Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    11:27:53 AM

  • aam aadmi party  jalandhar court

    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ...

  • weather update  north india  meteorological department  yellow alert  rain

    ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ...

  • lpg crisis increased demand for these items after induction cooktop

    LPG ਸੰਕਟ : ਬਦਲੀਆਂ ਰਸੋਈ ਦੀਆਂ ਆਦਤਾਂ, ਇੰਡਕਸ਼ਨ...

  • free seats in flights

    ਹੁਣ ਜਹਾਜ਼ 'ਚ Free ਮਿਲਣੀਆਂ 60 ਫ਼ੀਸਦੀ ਸੀਟਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips : ਜੇਕਰ ਤੁਹਾਨੂੰ ਵੀ ਸੌਂਦੇ ਸਮੇਂ ਬੇਚੈਨੀ ਤੇ ਸਾਹ ਲੈਣ ’ਚ ਹੁੰਦੀ ਹੈ ‘ਤਕਲੀਫ਼’ ਤਾਂ ਜ਼ਰੂਰ ਪੜ੍ਹੋ ਇਹ ਖ

HEALTH News Punjabi(ਸਿਹਤ)

Health Tips : ਜੇਕਰ ਤੁਹਾਨੂੰ ਵੀ ਸੌਂਦੇ ਸਮੇਂ ਬੇਚੈਨੀ ਤੇ ਸਾਹ ਲੈਣ ’ਚ ਹੁੰਦੀ ਹੈ ‘ਤਕਲੀਫ਼’ ਤਾਂ ਜ਼ਰੂਰ ਪੜ੍ਹੋ ਇਹ ਖ

  • Edited By Rajwinder Kaur,
  • Updated: 02 May, 2021 05:13 PM
Jalandhar
sleep time shortness breath asthma stress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕੁਝ ਲੋਕਾਂ ਨੂੰ ਸੌਂਦੇ ਸਮੇਂ ਬਹੁਤ ਜ਼ਿਆਦਾ ਬੇਚੈਨੀ ਮਹਿਸੂਸ ਹੁੰਦੀ ਹੈ। ਉਨ੍ਹਾਂ ਨੂੰ ਰਾਤ ਦੇ ਸਮੇਂ ਸਾਹ ਲੈਣ ਵਿੱਚ ਤਕਲੀਫ ਵੀ ਹੁੰਦੀ ਹੈ। ਇਹ ਇਸ ਤਰ੍ਹਾਂ ਦੀ ਗੰਭੀਰ ਸਮੱਸਿਆ ਹੈ, ਜੋ ਕਈ ਰੋਗਾਂ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਕਿਸੇ ਵੀ ਇਨਸਾਨ ਨੂੰ ਰਾਤ ਨੂੰ ਸੌਂਦੇ ਸਮੇਂ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਤਾਂ ਉਸ ਨੂੰ ਤੁਰੰਤ ਡਾਕਟਰ ਨੂੰ ਦਿਖਾਉਣਾ ਚਾਹੀਦਾ ਹੈ। ਵੈਸੇ ਤਾਂ ਜ਼ਿਆਦਾਤਰ ਇਹ ਦਿਲ ਅਤੇ ਫੇਫੜਿਆਂ ਦੀ ਕੋਈ ਸਮੱਸਿਆ ਹੁੰਦੀ ਹੈ, ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅੱਜ ਅਸੀਂ ਤੁਹਾਨੂੰ ਦੱਸਾਂਗੇ, ਉਹ ਰੋਗ ਜਿਨ੍ਹਾਂ ਵਿੱਚ ਰਾਤ ਨੂੰ ਸੌਂਦੇ ਸਮੇਂ ਬੇਚੈਨੀ ਤੇ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ ।

ਕਿਸ ਸਮੇਂ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ
ਜੇ ਤੁਹਾਨੂੰ ਪਹਿਲਾਂ ਕਦੇ ਵੀ ਇਸ ਤਰ੍ਹਾਂ ਦੀ ਸਮੱਸਿਆ ਨਹੀਂ ਹੋਈ ਅਤੇ ਨਾ ਹੀ ਕੋਈ ਰੋਗ ਹੈ, ਜਿਸ ਕਾਰਨ ਤੁਹਾਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੋਵੇ। ਪਹਿਲੀ ਵਾਰ ਇਸ ਤਰ੍ਹਾਂ ਦੇ ਲੱਛਣ ਦਿਖਾਈ ਦੇ ਰਹੇ ਹੋਣ, ਤਾਂ ਤੁਰੰਤ ਡਾਕਟਰ ਤੋਂ ਸਲਾਹ ਲੈਣੀ ਚਾਹੀਦੀ ਹੈ। ਰਾਤ ਨੂੰ ਸੌਂਦੇ ਸਮੇਂ ਥੋੜ੍ਹੇ ਸਮੇਂ ਬਾਅਦ ਸਾਹ ਲੈਣ ਵਿੱਚ ਤਕਲੀਫ਼ ਦੀ ਸਮੱਸਿਆ ਅਚਾਨਕ ਸ਼ੁਰੂ ਹੁੰਦੀ ਹੈ ਤਾਂ ਜ਼ਰੂਰ ਟਰੈਕਟਰ ਨੂੰ ਦਿਖਾਓ ।

ਪੜ੍ਹੋ ਇਹ ਵੀ ਖ਼ਬਰਾਂ - ਸਾਵਧਾਨ ! ਜਾਣੋ ਕਿਹੜੀਆਂ ਗੱਲਾਂ ਕਰਕੇ ‘ਪਤੀ-ਪਤਨੀ’ ਦੇ ਰਿਸ਼ਤੇ ’ਚ ਆ ਸਕਦੀ ਹੈ ‘ਦਰਾੜ’

ਸਾਹ ਲੈਣ ਵਿੱਚ ਤਕਲੀਫ਼ ਇਨ੍ਹਾਂ ਬੀਮਾਰੀਆਂ ਦਾ ਸੰਕੇਤ ਹੋ ਸਕਦਾ ਹੈ

ਅਸਥਮਾ
ਅਸਥਮਾ ਇੱਕ ਇਸ ਤਰ੍ਹਾਂ ਦਾ ਰੋਗ ਹੈ, ਜਿਸ ਨਾਲ ਫੇਫੜਿਆਂ ਨੂੰ ਸੋਜ ਆ ਜਾਂਦੀ ਹੈ। ਇਸ ਨਾਲ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਜੇ ਤੁਹਾਨੂੰ ਵੀ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਤਾਂ ਤੁਹਾਨੂੰ ਅਸਥਮੇ ਦੀ ਸਮੱਸਿਆ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਤਣਾਅ ਦੀ ਸਮੱਸਿਆ
ਕਈ ਵਾਰ ਤਣਾਅ ਦੇ ਕਾਰਨ ਇਨਸਾਨ ਨੂੰ ਨੀਂਦ ਨਹੀਂ ਆਉਂਦੀ ਅਤੇ ਸਾਹ ਲੈਣ ਵਿੱਚ ਤਕਲੀਫ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਸਾਹ ਲੈਣ ਵਿੱਚ ਤਕਲੀਫ਼ ਅਤੇ ਬੇਚੈਨੀ ਹੋਣਾ ਤਣਾਅ ਦਾ ਕਾਰਨ ਹੋ ਸਕਦਾ ਹੈ ।

ਨਿਮੋਨੀਆ
ਇਹ ਇੱਕ ਵਾਇਰਲ ਬੀਮਾਰੀ ਹੈ। ਇਸ ਵਿੱਚ ਬੁਖ਼ਾਰ ਜਿਹੇ ਲੱਛਣਾਂ ਦੇ ਨਾਲ-ਨਾਲ ਸੀਨੇ ਵਿੱਚ ਦਰਦ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਜੇ ਤੁਹਾਨੂੰ ਸਾਹ ਲੈਣ ਦੀ ਤਕਲੀਫ਼ ਦੇ ਨਾਲ-ਨਾਲ ਬੁਖਾਰ ਹੋ ਰਿਹਾ ਹੈ, ਤਾਂ ਇਸ ਦਾ ਕਾਰਨ ਕੋਈ ਵਾਇਰਲ ਬੀਮਾਰੀ ਹੋ ਸਕਦੀ ਹੈ ।

ਪੜ੍ਹੋ ਇਹ ਵੀ ਖ਼ਬਰਾਂ - ਬਿਊਟੀ ਟਿਪਸ: ਚਿਹਰੇ ’ਤੇ ਹੋਣ ਵਾਲੀਆਂ ਫਿਣਸੀਆਂ ਤੇ ਕਿੱਲਾਂ ਦੀ ਸਮੱਸਿਆ ਨੂੰ ਖ਼ਤਮ ਕਰ ਦੇਣਗੇ ਇਹ ਨੁਸਖ਼ੇ

ਦਿਲ ਦੀ ਸਮੱਸਿਆ
ਜਦੋਂ ਕਿਸੇ ਇਨਸਾਨ ਦਾ ਦਿਲ ਚੰਗੀ ਤਰ੍ਹਾਂ ਖੂਨ ਨੂੰ ਪੰਪ ਨਹੀਂ ਕਰ ਪਾਉਂਦਾ, ਤਾਂ ਉਸ ਸਮੇਂ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਇਸ ਲਈ ਸਾਹ ਲੈਣ ਵਿੱਚ ਤਕਲੀਫ਼ ਹੋਣਾ ਦਿਲ ਦੀ ਬੀਮਾਰੀ ਹੋ ਸਕਦੀ ਹੈ।

ਪਲਮੋਨਰੀ ਅੰਬੋਲੀਜਮ
ਇਹ ਇੱਕ ਫੇਫੜਿਆਂ ਦੀ ਗੰਭੀਰ ਬੀਮਾਰੀ ਹੁੰਦੀ ਹੈ, ਜਿਸ ਵਿੱਚ ਫੇਫੜਿਆਂ ਵਿੱਚ ਖੂਨ ਦਾ ਥੱਕਾ ਜੰਮ ਜਾਂਦਾ ਹੈ। ਇਸ ਨਾਲ ਸੀਨੇ ਵਿੱਚ ਦਰਦ, ਖੰਘ ਅਤੇ ਸੋਜ ਦੀ ਸਮੱਸਿਆ ਦੇ ਨਾਲ-ਨਾਲ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ।

ਪੜ੍ਹੋ ਇਹ ਵੀ ਖ਼ਬਰਾਂ - ਐਤਵਾਰ ਨੂੰ ਜ਼ਰੂਰ ਕਰੋ ਇਹ ਉਪਾਅ, ਹੋਵੇਗੀ ਧਨ ਤੇ ਸੁੱਖ ਦੀ ਪ੍ਰਾਪਤੀ

ਸਾਹ ਨਲੀ ’ਚ ਸੋਜ
ਇਹ ਇੱਕ ਸਾਹ ਦੀ ਨਲੀ ਦੀ ਸਮੱਸਿਆ ਹੁੰਦੀ ਹੈ। ਇਸ ਬੀਮਾਰੀ ਵਿੱਚ ਸਾਹ ਨਲੀ ’ਚ ਸੋਜ ਆ ਜਾਂਦੀ ਹੈ, ਜਿਸ ਕਾਰਨ ਸਾਹ ਠੀਕ ਤਰ੍ਹਾਂ ਨਹੀਂ ਆਉਂਦਾ। ਜੇ ਤੁਹਾਨੂੰ ਵੀ ਰਾਤ ਨੂੰ ਸੌਂਦੇ ਸਮੇਂ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਤਾਂ ਇਹ ਇੱਕ ਸਾਹ ਦੀ ਨਲੀ ਦੀ ਸਮੱਸਿਆ ਵੀ ਹੋ ਸਕਦੀ ਹੈ ।

ਅਲਰਜੀ
ਕਈ ਵਾਰ ਕੁਝ ਤਰ੍ਹਾਂ ਦੀਆਂ ਅਲਰਜ਼ੀਆਂ ਕਾਰਨ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ। ਜੇ ਤੁਸੀਂ ਪ੍ਰਦੂਸ਼ਣ ਵਾਲੇ ਇਲਾਕੇ ਵਿੱਚ ਰਹਿੰਦੇ ਹੋ ਜਾਂ ਫਿਰ ਕੋਈ ਅਲਰਜੀ ਦੀ ਸਮੱਸਿਆ ਜਲਦੀ ਹੁੰਦੀ ਹੈ, ਤਾਂ ਇਸ ਨਾਲ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ।

ਸਲੀਪ ਐਪਨੀਆ
ਇਹ ਇੱਕ ਨੀਂਦ ਦੀ ਬੀਮਾਰੀ ਹੁੰਦੀ ਹੈ। ਇਸ ਨਾਸ ਸੌਂਦੇ ਸਮੇਂ ਇਨਸਾਨ ਦੀ ਸਾਹ ਦੀ ਨਾਲੀ ਸੁੰਗੜ ਜਾਂਦੀ ਹੈ ਅਤੇ ਸਰੀਰ ਨੂੰ ਪੂਰੀ ਮਾਤਰਾ ਵਿੱਚ ਆਕਸੀਜਨ ਨਹੀਂ ਪਹੁੰਚ ਪਾਉਂਦੀ। ਜੇ ਤੁਹਾਨੂੰ ਅਚਾਨਕ ਸਾਹ ਲੈਣ ਵਿੱਚ ਤਕਲੀਫ ਹੁੰਦੀ ਹੈ, ਤਾਂ ਇਹ ਇਸ ਬੀਮਾਰੀ ਦਾ ਸੰਕੇਤ ਹੋ ਸਕਦਾ ਹੈ।
 

  • Health Tips
  • Sleep
  • time
  • Shortness
  • breath
  • asthma
  • stress
  • ਸੌਂਦੇ ਸਮੇਂ
  • ਬੇਚੈਨੀ
  • ਸਾਹ
  • ਤਕਲੀਫ਼
  • ਅਸਥਮਾ
  • ਤਣਾਅ

ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਨਹੀਂ ਹੋਵੇਗਾ ਨੁਕਸਾਨ, ਖੁਰਾਕ ’ਚ ਸ਼ਾਮਲ ਕਰੋ ਇਹ ਵਸਤੂਆਂ

NEXT STORY

Stories You May Like

  • what causes frequent thirst
    ਕੀ ਤੁਹਾਨੂੰ ਵੀ ਵਾਰ-ਵਾਰ ਲੱਗਦੀ ਹੈ ਪਿਆਸ ਤੇ ਸੁੱਕਦਾ ਹੈ ਗਲਾ ਤਾਂ ਹੋ ਜਾਓ ਸਾਵਧਾਨ; ਹੋ ਸਕਦੈ ਗੰਭੀਰ ਬਿਮਾਰੀ ਦਾ...
  • not feeling pain is also a disease
    ਦਰਦ ਮਹਿਸੂਸ ਨਾ ਹੋਣਾ ਵੀ ਇੱਕ ਬਿਮਾਰੀ ਹੈ! CIP ਬਾਰੇ ਇਹ ਸੱਚਾਈ ਤੁਹਾਨੂੰ ਹੈਰਾਨ ਕਰ ਦੇਵੇਗੀ
  • don t make these mistakes while making tea
    ਚਾਹ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਜਾਣੋ ਕੀ ਹੈ ਸਹੀ ਤਰੀਕਾ
  • be careful before buying a used car
    ਪੁਰਾਣੀ ਕਾਰ ਖਰੀਦਣ ਤੋਂ ਪਹਿਲਾਂ ਸਾਵਧਾਨ ! ਇਹ ਚੀਜ਼ਾਂ ਜ਼ਰੂਰ ਕਰੋ ਚੈੱਕ, ਨਹੀਂ ਤਾਂ ਪੈ ਜਾਵੇਗਾ ਘਾਟਾ
  • if you want to make your hair strong and shiny  apply this oil
    ਵਾਲ਼ਾਂ ਨੂੰ ਬਣਾਉਣ ਹੈ ਮਜ਼ਬੂਤ ਤੇ ਚਮਕਦਾਰ ਤਾਂ ਲਗਾਓ ਇਹ ਤੇਲ
  • the habit of keeping stuff in the fridge can ruin you
    Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
  • gas cylinder  helpline number  central government  complaint
    ਤੁਹਾਨੂੰ ਵੀ ਆ ਰਹੀ ਗੈਸ ਸਿਲੰਡਰ ਦੀ ਦਿੱਕਤ ? ਨੋਟ ਕਰੋ ਇਹ ਨੰਬਰ, ਕਰੋ ਸਿੱਧੀ ਸ਼ਿਕਾਇਤ
  • these 4 things you should do with your elderly parents about health
    ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ ਮਿਲੇਗੀ ਵੱਡੀ ਮਦਦ
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
  • action against hotel is a direct attack on democracy
    ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
  • government has made law a political weapon
    ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
Trending
Ek Nazar
famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • benefits of drinking coffee
      ਸਿਰਫ਼ ਸੁਸਤੀ ਹੀ ਨਹੀਂ ਭਜਾਉਂਦੀ ਕੌਫੀ! ਰੋਜ਼ਾਨਾ ਇਕ ਕੱਪ ਪੀਣ ਨਾਲ ਸਰੀਰ 'ਚ...
    • beetroot bread
      ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਚੁਕੰਦਰ ਦੀ ਰੋਟੀ' ! ਜਾਣੋ ਫਾਇਦੇ ਤੇ...
    • benefits of lemon and honey tea
      ਸਰੀਰ ਦੀ ਅੰਦਰੋਂ ਸਫਾਈ ਕਰਦੀ ਹੈ ਇਹ ਚਾਹ! ਜਾਣ ਲਓ ਇਸ ਦੇ ਬੇਮਿਸਾਲ ਫਾਇਦੇ ਅਤੇ...
    • your child  s   diet   is becoming a breeding ground for diseases
      ਮਾਪੇ ਹੋ ਜਾਣ ਸਾਵਧਾਨ! ਤੁਹਾਡੇ ਬੱਚੇ ਦੀ 'ਡਾਈਟ' ਬਣ ਰਹੀ ਹੈ ਬਿਮਾਰੀਆਂ ਦਾ ਘਰ,...
    • benefits of drinking fermented milk
      ਹੱਡੀਆਂ ਹੋਣਗੀਆਂ ਮਜ਼ਬੂਤ ਤੇ ਸ਼ੂਗਰ ਰਹੇਗੀ ਕੰਟ੍ਰੋਲ! ਅੱਜ ਹੀ ਸ਼ੁਰੂ ਕਰੋ ਮਖਾਣੇ...
    • benefits of drinking turmeric water
      ਸਿਹਤ ਦਾ ਖ਼ਜ਼ਾਨਾ : ਸਵੇਰੇ ਖਾਲੀ ਪੇਟ ਹਲਦੀ ਵਾਲਾ ਪਾਣੀ ਪੀਣ ਦੇ 5 ਬੇਮਿਸਾਲ ਫਾਇਦੇ
    • these 4 things you should do with your elderly parents about health
      ਬਜ਼ੁਰਗ ਮਾਤਾ-ਪਿਤਾ ਨਾਲ ਸਿਹਤ ਬਾਰੇ ਜ਼ਰੂਰ ਕਰੋ ਇਹ 4 ਗੱਲਾਂ, ਐਮਰਜੈਂਸੀ ਵੇਲੇ...
    • benefits of eating pineapple
      ਭਾਰ ਘਟਾਉਣ ਤੋਂ ਲੈ ਕੇ ਪਾਚਨ ਸੁਧਾਰਨ ਤੱਕ, ਜਾਣੋ ਪਾਈਨਐਪਲ ਕਿਉਂ ਹੈ ਸਿਹਤ ਲਈ...
    • benefits of raw turmeric
      ਬਿਮਾਰੀਆਂ ਦੀ ਹੋਵੇਗੀ ਜੜ੍ਹੋਂ ਛੁੱਟੀ! ਬਸ ਦੁੱਧ 'ਚ ਮਿਲਾ ਕੇ ਪੀਓ ਕੱਚੀ ਹਲਦੀ,...
    • benefits of drinking kiwi juice
      ਇਮਿਊਨਿਟੀ ਵਧਾਉਣ ਦਾ ਸਭ ਤੋਂ ਸੌਖਾ ਤਰੀਕਾ : ਕੀਵੀ ਦੇ ਜੂਸ ਦੇ ਇਹ ਫਾਇਦੇ ਜਾਣ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +