Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 28, 2026

    1:35:36 AM

  • oil could breach  200 a barrel

    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ!...

  • boat carrying refugees sinks off djibouti coast

    ਜਿਬੂਤੀ ਤੱਟ 'ਤੇ ਸ਼ਰਨਾਰਥੀਆਂ ਨਾਲ ਭਰੀ ਕਿਸ਼ਤੀ...

  • iran says nuclear facilities have been targeted

    ਈਰਾਨ ਦੇ ਪ੍ਰਮਾਣੂ ਕੇਂਦਰਾਂ 'ਤੇ ਇਜ਼ਰਾਈਲ ਨੇ ਕੀਤਾ...

  • three killed as tourist helicopter crashes on hawaiian island of kauai

    ਵੱਡੀ ਖਬਰ : ਕਾਉਈ ਟਾਪੂ 'ਤੇ ਸੈਲਾਨੀ ਹੈਲੀਕਾਪਟਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜੇਕਰ ਤੁਹਾਨੂੰ ਵੀ ਫਲਾਂ ਨੂੰ ਫਰਿੱਜ ਦੇ ਅੰਦਰ ਰੱਖਣ ਦੀ ਹੈ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

HEALTH News Punjabi(ਸਿਹਤ)

ਜੇਕਰ ਤੁਹਾਨੂੰ ਵੀ ਫਲਾਂ ਨੂੰ ਫਰਿੱਜ ਦੇ ਅੰਦਰ ਰੱਖਣ ਦੀ ਹੈ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

  • Edited By Rajwinder Kaur,
  • Updated: 04 Feb, 2021 01:47 PM
Jalandhar
refrigerator fruits vegetables spoiled health
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਅਜੌਕੇ ਸਮੇਂ ’ਚ ਹਰੇਕ ਘਰ ਦੇ ਅੰਦਰ ਫਰਿੱਜ ਹੋਣਾ ਆਮ ਗੱਲ ਹੈ। ਅਸੀਂ ਅਤੇ ਹੋਰ ਵੀ ਬਹੁਤ ਸਾਰੇ ਲੋਕ ਆਪਣੇ ਖਾਣ-ਪੀਣ ਵਾਲੀ ਸਬਜ਼ੀਆਂ, ਫਲ, ਜੂਸ ਅਤੇ ਹੋਰ ਖ਼ੁਰਾਕੀ ਵਸਤਾਂ ਬਾਜ਼ਾਰੋਂ ਲਿਆ ਕੇ ਫਰਿੱਜ ਵਿੱਚ ਰੱਖ ਦਿੰਦੇ ਹਾਂ। ਕਈ ਚੀਜ਼ਾਂ ਅਜਿਹੀਆਂ ਵੀ ਹਨ, ਜਿਨ੍ਹਾਂ ਨੂੰ ਸਾਰੀਆਂ ਵਸਤਾਂ ਕਦੇ ਵੀ ਫ਼੍ਰਿੱਜ ਵਿੱਚ ਨਾ ਰੱਖੋ। ਫਲਾਂ ਵਿੱਚ ਭਾਰੀ ਮਾਤਰਾ ਵਿੱਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਫ਼੍ਰਿੱਜ ਵਿੱਚ ਰੱਖਣ ਨਾਲ ਖ਼ਰਾਬ ਹੋ ਸਕਦੇ ਹਨ। ਖੀਰਾ, ਤਰਬੂਜ਼ ਤੇ ਖ਼ਰਬੂਜ਼ਾ ਖਾਣ ਤੋਂ ਸਿਰਫ਼ ਕੁਝ ਸਮਾਂ ਪਹਿਲਾਂ ਹੀ ਫ਼੍ਰਿੱਜ ਵਿੱਚ ਰੱਖਣਾ ਚਾਹੀਦਾ ਹੈ, ਤਾਂ ਜੋ ਠੰਢਾ ਹੋ ਸਕੇ।

ਕੇਲਾ
ਕੇਲਾ ਵੀ ਫ਼੍ਰਿੱਜ ਵਿੱਚ ਰੱਖਣ ਨਾਲ ਬਹੁਤ ਛੇਤੀ ਕਾਲ਼ਾ ਹੋਣ ਲੱਗਦਾ ਹੈ। ਇਸ ਦੇ ਛਿਲਕੇ ਉੱਪਰਲੇ ਡੰਠਲ ‘ਚੋਂ ਈਥਾਈਲੀਨ ਗੈਸ ਨਿੱਕਲਦੀ ਹੈ, ਜੋ ਆਲੇ–ਦੁਆਲੇ ਦੇ ਫਲਾਂ ਨੂੰ ਵੀ ਛੇਤੀ ਪਕਾ ਦਿੰਦੀ ਹੈ। ਇਸ ਤੋਂ ਇਲਾਵਾ ਸੰਤਰਾ ਤੇ ਨਿੰਬੂ ਸੁਆਦ ਵਿੱਚ ਖੱਟੇ ਹੁੰਦੇ ਹਨ ਤੇ ਇਨ੍ਹਾਂ ਵਿੱਚ ਸਿਟ੍ਰਿਕ ਐਸਿਡ ਹੁੰਦਾ ਹੈ ਤੇ ਫ਼੍ਰਿੱਜ ਦੀ ਠੰਢ ਝੱਲ ਨਹੀਂ ਸਕਦੇ ਤੇ ਇਨ੍ਹਾਂ ਦਾ ਰਸ ਤੇ ਛਿਲਕਾ ਤੇਜ਼ੀ ਨਾਲ ਸੁੱਕਣ ਲੱਗਦਾ ਹੈ।

ਅੰਗੂਰ
ਅੰਗੂਰ ਜੇ ਫ਼੍ਰਿੱਜ ਵਿੱਚ ਰੱਖਣੇ ਹਨ, ਤਾਂ ਉਨ੍ਹਾਂ ਨੂੰ ਧੋ ਕੇ ਕਦੇ ਨਾ ਰੱਖੋ। ਧੋ ਕੇ ਰੱਖਣ ਨਾਲ ਉਹ ਛੇਤੀ ਖ਼ਰਾਬ ਹੋਣਗੇ ਤੇ ਉਨ੍ਹਾਂ ਨੂੰ ਪੌਲੀਥੀਨ ਦੇ ਲਿਫ਼ਾਫ਼ੇ ਵਿੱਚ ਪਾ ਕੇ ਹੀ ਰੱਖੋ, ਜ਼ਿਆਦਾ ਦੇਰ ਤੱਕ ਤਾਜ਼ੇ ਰਹਿਣਗੇ।

ਪੜ੍ਹੋ ਇਹ ਵੀ ਖ਼ਬਰ - ਰਾਤ ਦੇ ਸਮੇਂ ਜਾਣੋ ਕਿਹੜੇ ਪਾਸੇ ਸੌਣਾ ਸਭ ਤੋਂ ਜ਼ਿਆਦਾ ਸਹੀ ਹੁੰਦਾ ਹੈ ‘ਸੱਜੇ’ ਜਾਂ ‘ਖੱਬੇ’

PunjabKesari

ਸੇਬ
ਸੇਬ ਵਿੱਚ ਐਨਜ਼ਾਈਮਜ਼ ਐਕਟਿਵ ਦੀ ਮਾਤਰਾ ਵੱਧ ਹੁੰਦੀ ਹੈ, ਜਿਸ ਕਰਕੇ ਫ਼੍ਰਿੱਜ ਵਿੱਚ ਰੱਖਣ ਨਾਲ ਉਹ ਛੇਤੀ ਪੱਕ ਜਾਂਦੇ ਹਨ। ਜੇ ਤੁਸੀਂ ਸੇਬ ਨੂੰ ਫ਼੍ਰਿੱਜ ਵਿੱਚ ਰੱਖਣਾ ਹੈ, ਤਾਂ ਕਾਗਜ਼ ਵਿੱਚ ਲਪੇਟ ਕੇ ਰੱਖੋ, ਫਿਰ ਉਹ ਛੇਤੀ ਨਹੀਂ ਪੱਕੇਗਾ।

ਪੜ੍ਹੋ ਇਹ ਵੀ ਖ਼ਬਰ - ਕਿਸੇ ਵੀ ਪਰੇਸ਼ਾਨੀ ਦਾ ਹੱਲ ਕਰਨਾ ਚਾਹੁੰਦੇ ਹੋ ਤਾਂ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ 

ਅੰਬ
ਫਲ਼ਾਂ ਦੇ ਰਾਜੇ ਅੰਬ ਨੂੰ ਵੀ ਕਦੇ ਫ਼੍ਰਿੱਜ ਵਿੱਚ ਨਾ ਰੱਖੋ ਕਿਉਂਕਿ ਇੰਝ ਐਂਟੀ–ਆਕਸੀਡੈਂਟ ਘਟਣ ਲੱਗਦਾ ਹੈ। ਅੰਬ ਨੂੰ ਕਿਉਂਕਿ ਕਾਰਬਾਈਡ ਵਿੱਚ ਪਕਾਇਆ ਜਾਂਦਾ ਹੈ, ਇਸ ਲਈ ਉਹ ਪਾਣੀ ਨਾਲ ਰਸਾਇਣਕ ਕਿਰਿਆ ਹੋਣ ਕਾਰਨ ਛੇਤੀ ਖ਼ਰਾਬ ਹੋ ਜਾਂਦਾ ਹੈ। ਆੜੂ ਫ਼੍ਰਿੱਜ ਵਿੱਚ ਰੱਖਣ ਨਾਲ ਅੰਦਰੋਂ ਪਿਲਪਿਲਾ ਜਿਹਾ ਹੋ ਜਾਂਦਾ ਤੇ ਖ਼ਰਾਬ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤ ਅਨੁਸਾਰ : ਇਸ ਦਿਸ਼ਾ ‘ਚ ਬੈਠ ਕੇ ਕਰੋ ਕੰਮ, ਜ਼ਿੰਦਗੀ ’ਚ ਹਮੇਸ਼ਾ ਹੋਵੇਗੀ ਤਰੱਕੀ

ਲੀਚੀ
ਲੀਚੀ ਨੂੰ ਵੀ ਕਦੇ ਰੈਫ਼ਰੀਜਿਰੇਟਰ ਵਿੱਚ ਨਹੀਂ ਰੱਖਣਾ ਚਾਹੀਦਾ। ਇੰਝ ਇਸ ਦਾ ਉੱਪਰਲਾ ਹਿੱਸਾ ਤਾਂ ਠੀਕ ਰਹਿੰਦਾ ਹੈ ਪਰ ਅੰਦਰੋਂ ਇਹ ਛੇਤੀ ਖ਼ਰਾਬ ਹੋ ਸਕਦੀ ਹੈ। ਇੰਝ ਹੀ ਆੜੂ, ਆਲੂ ਬੁਖਾਰਾ ਤੇ ਚੈਰੀ ਵੀ ਫ਼੍ਰਿੱਜ ਵਿੱਚ ਨਾ ਰੱਖੋ।

ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

  • Refrigerator
  • fruits
  • vegetables
  • spoiled
  • health
  • ਫਰਿੱਜ
  • ਫਲਾਂ
  • ਸਬਜ਼ੀਆਂ
  • ਖਰਾਬ
  • ਸਿਹਤ

ਰਾਤ ਦੇ ਸਮੇਂ ਜਾਣੋ ਕਿਹੜੇ ਪਾਸੇ ਸੌਣਾ ਸਭ ਤੋਂ ਜ਼ਿਆਦਾ ਸਹੀ ਹੁੰਦਾ ਹੈ ‘ਸੱਜੇ’ ਜਾਂ ‘ਖੱਬੇ’

NEXT STORY

Stories You May Like

  • the habit of keeping stuff in the fridge can ruin you
    Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
  • don t make this mistake when placing a refrigerator in the kitchen
    ਰਸੋਈ 'ਚ ਫਰਿੱਜ ਰੱਖਣ ਵੇਲੇ ਨਾ ਕਰੋ ਇਹ ਗਲਤੀ, ਵਾਸਤੂ ਦੇ ਇਨ੍ਹਾਂ ਨਿਯਮਾਂ ਨਾਲ ਘਰ 'ਚ ਆਵੇਗੀ ਬਰਕਤ
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ ਦਿਨਾਂ ਦੇ ਨਾਮ
  • gas cylinder  helpline number  central government  complaint
    ਤੁਹਾਨੂੰ ਵੀ ਆ ਰਹੀ ਗੈਸ ਸਿਲੰਡਰ ਦੀ ਦਿੱਕਤ ? ਨੋਟ ਕਰੋ ਇਹ ਨੰਬਰ, ਕਰੋ ਸਿੱਧੀ ਸ਼ਿਕਾਇਤ
  • corruption in elections has now become a habit of ours
    ਹੁਣ ਚੋਣਾਂ ’ਚ ਭ੍ਰਿਸ਼ਟਾਚਾਰ ਸਾਡੀ ਆਦਤ ਬਣ ਚੁੱਕੀ ਹੈ
  • trump s stern warning to iran
    ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,  Trump ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • if trump is serious  the war will definitely end
    ਟਰੰਪ ਜੇਕਰ ਗੰਭੀਰ ਤਾਂ ਜੰਗ ਖ਼ਤਮ ਹੋਣੀ ਤੈਅ
  • the matter of fee for downloading fir in punjab reached the highcourt
    ਪੰਜਾਬ 'ਚ FIR ਡਾਊਨਲੋਡ ਕਰਨ 'ਤੇ ਫ਼ੀਸ ਦਾ ਮਾਮਲਾ ਪੁੱਜਾ ਹਾਈਕੋਰਟ, ਪੜ੍ਹੋ ਕੀ ਹੈ ਪੂਰੀ ਖ਼ਬਰ
  • jalandhar  businessman lifter stole money from his bag
    ਜਲੰਧਰ : ਇਨਸਾਨੀਅਤ ਦਿਖਾਉਣੀ ਕਾਰੋਬਾਰੀ ਨੂੰ ਪਈ ਭਾਰੀ, ਲਿਫਟ ਲੈਣ ਵਾਲੇ ਨੇ ਬੈਗ...
  • important news for devotees going to dera beas
    ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
  • punjab weather update
    ਪੰਜਾਬ 'ਚ 28, 29 ਤੇ 30 ਮਾਰਚ ਨੂੰ ਹਨੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਮੌਸਮ...
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • bodybuilder ghuman death case
    ਬਾਡੀ ਬਿਲਡਰ ਘੁੰਮਣ ਦੇ ਮੌਤ ਮਾਮਲੇ 'ਚ ਸਰਕਾਰ ਵੱਲੋਂ ਨਵੀਂ ਕਮੇਟੀ ਦਾ ਗਠਨ, 15...
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
Trending
Ek Nazar
world s tallest building hit by lightning as dubai suffers flooding

ਦੁਬਈ 'ਚ ਕੁਦਰਤ ਦਾ ਕਹਿਰ! 'ਬੁਰਜ ਖਲੀਫਾ' 'ਤੇ ਡਿੱਗੀ ਅਸਮਾਨੀ ਬਿਜਲੀ, ਭਾਰੀ ਮੀਂਹ...

ashok kharat hiv test report

ਢੋਂਗੀ ਬਾਬਾ ਖਰਾਤ ਦੀ ਆ ਗਈ HIV ਟੈਸਟ ਰਿਪੋਰਟ, 100 ਤੋਂ ਵਧੇਰੇ ਔਰਤਾਂ ਨੂੰ...

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026 rcb

ਵਾਲ-ਵਾਲ ਬਚਿਆ RCB ਦਾ ਸਟਾਰ ਖਿਡਾਰੀ! ਅਭਿਆਸ ਦੌਰਾਨ ਵਾਪਰਿਆ ਵੱਡਾ ਹਾਦਸਾ

ipl 2026prediction punjab kings

'31 ਮਈ ਨੂੰ ਪੰਜਾਬ ਕਿੰਗਜ਼ ਚੁੱਕੇਗੀ IPL ਦੀ ਟਰਾਫੀ', ਸਟਾਰ ਬੱਲੇਬਾਜ਼ ਨੇ ਕੀਤੀ...

odi world cup 2027

ODI World Cup 2027 'ਚ ਨਹੀਂ ਨਜ਼ਰ ਆਉਣਗੇ TEAM INDIA ਦੇ 5 ਧਾਕੜ ਖਿਡਾਰੀ!

nawanshahr district magistrate gulpreet singh aulakh issues new orders

ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ...

spoiled curd on vande bharat

ਵੰਦੇ ਭਾਰਤ 'ਚ ਖਰਾਬ ਦਹੀ ਪਰੋਸਣ 'ਤੇ ਵੱਡੀ ਕਾਰਵਾਈ: IRCTC ਨੇ ਅਮੂਲ ਨੂੰ...

time change in europe

29 ਮਾਰਚ ਤੋਂ ਯੂਰਪ ਦੀਆਂ ਘੜੀਆਂ ਹੋਣਗੀਆਂ ਇੱਕ ਘੰਟਾ ਅੱਗੇ , ਇਟਲੀ ਸਰਕਾਰ ਕਰ...

trump  tsa officers

TSA ਅਧਿਕਾਰੀਆਂ ਦੀ ਚਾਂਦੀ! ਰਾਸ਼ਟਰਪਤੀ ਟਰੰਪ ਤੁਰੰਤ ਭੁਗਤਾਨ ਲਈ ਜਾਰੀ ਕਰਨਗੇ...

snowstorm in j k travelers vehicles trapped under snow

ਵੱਡੀ ਖ਼ਬਰ: JK ਦੇ ਜ਼ੋਜੀਲਾ ਪਾਸ 'ਤੇ ਆਇਆ ਬਰਫੀਲਾ ਤੂਫਾਨ, ਕਈ ਗੱਡੀਆਂ ਬਰਫ਼ ਹੇਠ...

oil spill ingulf of mexico

ਮੈਕਸੀਕੋ ਦੀ ਖਾੜੀ 'ਚ ਤੇਲ ਰਿਸਾਅ ਦਾ ਕਹਿਰ ! ਸੈਂਕੜੇ ਮੀਲ ਤੱਕ ਫੈਲਿਆ; ਸਮੁੰਦਰੀ...

gurpreet ghuggi breaks silence on social media controversy

ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ 'ਤੇ ਗੁਰਪ੍ਰੀਤ ਘੁੱਗੀ ਨੇ ਤੋੜੀ ਚੁੱਪ; 'ਪੇਡ...

us museum idols india

ਅਮਰੀਕੀ ਮਿਊਜ਼ੀਅਮ ਤਾਮਿਲਨਾਡੂ ਮੰਦਰ ਤੋਂ ਚੋਰੀ ਹੋਈਆਂ ਤਿੰਨ ਮੂਰਤੀਆਂ ਕਰੇਗਾ ਵਾਪਸ

big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • even putting 1 2 pegs can be dangerous
      1-2 ਪੈੱਗ ਲਗਾਉਣਾ ਵੀ ਹੋ ਸਕਦਾ ਖਤਰਨਾਕ ! ਅੰਦਰੋਂ ਖੋਖਲਾ ਹੋ ਜਾਵੇਗਾ ਸਰੀਰ,...
    • don t ignore the problem of frequent dry mouth
      ਵਾਰ-ਵਾਰ ਮੂੰਹ ਸੁੱਕਣ ਦੀ ਸਮੱਸਿਆ ਨੂੰ ਨਾ ਕਰੋ ਨਜ਼ਰਅੰਦਾਜ਼! ਜਾਣੋ ਇਸ ਦੇ ਕਾਰਨ...
    • benefits of betel leaves
      ਸਿਰਫ਼ ਮਾਊਥ ਫਰੈਸ਼ਨਰ ਹੀ ਨਹੀਂ, ਸਿਹਤ ਦਾ ਖ਼ਜ਼ਾਨਾ ਵੀ ਹੈ 'ਪਾਨ ਦਾ ਪੱਤਾ'! ਜਾਣੋ...
    • stomach ulcers can become life threatening
      ਪੇਟ ਦੇ ਅਲਸਰ ਬਣ ਸਕਦੇ ਹਨ ਜਾਨਲੇਵਾ! ਜਾਣੋ ਇਸ ਦੇ ਮੁੱਖ ਕਾਰਨ ਅਤੇ ਬਚਾਅ ਦੇ ਤਰੀਕੇ
    • rishikesh becomes the yoga capital of the world
      ਰਿਸ਼ੀਕੇਸ਼ ਬਣਿਆ ਵਿਸ਼ਵ ਦੀ 'ਯੋਗ ਰਾਜਧਾਨੀ', 80 ਦੇਸ਼ਾਂ ਦੇ ਸਾਧਕਾਂ ਨੇ ਲਿਆ...
    • heart attack blood groups are at higher risk
      ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...
    • grapes  chemicals video viral
      ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ...
    • cucumber is the superfood of summer
      ਗਰਮੀਆਂ ਦਾ 'ਸੁਪਰਫੂਡ' ਹੈ ਖੀਰਾ: ਸਿਰਫ਼ ਪਾਣੀ ਦੀ ਕਮੀ ਹੀ ਨਹੀਂ, ਇਨ੍ਹਾਂ 5...
    • benefits of eating figs in summer
      ਗਰਮੀਆਂ 'ਚ ਅੰਜੀਰ ਖਾਣਾ ਸਿਹਤ ਲਈ ਹੈ ਰਾਮਬਾਣ, ਬੱਸ ਖਾਣ ਵੇਲੇ ਨਾ ਕਰੋ ਇਹ ਗ਼ਲਤੀ
    • kwality walls ice cream oil controversy
      ਚਾਵਾਂ ਨਾਲ ਖਾ ਰਹੇ ਸੀ Kwality Walls ਦੀ IceCream, ਅੰਦਰੋਂ ਜੋ ਨਿਕਲਿਆ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +