Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    7:16:17 PM

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਸਟੀਲ ਪਲਾਂਟ 'ਚ ਵੱਡਾ ਹਾਦਸਾ ! ਮਜ਼ਦੂਰਾਂ 'ਤੇ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਭਵਤੀ ਔਰਤਾਂ ਤੇ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹਨ 'ਚਿੱਟੇ ਤਿਲ', ਜਾਣੋ ਹੋਰ ਵੀ ਲਾਜਵਾਬ ਫਾਇਦੇ

HEALTH News Punjabi(ਸਿਹਤ)

ਗਰਭਵਤੀ ਔਰਤਾਂ ਤੇ ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ ਹਨ 'ਚਿੱਟੇ ਤਿਲ', ਜਾਣੋ ਹੋਰ ਵੀ ਲਾਜਵਾਬ ਫਾਇਦੇ

  • Edited By Sunita,
  • Updated: 26 Jan, 2022 09:12 AM
Jalandhar
sesame seed health benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸਰਦੀ ਦੇ ਮੌਸਮ ਦੀ ਸ਼ੁਰੂਆਤ ਹੁੰਦੇ ਸਾਰ ਹੀ ਸਰਦੀ-ਜ਼ੁਕਾਮ ਦੀ ਸਮੱਸਿਆ ਆਮ ਹੋਣ ਲੱਗ ਜਾਂਦੀ ਹੈ। ਸਰਦੀ 'ਚ ਖਾਣ-ਪੀਣ ਦਾ ਖ਼ਾਸ ਧਿਆਨ ਰੱਖਣਾ ਪੈਂਦਾ ਹੈ। ਸਰਦੀਆਂ 'ਚ ਅਜਿਹੀਆਂ ਚੀਜ਼ਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਤੁਹਾਡੇ ਸਰੀਰ ਨੂੰ ਊਰਜਾ ਮਿਲਦੀ ਰਹੇ। ਅਜਿਹੇ 'ਚ ਰੋਜ਼ਾਨਾ ਤੁਹਾਨੂੰ ਚਿੱਟੇ ਤਿਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਚਿੱਟੇ ਤਿਲ ਖਾਣ ਨਾਲ ਤੁਹਾਨੂੰ ਊਰਜਾ ਤਾਂ ਮਿਲੇਗੀ ਹੀ, ਨਾਲ ਹੀ ਤੁਸੀਂ ਇਸ ਨਾਲ ਸਰਦੀ, ਜ਼ੁਕਾਮ, ਖੰਘ (ਖਾਂਸੀ) ਵਰਗੀਆਂ ਪ੍ਰੇਸ਼ਾਨੀਆਂ ਤੋਂ ਵੀ ਬਚੇ ਰਹਿੰਦੇ ਰਹੋਗੇ। 
ਦੱਸ ਦਈਏ ਕਿ ਤਿਲਾਂ 'ਚ ਕਈ ਤਰ੍ਹਾਂ ਦੇ ਪ੍ਰੋਟੀਨ ਕੈਲਸ਼ੀਅਮ ਵਿਟਾਮਿਨ-ਬੀ ਕੰਪਲੈਕਸ ਅਤੇ ਕਾਰਬੋਹਾਈਡ੍ਰੇਟ ਪਾਏ ਜਾਂਦੇ ਹਨ। ਤਿਲ ਖਾਣ ਨਾਲ ਦਿਲ ਦੇ ਰੋਗ ਅਤੇ ਹਾਰਟ ਅਟੈਕ ਦਾ ਖ਼ਤਰਾ ਘੱਟ ਰਹਿੰਦਾ ਹੈ। ਤਿਲ ਖਾਣ ਨਾਲ ਸਰੀਰਕ ਕਮਜ਼ੋਰੀ ਦੂਰ ਹੁੰਦੀ ਹੈ ਅਤੇ ਮਾਨਸਿਕ ਤੌਰ 'ਤੇ ਵੀ ਅਸੀਂ ਮਜ਼ਬੂਤ ਹੁੰਦੇ ਹਾਂ ਪ੍ਰਾਚੀਨ ਕਾਲ 'ਚ ਤਿਲਾਂ ਦੀ ਵਰਤੋਂ ਚਿਹਰੇ ਦੀ ਖੂਬਸੂਰਤੀ ਬਣਾਈ ਰੱਖਣ ਲਈ ਕੀਤੀ ਜਾਂਦੀ ਸੀ। ਅੱਜ ਅਸੀਂ ਤੁਹਾਨੂੰ ਸਰਦੀਆਂ 'ਚ ਤਿਲ ਖਾਣ ਦੇ ਫਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ। ਆਓ ਜਾਣਦੇ ਹਾਂ -


1. ਕੈਂਸਰ ਤੋਂ ਕਰੇ ਬਚਾਏ 
ਚਿੱਟੇ ਤਿਲਾਂ 'ਚ ਸੇਸਮੀਨ ਨਾਂ ਦਾ ਇਕ ਐਂਟੀਆਕਸੀਡੈਂਟ ਤੱਤ ਹੁੰਦਾ ਹੈ, ਜੋ ਕੈਂਸਰ ਦੀਆਂ ਕੋਸ਼ਿਕਾਵਾਂ ਵਧਣ ਨੂੰ ਰੋਕਣ ਦੇ ਨਾਲ-ਨਾਲ ਉਨ੍ਹਾਂ ਦੇ ਜਿਊਂਦੇ ਰਹਿਣ ਵਾਲੇ ਰਸਾਇਣਾਂ ਦੇ ਵਾਧੇ ਨੂੰ ਰੋਕਦਾ ਹੈ।

2. ਗਰਭਵਤੀ ਔਰਤਾਂ ਲਈ ਵੀ ਲਾਹੇਵੰਦ ਹੁੰਦੇ ਨੇ ਤਿਲ 
ਤਿਲਾਂ ਦੇ ਅੰਦਰ ਕੁਦਰਤੀ ਫੋਲਿਕ ਐਸਿਡ ਹੁੰਦਾ ਹੈ, ਜੋ ਗਰਭਵਤੀ ਮਹਿਲਾਵਾਂ ਦੇ ਭਰੂਣ ਨੂੰ ਡਿੱਗਣ ਨਹੀਂ ਦਿੰਦਾ ਅਤੇ ਪੇਟ ਅੰਦਰ ਪਲ ਰਹੇ ਬੱਚੇ ਨੂੰ ਸਵੱਸਥ ਰੱਖਣ 'ਚ ਮਦਦ ਕਰਦਾ ਹੈ, ਜਿਨ੍ਹਾਂ ਔਰਤਾਂ ਦੇ ਗਰਭ 'ਚ ਬੱਚੇ ਡਿੱਗ ਜਾਂਦੇ ਹਨ, ਉਨ੍ਹਾਂ ਲਈ ਤਿਲਾਂ ਦਾ ਸੇਵਨ ਬਹੁਤ ਮਦਦਗਾਰ ਹੁੰਦਾ ਹੈ ।

3. ਬੱਚਿਆਂ ਦੀਆਂ ਹੱਡੀਆਂ ਕਰੇ ਮਜ਼ਬੂਤ
ਤਿਲਾਂ ਦੇ ਅੰਦਰ ਪ੍ਰੋਟੀਨ ਅਤੇ ਅਮੀਨੋ ਐਸਿਡ ਹੁੰਦੇ ਹਨ, ਜੋ ਬੱਚਿਆਂ ਦੀਆਂ ਵਿਕਸਿਤ ਹੋ ਰਹੀਆਂ ਹੱਡੀਆਂ ਨੂੰ ਮਜ਼ਬੂਤੀ ਦਿੰਦੇ ਹਨ। 100 ਗ੍ਰਾਮ ਦਿਲਾਂ ਦੇ ਅੰਦਰ ਲਗਭਗ 18 ਗ੍ਰਾਮ ਪ੍ਰੋਟੀਨ ਹੁੰਦਾ ਹੈ, ਜੋ ਬੱਚਿਆਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ ।

4. ਤਣਾਅ ਨੂੰ ਕਰੇ ਘੱਟ 
ਤਿਲ ਦੇ ਅੰਦਰ ਨਿਆਸਿਨ ਨਾਂ ਦਾ ਇਕ ਵਿਟਾਮਨ ਮੌਜੂਦ ਹੁੰਦਾ ਹੈ। ਇਹ ਤਣਾਅ ਘੱਟ ਕਰਦਾ ਹੈ ਅਤੇ ਸਾਡੇ ਦਿਮਾਗ ਨੂੰ ਸ਼ਾਂਤ ਰੱਖਦਾ ਹੈ। ਇਸ ਤੋਂ ਇਲਾਵਾ ਤਿਲ ਹਰ ਤਰਾਂ ਦੀ ਸਰੀਰਕ ਕਮਜ਼ੋਰੀ ਵੀ ਦੂਰ ਕਰਦੇ ਹਨ। 

5. ਸ਼ੂਗਰ ਦੇ ਮਰੀਜ਼ਾਂ ਲਈ ਲਾਭਕਾਰੀ
10 ਗ੍ਰਾਮ ਤਿਲ ਸਾਡੇ ਖੂਨ 'ਚ ਗੁਲੂਕੋਜ਼ ਦੀ ਮਾਤਰਾ 36 ਪ੍ਰਤੀਸ਼ਤ ਘੱਟ ਕਰ ਦਿੰਦੇ ਹਨ। ਜੋ ਸ਼ੂਗਰ ਦੇ ਰੋਗੀਆਂ ਲਈ ਇਕ ਦਵਾਈ ਦਾ ਕੰਮ ਕਰਦੀ ਹੈ। ਸ਼ੂਗਰ ਦੀ ਦਵਾਈ ਗਿਲਬੇਕਲੇਮਾਈਡ ਤਿਲਾਂ ਤੋਂ ਮਿਲ ਕੇ ਹੀ ਬਣਦੀ ਹੈ।

6. ਖੂਨੀ ਬਵਾਸੀਰ ਤੋਂ ਰਾਹਤ
50 ਗ੍ਰਾਮ ਕਾਲੇ ਤਿਲਾਂ ਦੇ ਤੇਲ ਨੂੰ ਇਕ ਚਮਚ ਪਾਣੀ 'ਚ ਮਿਲਾ ਕੇ ਉਨੀਂ ਦੇਰ ਤੱਕ ਭਿਓ ਕੇ ਰੱਖੋ ਜਿੰਨੀ ਦੇਰ ਤੱਕ ਤਿਲ ਪਾਣੀ ਨਾ ਸੋਖ ਲੈਣ। ਉਸ ਤੋਂ ਬਾਅਦ ਇਨ੍ਹਾਂ ਨੂੰ ਪੀਸ ਕੇ ਇਕ ਚਮਚ ਮੱਖਣ ਅਤੇ ਦੋ ਚਮਚ ਮਿਸ਼ਰੀ ਮਿਲਾ ਕੇ ਪ੍ਰਤੀ ਦਿਨ ਦੋ ਵਾਰ ਸੇਵਨ ਕਰਨ ਨਾਲ ਖੂਨੀ ਬਵਾਸੀਰ ਤੋਂ ਰਾਹਤ ਮਿਲਦੀ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Sesame Benefits
  • Sesame Seed
  • Health
  • Benefits
  • ਸਰਦੀ
  • ਤਿਲ
  • ਫਾਇਦੇ

ਜੇਕਰ ਤੁਹਾਡੇ ਚਿਹਰੇ 'ਤੇ ਵੀ ਹਨ ਜ਼ਿਆਦਾ ਤਿਲ, ਤਾਂ ਨਿਜ਼ਾਤ ਪਾਉਣ ਲਈ ਵਰਤੋਂ ਇਹ ਘਰੇਲੂ ਉਪਾਅ

NEXT STORY

Stories You May Like

  • a big danger bell for pregnant women
    ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ, ਗਰਭ ਅਵਸਥਾ ਦੌਰਾਨ...
  • this special summer fruit is a boon for diabetics
    ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਗਰਮੀਆਂ ਦਾ ਇਹ ਖ਼ਾਸ ਫਲ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • government s gift for pregnant women
    ਗਰਭਵਤੀ ਔਰਤਾਂ ਲਈ ਵੱਡੀ ਖੁਸ਼ਖਬਰੀ! ਹੁਣ ਮਿਲਣਗੇ 6,000 ਰੁਪਏ, ਜਾਣੋਂ ਕਿਵੇਂ ਕਰਨਾ ਹੈ ਅਪਲਾਈ
  • jamun is no less than a boon for diabetic patients
    ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ ਹੈਰਾਨੀਜਨਕ ਫਾਇਦੇ
  • these summer juices are nectar for diabetic patients
    Diabetic patients ਲਈ 'ਅੰਮ੍ਰਿਤ' ਹਨ ਗਰਮੀਆਂ ਦੇ ਇਹ ਜੂਸ! ਮਿਲਣਗੇ ਜ਼ਬਰਦਸਤ ਫਾਇਦੇ
  • a great phone is being launched at a price of less than 10 000
    10,000 ਤੋਂ ਘੱਟ ਕੀਮਤ 'ਤੇ ਲਾਂਚ ਹੋ ਰਿਹੈ ਸ਼ਾਨਦਾਰ ਫੋਨ! ਫੀਚਰਸ ਵੀ ਹੋਣਗੇ ਲਾਜਵਾਬ
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
  • 1 glass of lukewarm water is no less than a blessing for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 1 ਗਲਾਸ ਕੋਸਾ ਪਾਣੀ ! ਜਾਣੋ ਫਾਇਦੇ ਤੇ ਸਹੀ ਤਰੀਕਾ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • indian scientists achieve major breakthrough in fight against breast cancer
      ਬ੍ਰੈਸਟ ਕੈਂਸਰ ਵਿਰੁੱਧ ਲੜਾਈ ’ਚ ਭਾਰਤੀ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ,...
    • if you have a persistent headache  don  t ignore it
      ਲਗਾਤਾਰ ਹੋ ਰਿਹੈ ਸਿਰਦਰਦ ਤਾਂ ਬਿਲਕੁਲ ਨਾ ਕਰੋ ਇਗਨੋਰ ! ਹਾਰਟ ਅਟੈਕ ਦਾ ਵਧ ਸਕਦੈ...
    • these home remedies will eradicate stomach problems
      ਕਬਜ਼ ਦੀ ਕਰੋ ਛੁੱਟੀ ! ਪੇਟ ਦੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ...
    • life will return to lifeless limbs with electric shocks
      ਬਿਜਲੀ ਦੇ ਝਟਕਿਆਂ ਨਾਲ ਬੇਜਾਨ ਅੰਗਾਂ 'ਚ ਮੁੜ ਪਰਤੇਗੀ ਜਾਨ
    • you will get relief from daily medications
      ਰੋਜ਼-ਰੋਜ਼ ਦੀਆਂ ਦਵਾਈਆਂ ਤੋਂ ਮਿਲੇਗੀ ਮੁਕਤੀ! ਦੁੱਧ 'ਚ ਮਿਲਾ ਕੇ ਪੀਓ ਰਸੋਈ ਦੀ...
    • big warning for french fries lovers
      French fries ਦੇ ਸ਼ੌਕੀਨਾਂ ਲਈ ਵੱਡੀ ਚੇਤਾਵਨੀ! ਖੋਜ 'ਚ ਹੋਇਆ ਹੈਰਾਨੀਜਨਕ...
    • the miracle of indian scientists
      ਭਾਰਤੀ ਵਿਗਿਆਨੀਆਂ ਦਾ ਕਮਾਲ : ਨਵੀਂ ਤਕਨੀਕ ਨਾਲ ਬਿਨਾਂ ਸਾਈਡ ਇਫੈਕਟ ਖ਼ਤਮ ਹੋਵੇਗਾ...
    • gas is formed frequently in the stomach so don t ignore it
      ਢਿੱਡ 'ਚ ਵਾਰ-ਵਾਰ ਬਣਦੀ ਹੈ ਗੈਸ ਤਾਂ ਭੁੱਲ ਕੇ ਵੀ ਨਾ ਕਰੋ ਇਗਨੋਰ! ਹੋ ਸਕਦੈ ਵੱਡਾ...
    • jamun is no less than a boon for diabetic patients
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਜਾਮਣ'! ਜਾਣ ਲਓ ਇਸ...
    • desi ghee is no less than amrit for the body
      ਸਰੀਰ ਲਈ 'ਅੰਮ੍ਰਿਤ' ਤੋਂ ਘੱਟ ਨਹੀਂ ਦੇਸੀ ਘਿਓ! ਰੋਜ਼ਾਨਾ ਸਵੇਰੇ ਖਾਲੀ ਪੇਟ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +