Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    2:56:51 PM

  • gurdwara sahib incident

    ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ...

  • sukhbir badal  sit  summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • sachin pilot rahul gandhi priyanka gandhi meeting

    ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ...

  • mata vaishno devi yatra landside

    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ 'ਕਿਸ਼ਮਿਸ਼', ਹੋਰ ਵੀ ਮਿਲਦੇ ਨੇ ਸਿਹਤ ਨੂੰ ਕਈ ਫਾਇਦੇ

HEALTH News Punjabi(ਸਿਹਤ)

ਅੱਖਾਂ ਦੀ ਰੋਸ਼ਨੀ ਵਧਾਉਂਦੀ ਹੈ 'ਕਿਸ਼ਮਿਸ਼', ਹੋਰ ਵੀ ਮਿਲਦੇ ਨੇ ਸਿਹਤ ਨੂੰ ਕਈ ਫਾਇਦੇ

  • Edited By Shivani Attri,
  • Updated: 12 Aug, 2019 04:46 PM
Jalandhar
raisin health benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਡਰਾਈਫਰੂਟ ਖਾਣ ਦਾ ਤਾਂ ਹਰ ਕੋਈ ਸ਼ੌਕੀਨ ਹੁੰਦਾ ਹੈ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ 'ਚ ਜਿੰਨੀ ਖਾਣ 'ਚ ਸੁਆਦ ਹੁੰਦੀ ਹੈ, ਉਨੀ ਹੀ ਇਹ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਕਿਸ਼ਮਿਸ਼ 'ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਸਮਰੱਥ ਮਾਤਰਾ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖਾਲੀ ਪੇਟ ਖਾਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਣਗੇ। ਅੱਜ ਅਸੀਂ ਤੁਹਾਨੂੰ ਕਿਸ਼ਮਿਸ਼ ਖਾਣ ਦੇ ਫਾਇਦਿਆਂ ਬਾਰੇ ਹੀ ਦੱਸਣ ਜਾਂ ਰਹੇ ਹਾਂ, ਆਓ ਜਾਣਦੇ ਹਾਂ ਕਿਸ਼ਮਿਸ਼ ਖਾਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ।  
ਅੱਖਾਂ ਦੀ ਰੋਸ਼ਨੀ ਲਈ ਫਾਇਦੇਮੰਦ
ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਵੀ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ 'ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ 'ਚ ਮਦਦ ਕਰਦੇ ਹਨ। 

PunjabKesari
ਗਲੇ ਦੇ ਇਨਫੈਕਸ਼ਨ ਕਰੇ ਦੂਰ 
ਖਾਲੀ ਪੇਟ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ 'ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੁੰਹ 'ਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ। 

PunjabKesari
ਕਬਜ਼ ਦੀ ਸਮੱਸਿਆ ਤੋਂ ਦੇਵੇ ਛੁਟਕਾਰਾ
ਜੋ ਲੋਕ ਪੇਟ ਦਰਦ, ਕਬਜ਼ ਵਰਗੀ ਬੀਮਾਰੀ ਕਰਕੇ ਚਿੰਤਾ 'ਚ ਰਹਿੰਦੇ ਹਨ, ਉਨ੍ਹਾਂ ਦੇ ਲਈ ਕਿਸ਼ਮਿਸ਼ ਕਾਫੀ ਮਦਦਗਾਰ ਸਾਬਤ ਹੁੰਦੀ ਹੈ। ਉਨ੍ਹਾਂ ਨੂੰ ਰੋਜ਼ਾਨਾ 12 ਕਿਸ਼ਮਿਸ਼ ਨੂੰ ਰਾਤ 'ਚ ਇਕ ਗਿਲਾਸ ਪਾਣੀ 'ਚ ਭਿਓ ਕੇ ਰੱਖਣੀਆਂ ਚਾਹੀਦੀਆਂ ਹਨ ਅਤੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਣਾ ਚਾਹੀਦਾ ਹੈ। ਇਹ ਪੇਟੀ ਸਬੰਧੀ ਰੋਗਾਂ ਲਈ ਕਾਫੀ ਫਾਇਦੇਮੰਦ ਹੁੰਦੀ ਹੈ। ਕਿਸ਼ਮਿਸ਼ 'ਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ ਅਤੇ ਇਸ ਨਾਲ ਤੁਹਾਡਾ ਪੇਟ ਪੂਰੀ ਤਰ੍ਹਾਂ ਸਾਫ ਹੋ ਜਾਂਦਾ ਹੈ ਅਤੇ ਕਬਜ਼, ਗੈਸ ਆਦਿ ਦੀ ਮੁਸ਼ਕਿਲ ਨਹੀਂ ਹੁੰਦੀ ਹੈ। ਇਸ ਦੇ ਨਾਲ ਹੀ ਇਸ ਦੇ ਸੇਵਨ ਨਾਲ ਥਕਾਵਟ ਵੀ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

PunjabKesari
ਹਾਰਟ ਦੀ ਸਮੱਸਿਆ ਤੋਂ ਦੇਵੇ ਨਿਜਾਤ
ਹਾਰਟ ਦੇ ਮਰੀਜ਼ਾਂ ਲਈ ਕਿਸ਼ਮਿਸ਼ ਕਾਫੀ ਫਾਇਦੇਮੰਦ ਹੁੰਦੀ ਹੈ। ਹਰ ਰੋਜ਼ ਕਿਸ਼ਮਿਸ਼ ਦਾ ਪਾਣੀ ਉਨ੍ਹਾਂ ਲੋਕਾਂ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੈ, ਜੋ ਜ਼ਿਆਦਾ ਕੋਲੈਸਟਰੋਲ ਪੱਧਰ ਦੀ ਵਜ੍ਹਾ ਤੋਂ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦਰਅਸਲ ਕਿਸ਼ਮਿਸ਼ ਦਾ ਪਾਣੀ ਸਰੀਰ 'ਚ ਟ੍ਰਾਈਗਲਾਈਸਰਾਇਡਜ਼ ਦੇ ਪੱਧਰ ਨੂੰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ। ਇਸ ਤੋਂ ਤੁਹਾਡੇ ਸਰੀਰ 'ਚ ਹਾਰਟ ਸਬੰਧੀ ਬੀਮਾਰੀਆਂ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

PunjabKesari
ਇੰਮਿਊਨਿਟੀ ਵਧਾਉਣ 'ਚ ਲਾਹੇਵੰਦ
ਕਿਸ਼ਮਿਸ਼ 'ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ 'ਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ 'ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ 'ਚ ਮਦਦ ਮਿਲਦੀ ਹੈ।

PunjabKesari
ਦੰਦਾਂ ਲਈ ਫਾਇਦੇਮੰਦ
ਕਿਸ਼ਮਿਸ਼ 'ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਕਿ ਫਾਇਟੋਕੈਮੀਕਲਸ 'ਚੋਂ ਇਕ ਹੈ ਅਤੇ ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਇਸ ਦੇ ਨਾਲ ਹੀ ਕਿਸ਼ਮਿਸ਼ ਦੰਦਾਂ 'ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਦੇ ਸੇਵਨ ਕਰਨ ਨਾਲ ਦੰਦਾਂ 'ਚ ਮਜ਼ਬੂਤੀ ਆਉਂਦੀ ਹੈ। ਇਸ 'ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਇਹ ਤੁਹਾਡੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

  • raisin
  • health benefits
  • ਰੋਸ਼ਨੀ
  • ਅੱਖਾਂ
  • ਸਿਹਤ
  • ਫਾਇਦੇ

ਭਾਰ ਨੂੰ ਘੱਟ ਕਰਨ ’ਚ ਜਾਗਿੰਗ ਮਦਦਗਾਰ

NEXT STORY

Stories You May Like

  • cinnamon is a treasure of health
    ਸਿਹਤ ਦਾ ਖਜ਼ਾਨਾ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • roasted chickpeas are a treasure trove of health
    ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • make cucumber salad easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਖੀਰੇ ਦਾ ਸਲਾਦ ! ਸਿਹਤ ਲਈ ਵੀ ਹੈ ਬੇਹੱਦ ਲਾਹੇਵੰਦ
  • la liga
    ਬੇਲਿੰਗਹੈਮ ਨੇ ਮੈਡ੍ਰਿਡ ਨੂੰ ਦਿਵਾਈ ਇਕ ਹੋਰ ਸ਼ਾਨਦਾਰ ਜਿੱਤ, ਚੇਲਸੀ ਨੂੰ ਵੀ ਮਿਲੀ ਆਸਾਨ ਜਿੱਤ
  • curry leaves are the food of virtue
    ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • anna hazare  health  improvement hospital
    ਅੰਨਾ ਹਜ਼ਾਰੇ ਦੀ ਸਿਹਤ 'ਚ ਸੁਧਾਰ, ਦੋ ਦਿਨ ਹੋਰ ਹਸਪਤਾਲ 'ਚ ਰਹਿਣਗੇ : ਸਾਥੀ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • turmeric ginger juice and push ups
      'ਅਮਰ' ਹੋਣ ਦਾ ਜਨੂਨ: ਹਲਦੀ-ਅਦਰਕ ਦਾ ਜੂਸ ਅਤੇ ਪੁਸ਼-ਅੱਪਸ, ਸਿਲੀਕੌਨ ਵੈਲੀ 'ਚ...
    • where there is cancer  medicine will reach there only
      ਜਿੱਥੇ ਕੈਂਸਰ, ਉੱਥੇ ਹੀ ਪਹੁੰਚੇਗੀ ਦਵਾਈ: ਜਾਣੋ ਕੈਂਸਰ ਖ਼ਿਲਾਫ਼ ਵਿਗਿਆਨੀਆਂ ਦੀ...
    • does eating fruit at night really make you gain weight
      ਕੀ ਰਾਤ ਫਲ ਖਾਣ ਨਾਲ ਸੱਚੀ ਵਧਦੈ ਭਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੀ ਅਸਲ ਸੱਚਾਈ
    • hearing loss can be a sign of a serious problem
      ਘੱਟ ਸੁਣਨਾ ਸਿਰਫ਼ ਕੰਨ ਦੀ ਬੀਮਾਰੀ ਨਹੀਂ ਸਗੋਂ ਗੰਭੀਰ ਸਮੱਸਿਆ ਦੇ ਹੋ ਸਕਦੇ ਨੇ...
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +