Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:55:25 PM

  • heavy rain alert for 2 days in punjab

    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ...

  • amritsar police alert before august 15

    15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ:...

  • 1 year ban on gutkha paan masala karnataka government

    ਗੁਟਖਾ-ਪਾਨ ਮਸਾਲਾ 'ਤੇ ਲੱਗ ਗਈ ਪਾਬੰਦੀ, ਕਰਨਾਟਕ...

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਿਸੇ ਵਰਦਾਨ ਤੋਂ ਘੱਟ ਨਹੀਂ 'ਬੈਂਗਨੀ' ਆਲੂ ! ਦਿਲ ਤੇ ਸ਼ੂਗਰ ਦੇ ਮਰੀਜ਼ ਜ਼ਰੂਰ ਪੜ੍ਹਨ ਇਹ ਖ਼ਬਰ

HEALTH News Punjabi(ਸਿਹਤ)

ਕਿਸੇ ਵਰਦਾਨ ਤੋਂ ਘੱਟ ਨਹੀਂ 'ਬੈਂਗਨੀ' ਆਲੂ ! ਦਿਲ ਤੇ ਸ਼ੂਗਰ ਦੇ ਮਰੀਜ਼ ਜ਼ਰੂਰ ਪੜ੍ਹਨ ਇਹ ਖ਼ਬਰ

  • Edited By Disha,
  • Updated: 06 Sep, 2025 10:33 AM
Health
purple potatoes heart diabetes patient blessing
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਆਲੂ ਹਰ ਰਸੋਈ ਦਾ ਸਭ ਤੋਂ ਆਮ ਹਿੱਸਾ ਹੈ। ਆਮ ਤੌਰ 'ਤੇ ਸਾਨੂੰ ਸਿਰਫ਼ ਸਫ਼ੇਦ ਆਲੂ ਹੀ ਨਜ਼ਰ ਆਉਂਦੇ ਹਨ, ਪਰ ਹੁਣ ਮਾਰਕੀਟ 'ਚ ਬੈਂਗਨੀ ਆਲੂ ਵੀ ਮਿਲ ਰਹੇ ਹਨ। ਇਹ ਆਲੂ ਨਾ ਸਿਰਫ਼ ਰੰਗ 'ਚ ਖੂਬਸੂਰਤ ਦਿਸਦੇ ਹਨ, ਸਗੋਂ ਸਿਹਤ ਲਈ ਵੀ ਕਾਫ਼ੀ ਲਾਭਦਾਇਕ ਮੰਨੇ ਜਾਂਦੇ ਹਨ। ਵਿਗਿਆਨੀਆਂ ਦੇ ਮੁਤਾਬਕ, ਇਨ੍ਹਾਂ 'ਚ ਆਮ ਆਲੂ ਨਾਲੋਂ ਵੱਧ ਐਂਟੀਓਕਸੀਡੈਂਟ, ਵਿਟਾਮਿਨ ਅਤੇ ਮਿਨਰਲ ਪਾਏ ਜਾਂਦੇ ਹਨ।

ਇਹ ਵੀ ਪੜ੍ਹੋ : 6000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ Waterproof Phone ! ਮਿਲਣਗੇ iPhone ਵਰਗੇ ਫੀਚਰਜ਼

ਬੈਂਗਨੀ ਆਲੂ ਦੇ ਖ਼ਾਸ ਗੁਣ

  • ਐਂਟੀਓਕਸੀਡੈਂਟ ਨਾਲ ਭਰਪੂਰ: ਇਨ੍ਹਾਂ 'ਚ ਐਂਥੋਸਾਇਨਿਨ ਨਾਮਕ ਐਂਟੀਓਕਸੀਡੈਂਟ ਹੁੰਦਾ ਹੈ ਜੋ ਬੁਢਾਪੇ ਦੇ ਅਸਰ ਨੂੰ ਘਟਾਉਂਦਾ ਹੈ।
  • ਦਿਲ ਦੀ ਸਿਹਤ ਲਈ ਚੰਗੇ: ਇਸ 'ਚ ਮੌਜੂਦ ਪੋਟੈਸ਼ੀਅਮ ਅਤੇ ਫਾਈਬਰ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੇ ਹਨ।
  • ਭਾਰ ਘਟਾਉਣ 'ਚ ਸਹਾਇਕ: ਵੱਧ ਫਾਈਬਰ ਕਰਕੇ ਪੇਟ ਲੰਬੇ ਸਮੇਂ ਲਈ ਭਰਿਆ ਰਹਿੰਦਾ ਹੈ ਅਤੇ ਓਵਰਈਟਿੰਗ ਘੱਟ ਹੁੰਦੀ ਹੈ।
  • ਬਲੱਡ ਸ਼ੂਗਰ ਰੱਖਦਾ ਹੈ ਕੰਟਰੋਲ: ਆਮ ਆਲੂ ਦੇ ਮੁਕਾਬਲੇ ਇਨ੍ਹਾਂ ਦਾ ਗਲਾਇਸੈਮਿਕ ਇੰਡੈਕਸ ਘੱਟ ਹੁੰਦਾ ਹੈ।
  • ਅੱਖਾਂ ਅਤੇ ਦਿਮਾਗ ਲਈ ਫਾਇਦੇਮੰਦ: ਬੈਂਗਨੀ ਪਿਗਮੈਂਟ ਦਿਮਾਗੀ ਅਤੇ ਨਜ਼ਰ ਦੀ ਸਿਹਤ ਨੂੰ ਮਜ਼ਬੂਤ ਕਰਦਾ ਹੈ।

ਕਿਵੇਂ ਬਣਾ ਕੇ ਖਾਣਾ ਬਿਹਤਰ?

ਬੈਂਗਨੀ ਆਲੂ ਨੂੰ ਤਲਣ ਦੀ ਬਜਾਏ ਉਬਾਲ ਕੇ, ਬੇਕ ਕਰਕੇ ਜਾਂ ਸਟੀਮ ਕਰਕੇ ਖਾਣਾ ਸਭ ਤੋਂ ਵਧੀਆ ਹੈ। ਇਨ੍ਹਾਂ ਨੂੰ ਸਲਾਦ, ਸੂਪ ਜਾਂ ਹਲਕੀ ਸਬਜ਼ੀ 'ਚ ਵੀ ਵਰਤਿਆ ਜਾ ਸਕਦਾ ਹੈ।

ਕਿੱਥੇ ਮਿਲਦੇ ਹਨ?

ਇਹ ਆਲੂ ਵੱਡੇ ਸ਼ਹਿਰਾਂ ਦੇ ਹਾਈ ਐਂਡ ਸੁਪਰਮਾਰਕੀਟਾਂ, ਆਰਗੈਨਿਕ ਸਟੋਰਾਂ ਅਤੇ ਐਮਾਜ਼ੋਨ, ਬਿਗ ਬਾਸਕਟ, ਨੇਚਰਜ਼ ਬਾਸਕਟ ਵਰਗੀਆਂ ਆਨਲਾਈਨ ਸਾਈਟਾਂ 'ਤੇ ਉਪਲੱਬਧ ਹਨ। ਕੁਝ ਖੇਤਰਾਂ 'ਚ ਕਿਸਾਨ ਬਾਜ਼ਾਰਾਂ 'ਚ ਸਿੱਧੇ ਵੇਚਦੇ ਹਨ।

ਇਹ ਵੀ ਪੜ੍ਹੋ : 21 ਦਿਨ ਖਾਣੀ ਛੱਡ ਦਿਓ ਕਣਕ ਦੀ ਰੋਟੀ, ਸਰੀਰ 'ਚ ਦਿੱਸਣਗੇ ਜ਼ਬਰਦਸਤ ਫ਼ਾਇਦੇ

ਕਿਹੜੇ ਲੋਕ ਖਾ ਸਕਦੇ ਹਨ ਬੈਂਗਣੀ ਆਲੂ?

  • ਦਿਲ ਦੀ ਬੀਮਾਰੀ ਵਾਲੇ ਲੋਕ
  • ਡਾਇਬਟੀਜ਼ ਮਰੀਜ਼
  • ਭਾਰ ਘਟਾਉਣ ਵਾਲੇ ਲੋਕ
  • ਐਂਟੀਓਕਸੀਡੈਂਟ ਲਾਭ ਚਾਹੁੰਦੇ ਲੋਕ
  • ਅੱਖਾਂ ਅਤੇ ਦਿਮਾਗ ਲਈ ਸਿਹਤਮੰਦ ਖੁਰਾਕ ਲੈਣ ਵਾਲੇ

ਇਹ ਵੀ ਪੜ੍ਹੋ : ਆਖ਼ਿਰ ਗੁਲਾਬੀ ਰੰਗ ਦੇ ਕਾਗਜ਼ 'ਚ ਹੀ ਕਿਉਂ ਲਪੇਟੇ ਜਾਂਦੇ ਹਨ ਸੋਨੇ-ਚਾਂਦੀ ਦੇ ਗਹਿਣੇ ?

ਕਿਹੜੇ ਲੋਕ ਨਾ ਖਾਣ ਬੈਂਗਣੀ ਆਲੂ?

  • ਕਿਡਨੀ ਦੀ ਬੀਮਾਰੀ ਵਾਲੇ ਲੋਕ (ਵੱਧ ਪੋਟੈਸ਼ੀਅਮ ਕਾਰਨ)
  • ਜਿਨ੍ਹਾਂ ਨੂੰ ਐਸੀਡਿਟੀ ਜਾਂ ਗੈਸ ਦੀ ਸਮੱਸਿਆ ਹੈ
  • ਜ਼ਿਆਦਾ ਭਾਰ ਵਾਲੇ ਲੋਕ, ਜੇ ਤਲੇ ਹੋਏ ਆਲੂ ਵਧੇਰੇ ਖਾਂਦੇ ਹਨ

ਨੋਟ– ਇਹ ਆਰਟੀਕਲ ਸਿਰਫ਼ ਆਮ ਜਾਣਕਾਰੀ ਲਈ ਹੈ। ਆਪਣੀ ਖੁਰਾਕ ਵਿੱਚ ਕੋਈ ਬਦਲਾਅ ਕਰਨ, ਕਿਸੇ ਵੀ ਬਿਮਾਰੀ ਨਾਲ ਸਬੰਧਤ ਕੋਈ ਵੀ ਉਪਾਅ ਕਰਨ ਜਾਂ ਕੋਈ ਵੀ ਘਰੇਲੂ ਨੁਸਖਾ ਅਪਣਾਉਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਜ਼ਰੂਰ ਲਓ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Purple potatoes
  • heart
  • diabetes
  • patient
  • blessing
  • ਬੈਂਗਨੀ ਆਲੂ
  • ਦਿਲ
  • ਸ਼ੂਗਰ
  • ਮਰੀਜ਼
  • ਵਰਦਾਨ

ਹੈਰਾਨੀਜਨਕ ਖੁਲਾਸਾ: ਡਾਈਟ ਸੋਡਾ, ਫਲੇਵਰਡ ਵਾਟਰ ਵਰਗੇ ਪਦਾਰਥਾਂ ਨਾਲ ਦਿਮਾਗ ਜਲਦ ਹੋ ਸਕਦੈ ਬੁੱਢਾ

NEXT STORY

Stories You May Like

  • nothing less than a blessing
    ਕਿਸੇ ਵਰਦਾਨ ਤੋਂ ਘੱਟ ਨਹੀਂ 'ਕੀਵੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • ajwain is no less a blessing for the body
    ਸਰੀਰ ਲਈ ਕਿਸੇ ਵਰਦਾਨ ਘੱਟ ਨਹੀਂ 'ਅਜਵਾਇਨ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਸਮਾਂ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • cumin water is no less than any nectar
    ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੀਰੇ ਦਾ ਪਾਣੀ' ! ਜਾਣੋ ਇਸ ਦੇ  ਹੈਰਾਨੀਜਨਕ ਫਾਇਦੇ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • ishaq dar statement
    ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ ਵਿਰੁੱਧ ਨਹੀਂ : ਡਾਰ
  • vande bharat express became a lifeline
    ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ ਦਿਲ' ਲਿਆ ਕੇ ਬਚਾਈ ਮਰੀਜ਼ ਦੀ ਜਾਨ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +