸਾਨਦਾਇਕ ਹੈ ਅਤੇ ਹੈਜ਼ਾ, ਪੱਠਿਆਂ ਵਿੱਚ ਕੜਵੱਲ ਪੈਣ ਅਤੇ ਹੋਰ ਸਮੱਸਿਆਵਾਂ ਦਾ ਕਾਰਨ ਬਣਦਾ ਹੈ।

ਜੋੜਾਂ ਦਾ ਦਰਦ ਕਰੇ ਦੂਰ
ਜੋੜਾਂ ਦੇ ਦਰਦ ਵਾਲੇ ਮਰੀਜ਼ ਨੂੰ ਹਰ ਵਾਰ ਖਾਣਾ ਖਾਣ ਤੋਂ ਪਹਿਲਾਂ ਦੋ ਚਮਚ ਆਲੂਆਂ ਦਾ ਜੂਸ ਲੈਣ ਨਾਲ ਕਾਫੀ ਫਾਇਦਾ ਹੁੰਦਾ ਹੈ। ਆਲੂ ਦੇ ਮੋਟੇ ਛਿਲਕੇ ਲੈ ਕਿ 4-5 ਮਿੰਟ ਪਾਣੀ 'ਚ ਉਬਾਲ ਲਵੋ ਅਤੇ ਫਿਰ ਠੰਢਾ ਹੋਣ 'ਤੇ ਇਸ ਨੂੰ ਪੀਓ। ਇਸ ਤਰ੍ਹਾਂ ਦਿਨ 'ਚ ਚਾਰ ਵਾਰ ਲੈਣ ਨਾਲ ਲਾਭ ਹੁੰਦਾ ਹੈ। 

PunjabKesari

ਪੋਟਾਸ਼ੀਅਮ ਦੀ ਲੋੜ ਕਰੇ ਪੂਰੀ
ਅੱਧਾ ਕੱਪ ਆਲੂ ਦਾ ਜੂਸ ਲਗਭਗ 27 ਫੀਸਦੀ ਦੇ ਕਰੀਬ ਰੋਜ਼ਾਨਾ ਪੋਟਾਸ਼ੀਅਮ ਦੀ ਜ਼ਰੂਰਤ ਪੂਰੀ ਕਰਦਾ ਹੈ। ਇਹ ਖਣਿਜ ਗੁਰਦੇ ਦੀ ਸਫਾਈ ਕਰਨ ਦੇ ਨਾਲ-ਨਾਲ ਖੂਨ ਦੇ ਦਬਾਅ ਨੂੰ ਨਿਯਮਿਤ ਰੱਖਣ ਜਿਹੇ ਕਈ ਮਹੱਤਵਪੂਰਨ ਕਾਰਜ ਕਰਦਾ ਹੈ।

ਵਿਟਾਮਿਨ 'ਸੀ’
ਅੱਧਾ ਕੱਪ ਆਲੂ ਜੂਸ ਲਗਭਗ ਸਾਡੀ ਰੋਜ਼ਾਨਾ ਜ਼ਰੂਰਤ ਦਾ 50 ਫੀਸਦੀ ਵਿਟਾਮਿਨ 'ਸੀ' ਦਿੰਦਾ ਹੈ। ਇਹ ਵਿਟਾਮਿਨ ਸਾਡੇ ਸਰੀਰ ਵਿਚਲੀ ਰੋਗ ਨਿਰੋਧਕ ਸ਼ਕਤੀ ਨੂੰ ਵਧਾਉਂਦਾ ਹੈ।

ਕੈਂਸਰ ਤੋਂ ਬਚਾਅ
ਚੀਨ 'ਚ ਹੋਈ ਖੋਜ ਅਨੁਸਾਰ ਆਲੂਆਂ 'ਚ ਮੌਜੂਦ ਪੈਟਾਟਿਨ ਨਾਮੀ ਤੱਤ ਚੂਹਿਆਂ 'ਚ ਮੌਜੂਦ ਮੈਲਾਨੋਮਾ ਕਿਸਮ ਦੇ ਕੈਂਸਰ ਨੂੰ ਰੋਕਣ 'ਚ ਸਹਾਈ ਹੁੰਦਾ ਹੈ।

PunjabKesari

ਕੋਲੈਸਟਰੋਲ
ਆਲੂਆਂ ਦਾ ਜੂਸ ਕੋਲੈਸਟਰੋਲ ਵਿਚਲੇ ਟਰਾਈ ਗਲਿਸਰਾਈਡ ਨੂੰ ਨਿਯਮਿਤ ਕਰਦਾ ਹੈ।

ਜਿਗਰ ਅਤੇ ਪਿੱਤੇ ਦੀ ਕਰੇ ਸਫਾਈ
ਇਸ ਤਰ੍ਹਾਂ ਤਿਆਰ ਆਲੂ ਦਾ ਜੂਸ ਜਿਗਰ ਅਤੇ ਪਿੱਤੇ ਦੀ ਸਫਾਈ ਕਰਦਾ ਹੈ। ਲਿਵਰ ਦੀ ਕਿਰਿਆ ਨੂੰ ਸੁਚਾਰੂ ਢੰਗ ਨਾਲ ਚੱਲਣ 'ਚ ਸਹਾਈ ਹੁੰਦਾ ਹੈ। ਆਲੂਆਂ ਦਾ ਛਿਲਕਾ ਆਲੂਆਂ ਦੇ ਗੁੱਦੇ ਨਾਲੋਂ ਵੀ ਕਈ ਗੁਣਾ ਫਾਇਦੇਮੰਦ ਹੁੰਦਾ ਹੈ। ਆਲੂ ਦੇ ਛਿਲਕੇ ਹੇਠ ਪੋਟਾਸ਼ੀਅਮ ਦੀ ਤਹਿ ਹੁੰਦੀ ਹੈ। 

ਚਮੜੀ ਦੀ ਦੇਖਭਾਲ
ਆਲੂਆਂ ਨੂੰ ਪੀਸ ਕਿ ਚਿਹਰੇ 'ਤੇ ਕੁਝ ਸਮਾਂ ਲੱਗਾ ਰਹਿਣ ਦਿਓ। ਆਲੂਆਂ 'ਚ ਮੌਜੂਦ ਪੋਸ਼ਟਿਕ ਤੱਤ ਚਮੜੀ ਨੂੰ ਕੋਮਲਤਾ ਅਤੇ ਕੁਦਰਤੀ ਚਮਕ ਪ੍ਰਦਾਨ ਕਰਦੇ ਹਨ। ਚਮੜੀ ਸੁੰਦਰ ਤੇ ਜਵਾਨ ਬਣੀ ਰਹਿੰਦੀ ਹੈ। ਆਲੂ ਦੇ ਗੁੱਦੇ ਨੂੰ ਸ਼ਹਿਦ ਜਾਂ ਜੈਤੂਨ ਦੇ ਤੇਲ 'ਚ ਮਿਲਾ ਕਿ ਕਿਸੇ ਜ਼ਖਮ, ਰਗੜ ਜਾਂ ਸੜੀ ਹੋਈ ਥਾਂ 'ਤੇ ਲਗਾਉਣ ਨਾਲ ਆਰਾਮ ਮਿਲਦਾ ਹੈ।

ਪੜ੍ਹੋ ਇਹ ਵੀ - ਸਿਰਦਰਦ ਤੋਂ ਛੁਟਕਾਰਾ ਪਾਉਣ ਲਈ ਪੀਓ ‘ਕਰੇਲੇ ਦਾ ਜੂਸ’, ਵਾਲਾਂ ਲਈ ਵੀ ਹੈ ਫਾਇਦੇਮੰਦ

PunjabKesari

ਪੈਪਟਿਕ ਅਲਸਰ
ਪੈਪਟਿਕ ਅਲਸਰ ਨੂੰ ਮਿਹਦੇ ਦਾ ਅਲਸਰ ਵੀ ਕਹਿੰਦੇ ਹਨ। ਇਸ 'ਚ ਜ਼ਿਆਦਾ ਤੇਜ਼ਾਬ ਬਣਨ ਕਾਰਨ ਮਿਹਦੇ ਦੀ ਝਿੱਲੀ ਖਰਾਬ ਹੋ ਜਾਂਦੀ ਹੈ ਅਤੇ ਮਿਹਦੇ 'ਚ ਪੱਕੇ ਤੌਰ 'ਤੇ ਜ਼ਖਮ ਹੋ ਜਾਂਦੇ ਹਨ। ਇਕ ਖੋਜ ਅਨੁਸਾਰ ਆਲੂ ਦਾ ਜੂਸ ਮਿਹਦੇ ਦੇ ਅਲਸਰ ਨੂੰ ਠੀਕ ਕਰਨ 'ਚ ਲਾਭਦਾਇਕ ਸਾਬਤ ਹੁੰਦਾ ਹੈ। 

ਵਿਟਾਮਿਨ 'ਬੀ-1' ਤੇ 'ਬੀ-3'
ਅੱਧਾ ਕੱਪ ਆਲੂ ਜੂਸ ਤੋਂ ਸਾਨੂੰ ਰੋਜ਼ਾਨਾ ਜ਼ਰੂਰਤ ਦਾ 20 ਫੀਸਦੀ ਦੇ ਕਰੀਬ ਵਿਟਾਮਿਨ 'ਬੀ-1' ਅਤੇ 'ਬੀ-3' ਮਿਲਦੇ ਹਨ। ਜੋ ਕਿ ਸਾਡੇ ਨਾੜੀ ਤੰਤਰ ਅਤੇ ਚਮੜੀ ਲਈ ਜ਼ਰੂਰੀ ਹਨ ਅਤੇ ਸਮੇਂ ਤੋਂ ਪਹਿਲਾਂ ਆਉਣ ਵਾਲੇ ਬੁਢਾਪੇ ਨੂੰ ਦੂਰ ਰੱਖਦੇ ਹਨ। ਕੇਵਲ ਤਲ ਕੇ ਖਾਧੇ ਆਲੂ ਹੀ ਮੋਟਾਪੇ ਦਾ ਕਾਰਨ ਬਣਦੇ ਹਨ ਜਦਕਿ ਕੱਚਾ ਆਲੂ ਅਨੇਕਾਂ ਬੀਮਾਰੀਆਂ ਲਈ ਦਵਾਈ ਦਾ ਕੰਮ ਕਰਦਾ ਹੈ। 

ਪੜ੍ਹੋ ਇਹ ਵੀ - ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ ਹੁੰਦੀ ਹੈ ਮਲਾਈ, ਚਿਹਰੇ ''ਤੇ ਵੀ ਲਿਆਏ ਨਿਖਾਰ

PunjabKesari

ਸੋਜ ਅਤੇ ਖਾਰਸ਼
ਆਲੂਆਂ ਦੇ ਮੋਟੇ ਛਿਲਕੇ ਕੱਟ ਕੇ ਸੋਜ ਵਾਲੀ ਥਾਂ ਅਤੇ ਜਾਂ ਕਿਸੇ ਜੀਵ ਦੇ ਕੱਟਣ ਨਾਲ ਹੋਣ ਵਾਲੀ ਖਾਰਸ਼ ਜਾਂ ਕਿਸੇ ਲਾਗ ਕਾਰਨ ਹੋਣ ਵਾਲੀ ਖਾਰਸ਼ 'ਤੇ ਰੱਖਣ ਨਾਲ ਆਰਾਮ ਮਿਲਦਾ ਹੈ। ਦੱਸਣਯੋਗ ਹੈ ਕਿ ਕਿਸੇ ਵੀ ਖਾਧ ਪਦਾਰਥ ਦੀ ਵਰਤੋਂ ਕਿਸੇ ਯੋਗ ਡਾਕਟਰ ਦੀ ਸਲਾਹ ਨਾਲ ਜ਼ਰੂਰੀ ਮਾਤਰਾ 'ਚ ਹੀ ਕਰਨੀ ਚਾਹੀਦੀ ਹੈ। ਜ਼ਿਆਦਾ ਮਾਤਰਾ ਹਮੇਸ਼ਾ ਨੁਕਸਾਨਦੇਹ ਹੁੰਦੀ ਹੈ। ਸਾਧਾਰਨ ਹਾਲਤ 'ਚ ਆਲੂ ਦੇ ਜੂਸ ਦਾ ਸੇਵਨ ਅੱਧਾ ਕੱਪ ਰੋਜ਼ਾਨਾ ਤੋਂ ਜ਼ਿਆਦਾ ਨਹੀਂ ਹੋਣਾ ਚਾਹੀਦਾ।

ਪਾਚਣ ਤੰਤਰ ਦੇ ਵਿਗਾੜ
ਆਲੂ ਦਾ ਜੂਸ ਮਿਹਦੇ ਦੀ ਜਲਣ ਅਤੇ ਤੇਜ਼ਾਬ ਦੇ ਬਣਨ ਨੂੰ ਵੀ ਘੱਟ ਕਰਦਾ ਹੈ।

PunjabKesari

  • Potato juice
  • Joint pain
  • cancer
  • ਆਲੂ ਦਾ ਰਸ
  • ਜੋੜਾਂ ਦੇ ਦਰਦ
  • ਕੈਂਸਰ

ਜਿੰਮ ਜਾਣ ਵਾਲੇ ਨੌਜਵਾਨ ਇਨ੍ਹਾਂ ਪਦਾਰਥਾਂ ਦੀ ਕਰਨ ਵਰਤੋਂ, ਹੋਣਗੇ ਹੈਰਾਨੀਜਨਕ ਲਾਭ

NEXT STORY

Stories You May Like

  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • benefits of applying onion juice to hair
    ਵਾਲਾਂ 'ਚ ਪਿਆਜ਼ ਦਾ ਰਸ ਲਾਉਣ ਦੇ ਫਾਇਦੇ
  • dhc  s big decision  orders closure of paytm payment bank
    DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • make fiber rich cucumber and makhana raita at home
    ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ ਮਖਾਣੇ ਦਾ ਰਾਇਤਾ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • dark chocolate is a food of virtues
      ਗੁਣਾਂ ਦੀ ਖਾਣ ਹੈ 'ਡਾਰਕ ਚਾਕਲੇਟ' ! ਜਾਣੋ ਇਸ ਦੇ ਸਰੀਰ ਨੂੰ ਹੋਣ ਵਾਲੇ ਫਾਇਦੇ
    • cooking in an iron pot is no less than a   treasure   for health
      ਸਿਹਤ ਲਈ ਕਿਸੇ 'ਖਜ਼ਾਨੇ' ਤੋਂ ਘੱਟ ਨਹੀਂ ਲੋਹੇ ਦੀ ਕਹਾੜੀ 'ਚ ਖਾਣਾ ਬਣਾਉਣਾ !...
    • the desire for tulsi is no less than nectar for the body
      ਸਰੀਰ ਲਈ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਫਾਇਦੇ
    • bones are becoming weaker with early menopause
      ਅਰਲੀ ਮੀਨੋਪੇਜ਼ ਨਾਲ ਹੱਡੀਆਂ ਹੋ ਰਹੀਆਂ ਕਮਜ਼ੋਰ, ਦਿਲ ਵੀ ਹੈ ਬੇਹੱਦ ਖਤਰਨਾਕ,...
    • these things will remove iron deficiency in the body
      ਸਰੀਰ 'ਚ 'ਆਇਰਨ' ਦੀ ਕਮੀ ਨੂੰ ਦੂਰ ਕਰਨਗੀਆਂ ਇਹ ਚੀਜ਼ਾਂ ! ਹੁਣੇ ਕਰੋ ਡਾਈਟ 'ਚ...
    • health supplement manufacturing company  rehaan healthcare  s license suspended
      ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan...
    • if you want to lose weight  then do this
      ਕਰਨਾ ਚਾਹੁੰਦੇ ਹੋ Weight loss ਤਾਂ ਕਰ ਲਓ ਇਹ ਕੰਮ ! ਮੱਖਣ ਵਾਂਗ ਪਿਘਲੇਗੀ ਚਰਬੀ
    • 52 crore people in the country are being deprived of nutritious food
      ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ...
    • junk food will no longer be sold outside schools
      ਸਕੂਲਾਂ ਦੇ ਬਾਹਰ ਹੁਣ ਨਹੀਂ ਵਿਕੇਗਾ ਜੰਕ ਫੂਡ ! ਬੱਚਿਆਂ ਦੀ ਸਿਹਤ ਨੂੰ ਲੈ ਕੇ...
    • chia seeds are no less than a treasure for the body
      ਸਰੀਰ ਲਈ ਕਿਸੇ ਖਜ਼ਾਨੇ ਤੋਂ ਘੱਟ ਨਹੀਂ 'ਚੀਆ ਸੀਡਸ' ! ਜਾਣੋ ਇਸ ਦੇ ਖਾਣ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +