Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    3:19:59 PM

  • there has been a big jump in the prices of firecrackers

    ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ,...

  • big change in team india

    TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4...

  • delhi police reached abhijit deepkes house served notice

    ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਅਭਿਜੀਤ...

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਮੋਟਾਪਾ ਘੱਟ ਕਰਦੈ ਕੱਦੂ ਦਾ ਜੂਸ, ਹੋਰ ਵੀ ਜਾਣੋ ਲਾਜਵਾਬ ਫਾਇਦੇ

HEALTH News Punjabi(ਸਿਹਤ)

ਮੋਟਾਪਾ ਘੱਟ ਕਰਦੈ ਕੱਦੂ ਦਾ ਜੂਸ, ਹੋਰ ਵੀ ਜਾਣੋ ਲਾਜਵਾਬ ਫਾਇਦੇ

  • Edited By Shivani Attri,
  • Updated: 22 Sep, 2019 12:19 PM
Jalandhar
pumpkin juice
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜ਼ਿਆਦਾਤਰ ਲੋਕਾਂ ਨੂੰ ਕੱਦੂ ਦੀ ਸਬਜ਼ੀ ਖਾਣੀ ਬਿਲਕੁਲ ਵੀ ਪਸੰਦ ਨਹੀਂ ਹੁੰਦੀ ਪਰ ਇਥੇ ਤੁਹਾਨੂੰ ਦੱਸ ਦੇਈਏ ਕਿ ਗੁਣਾਂ ਨਾਲ ਭਰਪੂਰ ਹੋਣ ਕਰਕੇ ਕੱਦੂ ਸਿਹਤ ਲਈ ਵੀ ਬੇਹੱਦ ਫਾਇਦੇਮੰਦ ਹੁੰਦਾ ਹੈ। ਕੱਦੂ ਦੀ ਸਬਜ਼ੀ ਭਾਵੇਂ ਖਾਣ 'ਚ ਸੁਆਦ ਨਾ ਲੱਗੇ ਪਰ ਇਹ ਸਿਹਤ ਦੇ ਲਈ ਬੇਹੱਦ ਹੀ ਫਾਇਦੇਮੰਦ ਹੁੰਦੀ ਹੈ। ਕੱਦੂ 'ਚ ਪਾਏ ਜਾਣ ਵਾਲੇ ਪੌਸ਼ਟਿਕ ਗੁਣ ਅਤੇ ਫਾਈਬਰ ਸਾਨੂੰ ਕਈ ਬੀਮਾਰੀਆਂ ਤੋਂ ਮੁਕਤੀ ਦਿਵਾਉਂਦੇ ਹਨ। ਕੱਦੂ ਦਾ ਜੂਸ ਪੀਣ ਨਾਲ ਵੀ ਸਰੀਰ ਨੂੰ ਕਈ ਫਾਇਦੇ ਮਿਲਦੇ ਹਨ। ਰੋਜ਼ਾਨਾ ਇਸ ਦਾ ਜੂਸ ਬਣਾ ਕੇ ਪੀਣ ਨਾਲ ਭਾਰ ਘੱਟ ਹੋਣ ਲੱਗਦਾ ਹੈ ਜੇਕਰ ਇਸ ਦਾ ਸਵਾਦ ਕੌੜਾ ਹੈ ਤਾਂ ਇਹ ਪੇਟ 'ਚ ਗੈਸ ਅਤੇ ਬਦਹਜ਼ਮੀ ਦੀ ਸਮੱਸਿਆ ਨੂੰ ਖਤਮ ਕਰ ਦੇਵੇਗਾ। ਅੱਜ ਅਸੀਂ ਤੁਹਾਨੂੰ ਕੱਦੂ ਦਾ ਜੂਸ ਬਣਾਉਣ ਦਾ ਤਰੀਕਾ ਅਤੇ ਇਸ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਕੱਦੂ ਦਾ ਜੂਸ ਪੀਣ ਦੇ ਫਾਇਦਿਆਂ ਬਾਰੇ।

ਇਹ ਰਿਹਾ ਕੱਦੂ ਦਾ ਜੂਸ ਬਣਾਉਣ ਦਾ ਤਰੀਕਾ
ਕੱਦੂ ਦਾ ਜੂਸ ਬਣਾਉਣ ਲਈ ਸਭ ਤੋਂ ਪਹਿਲਾਂ ਉਸ ਦੇ ਛਿਲਕੇ ਉਤਾਰ ਲਵੋ। ਹੁਣ ਗਰੈਂਡਰ 'ਚ ਕੱਦੂ, ਪੁਦੀਨੇ ਦੀਆਂ ਪੱਤੀਆਂ ਪਾ ਕੇ ਪੀਸ ਲਓ। ਫਿਰ ਇਸ ਵਿਚ ਜ਼ੀਰਾ ਪਾਊਡਰ, ਲੂਣ ਅਤੇ ਕਾਲੀ ਮਿਰਚ ਪਾ ਕੇ ਚੰਗੀ ਤਰ੍ਹਾਂ ਮਿਕਸ ਕਰ ਲਵੋ। ਹੁਣ ਤੁਹਾਡਾ ਕੱਦੂ ਦਾ ਜੂਸ ਪੂਰੀ ਤਰ੍ਹਾਂ ਨਾਲ ਤਿਆਰ ਹੈ।

PunjabKesari

ਕੱਦੂ ਦਾ ਜੂਸ ਪੀਣ ਦੇ ਫਾਇਦਿਆਂ ਬਾਰੇ

PunjabKesari
ਮੋਟਾਪਾ ਕਰੇ ਘੱਟ
ਕੱਦੂ ਨਾ ਸਿਰਫ ਪਾਚਨ ਤੰਤਰ ਮਜਬੂਤ ਕਰਦਾ ਸਗੋਂ ਭਾਰ ਘਟਾਉਣ 'ਚ ਵੀ ਬੇਹੱਦ ਫਾਇਦੇਮੰਦ ਸਾਬਤ ਹੁੰਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਲੀ ਪੇਟ ਕੱਦੂ ਯਾਨੀ ਲੌਕੀ ਦਾ ਜੂਸ ਪੀਣਾ ਚਾਹੀਦਾ ਹੈ।

ਪਾਚਨ ਤੰਤਰ ਕਰੇ ਮਜ਼ਬੂਤ
ਕੱਦੂ ਦਾ ਜੂਸ ਪਾਚਨ ਤੰਤਰ ਮਜ਼ਬੂਤ ਕਰਦਾ ਹੈ। ਕੱਦੂ ਖਾਣ ਨਾਲ ਪਾਚਨ ਤੰਤਰ ਮਜਬੂਤ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼, ਗੈਸ ਅਤੇ ਪੇਟ ਨਾਲ ਸਬੰਧਤ ਹੋਰ ਸਮੱਸਿਆਵਾਂ ਹਨ, ਉਨ੍ਹਾਂ ਨੂੰ ਇਸ ਦਾ ਸੇਵਨ ਕਰਨਾ ਚਾਹੀਦਾ ਹੈ। ਹਫਤੇ 'ਚ ਘੱਟ ਤੋਂ ਘੱਟ 3 ਵਾਰ ਕੱਦੂ ਦਾ ਜੂਸ ਜ਼ਰੂਰੀ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਪੇਟ ਨਾਲ ਸਬੰਧਤ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ।

PunjabKesari

ਲੀਵਰ ਦੀ ਸੋਜ ਹੋਵੇਗੀ ਦੂਰ
ਤਲਿਆ ਭੋਜਣ ਖਾਣ ਅਤੇ ਸ਼ਰਾਬ ਪੀਣ ਜਾ ਨਾਲ ਵੀ ਕਈ ਵਾਰ ਲੀਵਰ 'ਚ ਸੋਜ ਆ ਜਾਂਦੀ ਹੈ। ਇਸ ਸਮੱਸਿਆ ਤੋਂ ਰਾਹਤ ਪਾਉਣ ਲਈ ਕੱਦੂ ਦਾ ਜੂਸ ਪੀਣਾ ਚਾਹੀਦਾ ਹੈ। ਕੱਦੂ ਦੇ ਜੂਸ 'ਚ ਥੋੜ੍ਹਾ ਜਿਹਾ ਅਦਰਕ ਦਾ ਜੂਸ ਵੀ ਮਿਲਾ ਲੈਣਾ ਚਾਹੀਦਾ ਹੈ। ਇਸ ਜੂਸ ਨੂੰ ਪੀਣ ਨਾਲ ਸੋਜ ਤੋਂ ਛੁਟਕਾਰਾ ਮਿਲੇਗਾ।

PunjabKesari

ਸਰੀਰ ਦੀ ਗਰਮੀ ਕਰੇ ਦੂਰ
ਗਰਮੀਆਂ ਦੇ ਮੌਸਮ 'ਚ ਅਕਸਰ ਲੋਕਾਂ ਨੂੰ ਸਿਰ ਦਰਦ ਅਤੇ ਬਦਹਜ਼ਮੀ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਤੋਂ ਰਾਹਤ ਪਾਉਣ ਲਈ ਕੱਦੂ ਦਾ ਜੂਸ ਪੀਣਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਸਰੀਰ 'ਚ ਪੈਦਾ ਹੋਈ ਗਰਮੀ ਤੋਂ ਨਿਜਾਤ ਮਿਲਦਾ ਹੈ।

ਹਾਈ ਬਲਡ ਪ੍ਰੈਸ਼ਰ ਕਰੇ ਘੱਟ
ਹਾਈ ਬਲਡ ਪ੍ਰੇਸ਼ਰ ਵਾਲੇ ਮਰੀਜਾਂ ਲਈ ਵੀ ਕੱਦੂ ਦਾ ਜੂਸ ਬਹੁਤ ਫਾਇਦੇਮੰਦ ਹੈ। ਇਸ 'ਚ ਪਾਇਆ ਜਾਣਾ ਵਾਲਾ ਪੋਟਾਸ਼ੀਅਮ ਹਾਈ ਬਲਡ ਪ੍ਰੈਸ਼ਰ ਘੱਟ ਕਰਨ 'ਚ ਮਦਦ ਕਰਦਾ ਹੈ। ਰੋਜ਼ਾਨਾ ਇਕ ਗਿਲਾਸ ਕੱਦੂ ਦਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ।  

  • pumpkin juice
  • health benifits
  • ਕੱਦੂ
  • ਜੂਸ
  • ਫਾਇਦੇ

ਚਮੜੀ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਦੂਰ ਕਰਦਾ ਹੈ 'ਆਲੂ', ਇੰਝ ਕਰੋ ਵਰਤੋਂ

NEXT STORY

Stories You May Like

  • isabgol is nothing short of a boon
    ਕਿਸੇ ਵਰਦਾਨ ਤੋਂ ਘੱਟ ਨਹੀਂ 'ਈਸਬਗੋਲ' ! ਜਾਣੋ ਖਾਣ ਦਾ ਸਹੀ ਤਰੀਕਾ ਤੇ ਫਾਇਦੇ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • guava is a treasure trove of benefits
    ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gulkand is a treasure trove of benefits
    ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • potatoes with the skin on are a boon for the skin
    ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
  • hair problems will go away
    ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • instagram  s   muse   has created a huge buzz
    Instagram ਦੇ MUSE ਨੇ ਕਰਾ'ਤੀ ਬੱਲੇ-ਬੱਲੇ ! ਜਾਣੋ ਇਸ ਦੀ ਖਾਸੀਅਤ ਤੇ ਫਾਇਦੇ
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +