Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    5:54:03 PM

  • heavy rain alert for 2 days in punjab

    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ...

  • amritsar police alert before august 15

    15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ:...

  • 1 year ban on gutkha paan masala karnataka government

    ਗੁਟਖਾ-ਪਾਨ ਮਸਾਲਾ 'ਤੇ ਲੱਗ ਗਈ ਪਾਬੰਦੀ, ਕਰਨਾਟਕ...

  • indian mp made a video on ethanol

    ਤੇਲੰਗਾਨਾ ਦੇ ਸੰਸਦੀ ਮੈਂਬਰ ਰੈੱਡੀ ਨੇ Ethanol 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਰੋਜ਼ਾਨਾ 15-20 ਮਿੰਟ ਜ਼ਰੂਰ ਟੱਪੋ ਰੱਸੀ, ਢਿੱਡ ਦੀ ਚਰਬੀ ਘੱਟ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

HEALTH News Punjabi(ਸਿਹਤ)

Health Tips: ਰੋਜ਼ਾਨਾ 15-20 ਮਿੰਟ ਜ਼ਰੂਰ ਟੱਪੋ ਰੱਸੀ, ਢਿੱਡ ਦੀ ਚਰਬੀ ਘੱਟ ਹੋਣ ਦੇ ਨਾਲ-ਨਾਲ ਹੋਣਗੇ ਇਹ ਫ਼ਾਇਦੇ

  • Edited By Rajwinder Kaur,
  • Updated: 24 Sep, 2021 01:51 PM
Jalandhar
skipping rope belly fat weight strong heart benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਰੱਸੀ ਟੱਪਣ ਦਾ ਸ਼ੌਕ ਕਈ ਲੋਕਾਂ ਨੂੰ ਹੁੰਦਾ ਹੈ, ਜੋ ਇਸ ਨਾਲ ਆਪਣੇ ਸਰੀਰ ਨੂੰ ਫਿੱਟ ਰੱਖਦੇ ਹਨ। ਰੱਸੀ ਟੱਪਣਾ ਜ਼ਿਆਦਾਤਰ ਕੁੜੀਆਂ ਨੂੰ ਪਸੰਦ ਹੁੰਦਾ ਹੈ। ਰੱਸੀ ਟੱਪਣ ’ਤੇ ਸਾਨੂੰ ਸਾਡੇ ਸਕੂਲ ਦੇ ਪੁਰਾਣੇ ਦਿਨ ਯਾਦ ਆ ਜਾਂਦੇ ਹਨ। ਜੇਕਰ ਤੁਸੀ ਰੋਜ਼ 15 ਤੋਂ 20 ਮਿੰਟ ਰੱਸੀ ਟੱਪਦੇ ਹੋ ਤਾਂ ਤੁਹਾਨੂੰ ਕੋਈ ਕਸਰਤ ਕਰਨ ਦੀ ਜ਼ਰੂਰਤ ਨਹੀਂ। ਰੱਸੀ ਟੱਪਣਾ ਕਾਰਡੀਓ ਐਕਸਰਸਾਈਜ਼ ਦਾ ਇਕ ਬਿਹਤਰੀਨ ਰੂਪ ਹੈ ਅਤੇ ਵਿਸ਼ਵ ਪੱਧਰੀ ਐਥਲੀਟ ਅਜਿਹਾ ਕਰਨ ਤੋਂ ਪਿੱਛੇ ਨਹੀਂ ਹੱਟਦੇ। ਰੱਸੀ ਟੱਪਣ ਨਾਲ ਢਿੱਡ ਅੰਦਰ ਰਹਿੰਦਾ ਹੈ ਅਤੇ ਚਰਬੀ ਘੱਟ ਹੁੰਦੀ ਹੈ। ਰੱਸੀ ਟੱਪਣ ਨਾਲ ਸਰੀਰ ਨੂੰ ਬਹੁਤ ਫ਼ਾਇਦੇ ਹੁੰਦੇ ਹਨ। ਇਹ ਇਕ ਫ਼ੁਲ ਬਾਡੀ ਵਰਕਆਉਟ ਹੈ, ਜੋ ਘੱਟ ਸਮੇਂ ਅੰਦਰ ਵੱਧ ਕੈਲਰੀ ਬਰਨ ਕਰਨ 'ਚ ਮਦਦਗਾਰ ਹੈ। ਇਸੇ ਲਈ ਅੱਜ ਅਸੀ ਤੁਹਾਨੂੰ ਰੱਸੀ ਟੱਪਣ ਨਾਲ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਾਂਗੇ....

ਸਾਹ ਲੈਣ ਦੀ ਸਮਰੱਥਾ
ਰੱਸੀ ਟੱਪਣ ਨਾਲ ਤੁਹਾਡੀ ਸਾਹ ਲੈਣ ਦੀ ਸਮਰੱਥਾ ਵਧ ਜਾਂਦੀ ਹੈ। ਸਿਹਤਮੰਦ ਰਹਿਣ ਲਈ ਅਸੀ ਕਈ ਤਰ੍ਹਾਂ ਦੀਆਂ ਕਸਰਤਾਂ ਕਰਦੇ ਹਾਂ, ਜਿਸ ਵਿੱਚ ਅਸੀ ਆਪਣੇ ਸਾਹ ਨੂੰ ਕੁਝ ਸਮੇਂ ਤੱਕ ਰੋਕਦੇ ਹਾਂ  ਪਰ ਰੱਸੀ ਟੱਪਣ ਸਮੇਂ ਸਾਹ ਨੂੰ ਨਹੀਂ ਰੋਕਣਾ ਪੈਂਦਾ।

ਹੱਡੀਆਂ ਲਈ ਲਾਭਕਾਰੀ
ਹੱਡੀਆਂ ਨੂੰ ਮਜ਼ਬੂਤ ਕਰਨ ਲਈ ਰੱਸੀ ਟੱਪਣਾ ਬਹੁਤ ਫ਼ਾਇਦੇਮੰਦ ਹੈ। ਜੇਕਰ ਤੁਹਾਨੂੰ ਹੱਡੀਆਂ ਨਾਲ ਸਬੰਧਿਤ ਕੋਈ ਵੀ ਸਮੱਸਿਆ ਹੈ ਤਾਂ ਤੁਸੀਂ ਰੱਸੀ ਟੱਪਣ ਤੋਂ ਪਹਿਲਾਂ ਇਕ ਬਾਰ ਡਾਕਟਰ ਦੀ ਸਲਾਹ ਜ਼ਰੂਰ ਲਓ।

ਪੜ੍ਹੋ ਇਹ ਵੀ ਖ਼ਬਰ - Health Tips: ਗੈਸ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਨਿੰਬੂ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਕੁਝ ਸਮੇਂ ’ਚ ਮਿਲੇਗੀ ਰਾਹਤ

ਭਾਰ ਘੱਟ ਕਰੇ
ਅੱਜ ਕੱਲ ਹਰੇਕ ਸ਼ਖ਼ਸ ਮੋਟਾਪੇ ਦਾ ਸ਼ਿਕਾਰ ਹੋ ਰਿਹਾ ਹੈ, ਜਿਸ ਕਾਰਨ ਉਸ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਹੋ ਰਹੀਆਂ ਹਨ। ਬਹੁਤ ਸਾਰੇ ਲੋਕ ਮੋਟਾਪਾ ਘੱਟ ਕਰਨ ਲਈ ਦਵਾਈਆਂ ਜਾਂ ਬਹੁਤ ਸਾਰੀ ਚੀਜ਼ਾਂ ਦੀ ਵਰਤੋਂ ਕਰਦੇ ਹਨ। ਸ਼ਾਇਦ ਲੋਕ ਇਹ ਨਹੀਂ ਜਾਣਦੇ ਕਿ ਰੱਸੀ ਟੱਪਣ ਨਾਲ ਭਾਰ ਬਹੁਤ ਜਲਦੀ ਘੱਟਦਾ ਹੈ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਰੱਸੀ ਟੱਪਣੀ ਸ਼ੁਰੂ ਕਰ ਦੇਵੋਂ।

ਦਿਲ ਦੀ ਸਿਹਤ 'ਚ ਸੁਧਾਰ
ਰੱਸੀ ਟੱਪਣ ਨਾਲ ਤੁਹਾਡੇ ਦਿਲ ਦੀ ਧੜਕਨ ਦੀ ਦਰ ਵੱਧਣੀ ਸ਼ੁਰੂ ਹੋ ਜਾਂਦੀ ਹੈ। ਰੋਜ਼ਾਨਾ ਰੱਸੀ ਟੱਪਣ ਤੋਂ ਬਾਅਦ ਤੁਹਾਡਾ ਦਿਲ ਮਜ਼ਬੂਤ ਹੋਵੇਗਾ ਅਤੇ ਦਿਲ ਦੇ ਰੋਗਾਂ ਦਾ ਜੋਖ਼ਮ ਘੱਟ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips : ਰਾਤ ਨੂੰ ਸੌਂਣ ਲੱਗਿਆ ਕੀ ਤੁਹਾਨੂੰ ਵੀ ਆਉਂਦਾ ਹੈ ਪਸੀਨਾ? ਤਾਂ ਥਾਇਰਾਈਡ ਸਣੇ ਹੋ ਸਕਦੇ ਨੇ ਇਹ ਰੋਗ

ਚਿਹਰੇ ‘ਤੇ ਆਵੇਗਾ ਨਿਖਾਰ 
ਰੱਸੀ ਟੱਪਣ ਨਾਲ ਪਸੀਨਾ ਆਉਂਦਾ ਹੈ ਅਤੇ ਇਸ ਪਸੀਨੇ ਨਾਲ ਸਰੀਰ ‘ਚੋ ਹਾਨੀਕਾਰਕ ਪਦਾਰਥ ਬਾਹਰ ਨਿਕਲਦੇ ਹਨ। ਇਸ ਨਾਲ ਸਰੀਰ ਅੰਦਰੋਂ ਸਾਫ ਹੋ ਜਾਂਦਾ ਹੈ, ਜਿਸ ਨਾਲ ਚਿਹਰੇ ‘ਤੇ ਨਿਖ਼ਾਰ ਆਉਂਦਾ ਹੈ।

ਢਿੱਡ ਦੀ ਚਰਬੀ ਘਟਾਉਣ ਦਾ ਆਸਾਨ ਤਰੀਕਾ
ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਡਾਈਟਿੰਗ ਕਰਕੇ ਆਪਣੇ ਢਿੱਡ ਦੀ ਚਰਬੀ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਦੇ ਹਨ। ਢਿੱਡ ਦੀ ਚਰਬੀ ਨੂੰ ਘਟਾਉਣ ਦਾ ਸਭ ਤੋਂ ਅਸਰਦਾਰ ਨੁਸਖ਼ਾ ਰੱਸੀ ਟੱਪਣਾ ਹੈ। ਇਹ ਤੁਹਾਡੇ ਐਬਜ਼ ਨੂੰ ਵੀ ਮਜ਼ਬੂਤ ਕਰਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips:ਪੱਥਰੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ,ਹਮੇਸ਼ਾ ਲਈ ਮਿਲੇਗੀ ਰਾਹਤ

ਸਰੀਰ ਦੀ ਕਸਰਤ
ਰੱਸੀ ਟੱਪਣ ਨਾਲ ਪੂਰੇ ਸਰੀਰ ਦੀ ਕਸਰਤ ਹੋ ਜਾਂਦੀ ਹੈ। ਇਸ ਨਾਲ ਤੁਹਾਡੇ ਸਰੀਰ 'ਚ ਚੁਸਤੀ, ਤਾਕਤ ਅਤੇ ਹਰ ਕੰਮ ਕਰਨ ਦੀ ਸਮਰੱਥਾ ਵਧ ਜਾਂਦੀ ਹੈ। ਤੁਸੀਂ ਸਾਰਾ ਦਿਨ ਫਿੱਟ ਰਹਿੰਦੇ ਹੋ।

ਦਿਮਾਗ ਹੁੰਦਾ ਹੈ ਤੇਜ਼
ਕਈ ਵਾਰ ਅਸੀਂ ਕੰਮ ਕਰ ਕੇ ਬੋਰ ਹੋ ਜਾਂਦੇ ਹਾਂ ਅਤੇ ਚੁਸਤ ਹੋਣ ਲਈ ਰੱਸੀ ਟੱਪਦੇ ਹਾਂ । ਇਸ ਤਰ੍ਹਾਂ ਕਰਨ ਨਾਲ ਸਾਡਾ ਦਿਮਾਗ ਫ਼ਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਨਾਲ ਤੁਹਾਡਾ ਦਿਮਾਗ ਜ਼ਿਆਦਾ ਚੱਲਦਾ ਹੈ ਅਤੇ ਪੈਰਾਂ 'ਤੇ ਇੰਨਾਂ ਦਬਾਅ ਨਹੀ ਪੈਂਦਾ।

ਪੜ੍ਹੋ ਇਹ ਵੀ ਖ਼ਬਰ - ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

 

  • Health Tips
  • Skipping Rope
  • Belly
  • Fat
  • Weight
  • Strong Heart
  • Benefits
  • ਰੱਸੀ ਟੱਪਣਾ
  • ਢਿੱਡ
  • ਚਰਬੀ
  • ਭਾਰ
  • ਦਿਲ ਮਜ਼ਬੂਤ
  • ਫ਼ਾਇਦੇ

Health Tips: ਬਰਸਾਤ ’ਚ ਜ਼ੁਕਾਮ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਅਪਣਾਓ ਨੁਖ਼ਸੇ, ਮਿਲੇਗੀ ਰਾਹਤ

NEXT STORY

Stories You May Like

  • sa 20  marsh joins sunrisers
    ਐੱਸ. ਏ.-20 : ਮਾਰਸ਼ ਸਨਰਾਈਜ਼ਰਜ਼ ਨਾਲ ਜੁੜਿਆ
  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • underpass submerged after 20 minutes of rain
    20 ਮਿੰਟ ਦੀ ਬਾਰਿਸ਼ ਤੋਂ ਬਾਅਦ ਡੁੱਬ ਗਏ ਅੰਡਰਪਾਸ, ਗੁਰੂਗ੍ਰਾਮ ਦੇ ਇੰਫ੍ਰਾਸਟ੍ਰਕਚਰ 'ਤੇ ਘਿਰੀ ਸਰਕਾਰ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • raw bananas are a food of virtue
    ਗੁਣਾਂ ਦੀ ਖਾਣ ਹਨ 'ਕੱਚੇ ਕੇਲੇ' ! ਰੋਜ਼ਾਨਾ ਖਾਣ ਨਾਲ ਸਰੀਰ ਨੂੰ ਮਿਲਣਗੇ ਅਣਗਿਣਤ ਫਾਇਦੇ
  • massachusetts declared august 15 as   india day
    ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • in the case of e 20  the whole dal is black
    E-20 ਦੇ ਮਾਮਲੇ ’ਚ ‘ਪੂਰੀ ਦਾਲ ਹੀ ਕਾਲੀ ਹੈ’ : ਰਾਹੁਲ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • rice water is a treasure of health
      ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +