Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    6:50:26 PM

  • parvinder jhota  kuldeep singh gargaj  sri akal takht sahib

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ...

  • bhagwant mann  manjit sidhu  congress

    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ...

  • parvinder jhota dig accused

    ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ...

  • bjp makes big announcement before elections

    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

HEALTH News Punjabi(ਸਿਹਤ)

ਫਰਿਜ ’ਚ ਕਦੇ ਨਾ ਰੱਖੋ ਇਹ ਚੀਜ਼ਾਂ, ਹੋ ਸਕਦੇ ਤੁਹਾਡੀ ਸਿਹਤ ਨੂੰ ਨੁਕਸਾਨ

  • Edited By Rajwinder Kaur,
  • Updated: 09 Sep, 2020 12:26 PM
Jalandhar
refrigerator vegetables bread salad never keep
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਅੱਜ ਦੇ ਦੌਰ ‘ਚ ਫਰਿਜ ਹਰੇਕ ਇਨਸਾਨ ਦੀ ਜ਼ਰੂਰਤ ਬਣ ਗਈ ਹੈ। ਇਸ ਨਾਲ ਹਰੇਕ ਸ਼ਖਸ ਦੀ ਜ਼ਿੰਦਗੀ ਵੀ ਬਹੁਤ ਅਰਾਮਦਾਇਕ ਹੋ ਗਈ ਹੈ, ਜਿਸ ਨਾਲ ਉਹ ਕਿਸੇ ਤਰ੍ਹਾਂ ਦਾ ਸਾਮਾਨ ਘਰ ਵਿਚ ਲਿਆ ਕੇ ਰੱਖ ਸਕਦੇ ਹਨ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਇਹ ਨਹੀਂ ਜਾਣਦੇ ਕਿ ਕਿਹੜਾ ਸਮਾਨ ਫਰਿਜ ਵਿੱਚ ਰੱਖਣ ਵਾਲਾ ਹੈ ਅਤੇ ਕਿਹੜਾ ਨਹੀਂ ਰੱਖਣਾ ਚਾਹੀਦਾ। ਲੋਕ ਬਾਹਰ ਤੋਂ ਲਿਆਂਦੇ ਸਾਰੇ ਸਾਮਾਨ ਨੂੰ ਫਰਿਜ ਵਿਚ ਰੱਖ ਦਿੰਦੇ ਹਨ, ਜਿਸ ਨਾਲ ਫਰਿਜ ਭਰ ਤਾਂ ਜ਼ਰੂਰ ਜਾਂਦੀ ਹੈ ਪਰ ਕਈ ਵਾਰ ਉਹ ਸਾਰਾ ਸਾਮਾਨ ਫਰਿਜ ਨੂੰ ਖਰਾਬ ਵੀ ਕਰ ਦਿੰਦਾ ਹੈ। ਇਸ ਨਾਲ ਫਰਿਜ ’ਚੋਂ ਮੁਸ਼ਕ ਆਉਣਾ ਸ਼ੁਰੂ ਹੋ ਜਾਂਦਾ ਹੈ। ਇਸੇ ਕਰਕੇ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਤੁਹਾਨੂੰ ਕਿਹੜਾ ਸਮਾਨ ਫਰਿਜ ਵਿੱਚ ਨਹੀਂ ਰੱਖਣਾ ਚਾਹੀਦਾ। 

ਇਨ੍ਹਾਂ ਖਾਣ ਵਾਲੀਆਂ ਚੀਜ਼ਾਂ ਨੂੰ ਕਦੇ ਨਾ ਰੱਖੋ ਫਰਿਜ ’ਚ-

. ਜਦੋ ਅਸੀਂ ਬਾਜ਼ਾਰ ਤੋਂ ਟਮਾਟਰ ਲਿਆਂਦੇ ਹਾਂ ਤਾਂ ਉਨ੍ਹਾਂ ਨੂੰ ਸਾਨੂੰ ਫਰਿਜ ਵਿੱਚ ਨਹੀਂ ਰੱਖਣਾ ਚਾਹੀਦਾ। ਇਸ ਦਾ ਕਾਰਨ ਇਹ ਹੈ ਕਿ ਫਰਿਜ ਵਿੱਚ ਰੱਖਣ ਨਾਲ ਟਮਾਟਰ ਦਾ ਸਵਾਦ ਖਰਾਬ ਹੋ ਜਾਂਦਾ ਹੈ।

ਸਤੰਬਰ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ

PunjabKesari

. ਪਿਆਜ਼ ਨੂੰ ਵੀ ਫਰਿਜ ਵਿੱਚ ਨਹੀਂ ਰੱਖਣਾ ਚਾਹੀਦਾ ਕਿਉਂਕਿ ਨਮੀ ਨਾਲ ਪਿਆਜ ਖਰਾਬ ਹੋ ਜਾਂਦਾ ਹੈ। 

ਇਨ੍ਹਾਂ ਰਾਸ਼ੀਆਂ ਦੇ ਲੋਕ ਹੁੰਦੇ ਨੇ ਖ਼ੂਬਸੂਰਤ, ਈਮਾਨਦਾਰ ਅਤੇ ਰੋਮਾਂਟਿਕ, ਜਾਣੋ ਆਪਣੀ ਰਾਸ਼ੀ ਦੀ ਖ਼ਾਸੀਅਤ

. ਸ਼ਹਿਦ ਨੂੰ ਫਰਿਜ ਵਿੱਚ ਰੱਖਣ ਦੀ ਜ਼ਰੂਰਤ ਨਹੀਂ ਹੁੰਦੀ ਕਿਉਂਕਿ ਇਹ ਕਈ ਸਾਲ ਖਰਾਬ ਨਹੀਂ ਹੁੰਦਾ । 

. ਬਰੈਡ ਵੀ ਫਰਿਜ ਵਿੱਚ ਨਹੀਂ ਰੱਖਣੇ ਚਾਹੀਦੇ, ਕਿਉਂਕਿ ਫਰਿਜ ਵਿਚ ਰੱਖੀ ਹੋਈ ਬਰੈਡ ਜਲਦੀ ਸੁੱਕ ਜਾਂਦੀ ਹੈ ਹਨ। 

. ਠੰਡੇ ਤਾਪਮਾਨ ਕਾਰਕੇ ਆਲੂ ਸਟਾਰਚ ਸੂਗਰ ਵਿੱਚ ਬਦਲ ਜਾਂਦਾ ਹੈ, ਜਿਹੜਾ ਕਿ ਸੂਗਰ ਦੇ ਮਰੀਜ਼ਾਂ ਲਈ ਘਾਤਕ ਹੈ ।

ਪੈਸੇ ਦੇ ਮਾਮਲੇ ’ਚ ‘ਕੰਜੂਸ’ ਹੋਣ ਦੇ ਨਾਲ-ਨਾਲ ‘ਗੁੱਸੇ’ ਵਾਲੇ ਹੁੰਦੇ ਹਨ ਇਸ ਅੱਖਰ ਦੇ ਲੋਕ

PunjabKesari

. ਆਲੂ ਵਾਂਗ ਲਸਨ ਨੂੰ ਵੀ ਫਰਿਜ ਵਿੱਚ ਰੱਖਣ ਨਾਲ ਨੁਕਸਾਨ ਹੋ ਸਕਦਾ ਹੈ। 

ਪੁਲਸ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ਾਸ ਖ਼ਬਰ

. ਸੇਬ ਨੂੰ ਫਰਿਜ ਵਿੱਚ ਰੱਖਣ ਨਾਲ ਇਸ ਦੇ ਇੰਜਾਇਮ ਐਕਟਿਵ ਹੋ ਜਾਂਦੇ ਹਨ, ਜਿਸ ਨਾਲ ਇਹ ਛੇਤੀ ਪੱਕਣਾ ਸ਼ੁਰੂ ਹੋ ਜਾਂਦਾ ਹੈ। ਬਾਅਦ ਵਿੱਚ ਇਹ ਸੜਨ ਲੱਗ ਜਾਂਦਾ ਹੈ ।

. ਨਿੰਬੂ ਵੀ ਫਰਿਜ ਵਿੱਚ ਰੱਖਣ ਨਾਲ ਖਰਾਬ ਹੋ ਜਾਂਦੇ ਹਨ। 

. ਖੀਰੇ ਵੀ ਫਰਿਜ ਵਿੱਚ ਰੱਖਣ ਨਾਲ ਖਰਾਬ ਹੋ ਜਾਂਦੇ ਹਨ, ਜਿਸ ਨਾਲ ਇਸ ਦੀ ਪੌਸ਼ਟਿਕਤਾ ਘੱਟ ਜਾਂਦੀ ਹੈ ।

ਜੇਕਰ ਤੁਸੀਂ ਵੀ ਵਿਆਹ ਕਰਵਾਉਣ ਲੱਗੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

  • Refrigerator
  • no
  • vegetables
  • bread
  • salad
  • ਫਰਿਜ
  • ਸਬਜ਼ੀ
  • ਬਰੈੱਡ
  • ਸਲਾਦ
  • ਨਾ ਰੱਖੋ

ਰਸੋਈ ’ਚ ਕੰਮ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਜਾਣੋ ਕਿਉਂ

NEXT STORY

Stories You May Like

  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • these things are a treasure trove of health
    ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • prevalence of adulterated food products
    ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
  • imran khan s son
    'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੇ ਪੁੱਤ ਨੇ ਜਤਾਈ ਚਿੰਤਾ
  • mix these things into milk and drink it before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ ਹੈਰਾਨੀਜਨਕ ਫਾਇਦੇ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • gulkand is a treasure trove of benefits
      ਗੁਣਾਂ ਦੀ ਖਾਣ ਹੈ 'ਗੁਲਕੰਦ' ! ਜਾਣੋ ਹੈਰਾਨੀਜਨਕ ਫਾਇਦੇ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਸਰੀਰ ਨੂੰ ਰੱਖਣਗੀਆਂ ਫਿੱਟ, ਖੂਨ ਦੀ ਕਮੀ ਵੀ...
    • these drinks are a boon for fatty liver patients
      Fatty Liver ਦੇ ਮਰੀਜ਼ਾਂ ਲਈ ਵਰਦਾਨ ਹਨ ਇਹ 'ਡ੍ਰਿੰਕਸ' ! ਇਸ ਪੀਣ ਦੇ ਹੈਰਾਨੀਜਨਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +