Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:24:17 AM

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • truck car collision minister deepika pandey singh daughter

    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ...

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਵਾਲਾਂ ਲਈ ਲਾਹੇਵੰਦ ਹੈ 'ਮੂਲੀ', ਇਨ੍ਹਾਂ ਸਮੱਸਿਆਵਾਂ ਤੋਂ ਵੀ ਦਿਵਾਉਂਦੀ ਹੈ ਨਿਜਾਤ

HEALTH News Punjabi(ਸਿਹਤ)

ਵਾਲਾਂ ਲਈ ਲਾਹੇਵੰਦ ਹੈ 'ਮੂਲੀ', ਇਨ੍ਹਾਂ ਸਮੱਸਿਆਵਾਂ ਤੋਂ ਵੀ ਦਿਵਾਉਂਦੀ ਹੈ ਨਿਜਾਤ

  • Edited By Shivani Attri,
  • Updated: 28 Sep, 2019 05:31 PM
Jalandhar
radish health benifits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਮੂਲੀ ਜਿੰਨੀ ਖਾਣ 'ਚ ਕੌੜੀ ਲੱਗਦੀ ਹੈ, ਉਨੀ ਹੀ ਇਹ ਸਿਹਤ ਲਈ ਬੇਹੱਦ ਫਾਇਦੇਮੰਦ ਹੁੰਦੀ ਹੈ। ਮੂਲੀ 'ਚ ਕਈ ਅਜਿਹੇ ਪੋਸ਼ਟਿਕ ਤੱਤ ਪਾਏ ਜਾਂਦੇ ਹਨ, ਜਿਨ੍ਹਾਂ ਨਾਲ ਸਾਨੂੰ ਕਈ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਅੱਜ ਅਸੀਂ ਤੁਹਾਨੂੰ ਮੂਲੀ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਫਾਇਦਿਆਂ ਬਾਰੇ ਹੀ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ ਉਨ੍ਹਾਂ ਫਾਇਦਿਆਂ ਬਾਰੇ।  

PunjabKesari

ਵਾਲ ਝੜਨ ਦੀ ਸਮੱਸਿਆ ਤੋਂ ਦੇਵੇ ਰਾਹਤ
ਵਾਲ ਝੜਨ ਦੀ ਸਮੱਸਿਆ ਤੋਂ ਰਾਹਤ ਦਿਵਾਉਣ 'ਚ ਮੂਲੀ ਬੇਹੱਦ ਲਾਹੇਵੰਦ ਹੁੰਦੀ ਹੈ। ਫਾਸਫੋਰਸ ਦੀ ਕਮੀ ਹੋਣ ਨਾਲ ਵਾਲ ਝੜਨ ਲਗਦੇ ਹਨ। ਬਿਨਾਂ ਛਿੱਲੇ ਮੂਲੀ ਅਤੇ ਉਸ ਦੇ ਨਰਮ ਪੱਤਿਆਂ ਨੂੰ ਖਾਂਦੇ ਰਹਿਣ ਨਾਲ ਵਾਲ ਝੜਨੇ ਬੰਦ ਹੋ ਜਾਂਦੇ ਹਨ।

PunjabKesari

ਪੇਟ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਪੇਟ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੂਲੀ ਬੇਹੱਦ ਫਾਇਦੇਮੰਦ ਹੁੰਦੀ ਹੈ। ਪੇਟ ਦੀ ਸਮੱਸਿਆ ਹੋਣ 'ਤੇ ਮੂਲੀ ਦੇ ਰਸ 'ਚ ਅਦਰਕ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਨਿਜਾਤ ਮਿਲੇਗਾ। 

PunjabKesari

ਬਵਾਸੀਰ ਦੀ ਸਮੱਸਿਆ 'ਚ ਦੇਵੇ ਰਾਹਤ
ਰੋਜ਼ਾਨਾ ਸਵੇਰੇ ਇਕ ਕਪ ਮੂਲੀ ਦਾ ਰਸ ਪੀਣ ਨਾਲ ਅਤੇ ਪਖਾਨਾ ਜਾਣ ਤੋਂ ਬਾਅਦ ਹੱਥ ਧੋਣ ਤੋਂ ਬਾਅਦ ਮੂਲੀ ਦੇ ਪਾਣੀ ਨਾਲ ਮੁੜ ਗੁਦਾ ਧੋਣ ਨਾਲ ਕੁਝ ਹੀ ਦਿਨਾਂ 'ਚ ਬਵਾਸੀਰ ਦੀ ਬੀਮਾਰੀ ਦੂਰ ਹੋ ਜਾਂਦੀ ਹੈ।ਇਸ ਤੋਂ ਇਲਾਵਾ ਮੂਲੀ ਠੰਡਕ ਦੇਣ ਦਾ ਕੰਮ ਵੀ ਕਰਦੀ ਹੈ, ਜਿਸ ਨਾਲ ਬਵਾਸੀਰ 'ਚ ਜਲਣ ਤੋਂ ਰਾਹਤ ਮਿਲਦੀ ਹੈ।

PunjabKesari

ਪਾਚਨ ਤੰਤਰ ਕਰੇ ਮਜ਼ਬੂਤ
ਮੂਲੀ ਪਾਚਨ ਨੂੰ ਵੀ ਮਜ਼ਬੂਤ ਕਰਦੀ ਹੈ। ਕੱਚੀ ਮੂਲੀ ਦੀ ਵਰਤੋਂ ਜਾਂ ਫਿਰ ਇਸ ਦੇ ਰਸ 'ਚ ਨਮਕ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ। ਇਸ ਤੋਂ ਇਲਾਵਾ ਇਸ ਨਾਲ ਪੇਟ ਦੇ ਕੀੜੇ ਵੀ ਨਸ਼ਟ ਹੋ ਜਾਂਦੇ ਹਨ।

PunjabKesari

ਲੀਵਰ ਲਈ ਫਾਇਦੇਮੰਦ
ਲੀਵਰ ਦੀ ਸਮੱਸਿਆ ਤੋਂ ਵੀ ਮੂਲੀ ਰਾਹਤ ਦਿਵਾਉਣ 'ਚ ਲਾਹੇਵੰਦ ਹੁੰਦੀ ਹੈ। ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਵੀ ਸਮੱਸਿਆ ਹੈ ਤਾਂ ਤੁਹਾਨੂੰ ਰੋਜ਼ਾਨਾ ਮੂਲੀ ਦਾ ਸੇਵਨ ਕਰਨਾ ਚਾਹੀਦਾ ਹੈ। 

PunjabKesari

ਬਲੱਡ ਪ੍ਰੈਸ਼ਰ ਨੂੰ ਮੂਲੀ ਕਰਦੀ ਹੈ ਕੰਟਰੋਲ
ਮੂਲੀ 'ਚ ਐਂਟੀ-ਆਕਸੀਡੈਂਟ ਗੁਣ ਮੌਜੂਦ ਹੁੰਦੇ ਹਨ, ਜੋ ਹਾਈ ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਕਰਦੇ ਹਨ।

ਫੋੜੇ-ਫਿੰਸੀਆਂ 'ਚ ਦੇਵੇ ਰਾਹਤ
ਫੋੜੇ-ਫਿੰਸੀਆਂ 'ਚ ਮੂਲੀ ਰਾਹਤ ਦਿਵਾਉਣ 'ਚ ਬੇਹੱਦ ਫਾਇਦੇਮੰਦ ਹੁੰਦੀ ਹੈ। ਮੂਲੀ ਕੱਦੂਕਸ ਕਰਕੇ ਇਸ ਦਾ ਪੇਸਟ ਬਣਾ ਲੈਣਾ ਚਾਹੀਦਾ ਹੈ। ਰੋਜ਼ਾਨਾ ਫੋੜੇ-ਫਿੰਸੀਆਂ 'ਤੇ ਇਸ ਦਾ ਲੇਪ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਮੂਲੀ ਅਤੇ ਇਸ ਦੇ ਨਰਮ ਪੱਤੇ ਖਾਣੇ ਚਾਹੀਦੇ ਹਨ ਜਾਂ ਸਵੇਰੇ-ਸ਼ਾਮ ਇਕ-ਇਕ ਕਪ ਰਸ ਪੀਂਦੇ ਰਹਿਣ ਨਾਲ ਕੁਝ ਹੀ ਦਿਨਾਂ 'ਚ ਫੋੜੇ-ਫਿੰਸੀਆਂ ਠੀਕ ਹੋ ਜਾਂਦੇ ਹਨ ਅਤੇ ਚਮੜੀ ਸਾਫ ਹੋ ਜਾਂਦੀ ਹੈ।

PunjabKesari

ਪਿਸ਼ਾਬ 'ਚ ਤਕਲੀਫ ਤੇ ਜਲਣ ਦੀ ਸਮੱਸਿਆ ਤੋਂ ਦੇਵੇ ਰਾਹਤ 
ਇਕ ਕਪ ਮੂਲੀ ਦੇ ਪੱਤਿਆਂ ਦਾ ਰਸ ਦਿਨ 'ਚ 2-3 ਵਾਰ ਪੀਣ ਨਾਲ ਪਿਸ਼ਾਬ ਬਿਨਾਂ ਤਕਲੀਫ ਦੇ ਖੁੱਲ੍ਹ ਕੇ ਆਉਂਦਾ ਹੈ ਅਤੇ ਜਲਨ ਵੀ ਨਹੀਂ ਹੁੰਦੀ।

ਪੀਲੀਆ ਤੋਂ ਦਿਵਾਏ ਨਿਜਾਤ 
ਮੂਲੀ ਪੀਲੀਆ ਦੇ ਰੋਗ ਤੋਂ ਨਿਜਾਤ ਦਿਵਾਉਣ 'ਚ ਵੀ ਲਾਹੇਵੰਦ ਹੁੰਦੀ ਹੈ। ਪੀਲੀਆ ਹੋਣ 'ਤੇ ਤਾਜ਼ੀ ਮੂਲੀ ਦਾ ਰਸ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਰੋਜ਼ ਸਵੇਰੇ 1 ਮੂਲੀ ਖਾਣ ਨਾਲ ਵੀ ਪੀਲੀਆ ਦੇ ਰੋਗ ਤੋਂ ਨਿਜਾਤ ਮਿਲਦਾ ਹੈ।

  • radish
  • health benifits
  • ਮੂਲੀ
  • ਸਮੱਸਿਆਵਾਂ
  • ਨਿਜਾਤ

ਹਲਦੀ ਹੋਵੇ ਜਾਂ ਨਿੰਬੂ, ਜਾਣੋ ਕਿਹੜੀ ਚਾਹ ਸਰੀਰ ਦੇ ਕਿਸ ਹਿੱਸੇ ਨੂੰ ਪਹੁੰਚਾਉਂਦੀ ਹੈ ਫਾਇਦਾ

NEXT STORY

Stories You May Like

  • nayab singh saini punjab
    ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ: ਨਾਇਬ ਸਿੰਘ ਸੈਣੀ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • despite eating  the body may experience fatigue due to nutritional deficiency
    ਘਰ ਦਾ ਖਾਣਾ ਖਾਣ ਦੇ ਬਾਵਜੂਦ ਵੀ ਸਰੀਰ 'ਚ ਰਹਿੰਦੀ ਹੈ ਥਕਾਣ ਤਾਂ ਹੋ ਸਕਦੀ ਹੈ ਪੋਸ਼ਣ ਦੀ ਘਾਟ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • mcd
    MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • woman dragged by the hair and slapped
    ਔਰਤ ਨੂੰ ਵਾਲਾਂ ਤੋਂ ਫੜ ਕੇ ਘੜੀਸਿਆ, ਮਾਰੇ ਥੱਪੜ ; ਮੁਲਜ਼ਮ ਗ੍ਰਿਫ਼ਤਾਰ
  • if you are troubled by hair loss  use fenugreek seeds
    ਵਾਲਾਂ ਦੇ ਝੜਣ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਲਾਓ 'ਮੇਥੀ ਦਾਣਾ' ! ਜਾਣੋ ਫਾਇਦੇ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these items are rich sources of vitamin b
      Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ...
    • rising sleep deprivation in india
      ਭਾਰਤ 'ਚ ਵਧ ਰਹੀ ਨੀਂਦ ਦੀ ਕਮੀ, ਸਰੀਰ ਦੇ ਨਾਲ ਦਿਮਾਗ ਵੀ ਪ੍ਰੇਸ਼ਾਨ
    • bad habits can raise your blood sugar level
      ਖਾਣ ਪੀਣ ਦੀਆਂ ਗਲਤ ਆਦਤਾਂ ਨਾਲ ਵਧ ਸਕਦੈ ਤੁਹਾਡਾ ਸ਼ੂਗਰ ਲੈਵਲ ! ਵਰਤੋ ਇਹ...
    • if you feel fatigued despite getting a full night s sleep take heed
      ਪੂਰੀ ਨੀਂਦ ਲੈਣ ਦੇ ਬਾਵਜੂਦ ਵੀ ਸਰੀਰ 'ਚ ਹੈ ਥਕਾਣ ਤਾਂ ਹੋ ਜਾਓ ਸਾਵਧਾਨ ! ਕਾਰਨ...
    • pollution is robbing people of their eyesight at an early age
      ਘੱਟ ਉਮਰ 'ਚ ਹੀ ਅੱਖਾਂ ਦੀ ਰੌਸ਼ਨੀ ਖੋਹ ਰਿਹੈ ਪ੍ਰਦੂਸ਼ਣ
    • do not ignore chest pain even by mistake
      ਛਾਤੀ 'ਚ ਹੋਵੇ ਦਰਦ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ ! ਹੋ ਸਕਦੈ ਗੰਭੀਰ ਖ਼ਤਰਾ
    • those who take health supplements should be cautious
      ਹੈਲਥ ਸਪਲੀਮੈਂਟਸ ਲੈਣ ਵਾਲੇ ਹੋ ਜਾਣ ਸਾਵਧਾਨ ! ਲੀਵਰ ਨੂੰ ਹੋ ਰਿਹੈ ਵੱਡਾ ਨੁਕਸਾਨ
    • shortness of breath due to heart disease
      ਦਿਲ ਦੀ ਬੀਮਾਰੀ ਨਾਲ ਫੁੱਲ ਰਿਹਾ ਸਾਹ, 80 ਫੀਸਦੀ ਤੋਂ ਵੱਧ ਮਰੀਜ਼ਾਂ ’ਚ ਫੇਫੜਿਆਂ...
    • these healthy drinks will rapidly reduce the problem of fatty liver
      Fatty Liver ਦੀ ਸਮੱਸਿਆ ਨੂੰ ਤੇਜ਼ੀ ਨਾਲ ਘੱਟ ਕਰਨਗੇ ਇਹ ਹੈਲਦੀ ਡ੍ਰਿੰਕਸ ! ਕਰੋ...
    • follow these tips to prevent kidney stones
      Kidney Stone ਤੋਂ ਬਚਣ ਲਈ ਅਪਣਾਓ ਇਹ 'ਨੁਸਖੇ' ! ਹੋਣ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +