Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    5:39:01 PM

  • continuous rains have increased the concerns of the people of border villages

    ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ:...

  • returns on sovereign gold bonds but tax penalty on withdrawal

    ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ਾਨਾ ਇੰਝ ਕਰੋ ‘ਕੇਸਰ’ ਦੀ ਵਰਤੋਂ, ਬੇਮਿਸਾਲ ਫ਼ਾਇਦੇ ਹੋਣ ਦੇ ਨਾਲ-ਨਾਲ ਦੂਰ ਹੋਣਗੇ ਇਹ ਰੋਗ

HEALTH News Punjabi(ਸਿਹਤ)

ਰੋਜ਼ਾਨਾ ਇੰਝ ਕਰੋ ‘ਕੇਸਰ’ ਦੀ ਵਰਤੋਂ, ਬੇਮਿਸਾਲ ਫ਼ਾਇਦੇ ਹੋਣ ਦੇ ਨਾਲ-ਨਾਲ ਦੂਰ ਹੋਣਗੇ ਇਹ ਰੋਗ

  • Edited By Rajwinder Kaur,
  • Updated: 21 Jan, 2021 06:18 PM
Jalandhar
saffron benefits eyesight headache fever face heart
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਾਰਤੀ ਰਸੋਈ 'ਚ ਪਕਵਾਨਾਂ ਦੀ ਖੁਸ਼ਬੂ ਵਧਾਉਣ ਲਈ ਕੇਸਰ ਦੀ ਵਰਤੋਂ ਖ਼ਾਸ ਤੌਰ ’ਤੇ ਕੀਤੀ ਜਾਂਦੀ ਹੈ। ਗੁਣਾਂ ਨਾਲ ਭਰਪੂਰ ਕੇਸਰ ਖ਼ੂਬਸੂਰਤੀ ਲਈ ਬਹੁਤ ਵਧੀਆ ਹੈ। ਕੇਸਰ 'ਚ ਵਿਟਾਮਿਨ-ਏ, ਫੋਲਿਕ ਐਸਿਡ, ਤਾਂਬਾ, ਪੋਟਾਸ਼ੀਅਮ, ਕੈਲਸ਼ੀਅਮ, ਮੈਂਗਨੀਜ, ਲੋਹਾਂ, ਸੇਲੇਨਿਯਮ, ਜਿੰਕ, ਮੈਗਨੀਸ਼ੀਅਮ ਅਤੇ ਹੋਰ ਕਈ ਪੋਸ਼ਕ ਤੱਤ ਹੁੰਦੇ ਹਨ। ਇਸ ਤੋਂ ਇਲਾਵਾ ਲਾਈਕੋਪਿਨ, ਅਲਫਾ, ਕੈਰਟਿਨ ਅਤੇ ਬੀਟਾ ਕੈਰੋਟਿਨ ਦੇ ਗੁਣ ਵੀ ਪਾਏ ਜਾਂਦੇ ਹਨ। ਗੁਣਾਂ ਨਾਲ ਭਰਪੂਰ ਕੇਸਰ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਾਅ ਕੇ ਰੱਖਦਾ ਹੈ। ਇਸ ਦੀ ਤਾਸੀਰ ਗਰਮ ਹੁੰਦੀ ਹੈ, ਇਸ ਲਈ ਸਰਦੀ ਮੌਸਮ 'ਚ ਇਸ ਦੀ ਵਰਤੋਂ ਕਰਨਾ ਬਿਹਤਰ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਕੇਸਰ ਦੀ ਵਰਤੋਂ ਨਾਲ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ....

1. ਅੱਖਾਂ ਦੀ ਰੋਸ਼ਨੀ ਕਰੇ ਤੇਜ਼
ਅੱਜਕਲ੍ਹ ਬਜ਼ੁਰਗਾਂ ਤੋਂ ਲੈ ਕੇ ਬੱਚਿਆਂ ਤੱਕ ਹਰ ਕੋਈ ਘੱਟ ਦਿਖਾਈ ਦੇਣ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਅਜਿਹੇ 'ਚ ਰੋਜ਼ਾਨਾ ਕੇਸਰ ਦਾ ਸੇਵਨ ਕਰਨਾ ਚਾਹੀਦਾ ਹੈ, ਜੋ ਨਾ ਸਿਰਫ਼ ਅੱਖਾਂ ਦੀ ਰੋਸ਼ਨੀ ਤੇਜ਼ ਕਰਦਾ ਹੈ ਸਗੋਂ ਇਸ ਨਾਲ ਚਸ਼ਮਾ ਵੀ ਉੱਤਰ ਜਾਂਦਾ ਹੈ।

PunjabKesari

2. ਸਿਰ ਦਰਦ ਠੀਕ ਕਰੇ
ਕੇਸਰ ਨੂੰ ਚੰਦਨ ਦੇ ਨਾਲ ਮਿਲਾ ਕੇ ਮੱਥੇ 'ਤੇ ਲਗਾਓ। ਅਜਿਹਾ ਕਰਨ ਨਾਲ ਅੱਖਾਂ, ਦਿਮਾਗ ਨੂੰ ਊਰਜਾ ਮਿਲਦੀ ਹੈ। ਇਸ ਪੇਸਟ ਦੀ ਵਰਤੋਂ ਨਾਲ ਸਿਰ ਦਰਦ ਤੋਂ ਵੀ ਤੁਹਾਨੂੰ ਰਾਹਤ ਮਿਲਦੀ ਹੈ। 

ਪੜ੍ਹੋ ਇਹ ਵੀ ਖ਼ਬਰ - Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ

3. ਬੁਖ਼ਾਰ ਨੂੰ ਦੂਰ ਕਰਦਾ ਹੈ
ਕੇਸਰ ਬੁਖ਼ਾਰ, ਸਰਦੀ, ਜੁਕਾਮ ਨੂੰ ਦੂਰ ਕਰਨ 'ਚ ਸਹਾਈ ਹੁੰਦਾ ਹੈ। 1 ਗਲਾਸ ਦੁੱਧ 'ਚ ਚੁਟਕੀ 1 ਕੇਸਰ ਤੇ ਸ਼ਹਿਦ ਮਿਲਾ ਕੇ ਪੀਓ। ਇਸ ਤੋਂ ਇਲਾਵਾ ਤੁਸੀਂ ਕੇਸਰ 'ਚ ਪਾਣੀ ਪਾ ਕੇ ਪੇਸਟ ਬਣਾਓ। ਇਸ ਪੇਸਟ ਨੂੰ ਗਰਦਨ, ਛਾਤੀ 'ਤੇ ਲਗਾਉਣ ਨਾਲ ਸਰਦੀਆਂ 'ਚ ਹੋਣ ਵਾਲੀਆਂ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। 

4. ਚਿਹਰੇ ਦੀ ਖ਼ੂਬਸੂਰਤੀ ਨੂੰ ਵਧਾਏ
ਚਿਹਰੇ ਦੀ ਖ਼ੂਬਸੂਰਤੀ ਲਈ ਕੇਸਰ 'ਚ ਚੰਦਨ ਅਤੇ ਦੁੱਧ ਮਿਲਾ ਕੇ ਫੇਸ ਪੈਕ ਤਿਆਰ ਕਰੋ। ਪੈਕ ਨੂੰ 20 ਮਿੰਟ ਲਈ ਲਗਾਉਣ ਮਗਰੋਂ ਕੋਸੇ ਪਾਣੀ ਨਾਲ ਧੋ ਲਓ। ਹਫ਼ਤੇ 'ਚ 1-2 ਵਾਰ ਇਸ ਨੂੰ ਲਗਾਉਣ ਨਾਲ ਚਿਹਰੇ ਦੇ ਰੰਗ 'ਚ ਫ਼ਰਕ ਦਿਖਾਈ ਦੇਣ ਲੱਗੇਗਾ। 

ਪੜ੍ਹੋ ਇਹ ਵੀ ਖ਼ਬਰ - ਬਾਥਰੂਮ ਦੇ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਲੱਗੀ ਅੱਗ, ਨਹਾ ਰਹੀ ਕੁੜੀ ਦੀ ਮੌਤ

PunjabKesari

5. ਦਿਲ ਲਈ ਫ਼ਾਇਦੇਮੰਦ
ਕੇਸਰ ਦਾ ਸੇਵਨ ਖੂਨ ਦੇ ਪ੍ਰਵਾਹ ਨੂੰ ਠੀਕ ਰੱਖਦਾ ਹੈ। ਇਸ ਤੋਂ ਇਲਾਵਾ ਇਹ ਕੋਲੇਸਟਰਾਲ ਨੂੰ ਵੀ ਕਾਬੂ ’ਚ ਕਰਦਾ ਹੈ। ਇਸ ਨਾਲ ਤੁਸੀਂ ਦਿਲ ਦੀਆਂ ਬੀਮਾਰੀਆਂ ਤੋਂ ਬਚੇ ਰਹਿੰਦੇ ਹੋ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

6. ਢਿੱਡ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਢਿੱਡ ਦਰਦ ਹੋਣ ’ਤੇ, ਗੈਸ, ਐਸੀਡਿਟੀ ਜਾਂ ਅਲਸਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਤੁਸੀਂ ਕੇਸਰ ਦਾ ਇਸਤੇਮਾਲ ਕਰ ਸਕਦੇ ਹੋ। ਇਸ ਲਈ 1 ਕੱਪ ਪਾਣੀ ਵਿਚ ਕੇਸਰ ਨੂੰ ਚੰਗੀ ਤਰ੍ਹਾਂ ਉੱਬਾਲ ਲਓ। ਇਸ ਤੋਂ ਬਾਅਦ ਇਸ ਵਿਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਓ।

7. ਤਣਾਅ ਤੋਂ ਦਿਵਾਉਂਦਾ ਹੈ ਨਿਜ਼ਾਤ
ਜੇਕਰ ਤੁਸੀਂ ਤਣਾਅ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਕੇਸਰ ਦੀ ਵਰਤੋਂ ਕਰੋ। ਕੇਸਰ ਵਿਚ ਮੌਜ਼ੂਦ ਗੁਣ ਦਿਮਾਗ ਨੂੰ ਸ਼ਾਂਤ ਕਰਦੇ ਹਨ। ਇਸ ਨਾਲ ਤੁਹਾਨੂੰ ਤਣਾਅ ਦੀ ਪਰੇਸ਼ਾਨੀ ਤੋਂ ਮੁਕਤੀ ਮਿਲੇਗੀ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

PunjabKesari

8. ਦਿਮਾਗ ਨੂੰ ਕਰਦਾ ਹੈ ਤੇਜ਼
ਇਕ ਅਧਿਐਨ ਅਨੁਸਾਰ ਰੋਜ਼ਾਨਾ ਕੇਸਰ ਵਾਲਾ ਦੁੱਧ ਜਾਂ ਚਾਹ ਦਾ ਸੇਵਨ ਯਾਦਾਸ਼ਤ ਸ਼ਕਤੀ ਤੇਜ਼ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

9. ਮਾਹਾਵਾਰੀ ਦੀ ਸਮੱਸਿਆ ਤੋਂ ਛੁਟਕਾਰਾ
ਕੁਝ ਜਨਾਨੀਆਂ ਨੂੰ ਮਾਹਾਵਾਰੀ ਦੌਰਾਨ ਚਿੜਚਿੜਾਪਨ, ਥਕਾਵਟ, ਸੋਜ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਹਰ ਦਿਨ ਕੇਸਰ ਵਾਲਾ ਦੁੱਧ ਜਾਂ ਚਾਹ ਪੀਣ ਨਾਲ ਫਾਇਦਾ ਹੁੰਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਤੋਂ ਬਚਣ ਲਈ ਕੀ ਤੁਸੀਂ ਵੀ ਜੁਰਾਬਾਂ ਪਾ ਕੇ ਸੋਂਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

10. ਅਸਥਮਾ ਤੋਂ ਬਚਾਅ
ਬਦਲਦੇ ਮੌਸਮ ਵਿਚ ਅਸਥਮਾ ਦੇ ਰੋਗ ਨਾਲ ਪੀੜਤ ਲੋਕਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਹਾਲਤ ਵਿਚ ਕੇਸਰ ਵਾਲਾ ਦੁੱਧ ਪੀਣ ਨਾਲ ਅਸਥਮਾ ਦੀ ਪ੍ਰੇਸ਼ਾਨੀ ਹੌਲੀ-ਹੌਲੀ ਘੱਟ ਹੋਣ ਲੱਗਦੀ ਹੈ।

PunjabKesari

  • Saffron
  • benefits
  • eyesight
  • headache
  • fever
  • face
  • heart
  • ਕੇਸਰ
  • ਫ਼ਾਇਦੇ
  • ਅੱਖਾਂ ਦੀ ਰੋਸ਼ਨੀ
  • ਸਿਰ ਦਰਦ
  • ਬੁਖ਼ਾਰ
  • ਚਿਹਰਾ
  • ਦਿਲ

Health Tips : ਗਾਂ ਅਤੇ ਮੱਝ ’ਚੋਂ ਜਾਣੋ ਸਿਹਤ ਲਈ ਕਿਸ ਦਾ ਦੁੱਧ ਸਭ ਤੋਂ ਵੱਧ ਫ਼ਾਇਦੇਮੰਦ ਹੁੰਦਾ

NEXT STORY

Stories You May Like

  • pakistan supporting sudan civil war
    ਆਪਣੇ ਫ਼ਾਇਦੇ ਲਈ ਹਜ਼ਾਰਾਂ ਕਿਲੋਮੀਟਰ ਦੂਰ ਜੰਗ ਨੂੰ 'ਹਵਾ' ਦੇ ਰਿਹੈ ਪਾਕਿਸਤਾਨ ! BPC ਨੇ ਕੀਤਾ ਵੱਡਾ ਦਾਅਵਾ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • you will get relief from bad network and call drops
    ਖਰਾਬ ਨੈੱਟਵਰਕ ਅਤੇ Call ਤੋਂ ਮਿਲੇਗੀ ਰਾਹਤ ! TRAI MyCall ਐਪ 'ਤੇ ਇੰਝ ਦਰਜ ਕਰੋ ਸ਼ਿਕਾਇਤ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • indian boy shines in canada with government help
    ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ ਮਾਸਟਰਜ਼ ਕਰਨ ਦਾ ਸੁਪਨਾ
  • supplements intake
    ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ ਫ਼ਾਇਦੇ ਦੀ ਜਗ੍ਹਾ ਕਰਾ ਨਾ ਬੈਠਿਓ...
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • these vegetables are no less than a superfood
    ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • red tomatoes are a treasure trove of health
      ਸਿਹਤ ਦਾ ਖਜ਼ਾਨਾ ਹੈ ਲਾਲ-ਲਾਲ  'ਟਮਾਟਰ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • ignoring persistent foot pain can be costly
      ਲਗਾਤਾਰ ਹੋ ਰਹੇ ਪੈਰਾਂ ਦੇ ਦਰਦ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਕਾਰਨ
    • restaurant ordered food family sick  girl food poisoning
      ਹੋਰ ਖਾ ਲਓ ਰੈਸਟੋਰੈਂਟ ਤੋਂ ਮੰਗਾ ਕੇ ਖਾਣਾ, ਪੂਰਾ ਟੱਬਰ ਹੋ ਗਿਆ ਬਿਮਾਰ, 1 ਕੁੜੀ...
    • pumpkin seeds are a mine of virtues
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਇਸ਼ ਦੇ ਚਮਤਕਰੀ ਫ਼ਾਇਦੇ
    • papaya leaf juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ ਪਪੀਤੇ ਦੇ ਪੱਤੇ ਦਾ 'ਜੂਸ' ! ਜਾਣੋ ਇਸ ਦੇ ਹੈਰਾਨੀਜਨਕ...
    • don t forget to eat these things if you have high cholesterol
      High cholesterol 'ਚ ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ, ਹੋ ਸਕਦੈ ਵੱਡਾ ਨੁਕਸਾਨ
    • banana eaten at the wrong time can be detrimental to health
      ਗਲਤ ਸਮੇਂ 'ਤੇ ਖਾਧਾ ਗਿਆ ਕੇਲਾ ਪੈ ਸਕਦੈ ਸਿਹਤ 'ਤੇ ਭਾਰੀ ! ਜਾਣੋ ਖਾਣ ਦਾ ਸਹੀ...
    • this new device will prevent drug overdose
      ਦਵਾਈਆਂ ਦੀ ਓਵਰਡੋਜ਼ ਤੋਂ ਬਚਾਏਗਾ ਇਹ ਨਵਾਂ ਡਿਵਾਇਸ
    • women are paying extra attention to energy instead of weight loss
      ਔਰਤਾਂ ਭਾਰ ਘਟਾਉਣ ਦੀ ਬਜਾਏ ਐਨਰਜੀ ਤੇ ਸਟੈਮਿਨਾ 'ਤੇ ਦੇ ਰਹੀਆਂ ਹਨ ਵਾਧੂ ਧਿਆਨ
    • fda notice to bwood actors
      ਬਾਲੀਵੁੱਡ ਦੇ ਦਿੱਗਜ ਅਦਾਕਾਰਾਂ ਨੂੰ FDA ਨੇ ਭੇਜ'ਤਾ ਨੋਟਿਸ ! ਨੌਜਵਾਨਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +