Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    8:12:05 AM

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਦੈ ‘ਤਿਲਾਂ ਦਾ ਤੇਲ’, ਝੜਦੇ ਵਾਲਾਂ ਦੀ ਪ੍ਰੇਸ਼ਾਨੀ ਵੀ ਹੋਵੇਗੀ ਦੂਰ

HEALTH News Punjabi(ਸਿਹਤ)

ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਦੂਰ ਕਰਦੈ ‘ਤਿਲਾਂ ਦਾ ਤੇਲ’, ਝੜਦੇ ਵਾਲਾਂ ਦੀ ਪ੍ਰੇਸ਼ਾਨੀ ਵੀ ਹੋਵੇਗੀ ਦੂਰ

  • Edited By Rajwinder Kaur,
  • Updated: 03 Nov, 2020 05:30 PM
Jalandhar
sesame oil health problems hair loss strong bones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਤਿੱਲ ਦੀ ਵਰਤੋਂ ਜਿਥੇ ਲੱਡੂ ਬਣਾਉਣ ਲਈ ਕੀਤੀ ਜਾਂਦੀ ਹੈ, ਉਥੇ ਹੀ ਇਸ ਦਾ ਤੇਲ ਵੀ ਸਰੀਰ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਤਿੱਲ ਦੇ ਤੇਲ 'ਚ ਮੈਗਨੀਸ਼ੀਅਮ, ਕੈਲਸ਼ੀਅਮ, ਫ਼ਾਸਫੋਰਸ, ਵਿਟਾਮਿਨ-ਈ, ਵੀ-ਕੰਪਲੈਕਸ ਤੇ ਪ੍ਰੋਟੀਨ ਭਰਪੂਰ ਮਾਤਰਾ 'ਚ ਹੁੰਦਾ ਹੈ। ਸਰਦੀ ਦੇ ਮੌਸਮ 'ਚ ਇਸ ਦਾ ਸੇਵਨ ਸਿਹਤ ਸਬੰਧੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਕੀਤਾ ਜਾਂਦਾ ਹੈ। ਐਂਟੀ-ਆਕਸੀਡੈਂਟ ਨਾਲ ਭਰਪੂਰ ਹੋਣ ਕਾਰਨ ਇਹ ਬੈਕਟੀਰੀਆ ਅਤੇ ਇਨਫੈਕਸ਼ਨ ਤੋਂ ਬਚਾਅ ਕਰਦਾ ਹੈ। ਇਹ ਹੱਡੀਆਂ ਨੂੰ ਮਜ਼ਬੂਤ, ਦਿਲ ਨੂੰ ਸਿਹਤਮੰਦ, ਪਾਚਨ ਕਿਰਿਆ ਨੂੰ ਠੀਕ ਰੱਖਣ, ਚਮੜੀ ਨੂੰ ਜਵਾਨ ਬਣਾਈ ਰੱਖਣ ਅਤੇ ਝੜਦੇ ਵਾਲਾਂ ਦੀ ਪ੍ਰੇਸ਼ਾਨੀ ਦੂਰ ਕਰਨ 'ਚ ਮਦਦਗਾਰ ਹੈ।

1. ਹੱਡੀਆਂ ਮਜ਼ਬੂਤ
ਇਸ 'ਚ ਪ੍ਰੋਟੀਨ ਅਮੀਨੋ ਐਸਿਡ ਭਰਪੂਰ ਮਾਤਰਾ 'ਚ ਹੁੰਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਬੱਚਿਆਂ ਦੀ ਤਿੱਲ ਦੇ ਤੇਲ ਨਾਲ ਮਾਲਿਸ਼ ਕਰਨ ਨਾਲ ਬਹੁਤ ਫਾਇਦਾ ਮਿਲਦਾ ਹੈ। ਜੇਕਰ ਨਵ-ਜੰਮੇ ਬੱਚੇ ਦੀ ਮਾਲਿਸ਼ ਇਸ ਤੇਲ ਨਾਲ ਕੀਤੀ ਜਾਵੇ ਤਾਂ ਉਸ ਦਾ ਸਰੀਰ ਤੰਦਰੁਸਤ ਰਹਿੰਦਾ ਹੈ। 

2. ਜੋੜਾਂ ਦੇ ਦਰਦ ਨੂੰ ਕਰੇ ਠੀਕ
ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਹੈ, ਉਨ੍ਹਾਂ ਨੂੰ ਤਿੱਲ ਦੇ ਤੇਲ ਦੀ ਵਰਤੋਂ ਕਰਨਾ ਚਾਹੀਦੀ ਹੈ। ਇਸ ਤੇਲ ਦੀ ਰੋਜ਼ਾਨਾ ਮਾਲਿਸ਼ ਕਰਨ ਨਾਲ ਫ਼ਾਇਦਾ ਹੁੰਦਾ ਹੈ।

3. ਚਮੜੀ ਨੂੰ ਬਣਾਏ ਚਮਕਦਾਰ
ਤਿੱਲ ਦੇ ਤੇਲ 'ਚ ਵਿਟਾਮਿਨ-ਈ ਹੁੰਦਾ ਹੈ, ਜੋ ਚਮੜੀ ਨੂੰ ਚਮਕਦਾਰ ਬਣਾਉਣ 'ਚ ਮਦਦ ਕਰਦਾ ਹੈ।

4. ਵਾਲਾਂ ਦਾ ਝੜਣਾ ਕਰੇ ਬੰਦ
ਤੇਲ ਨੂੰ ਹਲਕਾ ਜਿਹਾ ਗਰਮ ਕਰਕੇ ਵਾਲਾਂ ਦੀਆਂ ਜੜਾਂ 'ਚ ਮਸਾਜ ਕਰਕੇ 1 ਘੰਟੇ ਬਾਅਦ ਵਾਲ ਧੋ ਲਓ। ਇਸ ਨਾਲ ਬਲੱਡ ਸਰਕੁਲੇਸ਼ਨ ਤੇਜ਼ ਹੁੰਦਾ ਹੈ ਤੇ ਵਾਲਾਂ ਦਾ ਝੜਣਾ ਵੀ ਬੰਦ ਹੋ ਜਾਂਦਾ ਹੈ।

ਪੜ੍ਹੋ ਇਹ ਵੀ ਖ਼ਬਰ - karwa Chauth 2020 : ਸੁਹਾਗਣਾਂ ਜਾਣਨ ਵਰਤ ਰੱਖਣ ਦਾ ਸਮਾਂ ਅਤੇ ਪੂਜਾ ਕਰਨ ਦਾ ਸ਼ੁੱਭ ਮਹੂਰਤ

5. ਜ਼ਖਮ ਜਲਦੀ ਭਰੇ
ਜੇਕਰ ਕਦੇ ਵੀ ਤੁਹਾਡੀ ਚਮੜੀ ਸੜ ਜਾਂਦੀ ਹੈ ਤਾਂ ਤੁਸੀਂ ਤਿੱਲ ਨੂੰ ਪੀਸ ਕੇ ਘਿਉ ਅਤੇ ਕਪੂਰ ਨਾਲ ਮਿਲਾ ਕੇ ਜ਼ਖਮ 'ਤੇ ਲਗਾਓ। ਅਜਿਹਾ ਕਰਨ ਨਾਲ ਜ਼ਖਮ ਜਲਦੀ ਭਰ ਜਾਵੇਗਾ।

6. ਤਣਾਅ ਦੂਰ
ਤਣਾਅ ਦੂਰ ਕਰਨ 'ਚ ਵੀ ਤਿੱਲ ਦਾ ਤੇਲ ਬਹੁਤ ਫ਼ਾਇਦੇਮੰਦ ਹੈ। ਤਣਾਅ ਮਹਿਸੂਸ ਕਰ ਰਹੇ ਹੋ ਤਾਂ ਇਸ ਤੇਲ ਦੀ ਮਾਲਿਸ਼ ਕਰੋ। ਇਸ ਨਾਲ ਬਹੁਤ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ- ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

7. ਸੋਜ ਤੋਂ ਆਰਾਮ
ਤਿੱਲ 'ਚ ਤਾਂਬੇ ਦਾ ਪੱਧਰ ਸੋਜ ਨੂੰ ਘੱਟ ਕਰਨ, ਦਰਦ ਤੋਂ ਆਰਾਮ ਦਿਵਾਉਣ 'ਚ ਮਦਦਗਾਰ ਹੈ। ਗਠੀਆ ਦਰਦ 'ਚ ਤਿੱਲ ਦੇ ਤੇਲ ਦੀ ਮਸਾਜ ਕਰਨ ਨਾਲ ਵੀ ਸੋਜ ਘੱਟ ਹੋ ਜਾਂਦੀ ਹੈ।

8. ਚਮੜੀ ਦੀ ਨਮੀ ਬਰਕਰਾਰ
ਖ਼ੁਸ਼ਕ ਚਮੜੀ 'ਚ ਨਮੀ ਬਰਕਰਾਰ ਰੱਖਣ ਲਈ ਤਿੱਲ ਦਾ ਤੇਲ ਇਸਤੇਮਾਲ ਕਰੋ। ਇਸ ਨਾਲ ਚਮੜੀ ਦੀ ਨਮੀ ਬਰਕਰਾਰ ਰਹਿਣ ਦੇ ਨਾਲ-ਨਾਲ ਝੁਰੜੀਆਂ ਗਾਇਬ ਹੋ ਜਾਣਗੀਆਂ ਤੇ ਚਮੜੀ 'ਚ ਕਸਾਅ ਵੀ ਆਵੇਗਾ।

ਪੜ੍ਹੋ ਇਹ ਵੀ ਖ਼ਬਰ- karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ

9. ਦਿਲ ਸਿਹਤਮੰਦ
ਕੋਲੈਸਟਰੋਲ ਕੰਟਰੋਲ ਕਰਨ ’ਤੇ ਦਿਲ ਸੰਬੰਧੀ ਰੋਗਾਂ ਤੋਂ ਬਚਾਅ ਕਰਨ 'ਚ ਵੀ ਤਿੱਲ ਦਾ ਤੇਲ ਕਾਰਗਰ ਹੈ। ਇਹ ਦਿਲ ਦੇ ਦੌਰੇ ’ਤੇ ਸਟ੍ਰੋਕ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ।

10. ਫਟੀਆਂ ਅੱਡੀਆਂ ਤੋਂ ਰਾਹਤ
ਤਿੱਲ ਦੇ ਤੇਲ 'ਚ ਸੇਂਧਾ ਨਮਕ ਤੇ ਥੋੜ੍ਹੀ ਜਿਹੀ ਵੈਕਸ ਮਿਲਾ ਕੇ ਅੱਡੀਆਂ 'ਤੇ ਲਗਾਓ। ਅਜਿਹਾ ਕਰਨ ਨਾਲ ਦਰਾਰਾਂ ਵੀ ਜਲਦੀ ਭਰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ- karva chauth 2020 : 'ਚੰਨ' ਦੇ ਦੀਦਾਰ ਲਈ ਜਨਾਨੀਆਂ ਕਰਨ ਇਹ 16 ਸ਼ਿੰਗਾਰ, ਹੁੰਦਾ ਹੈ ਖ਼ਾਸ ਮਹੱਤਵ

11. ਮਜ਼ਬੂਤ ਦੰਦ
ਆਇਲ ਪੁਲਿੰਗ ਲਈ ਤਿੱਲ ਦੇ ਤੇਲ ਦਾ ਇਸਤੇਮਾਲ ਕਰਨਾ ਫਾਇਦੇਮੰਦ ਹੈ। ਇਸ ਨਾਲ ਮੂੰਹ ਦੇ ਸਾਰੇ ਕੀਟਾਣੂ ਖਤਮ ਹੋ ਜਾਂਦੇ ਹਨ। ਇਸ ਨਾਲ ਦੰਦਾਂ ਦਾ ਪੀਲਾਪਨ ਵੀ ਦੂਰ ਹੋ ਜਾਂਦਾ ਹੈ। ਇਸ ਦੇ ਐਂਟੀ-ਬੈਕਟੀਰੀਅਲ ਗੁਣ ਮਸੂੜਿਆਂ ਨੂੰ ਵੀ ਸਿਹਤਮੰਦ ਰੱਖਦੇ ਹਨ। ਸਵੇਰੇ ਸ਼ਾਮ ਬਰੱਸ਼ ਕਰਨ ਤੋਂ ਬਾਅਦ ਅੱਧਾ ਚਮਚ ਤਿੱਲ ਚਬਾਓ। ਮੂੰਹ ਦੇ ਛਾਲੇ ਹੋਣ 'ਤੇ ਤਿੱਲ ਦੇ ਤੇਲ 'ਚ ਸੇਂਧਾ ਨਮਕ ਮਿਲਾ ਕੇ ਲਗਾਓ, ਜਲਦੀ ਆਰਾਮ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ- ਨਵੰਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਜਾਣਨ ਲਈ ਪੜ੍ਹੋ ਇਹ ਖ਼ਬਰ

  • sesame oil
  • Health
  • problems
  • hair loss
  • ਸਿਹਤ
  • ਸਮੱਸਿਆਵਾਂ
  • ਤਿਲਾਂ ਤੇਲ
  • ਝੜਦੇ ਵਾਲਾਂ
  • ਹੱਡੀਆਂ ਮਜ਼ਬੂਤ

ਸਰਦੀਆਂ 'ਚ ਰਹਿਣਾ ਚਾਹੁੰਦੇ ਹੋ ਫਿੱਟ ਅਤੇ ਹੈਲਦੀ, ਤਾਂ ਜ਼ਰੂਰ ਖਾਓ ਇਹ ਫਲ

NEXT STORY

Stories You May Like

  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • fuel tanker incident
    ਈਰਾਨ 'ਚ ਫਟਿਆ ਤੇਲ ਟੈਂਕਰ , ਕਈ ਵਾਹਨਾਂ ਨੂੰ ਲੱਗੀ ਅੱਗ, 11 ਲੋਕਾਂ ਦੀ ਮੌਤ
  • nayab saini  marathon  youth  haryana
    CM ਸੈਣੀ ਨੇ ਰੇਵਾੜੀ 'ਚ ਮੈਰਾਥਨ ਨੂੰ ਦਿਖਾਈ ਹਰੀ ਝੰਡੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • narendra modi  teachers day  students  screen time  video
    Teacher's Day ਮੌਕੇ PM ਮੋਦੀ ਨੇ ਅਧਿਆਪਕਾਂ ਨਾਲ ਕੀਤੀ ਗੱਲਬਾਤ ! ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ...
  • russia ukraine conflict
    ਰੂਸ-ਯੂਕ੍ਰੇਨ ਦੀ ਜੰਗ ਹੋਵੇਗੀ ਖ਼ਤਮ ! ਪੁਤਿਨ ਮਗਰੋਂ ਜ਼ੈਲੇਂਸਕੀ ਨੇ ਵੀ ਕੀਤਾ ਹਮਲੇ ਰੋਕਣ ਦਾ ਐਲਾਨ
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • punjab board  s big decision regarding exams
    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • arabica leaves are nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਅਰਬੀ ਦੇ ਪੱਤੇ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • curry leaves are the food of virtue
      ਗੁਣਾਂ ਦੀ ਖਾਣ ਹੈ 'ਕੜੀ ਪੱਤਾ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • refurbished medical device policy
      ਰੀਫਰਬਿਸ਼ਡ ਮੈਡੀਕਲ ਡਿਵਾਈਸ ਨੀਤੀ: 1 ਸਾਲ ਬਾਅਦ ਵੀ ਗਾਈਡਲਾਈਨਜ਼ ਦਾ ਇੰਤਜ਼ਾਰ
    • what are the benefits of giving children less sweets
      ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
    • cumin is no less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜੀਰਾ' ! ਜਾਣੋ ਇਸ ਦੇ ਫਾਇਦੇ
    • pumpkin is no less than a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਕੱਦੂ ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • every third person in the world is suffering from fatty liver
      ਦੁਨੀਆ ਦਾ ਹਰ ਤੀਜਾ ਵਿਅਕਤੀ ਫੈਟੀ ਲੀਵਰ ਦੀ ਲਪੇਟ ’ਚ, ਪੇਟ ਦੀਆਂ ਬੀਮਾਰੀਆਂ ਨੇ...
    • bitter gourd juice is nothing less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਕਰੇਲੇ ਦਾ ਜੂਸ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
    • roasted chickpeas are a treasure trove of health
      ਸਿਹਤ ਦਾ ਖਜ਼ਾਨਾ ਹੈ 'ਭੁੱਜੇ ਛੋਲੇ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ
    • not only the brain  the stomach also gives signs of mental health
      ਦਿਮਾਗ ਹੀ ਨਹੀਂ, ਪੇਟ ਵੀ ਦਿੰਦਾ ਹੈ ਮਾਨਸਿਕ ਸਿਹਤ ਦੇ ਸੰਕੇਤ! ਜਾਣੋ ਡਿਪ੍ਰੈਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +