Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    1:17:43 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਰੋਜ਼ਾਨਾ 20 ਮਿੰਟ ਰੱਸੀ ਟੱਪਣ ਨਾਲ ਸਰੀਰ ਨੂੰ ਹੁੰਦੇ ਹਨ ਹੈਰਾਨੀਜਨਕ ਫ਼ਾਇਦੇ

HEALTH News Punjabi(ਸਿਹਤ)

ਰੋਜ਼ਾਨਾ 20 ਮਿੰਟ ਰੱਸੀ ਟੱਪਣ ਨਾਲ ਸਰੀਰ ਨੂੰ ਹੁੰਦੇ ਹਨ ਹੈਰਾਨੀਜਨਕ ਫ਼ਾਇਦੇ

  • Edited By Rajwinder Kaur,
  • Updated: 08 Jun, 2020 01:39 PM
Jalandhar
skipping rope 20 minutes benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਰੱਸੀ ਟੱਪਣ ਦਾ ਸ਼ੌਕ ਕਈ ਲੋਕਾਂ ਨੂੰ ਹੁੰਦਾ ਹੈ। ਜ਼ਿਆਦਾਤਰ ਰੱਸੀ ਟੱਪਣਾ ਕੁੜੀਆਂ ਨੂੰ ਪਸੰਦ ਹੁੰਦਾ ਹੈ। ਜਦੋਂ ਵੀ ਅਸੀਂ ਰੱਸੀ ਟੱਪਦੇ ਹਾਂ ਤਾਂ ਸਾਨੂੰ ਸਾਡੇ ਸਕੂਲ ਦੇ ਦਿਨ ਯਾਦ ਆ ਜਾਂਦੇ ਹਨ। ਜੇਕਰ ਤੁਸੀ ਰੋਜ਼ ਰੱਸੀ ਟੱਪਦੇ ਹੋ ਤਾਂ ਤੁਹਾਨੂੰ ਕੋਈ ਵੀ ਕਸਰਤ ਕਰਨ ਦੀ ਜ਼ਰੂਰਤ ਨਹੀਂ ਪੈਂਦੀ। ਰੱਸੀ ਟੱਪਣਾ ਕਾਰਡੀਓ ਐਕਸਰਸਾਈਜ਼ ਦਾ ਇਕ ਬਿਹਤਰੀਨ ਰੂਪ ਹੈ ਅਤੇ ਵਿਸ਼ਵ ਪੱਧਰੀ ਐਥਲੀਟ ਅਜਿਹਾ ਕਰਨ ਤੋਂ ਪਿੱਛੇ ਨਹੀਂ ਹੱਟਦੇ। ਰੱਸੀ ਟੱਪਣ ਨਾਲ ਪੇਟ ਅੰਦਰ ਰਹਿੰਦਾ ਹੈ। ਰੱਸੀ ਟੱਪਣਾ ਜਿੰਨਾਂ ਆਸਾਨ ਹੈ, ਉਨ੍ਹਾਂ ਹੀ ਇਹ ਸਾਡੀ ਸਿਹਤ ਦੇ ਲਈ ਫ਼ਾਇਦੇਮੰਦ ਵੀ ਹੈ। ਇਹ ਇਕ ਫ਼ੁਲ ਬਾਡੀ ਵਰਕਆਉਟ ਹੈ ਅਤੇ ਇਹ ਘੱਟ ਸਮੇਂ ਅੰਦਰ ਵੱਧ ਕੈਲਰੀ ਬਰਨ ਕਰਨ 'ਚ ਮਦਦਗਾਰ ਹੈ। ਅੱਜ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਰੱਸੀ ਟੱਪਣ ਦੇ ਨਾਲ ਸਾਡੇ ਸਰੀਰ ਨੂੰ ਕੀ-ਕੀ ਫ਼ਾਇਦੇ ਹੁੰਦੇ ਹਨ।

1. ਭਾਰ ਨੂੰ ਕਰੇ ਘੱਟ 
ਅਜੋਕੇ ਸਮੇਂ ‘ਚ ਮੋਟਾਪਾ ਸਭ ਤੋਂ ਵੱਡੀ ਮੁਸੀਬਤ ਬਣਿਆ ਹੋਇਆ ਹੈ। ਬਹੁਤ ਸਾਰੇ ਲੋਕ ਮੋਟਾਪਾ ਘੱਟ ਕਰਨ ਲਈ ਦਵਾਈਆਂ ਜਾਂ ਹੋਰ ਵੀ ਬਹੁਤ ਸਾਰੀ ਚੀਜ਼ਾਂ ਦੀ ਵਰਤੋਂ ਕਰਦੇ ਹਨ। ਲੋਕ ਭਾਰ ਘੱਟ ਕਰਨ ਲਈ ਸਵੇਰੇ ਸੈਰ ਕਰਨ ਜਾਂਦੇ ਹਨ ਪਰ ਸ਼ਾਇਦ ਤੁਸੀ ਇਹ ਨਹੀਂ ਜਾਣਦੇ ਕਿ ਰੱਸੀ ਟੱਪਣ ਨਾਲ ਭਾਰ ਬਹੁਤ ਜਲਦੀ ਘੱਟਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਰੱਸੀ ਟੱਪਣਾ ਸ਼ੁਰੂ ਕਰ ਦੇਵੋਂ।

PunjabKesari

2. ਦਿਲ ਦੀ ਸਿਹਤ 'ਚ ਸੁਧਾਰ
ਰੱਸੀ ਟੱਪਣ ਨਾਲ ਤੁਹਾਡੇ ਦਿਲ ਦੀ ਧੜਕਨ ਦੀ ਦਰ ਵਧਦੀ ਹੈ। ਰੋਜ਼ਾਨਾ ਇਹ ਵਰਕਆਉਟ ਕਰਨ ਤੋਂ ਬਾਅਦ ਤੁਹਾਡਾ ਦਿਲ ਮਜ਼ਬੂਤ ਹੋਵੇਗਾ ਅਤੇ ਸਟ੍ਰੋਕ ਤੇ ਦਿਲ ਦੇ ਰੋਗਾਂ ਦਾ ਜੋਖ਼ਮ ਘੱਟ ਜਾਵੇਗਾ।

3. ਚਿਹਰੇ ‘ਤੇ ਆਵੇ ਨਿਖਾਰ 
ਰੱਸੀ ਟੱਪਣ ਨਾਲ ਪਸੀਨਾ ਆਉਂਦਾ ਹੈ ਅਤੇ ਇਸ ਪਸੀਨੇ ਨਾਲ ਸਰੀਰ ‘ਚੋ ਹਾਨੀਕਾਰਕ ਪਦਾਰਥ ਬਾਹਰ ਨਿਕਲਦੇ ਹਨ। ਇਸ ਨਾਲ ਸਰੀਰ ਅੰਦਰੋਂ ਸਾਫ ਹੋ ਜਾਂਦਾ ਹੈ ਅਤੇ ਚਿਹਰੇ ‘ਤੇ ਨਿਖਾਰ ਆਉਂਦਾ ਹੈ।

4. ਪੂਰੇ ਸਰੀਰ ਦੀ ਕਸਰਤ
ਰੱਸੀ ਟੱਪਣ ਨਾਲ ਪੂਰੇ ਸਰੀਰ ਦੀ ਕਸਰਤ ਹੋ ਜਾਂਦੀ ਹੈ। ਇਸ ਨਾਲ ਤੁਹਾਡੇ ਸਰੀਰ 'ਚ ਚੁਸਤੀ, ਤਾਕਤ ਅਤੇ ਹਰ ਕੰਮ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਤੁਸੀਂ ਸਾਰਾ ਦਿਨ ਫਿੱਟ ਰਹਿੰਦੇ ਹੋ।

PunjabKesari

5. ਦਿਮਾਗ ਹੁੰਦਾ ਹੈ ਤੇਜ਼
ਕਈ ਵਾਰ ਅਸੀਂ ਕੰਮ ਕਰ ਕੇ ਬੋਰ ਹੋ ਜਾਂਦੇ ਹਾਂ ਅਤੇ ਚੁਸਤ ਹੋਣ ਲਈ ਰੱਸੀ ਟੱਪਦੇ ਹਾਂ । ਇਸ ਤਰ੍ਹਾਂ ਕਰਨ ਨਾਲ ਸਾਡਾ ਦਿਮਾਗ ਫ਼ਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਨਾਲ ਤੁਹਾਡਾ ਦਿਮਾਗ ਜ਼ਿਆਦਾ ਚੱਲਦਾ ਹੈ ਅਤੇ ਪੈਰਾਂ 'ਤੇ ਇੰਨਾਂ ਦਬਾਅ ਨਹੀ ਪੈਂਦਾ।

6. ਪੇਟ ਦੀ ਚਰਬੀ ਘਟਾਉਣ ਦਾ ਆਸਾਨ ਤਰੀਕਾ
ਡਾਈਟਿੰਗ ਬਿਨਾਂ ਪੇਟ ਦੀ ਚਰੀਬ ਘਟਾਉਣ 'ਚ ਰੱਸੀ ਟੱਪਣਾ ਇਕ ਅਸਰਦਾਰ ਕਸਰਤ ਹੈ। ਇਹ ਤੁਹਾਡੇ ਐਬਜ਼ ਨੂੰ ਵੀ ਕੱਸਦਾ ਤੇ ਡਰਾਉਂਦਾ ਹੈ।

PunjabKesari

7. ਸਾਹ ਲੈਣ ਦੀ ਸਮਰੱਥਾ
ਰੱਸੀ ਟੱਪਣ ਨਾਲ ਤੁਹਾਡੀ ਸਾਹ ਲੈਣ ਦੀ ਸਮਰੱਥਾ ਵਧ ਜਾਂਦੀ ਹੈ। ਸਿਹਤਮੰਦ ਰਹਿਣ ਦੇ ਲਈ ਅਸੀ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਹਾਂ ਜਿਸ ਵਿਚ ਅਸੀ ਆਪਣੇ ਸਾਹ ਨੂੰ ਵੀ ਕੁਝ ਸਮੇਂ ਤਕ ਰੋਕ ਦੇ ਹਾਂ ਅਤੇ ਰੱਸੀ ਟੱਪਣ ਦੇ ਸਮੇਂ ਸਾਹ ਨੂੰ ਨਹੀ ਰੋਕਣਾ ਪੈਂਦਾ।

8. ਹੱਡੀਆਂ ਦੇ ਲਈ ਲਾਭਕਾਰੀ
ਹੱਡੀਆਂ ਦੇ ਲਈ ਰੱਸੀ ਟੱਪਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਹੱਡੀਆਂ ਸਬੰਧਿਤ ਕੋਈ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਰੱਸੀ ਟੱਪਣ ਤੋਂ ਪਹਿਲਾਂ ਇਕ ਬਾਰ ਡਾਕਟਰ ਦੀ ਸਲਾਹ ਜ਼ਰੂਰ ਲਓ।

PunjabKesari

  • skipping rope
  • 20 minutes
  • benefits
  • ਰੱਸੀ
  • ਟੱਪਣ
  • 20 ਮਿੰਟ
  • ਫਾਇਦੇ

ਬੀਪੀ ਦੀ ਦਵਾਈ ਲੈਣ ਨਾਲ ਹਾਈ ਬੀਪੀ ਮਰੀਜ਼ਾਂ 'ਚ ਕੋਵਿਡ-19 ਨਾਲ ਮੌਤ ਦਾ ਘੱਟ ਖਤਰਾ

NEXT STORY

Stories You May Like

  • amritsar 20 kg heroin seized 4 arrested
    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • indian women  s hockey team defeated thailand 20 1
    ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 20-1 ਨਾਲ ਹਰਾਇਆ, ਦੀਪਿਕਾ ਨੇ ਦਾਗੇ 9 ਗੋਲ
  • trinamool  20 rebel mps  supreme court
    ਉਮੀਦ ਹੈ ਲੋਕ ਸਭਾ ਸਪੀਕਰ ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਤੇ ਜਲਦ ਫੈਸਲਾ ਲੈਣਗੇ : ਸੁਪਰੀਮ ਕੋਰਟ
  • these things are a treasure trove of benefits
    ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
  • manoj jarange ends hunger strike after 20 days
    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ
  • heart attack  acidity  pain  health
    ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ ਨਾ ਕਰੋ ਇਗਨੋਰ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • these things are nothing short of a superfood
      ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਚੀਜ਼ਾਂ ! ਅੱਜ ਹੀ ਕਰੋ ਨਾਸ਼ਤੇ 'ਚ ਸ਼ਾਮਲ
    • heart attack  acidity  pain  health
      ਹਾਰਟ ਅਟੈਕ ਤੋਂ ਪਹਿਲਾਂ ਸਰੀਰ ਦਿੰਦੈ ਇਹ ਸੰਕੇਤ ! ਮਾਮੂਲੀ 'Acidity' ਨੂੰ ਵੀ...
    • great relief for high blood pressure patients
      ਹਾਈ BP ਦੇ ਮਰੀਜ਼ਾਂ ਲਈ ਵੱਡੀ ਰਾਹਤ ! ਸੰਗੀਤ ਦੀ ਧੁਨ 'ਚ ਲੁਕਿਆ ਸਿਹਤ ਦਾ ਰਾਜ਼
    • now  blood pressure will be treated with music
      ਹੁਣ ਸੰਗੀਤ ਨਾਲ ਹੋਵੇਗਾ ਬੀਪੀ ਦਾ ਇਲਾਜ ! ਜਾਣੋ ਕਿਵੇਂ
    • these things are a treasure trove of benefits
      ਗੁਣਾਂ ਦੀ ਖਾਣ ਹਨ ਇਹ 'ਚੀਜ਼ਾਂ' ! ਮਿਲਣਗੇ ਹੈਰਾਨੀਜਨਕ ਫਾਇਦੇ
    • mobile phone usage are causing hormonal imbalances in underage girls
      ਪੜ੍ਹਾਈ ਦਾ ਤਣਾਅ, ਜੰਕ ਫੂਡ ਤੇ ਮੋਬਾਈਲ ਵਧਾ ਰਹੇ ਨੇ ਨਾਬਾਲਗ ਕੁੜੀਆਂ ’ਚ ਹਾਰਮੋਨ...
    • drinking black coffee is akin to poison
      'ਜ਼ਹਿਰ' ਦੇ ਬਰਾਬਰ ਹੈ Black coffee ਪੀਣਾ ! ਪੀਣ ਤੋਂ ਪਹਿਲਾਂ ਪੜ੍ਹੋ ਪੂਰੀ ਖਬਰ
    • if you make these mistakes at breakfast  you will feel tired all day
      ‘ਨਾਸ਼ਤੇ' 'ਚ ਕਰਦੇ ਹੋ ਇਹ ਗਲਤੀਆਂ ਤਾਂ ਪੂਰਾ ਦਿਨ ਰਹੇਗੀ ਥਕਾਵਟ
    • spinach is nothing short of a superfood
      ਕਿਸੇ ਸੁਪਰਫੂਡ ਤੋਂ ਘੱਟ ਨਹੀਂ 'ਪਾਲਕ' ! ਜਾਣੋ ਇਸ ਦੇ ਚਮਤਕਾਰੀ ਫਾਇਦੇ ਬਾਰੇ
    • amla juice is nothing short of a boon
      ਕਿਸੇ ਵਰਦਾਨ ਤੋਂ ਘੱਟ ਨਹੀਂ 'ਆਂਵਲੇ ਦਾ ਰਸ' ! ਮਿਲਣਗੇ ਚਮਤਕਾਰੀ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +