Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:07:30 PM

  • stock market races amid assembly election results nifty crosses 24 110

    ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ...

  • assembly election results 2026 bjp

    5 ਸੂਬਿਆਂ ਦੇ Assembly Election Results 2026:...

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਜੇ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

HEALTH News Punjabi(ਸਿਹਤ)

Health Tips: ‘ਖੱਟੇ ਡਕਾਰ’ ਦੀ ਸਮੱਸਿਆ ਤੋਂ ਜੇ ਤੁਸੀਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

  • Edited By Rajwinder Kaur,
  • Updated: 21 Dec, 2021 11:27 AM
Jalandhar
sour belching  problems  causes  home remedies relief
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭੋਜਨ ਕਰਨ ਤੋਂ ਬਾਅਦ ਡਕਾਰ ਆਉਣੇ ਹਮੇਸ਼ਾ ਆਮ ਗੱਲ ਹੁੰਦੀ ਹੈ। ਆਮ ਤੌਰ 'ਤੇ ਡਕਾਰ ਆਉਣ ਦਾ ਮੁੱਖ ਕਾਰਨ ਭੋਜਨ ਦਾ ਹਜ਼ਮ ਜਾਣਾ ਹੁੰਦਾ ਹੈ ਪਰ ਕਈ ਵਾਰ ਭੋਜਨ ਕਰਨ ਤੋਂ ਬਾਅਦ ਖੱਟੇ ਡਕਾਰ ਆਉਣੇ ਸ਼ੁਰੂ ਹੋ ਜਾਂਦੇ ਹਨ। ਉਸ ਸਮੱਸਿਆਵਾਂ ਦਾ ਸਾਹਮਣਾ ਉਸ ਸਮੇਂ ਕਰਨਾ ਪੈਂਦਾ ਹੈ, ਜਦੋਂ ਡਾਈਜੇਸ਼ਨ ਲਈ ਜ਼ਰੂਰੀ ਅੰਜਾਈਮਸ ਘੱਟ ਪੈ ਜਾਂਦੇ ਹਨ। ਖੱਟੀ ਡਕਾਰ ਆਉਣ 'ਤੇ ਕਈ ਵਾਰ ਦੂਜਿਆਂ ਦੇ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਇਸ ਸਮੱਸਿਆ ਤੋਂ ਕੁਝ ਹੀ ਮਿੰਟਾਂ 'ਚ ਨਿਜ਼ਾਤ ਪਾ ਸਕਦੇ ਹੋ.... 

ਖੱਟੇ ਡਕਾਰ ਆਉਣ ਦੇ ਕਾਰਨ

. ਜ਼ਰੂਰਤ ਤੋਂ ਜ਼ਿਆਦਾ ਖਾਣਾ
. ਢਿੱਡ 'ਚ ਇਨਫੈਕਸ਼ਨ
. ਬਦਹਜ਼ਮੀ ਦੇ ਕਾਰਨ
. ਸਮੇਂ 'ਤੇ ਨਾ ਖਾਣਾ
. ਸਿਗਰਟ ਜਾਂ ਸ਼ਰਾਬ ਦੀ ਵਰਤੋਂ ਕਰਨਾ
. ਟੈਂਸ਼ਨ ਦੇ ਕਾਰਨ
. ਜ਼ਿਆਦਾ ਮਸਾਲੇਦਾਰ ਭੋਜਨ ਦੀ ਵਰਤੋਂ ਨਾਲ

ਪੜ੍ਹੋ ਇਹ ਵੀ ਖ਼ਬਰ - Health Tips: ਇਨ੍ਹਾਂ ਕਾਰਨਾਂ ਕਰਕੇ ਹੁੰਦੈ ‘ਸਾਈਲੈਂਟ ਹਾਰਟ ਅਟੈਕ’, ਧਿਆਨ ’ਚ ਰੱਖੋ ਇਹ ਖ਼ਾਸ ਗੱਲਾਂ

ਖੱਟੇ ਡਕਾਰ ਦੇ ਘਰੇਲੂ ਉਪਾਅ

1. ਕੈਮੋਮਾਈਲ ਟੀ ਬੈਗ
ਵਾਰ-ਵਾਰ ਡਕਾਰ ਆਉਣ ਦੀ ਸਮੱਸਿਆ ਦੂਰ ਕਰਨ ਲਈ ਕੈਮੋਮਾਈਲ ਟੀ-ਬੈਗ ਨੂੰ ਗਰਮ ਪਾਣੀ 'ਚ ਪਾਓ। 10 ਮਿੰਟ ਬਾਅਦ ਇਸ ਚਾਹ ਨੂੰ ਪੀ ਲਓ। ਇਸ ਨਾਲ ਖੱਟੇ ਡਕਾਰ ਦੀ ਸਮੱਸਿਆ ਦੂਰ ਹੋ ਜਾਵੇਗੀ।

2. ਅਦਰਕ
ਗਰਮ ਪਾਣੀ 'ਚ 1 ਚਮਚਾ ਅਦਰਕ ਦਾ ਰਸ, ਨਿੰਬੂ ਦਾ ਰਸ ਅਤੇ ਸੇਂਧਾ ਨਮਕ ਪਾ ਕੇ ਮਿਲਾ ਲਓ। ਇਸ ਤੋਂ ਬਾਅਦ ਇਸ 'ਚ ਸ਼ਹਿਦ ਮਿਲਾ ਕੇ ਦਿਨ 'ਚ 2-3 ਵਾਰ ਪੀਓ। ਇਸ ਨਾਲ ਇਹ ਪ੍ਰੇਸ਼ਾਨੀ ਦੂਰ ਹੋ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - Health Tips: ਜਲਦੀ ਭਾਰ ਘਟਾਉਣ ਦੇ ਚਾਹਵਾਨ ਲੋਕ ਇਨ੍ਹਾਂ ਚੀਜ਼ਾਂ ਦੀ ਰੋਜ਼ਾਨਾ ਕਰਨ ਵਰਤੋਂ, ਹੋਵੇਗਾ ਫ਼ਾਇਦਾ

3. ਪੁਦੀਨਾ 
ਪਾਣੀ ਨੂੰ ਚੰਗੀ ਤਰ੍ਹਾਂ ਨਾਲ ਉਬਾਲ ਲਓ। ਫਿਰ ਇਸ 'ਚ ਪੁਦੀਨੇ ਦੀਆਂ ਪੱਤੀਆਂ ਪਾਓ ਅਤੇ 10 ਮਿੰਟ ਬਾਅਦ ਇਸ ਨੂੰ ਪੀ ਲਓ। ਇਸ ਨਾਲ ਵਾਰ-ਵਾਰ ਡਕਾਰ ਆਉਣ ਦੀ ਸਮੱਸਿਆ ਦੂਰ ਹੋ ਜਾਵੇਗੀ।

4. ਇਲਾਇਚੀ
ਖੱਟੀ ਡਕਾਰ ਆਉਣ 'ਤੇ ਇਲਾਇਚੀ ਨੂੰ ਚੰਗੀ ਤਰ੍ਹਾਂ ਨਾਲ ਚਬਾਓ। ਰੋਜ਼ਾਨਾ 1 ਇਲਾਇਚੀ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਦਰੁਸਤ ਰਹਿੰਦੀ ਹੈ ਅਤੇ ਇਸ ਨਾਲ ਪੇਟ ਨਾਲ ਜੁੜੀਆਂ ਪ੍ਰੇਸ਼ਾਨੀਆਂ ਵੀ ਨਹੀਂ ਹੁੰਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਪਿਸ਼ਾਬ ਕਰਦੇ ਸਮੇਂ ਕਿਉਂ ਹੁੰਦੀ ਹੈ ਜਲਣ? ਜਾਣੋ ਇਸਦੇ ਕਾਰਨ, ਲੱਛਣ ਤੇ ਨਿਜ਼ਾਤ ਪਾਉਣ ਦੇ ਉਪਾਅ

5. ਗੁੜ
ਖੱਟੀ ਡਕਾਰ ਆਉਣ 'ਤੇ ਤੁਰੰਤ 1 ਗੁੜ ਦਾ ਟੁੱਕੜਾ ਲੈ ਕੇ ਮੂੰਹ 'ਚ ਰੱਖ ਕੇ ਚੂਸ ਲਓ। ਇਸ ਨਾਲ ਤੁਹਾਨੂੰ ਕੁਝ ਮਿੰਟਾਂ 'ਚ ਹੀ ਆਰਾਮ ਮਿਲੇਗਾ।

6. ਲਸਣ
ਲਸਣ ਦੀ ਇਕ ਕਲੀ ਨੂੰ ਕੱਚਾ ਚਬਾ ਕੇ 1 ਗਲਾਸ ਪਾਣੀ ਪੀ ਲਓ। ਇਸ ਨਾਲ ਤੁਹਾਡੀ ਇਹ ਸਮੱਸਿਆ ਦੂਰ ਹੋ ਜਾਵੇਗੀ ਅਤੇ ਪੇਟ ਵੀ ਚੰਗੀ ਤਰ੍ਹਾਂ ਨਾਲ ਸਾਫ਼ ਹੋ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਠੰਡ ਦੇ ਮੌਸਮ 'ਚ ਹੁੰਦੇ ਨੇ ਜ਼ਿਆਦਾ 'ਦਿਲ ਦੇ ਰੋਗ', ਬਚਾਅ ਲਈ ਪੜ੍ਹੋ ਇਹ ਖ਼ਬਰ

  • Health Tips
  • Sour Belching
  • Problems
  • Causes
  • Home Remedies
  • Relief
  • ਖੱਟੇ ਡਕਾਰ
  • ਸਮੱਸਿਆ
  • ਕਾਰਨ
  • ਘਰੇਲੂ ਨੁਸਖ਼ੇ
  • ਰਾਹਤ

Health Tips: ਰਾਤ ਨੂੰ ਜੁਰਾਬਾਂ ਪਾ ਕੇ ਸੌਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਹੋਣਗੇ ਇਹ ਫ਼ਾਇਦੇ ਅਤੇ ਨੁਕਸਾਨ

NEXT STORY

Stories You May Like

  • if you are troubled by uric acid  then mix this thing in the flour
    Uric Acid ਤੋਂ ਹੋ ਪਰੇਸ਼ਾਨ ਤਾਂ ਆਟੇ 'ਚ ਮਿਲਾਓ ਇਹ ਚੀਜ਼ ! ਛੇਤੀ ਮਿਲੇਗੀ ਰਾਹਤ
  • bothered by dark underarms try this home remedy
    ਅੰਡਰਆਰਮਸ ਦੇ ਕਾਲੇਪਣ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਨੁਸਖ਼ੇ, ਮਿਲੇਗੀ ਨਿਖਰੀ ਹੋਈ ਸਕਿਨ
  • follow these home remedies to get instant relief from sunburn
    ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ ਠੰਡਕ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • if you also use a credit card  then read this news
    ਤੁਸੀਂ ਵੀ ਕਰਦੇ ਹੋ Credit Card ਦਾ ਇਸਤੇਮਾਲ ਤਾਂ ਪੜੋ ਇਹ ਖਬਰ. ਮਿਲ ਸਕਦਾ ਟੈਕਸ ਨੋਟਿਸ
  • interview tips this planning can triple callbacks
    Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ
  • you also use mouthwash so be careful
    ਤੁਸੀਂ ਵੀ ਵਰਤਦੇ ਹੋ ਮਾਊਥਵਾਸ਼ ਤਾਂ ਹੋ ਜਾਓ ਸਾਵਧਾਨ ! ਦਿਲ ਲਈ ਕਰ ਸਕਦੈ 'ਜ਼ਹਿਰ' ਦਾ ਕੰਮ
  • maybe you are eating onions the wrong way
    ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +