Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    3:17:04 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰਦੀਆਂ 'ਚ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ ਜਾਂ ਨਹੀਂ?

HEALTH News Punjabi(ਸਿਹਤ)

ਸਰਦੀਆਂ 'ਚ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ ਜਾਂ ਨਹੀਂ?

  • Edited By Priyanka,
  • Updated: 07 Dec, 2024 01:09 PM
Jalandhar
should we drink coconut water in winter or not
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਨਾਰੀਅਲ ਪਾਣੀ ਦਾ ਸੇਵਨ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਪਾਏ ਜਾਣ ਵਾਲੇ ਤੱਤ ਨਾ ਸਿਰਫ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦੇ ਹਨ ਸਗੋਂ ਇਸ ਦਾ ਸੇਵਨ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਵੀ ਮਦਦ ਕਰਦਾ ਹੈ। ਗਰਮੀਆਂ 'ਚ ਲੋਕ ਇਸ ਨੂੰ ਬਹੁਤ ਪੀਂਦੇ ਹਨ ਪਰ ਕੀ ਸਰਦੀਆਂ 'ਚ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ? ਇਹ ਸਵਾਲ ਬਹੁਤ ਸਾਰੇ ਲੋਕਾਂ ਦੇ ਮਨ 'ਚ ਆਉਂਦਾ ਹੈ। ਆਓ ਜਾਣਦੇ ਹਾਂ ਇਸ ਸਵਾਲ ਦਾ ਜਵਾਬ।

ਸਰਦੀਆਂ 'ਚ ਨਾਰੀਅਲ ਪਾਣੀ ਪੀਣਾ ਚਾਹੀਦਾ ਹੈ ਜਾਂ ਨਹੀਂ?
ਨਾਰੀਅਲ ਪਾਣੀ ਕੁਦਰਤੀ ਤੌਰ 'ਤੇ ਪੌਸ਼ਟਿਕ ਤੱਤਾਂ ਅਤੇ ਇਲੈਕਟ੍ਰੋਲਾਈਟਸ ਨਾਲ ਭਰਪੂਰ ਇੱਕ ਸਿਹਤਮੰਦ ਪੀਣ ਵਾਲਾ ਪਦਾਰਥ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਇਹ ਕਈ ਸਿਹਤ ਲਾਭ ਵੀ ਪ੍ਰਦਾਨ ਕਰਦਾ ਹੈ।ਲੋਕ ਠੰਡੇ ਮੌਸਮ 'ਚ ਪਾਣੀ ਦਾ ਸੇਵਨ ਘੱਟ ਕਰਦੇ ਹਨ। ਅਜਿਹੀ ਸਥਿਤੀ 'ਚ ਸਰੀਰ 'ਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਲਈ ਅਜਿਹੀ ਸਥਿਤੀ 'ਚ ਤੁਸੀਂ ਨਾਰੀਅਲ ਪਾਣੀ ਦਾ ਸੇਵਨ ਕਰ ਸਕਦੇ ਹੋ। ਜੀ ਹਾਂ, ਤੁਸੀਂ ਸਰਦੀਆਂ 'ਚ ਵੀ ਨਾਰੀਅਲ ਪਾਣੀ ਪੀ ਸਕਦੇ ਹੋ। ਇਹ ਸਰੀਰ ਨੂੰ ਤਰੋਤਾਜ਼ਾ ਰੱਖਣ 'ਚ ਮਦਦ ਕਰੇਗਾ। ਇਸ ਤੋਂ ਇਲਾਵਾ ਇਹ ਸਰਦੀਆਂ 'ਚ ਖਾਂਸੀ ਅਤੇ ਜ਼ੁਕਾਮ ਤੋਂ ਬਚਾਉਣ 'ਚ ਵੀ ਮਦਦ ਕਰ ਸਕਦਾ ਹੈ।

1. ਪੇਟ ਲਈ ਫਾਇਦੇਮੰਦ
ਪੇਟ ਦੀਆਂ ਸਮੱਸਿਆਵਾਂ ਅਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਲਈ ਵੀ ਨਾਰੀਅਲ ਪਾਣੀ ਦਾ ਸੇਵਨ ਲਾਭਦਾਇਕ ਹੋ ਸਕਦਾ ਹੈ।

2. ਭਾਰ ਘਟਾਉਣ ਲਈ ਮਦਦਗਾਰ

ਜੇਕਰ ਤੁਸੀਂ ਸਰਦੀਆਂ ਵਿੱਚ ਭਾਰ ਘਟਾਉਣ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਆਪਣੀ ਖੁਰਾਕ ਵਿੱਚ ਨਾਰੀਅਲ ਪਾਣੀ ਨੂੰ ਸ਼ਾਮਲ ਕਰ ਸਕਦੇ ਹੋ।

3. ਯੂਰਿਨ ਸਿਸਟਮ ਦੀ ਸਫਾਈ

ਨਾਰੀਅਲ ਪਾਣੀ ਦੇ ਡਾਇਯੂਰੇਟਿਕ ਗੁਣ ਸਰੀਰ ਤੋਂ ਵਿਸ਼ੇਲੇ ਪਦਾਰਥਾਂ ਨੂੰ ਬਾਹਰ ਕੱਢਣ ’ਚ ਮਦਦਗਾਰ ਹੁੰਦੇ ਹਨ।

4. ਖੂਨ ਦੇ ਦਬਾਅ ਨੂੰ ਬਿਹਤਰ ਕਰਦਾ ਹੈ

ਨਾਰੀਅਲ ਪਾਣੀ ’ਚ ਕੈਲਸ਼ੀਅਮ ਪੋਟੈਸ਼ੀਅਮ ਅਤੇ ਮੈਗਨੀਸ਼ੀਅਮ ਹੁੰਦਾ ਹੈ ਜੋ ਖੂਨ ਦੇ ਦਬਾਅ (ਬਲੱਡ ਪ੍ਰੈਸ਼ਰ) ਨੂੰ ਕੰਟਰੋਲ ’ਚ ਰੱਖਣ ਲਈ ਮਦਦ ਕਰਦਾ ਹੈ।

5.ਰੋਗ-ਪ੍ਰਤੀਰੋਧਕ ਸ਼ਕਤੀ ਵਧਾਉਣਾ

ਨਾਰੀਅਲ ਪਾਣੀ ’ਚ ਐਂਟੀ-ਆਕਸੀਡੈਂਟਸ ਹੁੰਦੇ ਹਨ, ਜੋ ਸਰਦੀਆਂ ਦੇ ਮੌਸਮ ’ਚ ਰੋਗਾਂ ਨਾਲ ਲੜਨ ’ਚ ਸਹਾਇਕ ਹੁੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Health Benefit
  • Drink coconut water
  • winter
  • Best Drink
  • jagbani

ਸਰਦੀਆਂ 'ਚ ਵਰਤੋਂ 'ਇਲੈਕਟ੍ਰਿਕ ਕੰਬਲ', ਕੜਾਕੇ ਦੀ ਠੰਡ ਤੋਂ ਕਰੇਗਾ ਬਚਾਅ

NEXT STORY

Stories You May Like

  • election commission  mallikarjun kharge  congress  citizen  vote
    ਚੋਣ ਕਮਿਸ਼ਨ ਨੂੰ ਕਠਪੁਤਲੀ ਬਣ ਕੇ ਕੰਮ ਨਹੀਂ ਕਰਨਾ ਚਾਹੀਦਾ : ਮਲਿਕਾਰਜੁਨ ਖੜਗੇ
  • water accumulated in the underpass due to a breach in the distributary
    ਰਜਵਾਹੇ 'ਚ ਪਾੜ ਪੈਣ ਕਾਰਨ ਅੰਡਰਬ੍ਰਿਜ 'ਚ ਭਰਿਆ ਪਾਣੀ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • ind vs wi team india set to double their lead
    IND vs WI : ਬੜ੍ਹਤ ਦੁੱਗੁਣੀ ਕਰਨ ਉਤਰੇਗੀ TEAM INDIA ! ਦੂਜੇ ਮੈਚ ਤੋਂ ਪਹਿਲਾਂ ਸੰਜੂ ਜਾਂ ਵੈਭਵ ਨੂੰ ਲੈ ਕੇ ਸਸਪੈਂਸ
  • coriander water is a treasure trove of benefits
    ਗੁਣਾਂ ਦੀ ਖਾਣ ਹੈ 'ਧਨੀਏ ਦਾ ਪਾਣੀ' ! ਜਾਣੋ ਇਸ ਦੇ ਚਮਤਕਾਰੀ ਫਾਇਦੇ
  • indian women crimes
    ਭਾਰਤ ’ਚ ਜਬਰ-ਜ਼ਨਾਹ : ਲਾਪਰਵਾਹੀ ਜਾਂ ਚੌਕਸੀ ਦੀ ਅਸਫ਼ਲਤਾ ?
  • india
    ਤੁਹਾਨੂੰ ਕੌਣ ਚਾਹੀਦੈ, ਦੇਸ਼ਭਗਤ ਜਾਂ ਦੇਸ਼ਧ੍ਰੋਹੀ
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • government s strict decision regarding cough syrup
      ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
    • mix these things into milk and drink it before going to bed at night
      ਰਾਤ ਨੂੰ ਸੌਣ ਤੋਂ ਪਹਿਲਾਂ ਦੁੱਧ 'ਚ ਮਿਲਾ ਕੇ ਪੀਓ ਇਹ ਚੀਜ਼ਾਂ ! ਮਿਲਣਗੇ...
    • these kitchen staples will eliminate cholesterol
      Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ...
    • cancer is spreading rapidly among the youth
      ਸਾਵਧਾਨ ! ਨੌਜਵਾਨਾਂ 'ਚ ਤੇਜ਼ੀ ਨਾਲ ਫੈਲ ਰਿਹੈ ਕੈਂਸਰ, ਖੋਜ 'ਚ ਹੋਇਆ ਵੱਡਾ...
    • new study reveals that adolescents who walk
      ਵਧੇਰੇ ਤੁਰਨ ਵਾਲੇ ਅਲ੍ਹੜਾਂ ਚ ਮਾਨਸਿਕ ਸਿਹਤ ਸਮੱਸਿਆਵਾਂ ਹੁੰਦੀਆਂ ਹਨ ਘੱਟ, ਨਵੇਂ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ...
    • minors who walk more steps have fewer mental health problems
      ਵੱਧ ਕਦਮ ਚੱਲਣ ਵਾਲੇ ਨਾਬਾਲਗਾਂ 'ਚ ਮਾਨਸਿਕ ਸਿਹਤ ਸਮੱਸਿਆਵਾਂ ਘੱਟ : ਅਧਿਐਨ
    • ny emergency
      ਅਮਰੀਕਾ 'ਚ Measles ਨੇ ਢਾਹਿਆ ਕਹਿਰ ! New York 'ਚ ਐਮਰਜੈਂਸੀ ਦਾ ਐਲਾਨ
    • corporate hospitals are driving people to destitution in the name of treatment
      ਸਾਵਧਾਨ! ਇਲਾਜ ਦੇ ਨਾਂ 'ਤੇ ਕਾਰਪੋਰੇਟ ਹਸਪਤਾਲ ਕਰ ਰਹੇ ਹਨ ਕੰਗਾਲ, ਹੋਇਆ ਵੱਡਾ...
    • guava is a treasure trove of benefits
      ਗੁਣਾਂ ਦੀ ਖਾਣ ਹੈ 'ਅਮਰੂਦ' ! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +