Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    10:20:38 PM

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • transfers in punjab

    ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜਾਣੋ ਰੋਜ਼ਾਨਾ ਖਾਲੀ ਢਿੱਡ ਕਿਉਂ ਖਾਣੀ ਚਾਹੀਦੀ ਹੈ 'ਸੌਗੀ', ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਕਰਦੀ ਹੈ ਇਲਾਜ

HEALTH News Punjabi(ਸਿਹਤ)

ਜਾਣੋ ਰੋਜ਼ਾਨਾ ਖਾਲੀ ਢਿੱਡ ਕਿਉਂ ਖਾਣੀ ਚਾਹੀਦੀ ਹੈ 'ਸੌਗੀ', ਇਨ੍ਹਾਂ ਬੀਮਾਰੀਆਂ ਦਾ ਜੜ੍ਹ ਤੋਂ ਕਰਦੀ ਹੈ ਇਲਾਜ

  • Edited By Rajwinder Kaur,
  • Updated: 22 Oct, 2020 05:53 PM
Jalandhar
raisins blood weight light eyes bones teeth heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਡ੍ਰਾਈਫਰੂਟ ਖਾਣ ਦੇ ਬਹੁਤ ਸਾਰੇ ਫਾਇਦੇ ਹੁੰਦੇ ਹਨ ਪਰ ਕਿਸ਼ਮਿਸ਼ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ’ਚ ਜਿੰਨੀ ਸੁਆਦ ਹੁੰਦੀ ਹੈ, ਉਨੀ ਸਿਹਤ ਲਈ ਵੀ ਫਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ ’ਤੇ ਮਿੱਠੀ ਹੁੰਦੀ ਹੈ। ਇਸ 'ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਮਾਤਰਾ ਸਮਰੱਥ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫਾਇਦੇ ਮਿਲਣਗੇ। ਸਰਦੀਆਂ ’ਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ। 

ਕਿਸ਼ਮਿਸ਼ ਤੋਂ ਹੋਣ ਵਾਲੇ ਫਾਇਦੇ...

ਭਾਰ ਘਟਾਉਣ 'ਚ ਲਾਹੇਵੰਦ 
ਕਿਸ਼ਮਿਸ਼ ਭਾਰ ਘਟਾਉਣ 'ਚ ਬੇਹੱਦ ਲਾਹੇਵੰਦ ਹੁੰਦੀ ਹੈ। ਜੇਕਰ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਰਹੇ ਹੋ ਤਾਂ ਤੁਹਾਡਾ ਭਾਰ ਘੱਟ ਕਰਨ 'ਚ ਮਦਦ ਕਰੇਗੀ। ਭਾਰ ਘੱਟ ਕਰਨ ਲਈ ਤੁਹਾਨੂੰ ਕਿਸ਼ਮਿਸ਼ ਦਾ ਰੋਜ਼ਾਨਾ ਸੇਵਨ ਕਰਨਾ ਚਾਹੀਦਾ ਹੈ। 

ਥਕਾਵਟ ਦੂਰ ਰਹਿੰਦੀ
ਕਿਸ਼ਮਿਸ਼ ਪੇਟੀ ਸਬੰਧੀ ਰੋਗਾਂ ਲਈ ਕਾਫੀ ਫਾਇਦੇਮੰਦ ਹੁੰਦੀ ਹੈ। ਇਸ 'ਚ ਮੌਜੂਦ ਤੱਤ ਸਰੀਰ ਦੀ ਪੂਰੀ ਗੰਦਗੀ ਨੂੰ ਬਾਹਰ ਕੱਢ ਦਿੰਦੇ ਹਨ, ਜਿਸ ਨਾਲ ਕਬਜ਼, ਗੈਸ ਆਦਿ ਦੀ ਮੁਸ਼ਕਲ ਨਹੀਂ ਹੁੰਦੀ। ਇਸ ਦੇ ਸੇਵਨ ਨਾਲ ਥਕਾਵਟ ਦੂਰ ਰਹਿੰਦੀ ਹੈ ਅਤੇ ਪਾਚਨ ਤੰਤਰ ਮਜ਼ਬੂਤ ਹੁੰਦਾ ਹੈ।

PunjabKesari

ਹੱਡੀਆਂ ਹੁੰਦੀਆਂ ਨੇ ਮਜ਼ਬੂਤ 
ਰੋਜ਼ਾਨਾ ਕਿਸ਼ਮਿਸ਼ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਕਿਸ਼ਮਿਸ਼ 'ਚ ਕੈਲਸ਼ੀਅਮ ਦੀ ਵਧੀਆ ਮਾਤਰਾ ਪਾਈ ਜਾਂਦੀ ਹੈ, ਜੋ ਹੱਡੀਆਂ ਨੂੰ ਮਜ਼ਬੂਤ ਕਰਨ 'ਚ ਸਹਾਇਕ ਹੁੰਦਾ ਹੈ। 

ਪੜ੍ਹੋ ਇਹ ਵੀ ਖਬਰ - ਸਰਦੀ ’ਚ ਜ਼ਰੂਰ ਖਾਓ ‘ਅਲਸੀ ਦੀਆਂ ਪਿੰਨੀਆਂ’, ਇਨ੍ਹਾਂ ਬੀਮਾਰੀਆਂ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ

ਗਲੇ ਦੇ ਇਨਫੈਕਸ਼ਨ 
ਖਾਲੀ ਢਿੱਡ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ 'ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੂੰਹ 'ਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ 'ਚ ਮਦਦ ਕਰਦੇ ਹਨ। 

ਖੂਨ ਦੀ ਕਮੀ 
ਇਸ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਖਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ 'ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ 'ਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਿਟਾਮਿਨ-ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈ।

ਪੜ੍ਹੋ ਇਹ ਵੀ ਖਬਰ - ਕਾਜੂ ਤੇ ਅਖਰੋਟ ਤੋਂ ਵੱਧ ਫਾਇਦੇਮੰਦ ਹੁੰਦੈ ‘ਪਿਸਤਾ’, ਰੋਜ਼ਾਨਾ ਖਾਣ ’ਤੇ ਇਨ੍ਹਾਂ ਰੋਗਾਂ ਤੋਂ ਮਿਲੇਗੀ ਮੁਕਤੀ

PunjabKesari

ਅੱਖਾਂ ਦੀ ਰੋਸ਼ਨੀ
ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ 'ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ 'ਚ ਮਦਦ ਕਰਦੇ ਹਨ। 

ਪੜ੍ਹੋ ਇਹ ਵੀ ਖਬਰ - ਜਾਣੋ ਸੁੱਕੇ ਮੇਵਿਆਂ ਦਾ ਰਾਜਾ ‘ਕਾਜੂ’ ਖਾਣ ਦੇ ਬੇਮਿਸਾਲ ਫ਼ਾਇਦੇ, ਇਨ੍ਹਾਂ ਬੀਮਾਰੀਆਂ ਤੋਂ ਮਿਲਦੀ ਹੈ ਮੁਕਤੀ

ਵਾਇਰਲ ਇਨਫੈਕਸ਼ਨ
ਕਿਸ਼ਮਿਸ਼ 'ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ 'ਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ 'ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ 'ਚ ਮਦਦ ਮਿਲਦੀ ਹੈ।

ਦੰਦਾਂ ਲਈ ਫਾਇਦੇਮੰਦ
ਕਿਸ਼ਮਿਸ਼ 'ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਫਾਇਟੋਕੈਮੀਕਲਸ 'ਚੋਂ ਇਕ ਹੈ। ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਕਿਸ਼ਮਿਸ਼ ਦੰਦਾਂ 'ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਨਾਲ ਦੰਦਾਂ 'ਚ ਮਜ਼ਬੂਤੀ ਆਉਂਦੀ ਹੈ। ਇਸ 'ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

ਪੜ੍ਹੋ ਇਹ ਵੀ ਖਬਰ - ਪੋਸ਼ਕ ਤੱਤਾਂ ਤੇ ਖਣਿਜਾਂ ਨਾਲ ਭਰਪੂਰ ਹੁੰਦੈ ‘ਬਾਦਾਮ ਦਾ ਤੇਲ’, ਫਾਇਦੇ ਜਾਣ ਤੁਸੀਂ ਹੋ ਜਾਵੋਗੇ ਹੈਰਾਨ

PunjabKesari

ਕਬਜ਼ ਦੀ ਸਮੱਸਿਆ  
ਪੇਟ ਦਰਦ, ਕਬਜ਼ ਤੋਂ ਪਰੇਸ਼ਾਨ ਲੋਕਾਂ ਲਈ ਕਿਸ਼ਮਿਸ਼ ਕਾਫੀ ਮਦਦਗਾਰ ਸਾਬਤ ਹੁੰਦੀ ਹੈ। ਰੋਜ਼ਾਨਾ 12 ਕਿਸ਼ਮਿਸ਼ ਰਾਤ ਦੇ ਸਮੇਂ ਇਕ ਗਿਲਾਸ ਪਾਣੀ 'ਚ ਭਿਓ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਇਸ ਪਾਣੀ ਨੂੰ ਕਿਸ਼ਮਿਸ਼ ਨਾਲ ਪੀਓ, ਤੁਹਾਨੂੰ ਫਾਇਦਾ ਹੋਵੇਗਾ। 

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਤਣਾਅ ‘ਚ ਆਉਂਦਾ ਹੈ ਬਹੁਤ ਜ਼ਿਆਦਾ ‘ਗੁੱਸਾ’, ਇਨ੍ਹਾਂ ਤਰੀਕਿਆਂ ਨਾਲ ਕਰੋ ਕਾਬੂ

ਦਿਲ ਦੀ ਸਮੱਸਿਆ 
ਹਾਰਟ ਦੇ ਮਰੀਜ਼ਾਂ ਲਈ ਕਿਸ਼ਮਿਸ਼ ਕਾਫੀ ਫਾਇਦੇਮੰਦ ਹੈ। ਹਰ ਰੋਜ਼ ਕਿਸ਼ਮਿਸ਼ ਦਾ ਪਾਣੀ ਉਨ੍ਹਾਂ ਲੋਕਾਂ ਲਈ ਜ਼ਿਆਦਾ ਫਾਇਦੇਮੰਦ ਹੈ, ਜੋ ਕੋਲੈਸਟਰੋਲ ਦੇ ਪੱਧਰ ਤੋਂ ਪਰੇਸ਼ਾਨ ਹਨ। ਦਰਅਸਲ ਕਿਸ਼ਮਿਸ਼ ਦਾ ਪਾਣੀ ਸਰੀਰ 'ਚ ਟ੍ਰਾਈਗਲਾਈਸਰਾਇਡਜ਼ ਦੇ ਪੱਧਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਤੁਹਾਡੇ ਸਰੀਰ 'ਚ ਹਾਰਟ ਸਬੰਧੀ ਬੀਮਾਰੀਆਂ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ।

ਸਰੀਰ 'ਚ ਲਿਆਉਂਦੀ ਹੈ ਤਾਕਤ 
ਰੋਜ਼ਾਨਾ ਕਿਸ਼ਮਿਸ਼ ਦਾ ਸੇਵਨ ਕਰਨ ਨਾਲ ਸਰੀਰ ਨੂੰ ਤਾਕਤ ਮਿਲਦੀ ਹੈ। ਕਿਸ਼ਮਿਸ਼ 'ਚ ਕੁਦਰਤੀ ਸ਼ੂਗਰ ਪਾਈ ਜਾਂਦੀ ਹੈ, ਜੋ ਆਸਾਨੀ ਨਾਲ ਪਚ ਜਾਂਦੀ ਹੈ। ਕਿਸ਼ਮਿਸ਼ 'ਚ ਕੋਲੈਸਟਰੋਲ ਨਹੀਂ ਹੁੰਦਾ, ਇਸ ਲਈ ਇਹ ਦਿਲ ਦੇ ਮਰੀਜ਼ਾਂ ਲਈ ਵੀ ਲਾਭਦਾਇਦ ਹੁੰਦੀ ਹੈ। 

PunjabKesari

  • Raisins
  • blood
  • weight
  • light eyes
  • bones
  • teeth
  • heart
  • ਕਿਸ਼ਮਿਸ਼
  • ਖੂਨ
  • ਭਾਰ
  • ਅੱਖਾਂ ਰੌਸ਼ਨੀ
  • ਹੱਡੀਆਂ
  • ਦੰਦਾਂ
  • ਦਿਲ

ਭੁੱਲ ਕੇ ਵੀ ਨਾ ਕਰੋ ਸ਼ਹਿਦ ਦੀ ਇਸ ਤਰ੍ਹਾਂ ਵਰਤੋਂ, ਸਿਹਤ ਨੂੰ ਪਹੁੰਚਾਏਗਾ ਨੁਕਸਾਨ

NEXT STORY

Stories You May Like

  • drinking coriander water provides relief from serious diseases
    ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ ਰਾਹਤ, ਜਾਣੋ ਪੀਣ ਦਾ ਸਹੀ ਤਰੀਕਾ
  • why do you feel sleepy after lunch
    ਖਾਣਾ ਖਾਂਦਿਆਂ ਹੀ ਟੁੱਟਣ ਲੱਗਦਾ ਹੈ ਸਰੀਰ ? ਜਾਣੋ ਆਖ਼ਿਰ Lunch ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ
  • fenugreek seeds are the cure for every hair problem
    ਵਾਲਾਂ ਦੀ ਹਰ ਸਮੱਸਿਆ ਦਾ ਇਲਾਜ ਹੈ 'ਮੇਥੀ ਦਾਣਾ', ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ
  • have you also made more than one nominee
    ਕੀ ਤੁਸੀਂ ਵੀ ਬਣਾਏ ਹਨ ਇਕ ਤੋਂ ਵੱਧ Nominee? ਜਾਣੋ ਕਿਉਂ ਹੋ ਰਹੀ ਹੈ ਕਲੇਮ ਲੈਣ 'ਚ ਦੇਰੀ
  • why is there an   x   mark on the last carriage of a train
    ਟ੍ਰੇਨ ਦੇ ਆਖਰੀ ਡੱਬੇ 'ਤੇ ਕਿਉਂ ਹੁੰਦਾ ਹੈ 'X' ਦਾ ਨਿਸ਼ਾਨ? ਜਾਣੋ ਭਾਰਤੀ ਰੇਲਵੇ ਦੇ ਇਸ ਅਹਿਮ ਸੁਰੱਖਿਆ ਨਿਯਮ ਬਾਰੇ
  • children  black neck  underarms  sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ ਸੰਕੇਤ
  • knee pain can start at the age of 40
    40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ ਦੀਆਂ ਆਦਤਾਂ!
  • apy beneficiaries  pension limit may increase
    ਅਟਲ ਪੈਨਸ਼ਨ ਯੋਜਨਾ ਦੇ ਲਾਭਪਾਤਰੀਆਂ ਲਈ ਵੱਡੀ ਖ਼ਬਰ: ਵਧ ਸਕਦੀ ਹੈ ਪੈਨਸ਼ਨ ਦੀ ਸੀਮਾ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • drinking coriander water provides relief from serious diseases
      ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ...
    • cucumber eaters beware
      ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ...
    • ajwain is no less than sanjeevani herb in summer
      ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ...
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +