helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, JUL 22, 2025
UAE 'ਚ ਦਾਜ ਲਈ ਭਾਰਤੀ ਔਰਤ ਦਾ ਕਤਲ! ਗਲਾ ਘੁੱਟਿਆ...
ਧਨਖੜ ਦੇ ਅਸਤੀਫੇ ਮਗਰੋਂ ਕੌਣ ਬਣੇਗਾ ਅਗਲਾ ਉਪ...
ਨਸ਼ੇ ਦੀ ਪੂਰਤੀ ਲਈ ਲੋਕਾਂ ਦੇ ਮੋਬਾਈਲ ਲੁੱਟਣ ਲੱਗ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਇਸ ਦੇਸ਼ ਦੀ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਅਸੀਂ ਲੋਕਾਂ ਨੇ ਅਕਸਰ ਆਪਣੇ ਵੱਡੇ ਬਜ਼ੁਰਗਾਂ ਤੋਂ ਸੁਣਿਆ ਹੋਵੇਗਾ ਕਿ ਮੇਵੇ ਖਾਣ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਜੋ ਗੱਲ ਕਾਫੀ ਹੱਦ ਤਕ ਸਹੀ ਵੀ ਹੈ। ਡ੍ਰਾਈ ਫਰੂਟਸ ਵਿਚ ਬਾਦਾਮ, ਕਾਜੂ, ਅਖਰੋਟ, ਪਿਸਤਾ, ਸੌਂਗੀ ਆਦਿ ਸ਼ਾਮਿਲ ਹੁੰਦੇ ਹਨ। ਉਂਝ ਹੀ ਜੇ ਤੁਸੀਂ ਰੋਜ਼ ਸਵੇਰੇ ਇਕੱਲੀ ਸੌਂਗੀ ਦੇ ਕੁਝ ਦਾਨਿਆਂ ਦੀ ਵਰਤੋਂ ਕਰਦੇ ਹੋ ਤਾਂ ਇਸ ਨਾਲ ਵੀ ਸਰੀਰ ਨੂੰ ਕਈ ਲਾਭ ਹੁੰਦੇ ਹਨ। ਸੌਂਗੀ ਇਕ ਤਰ੍ਹਾਂ ਦਾ ਡ੍ਰਾਈ ਫਰੂਟ ਹੈ। ਇਸ ਨੂੰ ਅੰਗੂਰ ਨੂੰ ਸੁੱਕਾ ਕੇ ਬਣਾਇਆ ਜਾਂਦਾ ਹੈ। ਇਸ 'ਚ ਉਹ ਸਾਰੇ ਗੁਣ ਹਨ ਜੋ ਅੰਗੂਰ 'ਚ ਹੁੰਦੇ ਹਨ। ਇਸ ਦੇ ਸੇਵਨ ਨਾਲ ਸਰੀਰ ਦੀਆਂ ਕਈ ਪ੍ਰੇਸ਼ਾਨੀਆਂ ਹੱਲ ਹੁੰਦੀਆਂ ਹਨ। ਇਸ 'ਚ ਭਰਪੂਰ ਮਾਤਰਾ 'ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਪਾਇਆ ਜਾਂਦਾ ਹੈ। ਆਓ ਜਾਣਦੇ ਹਾਂ ਕਿ ਸੌਂਗੀ ਖਾਣ ਨਾਲ ਸਿਹਤ ਨੂੰ ਕੀ ਲਾਭ ਹੁੰਦੇ ਹਨ। 1. ਕਬਜ਼ ਦੀ ਸਮੱਸਿਆ ਸੌਂਗੀ ਦੇ ਸੇਵਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਤੁਸੀਂ ਇਸ ਨੂੰ ਗਰਮ ਦੁੱਧ ਨਾਲ ਵੀ ਖਾ ਸਕਦੇ ਹੋ। 2. ਭਾਰ ਵਧਾਏ ਜੇਕਰ ਤੁਹਾਡਾ ਭਾਰ ਘੱਟ ਹੈ ਅਤੇ ਤੁਸੀਂ ਭਾਰ ਵਧਾਉਣ ਨੂੰ ਲੈ ਕੇ ਫਿਕਰਮੰਦ ਹੋ ਤਾਂ ਇਸ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੈ। 3. ਖੂਨ ਦੀ ਕਮੀ ਪੂਰੀ ਸੌਂਗੀ 'ਚ ਕਾਫੀ ਮਾਤਰਾ 'ਚ ਆਇਰਨ ਪਾਇਆ ਜਾਂਦਾ ਹੈ। ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਸੌਂਗੀ ਦਾ ਸੇਵਨ ਕਰਨਾ ਕਾਫੀ ਫਾਇਦੇਮੰਦ ਹੈ। 4. ਹੱਡੀਆਂ ਮਜ਼ਬੂਤ ਸੌਂਗੀ 'ਚ ਕੁਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦੇ ਹਨ। ਜੇਕਰ ਤੁਹਾਡੇ ਵੀ ਗੋਡਿਆਂ 'ਚ ਦਰਦ ਦੀ ਸ਼ਿਕਾਇਤ ਹੈ ਤਾਂ ਸੌਂਗੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋਵੇਗਾ। 5. ਅੱਖਾਂ ਦੀ ਰੌਸ਼ਨੀ ਸੌਂਗੀ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ ਜੋ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਬਹੁਤ ਫਾਇਦੇਮੰਦ ਹੁੰਦਾ ਹੈ।
ਤੇਜ਼ੀ ਨਾਲ ਭਾਰ ਘੱਟ ਕਰਨ ਲਈ ਅਪਣਾਓ ਇਹ ਅਸਰਦਾਰ ਘਰੇਲੂ ਨੁਸਖਾ
Stories You May Like
ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗੀ ਸਾਉਣ ਮਹੀਨੇ ਦੀ ਝੜੀ, ਇਨ੍ਹਾਂ ਜ਼ਿਲ੍ਹਿਆਂ ਲਈ...
ਪੰਜਾਬੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਸਹੂਲਤ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ! ਸਮਾਜਸੇਵੀ ਨੂੰ ਰਸਤੇ 'ਚ ਘੇਰ ਕਰ 'ਤਾ...
ਜਲੰਧਰ 'ਚ ਵੱਡਾ ਹਾਦਸਾ! ਸਕੂਲ ਬੱਸ ਦੇ ਹੇਠਾਂ ਆਈ ਮਾਸੂਮ, ਤੜਫ਼-ਤੜਫ਼ ਕੇ ਨਿਕਲੀ...
UP ਦੇ ਗੈਂਗਸਟਰ ਨੇ ਜਲੰਧਰ 'ਚ ਲੁੱਟੇ 25 ਲੱਖ ਰੁਪਏ ਦੇ ਗਹਿਣੇ, ਹੋਏ ਵੱਡੇ...
ਕਹਿਰ ਓ ਰੱਬਾ! ਹਾਦਸੇ ਨੇ ਤਬਾਹ ਕਰ 'ਤਾ ਟੱਬਰ, ਪਤੀ-ਪਤਨੀ ਦੀ ਮੌਤ ਮਗਰੋਂ ਮਾਸੂਮ...
ਈਰਾਨ ਅਤੇ ਯੂਰਪੀ ਸ਼ਕਤੀਆਂ ਵਿਚਕਾਰ 25 ਜੁਲਾਈ ਨੂੰ ਹੋਵੇਗੀ ਪਰਮਾਣੂ ਗੱਲਬਾਤ
ਇਟਲੀ 'ਚ ਪੰਜਾਬਣ ਧੀ ਨੇ ਵਧਾਇਆ ਮਾਣ, 97% ਅੰਕਾਂ ਨਾਲ ਪਾਸ
ਦੋ ਬੱਸਾਂ ਦੀ ਜ਼ਬਰਦਸਤ ਟੱਕਰ, 21 ਲੋਕ ਜ਼ਖਮੀ
ਪੰਜਾਬ 'ਚ ਈਸ਼ਨਿੰਦਾ ਦੇ ਦੋਸ਼ 'ਚ ਈਸਾਈ ਵਿਅਕਤੀ ਗ੍ਰਿਫ਼ਤਾਰ
ਪੰਜਾਬ 'ਚ ਇਨਸਾਨੀਅਤ ਸ਼ਰਮਸਾਰ! ਨਵਜੰਮੇ ਮੁੰਡੇ ਨੂੰ ਕੱਪੜੇ ’ਚ ਲਪੇਟ ਕੇ ਖੇਤਾਂ...
ਭਾਰੀ ਮੀਂਹ ਮਗਰੋਂ ਖਿਸਕੀ ਜ਼ਮੀਨ, 18 ਲੋਕਾਂ ਦੀ ਮੌਤ, 9 ਜ਼ਖਮੀ
ਪੰਜਾਬ 'ਚ ਬਦਲਿਆ ਮੌਸਮ, ਛਾਈ ਕਾਲੀ ਘਟਾ, ਜਲੰਧਰ, ਹੁਸ਼ਿਆਰਪੁਰ ਸਣੇ ਕਈ ਥਾਵਾਂ...
ਵੱਡੀ ਖ਼ਬਰ: ਪਠਾਨਕੋਟ ਦਾ ਕਈ ਪਿੰਡਾਂ ਨਾਲੋਂ ਸੰਪਰਕ ਟੁੱਟਿਆ
ਈਰਾਨ ਨੇ ਪਾਬੰਦੀਆਂ ਦੇ ਮਾਮਲੇ 'ਚ ਦਿੱਤੀ ਚੇਤਾਵਨੀ
ਅਮਰੀਕਾ 'ਚ ਪੰਜਾਬੀ ਗ੍ਰਿਫ਼ਤਾਰ, FBI ਬੋਲੀ-'ਇਹ ਪੰਜਾਬੀ ਗੈਂਗ ਇਨਸਾਨ ਨਹੀਂ ਜਾਨਵਰ...
ਆਟੋਮੋਬਾਈਲ ਸੈਕਟਰ 'ਚ ਤੇਜ਼ੀ: ਨਿਰਯਾਤ 'ਚ 22 ਪ੍ਰਤੀਸ਼ਤ ਵਾਧਾ
ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, BKI ਦੇ 3 ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ, DGP...
Subscribe Now!