Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:54:37 AM

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • heavy selling 4 private banks hdfc shares fall 7

    ਦੇਸ਼ ਦੇ 4 ਵੱਡੇ ਨਿੱਜੀ ਬੈਂਕਾਂ 'ਚ ਭਾਰੀ ਵਿਕਰੀ, ਦੋ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਬਰਸਾਤ’ ਦੇ ਮੌਸਮ ’ਚ ਆਪਣੀ ਸਿਹਤ ਦਾ ਇੰਝ ਰੱਖੋ ਧਿਆਨ, ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ

HEALTH News Punjabi(ਸਿਹਤ)

Health Tips: ‘ਬਰਸਾਤ’ ਦੇ ਮੌਸਮ ’ਚ ਆਪਣੀ ਸਿਹਤ ਦਾ ਇੰਝ ਰੱਖੋ ਧਿਆਨ, ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ

  • Edited By Rajwinder Kaur,
  • Updated: 15 Mar, 2021 06:13 PM
Jalandhar
rain weather health attention precautions use
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀ ਦੇ ਮੌਸਮ ਤੋਂ ਬਾਅਦ ਬਰਸਾਤ ਸ਼ੁਰੂ ਹੋ ਜਾਣੀ ਹੈ। ਬਰਸਾਤ ਦੇ ਮੌਸਮ ’ਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਜਿਵੇਂ ਢਿੱਡ ਪੀੜ, ਇਨਫੈਕਸ਼ਨ, ਐਲਰਜੀ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ, ਜੋ ਆਮ ਗੱਲ ਹੈ। ਇਸ ਮੌਸਮ ਵਿਚ ਬਾਹਰ ਦਾ ਖਾਣਾ ਖਾਣ ਨਾਲ ਗਲੇ ਵਿਚ ਦਰਦ, ਸੋਜਿਸ਼, ਆਵਾਜ਼ ਬੈਠ ਜਾਣਾ ਜਾਂ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਨ੍ਹਾਂ ਸਭ ਤੋਂ ਬਚਣ ਲਈ ਘਰੇਲੂ ਉਪਾਅ ਬਹੁਤ ਫਾਇਦੇਮੰਦ ਹਨ। ਇਨ੍ਹਾਂ ਦੀ ਵਰਤੋਂ ਨਾਲ ਬਰਸਾਤ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕਦਾ ਹੈ।

. ਦਾਲਚੀਨੀ, ਕਾਲੀ ਮਿਰਚ ਅਤੇ ਸ਼ਹਿਦ
ਇਕ ਗਲਾਸ ਪਾਣੀ ਵਿਚ ਇਕ ਛੋਟਾ ਚਮਚਾ ਦਾਲਚੀਨੀ ਪਾਊਡਰ, ਕਾਲੀ ਮਿਰਚ ਪਾਊਡਰ ਅਤੇ ਅੱਧਾ ਚੱਮਚ ਸ਼ਹਿਦ ਪਾ ਕੇ ਅੱਧੇ ਘੰਟੇ ਤੱਕ ਉਬਾਲੋ ਅਤੇ ਥੋੜ੍ਹਾ ਠੰਡਾ ਹੋਣ 'ਤੇ ਪੀ ਲਓ।

. ਸ਼ਹਿਦ
ਰਾਤ ਨੂੰ ਸੌਣ ਤੋਂ ਪਹਿਲਾਂ ਇਕ ਚੱਮਚ ਸ਼ਹਿਦ ਖਾਓ। ਇਸ ਵਿਚ ਐਂਟੀ-ਬੈਕਟੀਰੀਅਲ ਗੁਣ ਗਲੇ ਦੀ ਖਰਾਸ਼ ਅਤੇ ਦਰਦ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

. ਹਰਬਲ ਚਾਹ
ਇਕ ਕੱਪ ਪਾਣੀ ਵਿਚ ਥੋੜ੍ਹਾ ਜਿਹਾ ਕਾਲੀ ਮਿਰਚ ਪਾਊਡਰ, ਕੱਦੂਕਸ ਕੀਤਾ ਹੋਇਆ ਅਦਰਕ, ਚੁਟਕੀ ਭਰ ਹਲਦੀ ਅਤੇ ਸ਼ਹਿਦ ਮਿਲਾ ਕੇ 3-4 ਮਿੰਟ ਲਈ ਉਬਾਲ ਲਓ। ਦਿਨ ਵਿਚ 3-4 ਵਾਰ ਚਾਹ ਪੀਣ ਨਾਲ ਗਲੇ ਦੀ ਖਰਾਸ਼, ਦਰਦ, ਸੋਜ ਅਤੇ ਇਨਫੈਕਸ਼ਨ ਤੋਂ ਰਾਹਤ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ - ਰਿਸ਼ਤਿਆਂ ‘ਚ ਪਿਆਰ ਬਣਾਈ ਰੱਖਣ ਲਈ ਹਮਸ਼ਾ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਸੁਲਝ ਜਾਣਗੀਆਂ ਸਮੱਸਿਆਵਾਂ

. ਸ਼ਹਿਦ ਅਤੇ ਨਿੰਬੂ
ਇਕ ਚੱਮਚ ਸ਼ਹਿਦ ਵਿਚ ਅੱਧਾ ਛੋਟਾ ਚੱਮਚ ਨਿੰਬੂ ਦਾ ਰਸ ਮਿਲਾ ਕੇ ਰੋਜ਼ ਰਾਤ ਨੂੰ ਪੀਓ।

. ਮੇਥੀ ਦਾਣਾ
ਦੋ ਗਲਾਸ ਪਾਣੀ ਵਿਚ ਦੋ ਚੱਮਚ ਮੇਥੀ ਦਾਣਾ ਪਾ ਕੇ ਉਬਾਲੋ। ਜਦੋਂ ਪਾਣੀ ਅੱਧਾ ਰਹਿ ਜਾਵੇ ਤਾਂ ਇਸ ਵਿਚ ਇਕ ਛੋਟਾ ਚੱਮਚ ਹਲਦੀ ਅਤੇ ਨਮਕ ਮਿਲਾਓ। ਕੋਸਾ ਹੋਣ 'ਤੇ ਦਿਨ ਵਿਚ 3-4 ਵਾਰ ਗਰਾਰੇ ਕਰਨ ਨਾਲ ਗਲੇ ਦੀ ਦਰਦ ਦੂਰ ਹੋ ਜਾਂਦੀ ਹੈ।

. ਲੌਂਗ
ਇਕ ਗਲਾਸ ਪਾਣੀ ਵਿਚ 6-7 ਲੌਂਗ ਪਾ ਕੇ ਉਬਾਲੋ ਅਤੇ ਪੀ ਲਓ। ਇਸ ਨਾਲ ਗਲੇ ਦੀ ਦਰਦ ਅਤੇ ਇਨਫੈਕਸ਼ਨ ਦੂਰ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਗਰਮੀਆਂ ’ਚ ‘ਠੰਡਾ ਪਾਣੀ’ ਪੀਣ ਵਾਲੇ ਲੋਕ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਬੀਮਾਰੀਆਂ

. ਲਸਣ
ਲਸਣ ਵਿਚ ਪਾਇਆ ਜਾਣ ਵਾਲਾ ਐਂਟੀ-ਬੈਕਟੀਰੀਅਲ ਅਤੇ ਐਂਟੀ-ਇਨਫਲਾਮੇਟਰੀ ਗੁਣ ਗਲੇ ਦੀ ਦਰਦ, ਇਨਫੈਕਸ਼ਨ ਅਤੇ ਸੋਜ ਤੋਂ ਰਾਹਤ ਦਿਵਾਉਂਦਾ ਹੈ। ਦਿਨ ਵਿਚ 2-3 ਵਾਰ ਲਸਣ ਦੀਆਂ ਤੁਰੀਆਂ ਚੂਸੋ ਜਾਂ ਫਿਰ ਇਨ੍ਹਾਂ ਨੂੰ ਚਬਾ ਕੇ ਗਰਮ ਪਾਣੀ ਪੀ ਲਓ।

ਪੜ੍ਹੋ ਇਹ ਵੀ ਖ਼ਬਰ- Health Tips: ਪਿੱਤ ਦੀ ਸਮੱਸਿਆ ਤੋਂ ਕੀ ਤੁਸੀਂ ਵੀ ਰਹਿੰਦੇ ਹੋ ਪਰੇਸ਼ਾਨ ਤਾਂ ਇਨ੍ਹਾਂ ਤਰੀਕਿਆਂ ਦੀ ਕਰੋ ਵਰਤੋਂ, ਮਿਲੇਗੀ

 ਬਰਸਾਤ ਦੇ ਮੌਸਮ ’ਚ ਇਨ੍ਹਾਂ ਸਾਵਧਾਨੀਆਂ ਦੀ ਕਰੋ ਵਰਤੋਂ

. ਬਰਸਾਤ ਦੇ ਮੌਸਮ 'ਚ ਮੱਛਰ-ਮੱਖੀਆਂ ਦੀ ਭਰਮਾਰ ਹੋ ਜਾਂਦੀ ਹੈ। ਮੱਛਰ ਦੇ ਕੱਟਣ ਨਾਲ ਮਲੇਰੀਆ ਫੈਲਣ ਦਾ ਖ਼ਤਰਾ ਹੋ ਜਾਂਦਾ ਹੈ ਜਦਕਿ ਮੱਖੀਆਂ ਨਾਲ ਹੋਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੇ ਤੇਜ਼ੀ ਨਾਲ ਫੈਲਣ ਦੀਆਂ ਸੰਭਾਵਨਾਵਾਂ ਵੱਧ ਜਾਂਦੀਆਂ ਹਨ। ਇਸੇ ਲਈ ਇਸ ਮੌਸਮ ’ਚ ਆਪਣਾ ਖ਼ਾਸ ਧਿਆਨ ਰੱਖੋ। 

ਪੜ੍ਹੋ ਇਹ ਵੀ ਖ਼ਬਰ - ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਸ਼ਿਵ ਜੀ ਹੋ ਸਕਦੇ ਹਨ ਨਾਰਾਜ਼

. ਬਰਸਾਤ ਦੇ ਮੌਸਮ 'ਚ ਖਾਣ-ਪੀਣ ਤੋਂ ਲੈ ਕੇ ਰਹਿਣ-ਸਹਿਣ ਤਕ ਦਾ ਖ਼ਾਸ ਖ਼ਿਆਲ ਰੱਖਣਾ ਪੈਂਦਾ ਹੈ।

. ਬਰਸਾਤ ਦੇ ਮੌਸਮ 'ਚ ਇਮਿਊਨਿਟੀ ਵਧਾਉਣ ਵਾਲੇ ਭੋਜਨ ਪਦਾਰਥਾਂ ਦੀ ਵਰਤੋਂ ਵਧੇਰੇ ਕਰਨੀ ਚਾਹੀਦੀ ਹੈ। ਇਮਿਊਨਿਟੀ ਤੁਹਾਡੇ ਸਰੀਰ ਦੀ ਬੁਨਿਆਦ ਹੈ, ਇਸ ਲਈ ਅਪਣੇ ਭੋਜਨ ਵਿਚ ਇਮਿਊਨਿਟੀ ਵਧਾਉਣ 'ਚ ਮਦਦ ਕਰਦੇ ਪਦਾਰਥਾਂ ਨੂੰ ਵਿਸ਼ੇਸ਼ ਥਾਂ ਦੇਣੀ ਚਾਹੀਦੀ ਹੈ। 

. ਬਰਸਾਤ 'ਚ ਬ੍ਰੋਕਲੀ, ਗਾਜਰ, ਹਲਦੀ, ਲਸਣ ਅਤੇ ਅਦਰਕ ਨੂੰ ਅਪਣੇ ਖਾਣੇ 'ਚ ਸ਼ਾਮਲ ਕਰਨਾ ਲਾਹੇਵੰਦ ਸਾਬਤ ਸਕਦਾ ਹੈ। ਇਹ ਚਮੜੀ ਦੇ ਨਾਲ-ਨਾਲ ਵਾਲਾਂ ਨੂੰ ਸਿਹਤਮੰਦ ਰੱਖਣ 'ਚ ਸਹਾਈ ਹੁੰਦਾ ਹੈ। 

. ਅਦਰਕ ਅਤੇ ਲਸਣ 'ਚ ਐਂਟੀਬੈਕਟੀਰੀਅਲ ਤੱਤ ਪਾਏ ਜਾਂਦੇ ਹਨ, ਜੋ ਸਾਹ, ਚਮੜੀ ਅਤੇ ਸਰਦੀ-ਜ਼ੁਕਾਮ ਦੀ ਸਮੱਸਿਆ ਨੂੰ ਦੂਰ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - ਗਰਮੀਆਂ ’ਚ ਵਧੇਰੇ ਫ਼ਾਇਦੇਮੰਦ ਹੁੰਦੈ ‘ਗੰਨੇ ਦਾ ਰਸ’, ਪੀਣ ’ਤੇ ਹੋਣਗੇ ਇਹ ਹੈਰਾਨੀਜਨਕ ਫ਼ਾਇਦੇ

  • Rain
  • weather
  • health
  • attention
  • precautions
  • use
  • ਬਰਸਾਤ
  • ਮੌਸਮ
  • ਸਿਹਤ
  • ਧਿਆਨ
  • ਸਾਵਧਾਨੀਆਂ
  • ਵਰਤੋਂ

ਸਰੀਰ ’ਚ ਪਾਣੀ ਦੀ ਘਾਟ ਸਣੇ ਕਈ ਸਮੱਸਿਆਵਾਂ ਨੂੰ ਦੂਰ ਕਰਦੈ ਖੀਰਾ, ਖੁਰਾਕ ’ਚ ਜ਼ਰੂਰ ਕਰੋ ਸ਼ਾਮਲ

NEXT STORY

Stories You May Like

  • capricorn people will have poor health
    ਮਕਰ ਰਾਸ਼ੀ ਵਾਲਿਆਂ ਦੀ ਸਿਹਤ 'ਚ ਵਿਗਾੜ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • vivo t5e 4g  india  will be launched  features
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
  • epfo deposits 8 25  interest   check your pf balance like this
    EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ ਬੈਲੇਂਸ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • the star of aries will be bad for health
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਮਾੜਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • old notes can earn you big money keep these things in mind before dealing
    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • keep these things in mind when selling your old phone
    ਪੁਰਾਣਾ ਫੋਨ ਵੇਚਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • health officer conducts raid in tarn taran
    ਸਿਹਤ ਅਧਿਕਾਰੀ ਨੇ ਤਰਨਤਾਰਨ ’ਚ ਕੀਤੀ ਛਾਪੇਮਾਰੀ, ਖਾਧ-ਪਦਾਰਥਾਂ ਦੇ 19 ਸੈਂਪਲ ਕੀਤੇ ਸੀਲ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • don  t forget to eat these things at night
      ਸਾਵਧਾਨ ! ਰਾਤ ਨੂੰ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ ; ਹੋ ਸਕਦੈ ਵੱਡਾ ਨੁਕਸਾਨ
    • green chillies are a boon for health
      ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
    • cinnamon is the cure for dangerous diseases like cholesterol and cancer
      Cholesterol ਤੇ ਕੈਂਸਰ ਵਰਗੀਆਂ ਖਤਰਨਾਕ ਬਿਮਾਰੀਆਂ ਦਾ ਤੋੜ ਹੈ 'ਦਾਲਚੀਨੀ' !...
    • major breakthrough in brain tumor treatment
      ਬ੍ਰੇਨ ਟਿਊਮਰ ਦੇ ਇਲਾਜ 'ਚ ਵੱਡੀ ਸਫਲਤਾ, ਜਾਗੀ ਇਕ ਨਵੀਂ ਉਮੀਦ
    • guava is a treasure of health
      ਸਿਹਤ ਦਾ ਖਜ਼ਾਨਾ ਹੈ 'ਅਮਰੂਦ' ! ਰੋਜ਼ਾਨਾ ਖਾਣ ਨਾਲ ਮਿਲਣਗੇ ਅਣਗਿਣਤ ਫਾਇਦੇ
    • changing weather swine flu patient danger
      ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
    • tooth cavities
      ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...
    • junk food ban in school hospital canteens
      ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ...
    • benefits of eating pomegranate
      ਅਨਾਰ ਖਾਣ ਦੇ ਫਾਇਦੇ
    • if there is a deficiency of vitamin c in the body then drink these things
      ਸਰੀਰ 'ਚ ਹੋ ਗਈ ਹੈ Vitamin C ਦੀ ਕਮੀ ਤਾਂ ਪੀਓ ਇਹ ਚੀਜ਼ਾਂ ! ਦਿਨਾਂ 'ਚ ਦਿਸੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +