Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    10:59:48 PM

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

  • jitendra singh resigns from congress general secretary post

    ਅਸਾਮ ਚੋਣਾਂ 'ਚ ਹਾਰ ਮਗਰੋਂ ਜਤਿੰਦਰ ਸਿੰਘ ਨੇ...

  • lucknow set a target of 229 runs for mumbai

    MI vs LSG: ਵਾਨਖੇੜੇ 'ਚ ਪੂਰਨ ਦੀ ਤੂਫਾਨੀ ਪਾਰੀ,...

  • cm mamata could not even save her assembly seat in west bengal

    ਪੱਛਮੀ ਬੰਗਾਲ 'ਚ ਆਪਣੀ ਵਿਧਾਨ ਸਭਾ ਸੀਟ ਵੀ ਨਾ ਬਚਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁਣਾਂ ਨਾਲ ਭਰਪੂਰ ‘ਕੱਚਾ ਪਪੀਤਾ’, ਖਾਣ ’ਤੇ ਇਨ੍ਹਾਂ ਰੋਗਾਂ ਤੋਂ ਹਮੇਸ਼ਾਂ ਲਈ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਗੁਣਾਂ ਨਾਲ ਭਰਪੂਰ ‘ਕੱਚਾ ਪਪੀਤਾ’, ਖਾਣ ’ਤੇ ਇਨ੍ਹਾਂ ਰੋਗਾਂ ਤੋਂ ਹਮੇਸ਼ਾਂ ਲਈ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 28 Jan, 2021 05:03 PM
Jalandhar
raw papaya diabetes weight gain immune liver
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪਪੀਤਾ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਪੱਕੇ ਪਪੀਤੇ ਦੇ ਨਾਲ-ਨਾਲ ਕੱਚਾ ਪਪੀਤਾ ਵੀ ਖਾਣ ’ਚ ਚੰਗਾ ਹੁੰਦਾ ਹੈ। ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਮੌਜੂਦ ਹੁੰਦਾ ਹੈ, ਜੋ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰੱਖਦਾ ਹੈ। ਕੱਚੇ ਪਪੀਤੇ ਦੀ ਵਰਤੋਂ ਕਰਨ ਨਾਲ ਢਿੱਡ ਤੋਂ ਲੈ ਕੇ ਕੈਂਸਰ ਤੱਕ ਦੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਇਸ 'ਚ ਵਿਟਾਮਿਨ-ਸੀ, ਏ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ ਹੁੰਦੇ ਹਨ। ਕੱਚੇ ਪਪੀਤੇ ਨੂੰ ਚਟਨੀ ਅਤੇ ਸਬਜ਼ੀ ਦੇ ਰੂਪ 'ਚ ਵੀ ਖਾਦਾ ਜਾ ਸਕਦਾ ਹੈ। ਆਓ ਜਾਣਦੇ ਹਾਂ ਕੱਚੇ ਪਪੀਤੇ ਨੂੰ ਖਾਣ ਨਾਲ ਹੋਣ ਵਾਲੇ ਹੋਰ ਫ਼ਾਇਦਿਆਂ ਬਾਰੇ...

1. ਵਿਟਾਮਿਨ ਦੀ ਕਮੀ
ਜੇਕਰ ਤੁਹਾਡੇ ਸਰੀਰ 'ਚ ਵਿਟਾਮਿਨ ਦੀ ਕਮੀ ਹੈ ਤਾਂ ਕੱਚੇ ਪਪੀਤੇ ਦੀ ਵਰਤੋਂ ਇਸ ਨੂੰ ਦੂਰ ਕਰ ਸਕਦੀ ਹੈ। ਇਸ 'ਚ ਵਿਟਾਮਿਨ-ਸੀ ਅਤੇ ਏ ਦੇ ਨਾਲ ਕਈ ਤੱਤ ਮੌਜੂਦ ਹੁੰਦੇ ਹਨ, ਜਿਸ ਨਾਲ ਸਰੀਰ 'ਚ ਵਿਟਾਮਿਨ ਦੀ ਕਮੀ ਦੂਰ ਹੋ ਜਾਂਦੀ ਹੈ।

2. ਸ਼ੂਗਰ ਦੇ ਰੋਗੀਆਂ ਲਈ ਫ਼ਾਇਦੇਮੰਦ
ਕੱਚਾ ਪਪੀਤਾ ਖਾਣ ਨਾਲ ਸ਼ੂਗਰ ਦੇ ਰੋਗੀਆਂ ਨੂੰ ਕਾਫੀ ਫ਼ਾਇਦਾ ਹੁੰਦਾ ਹੈ। ਇਸ ਦੀ ਵਰਤੋਂ ਖੂਨ 'ਚ ਸ਼ੂਗਰ ਦੀ ਮਾਤਰਾ ਨੂੰ ਘੱਟ ਕਰਦਾ ਹੈ ਅਤੇ ਇੰਸੁਲਿਨ ਦੀ ਮਾਤਰਾ ਨੂੰ ਵਧਾਉਂਦਾ ਹੈ। ਇਸ ਨਾਲ ਸ਼ੂਗਰ ਕੰਟਰੋਲ 'ਚ ਰਹਿੰਦੀ ਹੈ।

PunjabKesari

3. ਭਾਰ ਨੂੰ ਘੱਟ ਕਰਦਾ 
ਜੇ ਤੁਸੀਂ ਵੀ ਮੋਟਾਪੇ ਦਾ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾ ਕੱਚੇ ਪਪੀਤੇ ਦੀ ਵਰਤੋਂ ਕਰੋ। ਇਸ 'ਚ ਅੰਜਾਈਮ ਹੁੰਦੇ ਹਨ ਜੋ ਕਿ ਤੇਜ਼ੀ ਨਾਲ ਫੈਟ ਬਰਨ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਸਰੀਰ 'ਚ ਜਮ੍ਹਾ ਫਾਲਤੂ ਫੈਟ ਨਿਕਲ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

4. ਇਮਿਊਨ ਸਿਸਟਮ ਮਜ਼ਬੂਤ
ਕੱਚੇ ਪਪੀਤੇ ਅਤੇ ਇਸ ਦੇ ਬੀਜਾਂ 'ਚ ਕਾਫ਼ੀ ਮਾਤਰਾ 'ਚ ਵਿਟਾਮਿਨ-ਏ, ਸੀ ਅਤੇ ਈ ਹੁੰਦਾ ਹੈ, ਜੋ ਸਰੀਰ ਦੀ ਪ੍ਰਤੀਰੱਖਿਆ ਪ੍ਰਣਾਲੀ ਮਤਲੱਬ ਇਮਿਊਨ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਇਸ 'ਚ ਮੌਜੂਦ ਵਿਟਾਮਿਨ-ਸੀ ਤਣਾਅ ਨੂੰ ਦੂਰ ਕਰਦਾ ਹੈ।

5. ਕਬਜ਼ ਤੋਂ ਛੁਟਕਾਰਾ
ਕੱਚੇ ਪਪੀਤੇ 'ਚ ਅਜਿਹੇ ਅੰਜਾਈਮ ਅਤੇ ਫਾਈਬਰ ਮੌਜੂਦ ਹੁੰਦੇ ਹਨ, ਜੋ ਪਾਚਨ ਤੰਤਰ ਨੂੰ ਠੀਕ ਰੱਖਦੇ ਹਨ ਅਤੇ ਢਿੱਡ 'ਚ ਗੈਸ ਨਹੀਂ ਬਣਨ ਦਿੰਦੇ। ਇਸ ਨਾਲ ਤੁਹਾਨੂੰ ਕੁਝ ਸਮੇਂ 'ਚ ਹੀ ਕਬਜ਼ ਅਤੇ ਢਿੱਡ ਦਰਦ ਤੋਂ ਛੁਟਕਾਰਾ ਮਿਲ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਭਾਰ ਘੱਟ ਕਰਨ ਦੇ ਚਾਹਵਾਨ ਲੋਕ ਇਨ੍ਹਾਂ ਚੀਜ਼ਾਂ ਤੋਂ ਹਮੇਸ਼ਾ ਬਣਾ ਕੇ ਰੱਖਣ ਦੂਰੀ, ਘਟੇਗੀ ਚਰਬੀ

PunjabKesari

6. ਬ੍ਰੈਸਟ ਫੀਡਿੰਗ 'ਚ ਫਾਇਦੇਮੰਦ
ਬ੍ਰੈਸਟ ਫੀਡਿੰਗ ਕਰਵਾਉਣ ਵਾਲੀਆਂ ਜਨਾਨੀਆਂ 'ਚ ਜ਼ਿਆਦਾ ਨਿਊਟ੍ਰਿਸ਼ਿਅੰਸ ਦੀ ਜ਼ਰੂਰਤ ਪੈਂਦੀ ਹੈ। ਅਜਿਹੇ 'ਚ ਕੱਚੇ ਪਪੀਤੇ ਦੀ ਵਰਤੋਂ ਸਰੀਰ 'ਚ ਸਾਰੇ ਅੰਜ਼ਾਈਮ ਦੀ ਕਮੀ ਨੂੰ ਪੂਰਾ ਕਰਕੇ ਦੁੱਧ ਵਧਾਉਣ 'ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਕੱਚੇ ਪਪੀਤੇ ਦੀ ਸਬਜ਼ੀ ਖਾਣ ਨਾਲ ਮਾਂ ਦੇ ਦੁੱਧ 'ਚ ਵਾਧਾ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਲੱਕ ’ਚ ਦਰਦ ਹੋਣ ’ਤੇ ਕਦੇ ਨਾ ਖਾਓ ਦਰਦ ਦੂਰ ਕਰਨ ਦੀ ਦਵਾਈ, ਇੰਝ ਪਾਓ ਰਾਹਤ

7. ਗਠੀਆ ਰੋਗ 'ਚ ਫ਼ਾਇਦੇਮੰਦ
ਕੱਚੇ ਪਪੀਤੇ ਨਾਲ ਬਣੀ ਡ੍ਰਿੰਕ ਗਠੀਆ ਰੋਗ 'ਚ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਬਣਾਉਣ ਲਈ 2 ਲੀਟਰ ਪਾਣੀ ਉਬਾਲ ਲਓ। ਇਸ ਤੋਂ ਬਾਅਦ ਪਪੀਤੇ ਨੂੰ ਧੋ ਕੇ ਇਸ ਦੇ ਬੀਜ ਕੱਢ ਕੇ 5 ਮਿੰਟ ਤਕ ਉਬਾਲ ਲਓ। ਇਸ ਤੋਂ ਬਾਅਦ ਇਸ 'ਚ 2 ਚੱਮਚ ਗ੍ਰੀਨ-ਟੀ ਦੀਆਂ ਪੱਤੀਆਂ ਪਾਓ ਅਤੇ ਥੋੜ੍ਹੀ ਦੇਰ ਲਈ ਉਬਾਲੋ। ਫਿਰ ਇਸ ਨੂੰ ਛਾਣ ਕੇ ਪੀਓ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

8. ਲੀਵਰ ਲਈ ਫ਼ਾਇਦੇਮੰਦ
ਕੱਚੇ ਪਪੀਤੇ ਦੀ ਵਰਤੋਂ ਲੀਵਰ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਹ ਲੀਵਰ ਨੂੰ ਮਜ਼ਬੂਤੀ ਦਿੰਦਾ ਹੈ। ਪੀਲੀਆ ਹੋਣ 'ਤੇ ਲੀਵਰ ਨੂੰ ਕਾਫ਼ੀ ਨੁਕਸਾਨ ਪਹੁੰਚਦਾ ਹੈ। ਅਜਿਹੇ 'ਚ ਕੱਚਾ ਪਪੀਤਾ ਖਾਣ ਨਾਲ ਰੋਗੀਆਂ ਨੂੰ ਕਾਫੀ ਫ਼ਾਇਦਾ ਹੁੰਦਾ ਹੈ।

PunjabKesari

9. ਕੈਂਸਰ ਤੋਂ ਬਚਾਅ
ਕੁਝ ਸੋਧ 'ਚ ਪਾਇਆ ਗਿਆ ਹੈ ਕਿ ਕੱਚੇ ਪਪੀਤੇ ਦੀ ਵਰਤੋਂ ਨਾਲ ਕੋਲਨ ਅਤੇ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ। ਇਸ 'ਚ ਮੌਜੂਦ ਐਂਟੀ-ਆਕਸੀਡੈਂਟ, ਫੀਟੋਨਿਊਟ੍ਰਿਏਂਟਸ ਅਤੇ ਫਲੇਵੋਨਾਈਡਸ ਸਰੀਰ 'ਚ ਕੈਂਸਰ ਦੀਆਂ ਕੋਸ਼ੀਕਾਵਾਂ ਨੂੰ ਬਣਨ ਤੋਂ ਰੋਕਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

10. ਯੂਰਿਨ ਇਨਫੈਕਸ਼ਨ
ਔਰਤਾਂ ਨੂੰ ਅਕਸਰ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਹੋ ਜਾਂਦੀ ਹੈ। ਅਜਿਹੇ 'ਚ ਇਸ ਸਮੱਸਿਆ ਨੂੰ ਦੂਰ ਕਰਨ ਲਈ ਤੁਹਾਨੂੰ ਕੱਚੇ ਪਪੀਤੇ ਦੀ ਵਰਤੋਂ ਕਰਨੀ ਚਾਹੀਦੀ ਹੈ। ਕੱਚਾ ਪਪੀਤਾ ਇਨਫੈਕਸ਼ਨ ਨੂੰ ਦੂਰ ਕਰਕੇ ਬੈਕਟੀਰੀਆ ਨੂੰ ਵਧਣ ਤੋਂ ਰੋਕਦਾ ਹੈ।

ਪੜ੍ਹੋ ਇਹ ਵੀ ਖ਼ਬਰ - ਸਾਵਧਾਨ ! ਜੇਕਰ ਤੁਸੀਂ ਵੀ ਕਰਦੇ ਹੋ ਮੋਬਾਇਲ ਫੋਨ ਦੀ ਜ਼ਿਆਦਾ ਵਰਤੋਂ ਤਾਂ ਹੋ ਸਕਦੀ ਹੈ ਇਹ ਬੀਮਾਰੀ

PunjabKesari

  • Raw papaya
  • diabetes
  • weight gain
  • immune system
  • liver
  • ਕੱਚਾ ਪਪੀਤਾ
  • ਸ਼ੂਗਰ
  • ਭਾਰ
  • ਇਮਿਊਨ ਸਿਸਟਮ
  • ਲੀਵਰ

Health Tips : ਸਰੀਰ ਲਈ ਲਾਹੇਵੰਦ ਹੁੰਦੀਆਂ ਨੇ ਇਹ ‘ਸਬਜ਼ੀਆਂ’, ਕਦੇ ਨਾ ਕਰੋ ਇਨ੍ਹਾਂ ਨੂੰ ਨਜ਼ਰਅੰਦਾਜ਼

NEXT STORY

Stories You May Like

  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • benefits of eating mangoes
    ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
  • raw materials become expensive west asia crisis industry seeks relief
    ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ ਰਾਹਤ
  • rising inflation worldwide  crude oil   what will impact on india
    ਦੁਨੀਆ ਭਰ 'ਚ ਮਹਿੰਗਾਈ ਵਧਣ ਦਾ ਖ਼ਤਰਾ, ਰਿਕਾਰਡ ਪੱਧਰ 'ਤੇ ਕੱਚਾ ਤੇਲ, ਜਾਣੋ ਭਾਰਤ 'ਤੇ ਕੀ ਹੋਵੇਗਾ ਅਸਰ
  • revolution agriculture  fight crop diseases with   trichoderma    production
    ਖੇਤੀ ’ਚ ਕ੍ਰਾਂਤੀ : ‘ਟ੍ਰਾਈਕੋਡਰਮਾ’ ਨਾਲ ਫਸਲ ਦੇ ਰੋਗਾਂ ’ਤੇ ਕਰੋ ਵਾਰ, ਪੈਦਾਵਾਰ ’ਚ ਆਵੇਗਾ ਜ਼ਿਆਦਾ ਉਛਾਲ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • baba bharpur singh dies in road accident
    ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +