Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:45:49 AM

  • trump adds fresh uncertainty to iran peace talks with   abraham accords

    ਈਰਾਨ ਨਾਲ ਸ਼ਾਂਤੀ ਸਮਝੌਤੇ ਲਈ ਟਰੰਪ ਨੇ ਖੇਡਿਆ...

  • 17 arrested as peel police extortion network

    ਕੈਨੇਡਾ 'ਚ ਜ਼ਬਰੀ ਵਸੂਲੀ ਵਾਲੇ 'ਪੰਜਾਬੀ ਗੈਂਗ' ਦਾ...

  • fm sitharaman says government open to hear investor concerns

    ਸ਼ੇਅਰ ਬਾਜ਼ਾਰ ਦੇ ਉਤਾਰ-ਚੜ੍ਹਾਅ ਵਿਚਕਾਰ ਵਿੱਤ...

  • two punjabi youths die in road accident in italy

    ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਸੌਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

HEALTH News Punjabi(ਸਿਹਤ)

ਸੌਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ

  • Updated: 01 Nov, 2018 10:45 AM
Health
roasted garlic brings
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਲਸਣ ਦੀ ਵਰਤੋਂ ਸਬਜ਼ੀ ਬਣਾਉਂਦੇ ਸਮੇਂ ਕੀਤੀ ਜਾਂਦੀ ਹੈ। ਇਹ ਨਾ ਸਿਰਫ ਖਾਣੇ ਦਾ ਸੁਆਦ ਵਧਾਉਂਦਾ ਹੈ ਸਗੋਂ ਸਰੀਰ ਨੂੰ ਕਈ ਤਰ੍ਹਾਂ ਦੇ ਪੋਸ਼ਕ ਤੱਤ ਵੀ ਦਿੰਦਾ ਹੈ, ਜੇ ਰੋਜ਼ ਰਾਤ ਨੂੰ ਸੌਂਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਦਾ ਜਾਵੇ ਤਾਂ ਇਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਦੂਰ ਹੁੰਦੀਆਂ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਬੀਮਾਰੀਆਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਵਿਚ ਭੁੰਨਿਆ ਹੋਇਆ ਲਸਣ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਬਾਰੇ...
 

ਭੁੰਨਿਆ ਹੋਇਆ ਲਸਣ ਖਾਣ ਦੇ ਫਾਇਦੇ
 

1. ਦਿਲ ਨੂੰ ਸਿਹਤਮੰਦ ਰੱਖਦਾ ਹੈ
ਭੁੰਨਿਆ ਹੋਇਆ ਲਸਣ ਵਧੇ ਹੋਏ ਕੋਲੈਸਟਰੋਲ ਨੂੰ ਘੱਟ ਕਰਦਾ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦਾ ਹੈ।
 

2. ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢੇ
ਲਸਣ ਸਰੀਰ ਵਿਚ ਮੌਜੂਦ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਯੂਰਿਨ ਦੇ ਜ਼ਰੀਏ ਬਾਹਰ ਕੱਢਦਾ ਹੈ।
 

3. ਹੱਡੀਆਂ ਮਜ਼ਬੂਤ ਕਰੇ
ਇਸ ਤੋਂ ਇਲਾਵਾ ਸੌਂਦੇ ਸਮੇਂ ਲਸਣ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਵਧਦੀ ਉਮਰ ਦੇ ਲੋਕਾਂ ਲਈ ਇਹ ਕਾਫੀ ਫਾਇਦੇਮੰਦ ਸਾਬਤ ਹੁੰਦਾ ਹੈ।
 

4. ਐਨਰਜੀ ਪ੍ਰਦਾਨ ਕਰੇ
ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਵਿਚ ਐਨਰਜੀ ਬਣੀ ਰਹਿੰਦੀ ਹੈ।ਸਰੀਰ ਦੀ ਥਕਾਵਟ ਵੀ ਦੂਰ ਹੁੰਦੀ ਹੈ।
 

5. ਕੈਂਸਰ
ਸੌਣ ਤੋਂ ਪਹਿਲਾਂ ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਦੇ ਅੰਦਰ ਪੈਦਾ ਹੋਣ ਵਾਲੀ ਕੈਂਸਰ ਦੀਆਂ ਕੋਸ਼ੀਕਾਵਾਂ ਖਤਮ ਹੋ ਜਾਂਦੀਆਂ ਹਨ।
 

6. ਮੋਟਾਪਾ ਘੱਟ ਕਰੇ
ਰੋਜ਼ਾਨਾ ਭੁੰਨੇ ਹੋਏ ਲਸਣ ਦੀ ਵਰਤੋਂ ਨਾਲ ਸਾਡੇ ਸਰੀਰ ਵਿਚ ਮੈਟਾਬੋਲੀਜ਼ਮ ਵੱਧ ਜਾਂਦਾ ਹੈ ਅਤੇ ਮੋਟਾਪਾ ਵੀ ਘੱਟ ਹੁੰਦਾ ਹੈ।
 

7. ਇਨਫੈਕਸ਼ਨ ਤੋਂ ਬਚਾਏ
ਭੁੰਨਿਆ ਹੋਇਆ ਲਸਣ ਖਾਣ ਨਾਲ ਸਰੀਰ ਨੂੰ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਨਹੀਂ ਹੁੰਦੀ।
 

8. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰੇ
ਭੁੰਨੇ ਹੋਏ ਲਸਣ ਵਿਚ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਵਿਚ ਰੱਖਣ ਦੇ ਗੁਣ ਹੁੰਦੇ ਹਨ। ਜੇ ਤੁਸੀਂ ਵੀ ਬਲੱਡ ਪ੍ਰੈਸ਼ਰ ਦੇ ਮਰੀਜ ਹੋ ਤਾਂ ਭੁੰਨੇ ਹੋਏ ਲਸਣ ਦੀ ਵਰਤੋਂ ਕਰੋ।
 

9. ਅਸਥਮਾ ਦੀ ਸਮੱਸਿਆ ਦੂਰ ਕਰੇ
ਇਸ ਦੀ ਵਰਤੋਂ ਨਾਲ ਸਾਹ ਨਾਲ ਜੁੜੀਆਂ ਸਮੱਸਿਆਵਾਂ ਵੀ ਦੂਰ ਹੋ ਜਾਂਦੀਆਂ ਹਨ। ਜਿਨ੍ਹਾਂ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆਉਂਦੀ ਹੈ ਉਨ੍ਹਾਂ ਲਈ ਵੀ ਭੁੰਨਿਆ ਹੋਇਆ ਲਸਣ ਕਾਫੀ ਫਾਇਦੇਮੰਦ ਹੁੰਦਾ ਹੈ।
 

10. ਭੁੱਖ ਵਧਾਏ
ਜਿਨ੍ਹਾਂ ਲੋਕਾਂ ਨੂੰ ਭੁੱਖ ਘੱਟ ਲੱਗਦੀ ਹੈ ਉਨ੍ਹਾਂ ਲਈ ਵੀ ਭੁੰਨੇ ਹੋਏ ਲਸਣ ਦੀ ਇਕ ਕਲੀ ਵਰਦਾਨ ਸਾਬਤ ਹੁੰਦੀ ਹੈ।
 

11. ਪੇਟ 'ਚ ਐਸਿਡ ਦੀ ਸਮੱਸਿਆ ਦੂਰ ਕਰੇ
ਜੇ ਪੇਟ ਵਿਚ ਐਸਿਡ ਬਣਦਾ ਹੈ ਤਾਂ ਸੌਣ ਤੋਂ ਪਹਿਲਾਂ ਲਸਣ ਦੀ ਇਕ ਕਲੀ ਦੀ ਵਰਤੋਂ ਕਰੋ ਇਸ ਨਾਲ ਕਾਫੀ ਫਾਇਦਾ ਮਿਲਦਾ ਹੈ।

  • Garlic
  • Vegetable
  • Taste
  • ਲਸਣ
  • ਸਬਜ਼ੀ
  • ਸੁਆਦ

ਸਿਰਦਰਦ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਪੀਓ ਇਹ ਜੂਸ

NEXT STORY

Stories You May Like

  • eating 1 amla daily will give your body these amazing benefits
    ਬਿਮਾਰੀਆਂ ਰਹਿਣਗੀਆਂ ਕੋਹਾਂ ਦੂਰ ! ਰੋਜ਼ਾਨਾ ਸਿਰਫ਼ 1 ਆਂਵਲਾ ਖਾਣ ਨਾਲ ਸਰੀਰ ਮਿਲਣਗੇ ਇਹ ਹੈਰਾਨੀਜਨਕ ਫਾਇਦੇ
  • eating chia seeds will have unparalleled benefits for the body
    ਰੋਜ਼ਾਨਾ ਸਿਰਫ਼ 1 ਚਮਚ chia seeds ਖਾਣ ਨਾਲ ਸਰੀਰ 'ਚ ਹੋਣਗੇ ਬੇਮਿਸਾਲ ਫਾਇਦੇ, ਜਾਣੋ ਖਾਣ ਦਾ ਸਹੀ ਤਰੀਕਾ
  • summer break is tar
    ਗਰਮੀ ਦਾ ਤੋੜ ਹੈ 'ਤਰ'! ਰੋਜ਼ਾਨਾ ਖਾਣ ਨਾਲ ਸਰੀਰ 'ਚ ਨਹੀਂ ਹੋਵੇਗੀ ਪਾਣੀ ਦੀ ਕਮੀ ; ਜਾਣੋ ਫਾਇਦੇ
  • papaya is a health superfood
    ਸਿਹਤ ਦਾ ਸੁਪਰਫੂਡ ਹੈ 'ਪਪੀਤਾ' ! ਰੋਜ਼ਾਨਾ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • recharge  sim card  mobile recharge  company
    ਹੁਣ ਇਕੋ ਰੀਚਾਰਜ 'ਤੇ ਚੱਲਣਗੇ 2 SIM, ਅਨਲਿਮਟਿਡ ਡਾਟਾ ਤੇ ਕਾਲਿੰਗ ਦੇ ਨਾਲ ਮਿਲਣਗੇ ਕਈ ਫਾਇਦੇ
  • internal organs deepika postmortem report
    'ਸਰੀਰ 'ਤੇ ਕਈ ਨਿਸ਼ਾਨ, ਅੰਦਰੂਨੀ ਅੰਗ ਵੀ ਫਟੇ', ਦੀਪਿਕਾ ਦੀ ਪੋਸਟਮਾਰਟਮ ਰਿਪੋਰਟ 'ਚ ਹੈਰਾਨੀਜਨਕ ਖੁਲਾਸਾ
  • bloody game in mexico
    ਮੈਕਸੀਕੋ 'ਚ ਖ਼ੂਨੀ ਖੇਡ: ਬੰਦੂਕਧਾਰੀਆਂ ਨੇ ਮਾਸੂਮ ਜਵਾਕ ਸਣੇ 10 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
  • three personalities from punjab honored with padma shri award
    ਵੱਡੀ ਖ਼ਬਰ: ਪੰਜਾਬ ਦੀਆਂ ਤਿੰਨ ਹਸਤੀਆਂ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਤ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • signs of a major change in punjab  s weather
    ਪੰਜਾਬ ਦੇ ਮੌਸਮ 'ਚ ਵੱਡੀ ਤਬਦੀਲੀ ਆਉਣ ਦੇ ਸੰਕੇਤ, ਵਿਭਾਗ ਨੇ ਇਸ ਦਿਨ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
Trending
Ek Nazar
200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • even curd like nectar can become poison
      ਅੰਮ੍ਰਿਤ ਵਰਗਾ ਦਹੀਂ ਵੀ ਬਣ ਸਕਦੈ 'ਜ਼ਹਿਰ'! ਸਰੀਰ ਨੂੰ ਲੱਗ ਸਕਦੀਆਂ ਨੇ ਇਹ ਗੰਭੀਰ...
    • if your throat is dry even after drinking water repeatedly be careful
      ਵਾਰ-ਵਾਰ ਪਾਣੀ ਪੀਣ 'ਤੇ ਵੀ ਸੁੱਕ ਰਿਹਾ ਗਲ਼ਾ ਤਾਂ ਹੋ ਜਾਓ ਸਾਵਧਾਨ ! ਗੰਭੀਰ...
    • this habit of a peg is wreaking havoc inside the body
      'ਇਕ ਪੈੱਗ' ਦੀ ਇਹ ਆਦਤ ਸਰੀਰ ਅੰਦਰ ਇੰਝ ਮਚਾ ਰਹੀ ਹੈ ਤਬਾਹੀ
    • ignoring such symptoms visible on the face can be costly
      ਚਿਹਰੇ 'ਤੇ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਪੈ ਸਕਦੈ ਮਹਿੰਗਾ !...
    • don t ignore bone and joint pain
      ਹੱਡੀਆਂ ਅਤੇ ਜੋੜਾਂ ਦੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ ! ਸਰੀਰ ਲਈ ਬਣ ਸਕਦੀ ਹੈ...
    • this is how to keep your kidneys healthy
      ਸਾਵਧਾਨ! ਬਿਨਾਂ ਸਲਾਹ ਦੇ Painkiller ਖਾਣਾ ਅਤੇ ਪਾਣੀ ਘੱਟ ਪੀਣਾ ਪੈ ਸਕਦੈ ਭਾਰੀ,...
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • lychee is not only delicious it is also a treasure of health
      ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ...
    • delhi airport on alert
      ਅਫ਼ਰੀਕਾ ਮਗਰੋਂ ਹੁਣ ਭਾਰਤ 'ਤੇ ਮੰਡਰਾਉਣ ਲੱਗਾ 'ਇਬੋਲਾ' ਦਾ ਖ਼ਤਰਾ ! Alert 'ਤੇ...
    • dark chocolate is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +