Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 07, 2025

    12:14:33 AM

  • brics economic cooperation and global welfare  pm modi

    ਆਰਥਿਕ ਸਹਿਯੋਗ ਅਤੇ ਵਿਸ਼ਵ ਭਲਾਈ ਲਈ ਇਕ ਵੱਡੀ ਤਾਕਤ...

  • patiala road accident

    ਦੇਰ ਰਾਤ ਵੱਡਾ ਹਾਦਸਾ! ਖੜ੍ਹੇ ਟਿੱਪਰ 'ਚ ਜਾ ਵੱਜੀ...

  • man arrested for firing at actress tania s father

    ਵੱਡੀ ਖਬਰ : ਅਦਾਕਾਰਾ ਤਾਨੀਆ ਦੇ ਪਿਤਾ 'ਤੇ ਫਾਇਰਿੰਗ...

  • truck union president lynched to death

    ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ, ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਹਤ ਲਈ ਲਾਹੇਵੰਦ ਹੈ ਕੇਸਰ, ਸ਼ੂਗਰ ਤੋਂ ਇਲਾਵਾ ਕਈ ਰੋਗਾਂ ਤੋਂ ਦਿਵਾਉਂਦੈ ਨਿਜ਼ਾਤ

HEALTH News Punjabi(ਸਿਹਤ)

ਸਿਹਤ ਲਈ ਲਾਹੇਵੰਦ ਹੈ ਕੇਸਰ, ਸ਼ੂਗਰ ਤੋਂ ਇਲਾਵਾ ਕਈ ਰੋਗਾਂ ਤੋਂ ਦਿਵਾਉਂਦੈ ਨਿਜ਼ਾਤ

  • Edited By Aarti Dhillon,
  • Updated: 29 Dec, 2020 05:03 PM
Jalandhar
saffron is good for health  cures many diseases besides diabetes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਚੰਗੀ ਸਿਹਤ ਲਈ ਜ਼ਰੂਰੀ ਨਹੀਂ ਕਿ ਤੁਹਾਡੇ ਸਰੀਰ ਨੂੰ ਦਵਾਈਆਂ ਦੀ ਜ਼ਰੂਰਤ ਹੀ ਹੋਵੇ ਸਗੋਂ ਤੁਸੀਂ ਕੁਝ ਅਜਿਹੀਆਂ ਚੀਜ਼ਾਂ ਨਾਲ ਵੀ ਚੰਗੀ ਸਿਹਤ ਪਾ ਸਕਦੇ ਹੋ ਜੋ ਕੁਦਰਤ ਨੇ ਸਾਨੂੰ ਦਿੱਤੀਆਂ ਹਨ। ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਹਨ ਜੋ ਔਸ਼ਦੀ ਗੁਣਾਂ ਨਾਲ ਭਰਪੂਰ ਹਨ। ਇਨ੍ਹਾਂ ’ਚੋਂ ਇਕ ਹੈ ਕਸ਼ਮੀਰੀ ਕੇਸਰ। ਤੁਹਾਨੂੰ ਦੱਸ ਦੇਈਏ ਕਿ ਕਸ਼ਮੀਰੀ ਕੇਸਰ ਮੁੱਖ ਤੌਰ ‘ਤੇ ਪੁਲਵਾਮਾ, ਬਡਗਾਮ ਅਤੇ ਕਿਸ਼ਤਵਾੜ ਵਰਗੇ ਸਥਾਨਾਂ ‘ਤੇ ਉਗਾਇਆ ਜਾਂਦਾ ਹੈ ਅਤੇ ਇਸ ਸਾਲ ਮਈ ’ਚ ਕਸ਼ਮੀਰੀ ਕੇਸਰ ਨੂੰ ਜੀ.ਆਈ. ਟੈਗ ਦਿੱਤਾ ਗਿਆ ਸੀ। ਇਸ ਦੀ ਵਰਤੋਂ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਕਸ਼ਮੀਰੀ ਕੇਸਰ ਦੇ ਕਿੰਨੇ ਫ਼ਾਇਦੇ ਹਨ।

ਇਹ ਵੀ ਪੜ੍ਹੋ:ਦਹੀਂ ’ਚ ਗੁੜ ਮਿਲਾ ਕੇ ਖਾਣ ਨਾਲ ਖ਼ੂਨ ਦੀ ਘਾਟ ਹੋਵੇਗੀ ਪੂਰੀ, ਸਰੀਰ ਨੂੰ ਹੋਣਗੇ ਹੋਰ ਵੀ ਕਈ ਫ਼ਾਇਦੇ
ਕਸ਼ਮੀਰੀ ਕੇਸਰ ਦੇ ਫ਼ਾਇਦੇ
-ਕੇਸਰ ਦੀ ਵਰਤੋਂ ਤੁਸੀਂ ਕਈ ਚੀਜ਼ਾਂ ’ਚ ਕਰਦੇ ਹੋ। ਇਸ ਦੀ ਵਰਤੋਂ ਨਾਲ ਤੁਹਾਡੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਇਕ ਤਰ੍ਹਾਂ ਨਾਲ ਇਹ ਹੱਡੀਆਂ ਲਈ ਵਰਦਾਨ ਹੈ। ਇਹ ਸਰੀਰ ’ਚ ਕੈਲਸ਼ੀਅਮ ਦੀ ਘਾਟ ਨੂੰ ਵੀ ਪੂਰਾ ਕਰਦਾ ਹੈ।
-ਜੇ ਤੁਹਾਨੂੰ ਪਾਚਨ ਪ੍ਰਣਾਲੀ ਸੰਬੰਧੀ ਪ੍ਰੇਸ਼ਾਨੀ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ ਅਤੇ ਇਸ ਨੂੰ ਆਪਣੀ ਖੁਰਾਕ ’ਚ ਸ਼ਾਮਲ ਕਰ ਸਕਦੇ ਹੋ। ਇਹ ਤੁਹਾਡੀ ਪਾਚਨ ਪ੍ਰਣਾਲੀ ਨੂੰ 
ਮਜ਼ਬੂਤ ਬਣਾਏਗਾ ਅਤੇ ਸਾਰੀਆਂ ਸਮੱਸਿਆਵਾਂ ਵੀ ਦੂਰ ਹੋਣਗੀਆਂ।
-ਸ਼ੂਗਰ ਦੇ ਮਰੀਜ਼ਾਂ ਲਈ ਕਸ਼ਮੀਰੀ ਕੇਸਰ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਤੁਹਾਡਾ ਬਲੱਡ ਸ਼ੂਗਰ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਇਸ ਲਈ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਇਸ ’ਚ ਮੌਜੂਦ ਮੈਂਗਨੀਜ਼ ਤੁਹਾਡੇ ਬਲੱਡ ਸ਼ੂਗਰ ਲੈਵਲ ਲਈ ਬਹੁਤ ਮਦਦਗਾਰ ਹੁੰਦਾ ਹੈ।

ਇਹ ਵੀ ਪੜ੍ਹੋ:ਦਿਲ ਦਾ ਮਰੀਜ਼ ਬਣਾ ਦੇਵੇਗੀ ਪ੍ਰੋਟੀਨ ਦੀ ਜ਼ਿਆਦਾ ਵਰਤੋਂ, ਜਾਣੋ ਕਿੰਝ

PunjabKesari
-ਕੇਸਰ ਦੀ ਵਰਤੋਂ ਦਰਦ ਤੋਂ ਛੁਟਕਾਰਾ ਪਾਉਣ ਲਈ ਵੀ ਕੀਤੀ ਜਾਂਦੀ ਹੈ। ਖ਼ਾਸ ਤੌਰ ’ਤੇ ਜੇ ਕਿਸੇ ਦੇ ਦੰਦ ‘ਚ ਦਰਦ ਹੋ ਰਿਹਾ ਹੈ ਤਾਂ ਤੁਹਾਨੂੰ ਕੇਸਰ ਦੀ ਵਰਤੋਂ ਕਰਨੀ ਚਾਹੀਦੀ ਹੈ।
-ਜੇ ਤੁਹਾਨੂੰ ਕੀੜਾ ਕੱਟ ਦੇਵੇ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਸ ਦੀ ਵਰਤੋਂ ਨਾਲ ਤੁਹਾਨੂੰ ਬਹੁਤ ਰਾਹਤ ਮਿਲੇਗੀ। ਕੀੜੇ ਕੱਟਣ ਨਾਲ ਸਕਿਨ ‘ਚ ਹੋਣ ਵਾਲੇ ਦਰਦ ਤੋਂ ਵੀ ਰਾਹਤ ਮਿਲੇਗੀ।
-ਜੇ ਤੁਹਾਡਾ ਢਿੱਡ ਚੰਗੀ ਤਰ੍ਹਾਂ ਸਾਫ਼ ਨਹੀਂ ਹੁੰਦਾ ਹੈ ਜਾਂ ਤੁਹਾਨੂੰ ਢਿੱਡ ਫੁੱਲਣ ਦੀ ਸਮੱਸਿਆ ਰਹਿੰਦੀ ਹੈ ਤਾਂ ਤੁਸੀਂ ਕੇਸਰ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ।
-ਗਠੀਏ ਦੇ ਕਾਰਨ ਜੋੜਾਂ ’ਚ ਸੋਜ ਅਤੇ ਦਰਦ ਹੋ ਸਕਦਾ ਹੈ। ਕੇਸਰ ਦੀ ਵਰਤੋਂ ਇਸ ਸਮੱਸਿਆ ਤੋਂ ਨਿਜ਼ਾਤ ਦਿਵਾਉਣ ’ਚ ਮਦਦਗਾਰ ਹੋ ਸਕਦਾ ਹੈ।

PunjabKesari
ਇਸ ਤਰ੍ਹਾਂ ਕਰ ਸਕਦੇ ਹੋ ਵਰਤੋਂ
ਤੁਸੀਂ ਇਸ ਨੂੰ ਦੁੱਧ ’ਚ ਮਿਲਾ ਕੇ ਪੀ ਸਕਦੇ ਹੋ।
ਖੀਰ, ਮਠਿਆਈ ਜਾਂ ਫਿਰ ਕਿਸੇ ਡਿਸ਼ ‘ਚ ਇਸ ਦੀ ਵਰਤੋਂ ਕਰੋ।
ਇਸ ਨੂੰ ਚੌਲਾਂ ‘ਚ ਪਾ ਕੇ ਖਾ ਸਕਦੇ ਹੋ।
ਜੇ ਤੁਸੀਂ ਨਾਨ-ਵੈੱਜ ਖਾਂਦੇ ਹੋ ਤਾਂ ਤੁਸੀਂ ਉਸ ‘ਚ ਵੀ ਇਸ ਦੀ ਵਰਤੋਂ ਕਰ ਸਕਦੇ ਹੋ।

ਨੋਟ: ਤੁਹਾਨੂੰ ਸਾਡਾ ਇਹ ਆਰਟੀਕਲ ਕਿਸ ਤਰ੍ਹਾਂ ਲੱਗਾ ਕੁਮੈਂਟ ਕਰਕੇ ਦੱਸੋ। 

  • Saffron
  • health
  • diseases
  • diabetes
  • ਸਿਹਤ
  • ਕੇਸਰ
  • ਸ਼ੂਗਰ

Health Tips: ਕਿਉਂ ਬਣਦੀਆਂ ਹਨ ਰਸੌਲੀਆਂ, ਕੀ ਹੈ ਇਸ ਦਾ ਹੱਲ, ਜਾਣਨ ਲਈ ਪੜ੍ਹੋ ਪੂਰੀ ਖ਼ਬਰ

NEXT STORY

Stories You May Like

  • watermelon seeds beneficial for health
    Health Tips: ਸਿਹਤ ਲਈ ਬੇਹੱਦ ਲਾਹੇਵੰਦ ਹਨ ''ਤਰਬੂਜ ਦੇ ਬੀਜ'', ਜ਼ਰੂਰ ਕਰੋ ਖੁਰਾਕ ''ਚ ਸ਼ਾਮਲ
  • richest temple in india
    ਭਾਰਤ ਦਾ ਸਭ ਤੋਂ ਅਮੀਰ ਮੰਦਰ! ਕਮਾਈ ਜਾਣ ਉੱਡ ਜਾਣਗੇ ਹੋਸ਼, ਇੱਥੇ ਹੈ ਕਰੋੜਾਂ ਦਾ ਖਜ਼ਾਨਾ
  • difficult training to go into space
    ਪੁਲਾੜ 'ਚ ਜਾਣ ਲਈ ਹੁੰਦੀ ਹੈ ਬੇਹੱਦ ਮੁਸ਼ਕਲ ਟ੍ਰੇਨਿੰਗ, ਕਈ ਚੁਣੌਤੀਆਂ ਨੂੰ ਕਰਨਾ ਪੈਂਦਾ ਹੈ ਪਾਰ
  • more than 200 immigrants left america
    200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ ਤਰੀਕਾ
  • journalist s father passes away from italy
    ਇਟਲੀ ਤੋਂ ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ
  • strict orders issued for hospitals
    ਹਸਪਤਾਲਾਂ ਲਈ ਸਖ਼ਤ ਹੁਕਮ ਜਾਰੀ, ਸਿੱਧਾ ਮਰੀਜ਼ਾਂ ਕੋਲ ਪੁੱਜੇ ਪੰਜਾਬ ਦੇ ਸਿਹਤ ਮੰਤਰੀ
  • heavy rains for the next 3 hours for these districts in punjab
    ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...
  • takht sri patna sahib overturns jathedar gargajj s decision
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਫ਼ੈਸਲੇ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਕੀਤਾ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • congress leader zorawar singh sodhi has been removed from the party
    ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ
  • woman who ran away with lover returns home husband scolds her
    Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
Trending
Ek Nazar
heavy rains for the next 3 hours for these districts in punjab

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ...

major accident near radha swami satsang ghar in hoshiarpur

Punjab: ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਬੱਸ ਤੇ ਟਿੱਪਰ ਦੀ ਭਿਆਨਕ...

alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

alert for electricity thieves in punjab

ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...

live fish seen in man stomach doctors surprised

ਸ਼ਖ਼ਸ ਦੇ ਢਿੱਡ 'ਚ ਤੈਰਦੀ ਦਿੱਸੀ ਜ਼ਿੰਦਾ ਮੱਛੀ, ਡਾਕਟਰ ਵੀ ਹੋਏ ਹੈਰਾਨ!

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...

important news for residents of red lines in punjab

ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਕਰ 'ਤਾ ਵੱਡਾ ਐਲਾਨ

a devotee who visited sachkhand sri harmandir sahib as usual died

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦੀ ਮੌਤ

punjab on high alert due to heavy rains in the mountains

ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ ਤਰ੍ਹਾਂ ਚੌਕਸ, ਡੈਮਾਂ ਤੇ ਦਰਿਆਵਾਂ...

congress leader zorawar singh sodhi has been removed from the party

ਪੰਜਾਬ 'ਚ ਇਸ ਕਾਂਗਰਸੀ ਆਗੂ 'ਤੇ ਵੱਡੀ ਕਾਰਵਾਈ, ਪਾਰਟੀ 'ਚੋਂ ਕੱਢਿਆ ਬਾਹਰ

woman who ran away with lover returns home husband scolds her

Punjab: ਪ੍ਰੇਮੀ ਨਾਲ ਭੱਜੀ 2 ਬੱਚਿਆਂ ਦੀ ਮਾਂ ਮੁੜ ਪਰਤੀ ਪੇਕੇ ਘਰ, ਜਦ ਪਤੀ ਨੂੰ...

border police arrest over 350 illegal residents

ਬਾਰਡਰ ਪੁਲਸ ਦੀ ਵੱਡੀ ਕਾਰਵਾਈ, 350 ਤੋਂ ਵੱਧ ਗੈਰ-ਕਾਨੂੰਨੀ ਨਿਵਾਸੀ ਗ੍ਰਿਫ਼ਤਾਰ

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਸਿਹਤ ਦੀਆਂ ਖਬਰਾਂ
    • benefits of curry leaves
      ਕੜੀ ਪੱਤੇ ਦਾ ਪਾਣੀ ਪੀਣ ਦੇ ਫਾਇਦੇ ਤੇ ਬਣਾਉਣ ਦਾ ਤਰੀਕਾ
    • study scientists rutgers university destroys cancer cells 30 minutes
      ਇਸ ਚੀਜ਼ ਨਾਲ ਸਿਰਫ਼ 30 ਮਿੰਟ 'ਚ ਕੈਂਸਰ ਦਾ ਖਾਤਮਾ! ਵਿਗਿਆਨੀਆਂ ਦਾ ਹੈਰਾਨੀਜਨਕ...
    • this drink is like poison
      ਇਨ੍ਹਾਂ ਲੋਕਾਂ ਲਈ ਜ਼ਹਿਰ ਦੇ ਬਰਾਬਰ ਦੇ ਗਰਮੀਆਂ 'ਚ ਪੀਤਾ ਜਾਣਾ ਵਾਲਾ ਇਹ Drink!
    • causes of swelling in the feet
      ਪੈਰਾਂ 'ਚ ਸੋਜ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • calcium deficiency home remedies
      ਸਰੀਰ 'ਚ ਹੋ ਗਈ ਹੈ Calcium ਦੀ ਘਾਟ ਤਾਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਠੀਕ
    • heart attacks 22 deaths in 40 days
      ਭਾਰਤ ਦੇ ਇਸ ਸੂਬੇ 'ਚ Heart Attack ਦਾ ਕਹਿਰ: 40 ਦਿਨਾਂ 'ਚ 22 ਮੌਤਾਂ ਨੇ ਮਚਾਈ...
    • doing work immediately after eating can be very harmful to your health
      ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • ramen noodles packet comes with cancer warning
      Noodles ਤੋਂ ਵੀ ਹੋ ਸਕਦੈ ਕੈਂਸਰ! ਪੈਕਟਾਂ 'ਤੇ ਲਿਖੀ ਵਾਰਨਿੰਗ, ਅਜੇ ਵੀ ਸੁਧਰ ਜਾਓ
    • keep these things in mind before putting lenses in your eyes
      ਅੱਖਾਂ 'ਚ ਲੈਂਸ ਪਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +