Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    11:22:54 AM

  • young men were found in this state inside a room

    ਕਹਿਰ ਓ ਰੱਬਾ; ਇਕੱਠਿਆਂ 2 ਸਕੇ ਭਰਾਵਾਂ ਦੀ ਮੌਤ,...

  • gold and silver prices gained   know how much prices risen

    ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ...

  • british government s plan

    ਬ੍ਰਿਟਿਸ਼ ਸਰਕਾਰ ਦੀ 1,000 ਦਿਨਾਂ 'ਚ ਜੰਗ ਦੀ...

  • air ticket rules will change january 1  big decision regarding flight fares

    1 ਜਨਵਰੀ ਤੋਂ ਬਦਲ ਜਾਣਗੇ ਹਵਾਈ ਟਿਕਟ ਦੇ ਨਿਯਮ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਚਮੜੀ 'ਤੇ ਪਏ ਧੱਬੇ ਅਤੇ ਝੁਰੜੀਆਂ ਨੂੰ ਦੂਰ ਕਰੇ ‘ਸੋਇਆਬੀਨ’, ਹੋਣਗੇ ਹੋਰ ਵੀ ਕਈ ਫਾਇਦੇ

HEALTH News Punjabi(ਸਿਹਤ)

ਚਮੜੀ 'ਤੇ ਪਏ ਧੱਬੇ ਅਤੇ ਝੁਰੜੀਆਂ ਨੂੰ ਦੂਰ ਕਰੇ ‘ਸੋਇਆਬੀਨ’, ਹੋਣਗੇ ਹੋਰ ਵੀ ਕਈ ਫਾਇਦੇ

  • Edited By Rajwinder Kaur,
  • Updated: 27 Feb, 2020 04:36 PM
Jalandhar
soybeans benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸੋਇਆਬੀਨ ’ਚ ਕਾਫ਼ੀ ਮਾਤਰਾ ’ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਅੰਡੇ, ਦੁੱਧ ਅਤੇ ਮਾਸ ’ਚ ਪਾਏ ਜਾਣ ਵਾਲੇ ਪ੍ਰੋਟੀਨ ਤੋਂ ਕਿਤੇ ਜ਼ਿਆਦਾ ਹੈ। ਇਸ ਤੋਂ ਇਲਾਵਾ ਇਸ ’ਚ ਵਿਟਾਮਿਨ-ਬੀ ਕੰਪਲੈਕਸ, ਵਿਟਾਮਿਨ-ਈ, ਮਿਨਰਲਸ ਅਤੇ ਐਮੀਨੋ ਐਸਿਡ ਕਾਫੀ ਮਾਤਰਾ ’ਚ ਪਾਇਆ ਜਾਂਦਾ ਹੈ। ਸੋਇਆਬੀਨ ਨਾਲ ਸਰੀਰਕ ਵਿਕਾਸ, ਚਮੜੀ ਸਬੰਧੀ ਸਮੱਸਿਆਵਾਂ ਅਤੇ ਵਾਲਾਂ ਦੀ ਸਮੱਸਿਆ ਨੂੰ ਆਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਆਪਣੀ ਡਾਈਟ ‘ਚ ਰੋਜ਼ਾਨਾ ਸੋਇਆਬੀਨ ਦੀ ਵਰਤੋਂ ਜ਼ਰੂਰ ਕਰੋ, ਇਸ ਨਾਲ ਸਰੀਰ ਨੂੰ ਕਈ ਫਾਇਦੇ ਹੋਣ ਵਾਲੇ ਹਨ। ਦਿਲ ਦੇ ਰੋਗ ਹੋਣ ‘ਤੇ ਡਾਕਟਰ ਵਲੋਂ ਰੋਜ਼ਾਨਾ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।

1. ਭਾਰ ਲਈ ਫਾਇਦੇਮੰਦ
ਸੋਇਆਬੀਨ ਦੀ ਵਰਤੋਂ ਭਾਰ ਘਟਾਉਣ ਅਤੇ ਵਧਾਉਣ ਦੋਵਾਂ ਲਈ ਕੀਤੀ ਜਾਂਦੀ ਹੈ। ਸੋਇਆਬੀਨ ਖਾਣ ਨਾਲ ਮੋਟਾਪਾ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸਦੇ ਇਲਾਵਾ ਇਸ ’ਚ ਕਾਫੀ ਮਾਤਰਾ ’ਚ ਪ੍ਰੋਟੀਨ ਅਤੇ ਫਾਇਬਰ ਵੀ ਪਾਇਆ ਜਾਂਦਾ ਹੈ, ਜੋ ਭਾਰ ਵਧਾਉਣ ’ਚ ਮਦਦ ਕਰਦਾ ਹੈ। 

PunjabKesari

2. ਨਮੀ
ਛਿਲਕਾਂ ਸਮੇਤ ਸੋਇਆਬੀਨ ਖਾਣ ਨਾਲ ਖ਼ੁਸ਼ਕ ਚਮੜੀ ਨੂੰ ਨਮੀ ਮਿਲਦੀ ਹੈ। ਨਾਲ ਹੀ ਚਮੜੀ ਤੋਂ ਵਧੇਰੇ ਤੇਲ ਵੀ ਸਾਫ਼ ਹੋ ਜਾਂਦਾ ਹੈ। ਇਹੀ ਨਹੀਂ ਸੋਇਆਬੀਨ ਹਰ ਤਰ੍ਹਾਂ ਦੀ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

3. ਕੈਂਸਰ
ਸੋਇਆਬੀਨ ’ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟਸ ਕੈਂਸਰ ਦੀ ਰੋਕਥਾਮ ’ਚ ਮਦਦਗਾਰ ਸਿੱਧ ਹੁੰਦੇ ਹਨ। ਇਹ ਸਰੀਰ ’ਚ ਕੈਂਸਰ ਪੈਦਾ ਕਰਨ ਵਾਲੀਆਂ ਕੋਸ਼ਿਕਾਵਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। ਸੋਇਆਬੀਨ ’ਚ ਮੌਜੂਦ ਫਾਇਬਰ ਕੰਟੈਂਟ ਕੋਲੋਨ ਕੈਂਸਰ ਦੇ ਖਤਰੇ ਨੂੰ ਘੱਟ ਕਰਨ ’ਚ ਮਦਦ ਕਰਦਾ ਹੈ।

PunjabKesari

4. ਦਿਲ ਦੀ ਬੀਮਾਰੀਆਂ ਨੂੰ ਦੂਰ ਕਰੇ
ਦਿਲ ਦੇ ਰੋਗ ਹੋਣ ‘ਤੇ ਡਾਕਟਰਾਂ ਵਲੋਂ ਸੋਇਆਬੀਨ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਅਜਿਹੇ ‘ਚ ਸੋਇਆਬੀਨ ਖਾਣਾ ਸ਼ੁਰੂ ਕਰ ਦਿਓ। ਇਸ ਨਾਲ ਤੁਹਾਨੂੰ ਦਿਲ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਹੋਵੇਗੀ।

5. ਬੁਢਾਪੇ ਤੋਂ ਬਚਾਉਂਦਾ ਹੈ
ਸੋਇਆਬੀਨ ਖਾਣ ਨਾਲ ਚਮੜੀ 'ਤੇ ਪਏ ਧੱਬੇ, ਝੁਰੜੀਆਂ ਅਤੇ ਫਾਈਨ ਲਾਈਨਜ਼ ਘੱਟ ਹੋਣ ਲੱਗਦੀਆਂ ਹਨ। ਇਸ 'ਚ ਪਾਏ ਜਾਣ ਵਾਲੇ ਫੀਟੋਐਸਟਰੋਜਨ ਨਾਲ ਸਰੀਰ 'ਚ ਆਸਟਰੋਜਨ ਬਣਨ ਲੱਗਦਾ ਹੈ, ਜਿਸ ਨਾਲ ਝੁਰੜੀਆਂ ਅਤੇ ਫਾਈਨ ਲਾਈਨਜ਼ ਘੱਟ ਹੋ ਜਾਂਦੀਆਂ ਹਨ।

PunjabKesari

6. ਚਮੜੀ ਖ਼ੂਬਸੂਰਤ ਬਣਾਉਂਦਾ ਹੈ
ਸੋਇਆਬੀਨ 'ਚ ਮੌਜੂਦ ਵਿਟਾਮਿਨ-'ਈ' ਡੈੱਡ ਸਕਿੱਨ ਕੋਸ਼ਿਸ਼ਕਾਵਾਂ ਨੂੰ ਫਿਰ ਤੋਂ ਬਣਾਉਂਦਾ ਹੈ, ਜਿਸ ਨਾਲ ਚਮੜੀ ਫਿਰ ਤੋਂ ਜਵਾਨ ਅਤੇ ਖੂਬਸੂਰਤ ਦਿਖਾਈ ਦੇਣ ਲੱਗਦੀ ਹੈ। ਸੋਇਆਬੀਨ ਪਾਊਡਰ ਨੂੰ ਪਾਣੀ 'ਚ ਮਿਲਾ ਪੇਸਟ ਬਣਾਉਣ ਲਵੋ ਅਤੇ ਇਸ ਪੇਸਟ ਨੂੰ ਆਪਣੀ ਚਮੜੀ 'ਤੇ ਲਗਾਓ। ਥੋੜੀ ਦੇਰ ਤੱਕ ਇਸ ਨੂੰ ਲੱਗੇ ਰਹਿਣ ਦਿਓ ਅਤੇ ਫਿਰ ਧੋ ਲਵੋ।

7. ਮਜ਼ਬੂਤ ਨਹੁੰ
ਕੁਝ ਦਿਨਾਂ ਲੀ ਆਪਣੇ ਭੋਜਨ 'ਚ ਸੋਇਆਬੀਨ ਨੂੰ ਸ਼ਾਮਲ ਕਰੋ। ਤੁਸੀਂ ਮਹਿਸੂਸ ਕਰੋਗੇ ਕਿ ਟੁੱਟੇ ਹੋਏ ਨਹੁੰ ਫਿਰ ਤੋਂ ਠੀਕ ਹੋਣ ਲੱਗ ਪਏ ਹਨ। ਇਸ ਨੂੰ ਖਾਣ ਨਾਲ ਜਿੱਥੇ ਤੁਹਾਡੀ ਨਹੁੰ ਮਜ਼ਬੂਤ ਹੁੰਦੇ ਹਨ, ਉੱਥੇ ਹੀ ਇਨ੍ਹਾਂ 'ਚ ਚਮਕ ਵੀ ਆਉਂਦੀ ਹੈ। 

PunjabKesari

8. ਵਾਲਾਂ ਨੂੰ ਚਮਕ ਪ੍ਰਦਾਨ ਕਰੇ
ਸੋਇਆਬੀਨ ਖਾਣ ਨਾਲ ਤੁਹਾਡੇ ਵਾਲਾਂ 'ਚ ਚਮਕ ਆਉਂਦੀ ਹੈ। ਸੋਇਆਬੀਨ ਦੋ-ਮੂੰਹੇ ਵਾਲਾਂ ਨੂੰ ਹਟਾ ਕੇ ਵਾਲਾਂ ਨੂੰ ਰੇਸ਼ਮੀ, ਮੁਲਾਇਮ ਅਤੇ ਚਮਚਦਾਰ ਬਣਾਉਂਦਾ ਹੈ। ਇਸ ਦੇ ਨਾਲ ਇਸ ਨੂੰ ਨਿਯਮਿਤ ਰੂਪ 'ਚ ਖਾਣ ਨਾਲ ਵਾਲਾਂ ਝੜਨੋਂ ਹੱਟ ਜਾਂਦੇ ਹਨ।

  • Soybeans
  • Benefits
  • ਸੋਇਆਬੀਨ
  • ਫਾਇਦੇ

ਤੁਹਾਡਾ ਭਾਰ ਘਟਾਉਣ 'ਚ ਮਦਦ ਕਰੇਗੀ ਇਹ ਡਰਿੰਕ

NEXT STORY

Stories You May Like

  • militants set fire to several houses in a vacant village in manipur
    ਮਣੀਪੁਰ ’ਚ ਅੱਤਵਾਦੀਆਂ ਨੇ ਖਾਲੀ ਪਏ ਪਿੰਡ ਦੇ ਕਈ ਘਰਾਂ ਨੂੰ ਲਾਈ ਅੱਗ
  • indian in middle east
    ਮਿਡਲ ਈਸਟ ਜੰਗ 'ਚ ਇਕ ਹੋਰ ਭਾਰਤੀ ਦੀ ਗਈ ਜਾਨ ! ਕਈ ਹੋਰ ਜ਼ਖ਼ਮੀ
  • indian in middle east
    ਮਿਡਲ ਈਸਟ ਜੰਗ 'ਚ ਇਕ ਹੋਰ ਭਾਰਤੀ ਦੀ ਗਈ ਜਾਨ ! ਕਈ ਹੋਰ ਜ਼ਖ਼ਮੀ
  • middle east crisis
    ਹੂਤੀਆਂ ਨੇ ਆਰਮੀ ਬੇਸ 'ਤੇ ਦਾਗ਼'ਤੀਆਂ ਮਿਜ਼ਾਈਲਾਂ ! 20 ਫ਼ੌਜੀਆਂ ਦੀ ਗਈ ਜਾਨ, ਕਈ ਹੋਰ ਜ਼ਖ਼ਮੀ
  • yamunotri kiwaar will close on november 11
    ਸ਼ਰਧਾਲੂਆਂ ਲਈ ਅਹਿਮ ਖ਼ਬਰ: ਯਮੁਨੋਤਰੀ ਦੇ ਕਿਵਾੜ 11 ਅਤੇ ਬਦਰੀਨਾਥ ਦੇ 16 ਨਵੰਬਰ ਨੂੰ ਹੋਣਗੇ ਬੰਦ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • benefits of applying aloe vera gel
    ਜਾਣੋ ਚਿਹਰੇ 'ਤੇ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
  • heavy rain expected in several states tomorrow
    ਭਲਕੇ ਕਈ ਸੂਬਿਆਂ 'ਚ ਪਵੇਗਾ ਭਾਰੀ ਮੀਂਹ ! ਪੰਜਾਬ-ਹਰਿਆਣਾ ਸਮੇਤ ਇਨ੍ਹਾਂ ਥਾਵਾਂ 'ਤੇ ਵੀ ਅਲਰਟ ਜਾਰੀ
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
Trending
Ek Nazar
dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • chocolate live worms eggs packet man
      ਚਾਕਲੇਟ ਖ਼ਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਬੰਦ ਪੈਕੇਟ 'ਚੋਂ ਨਿਕਲੇ ਜ਼ਿੰਦਾ ਕੀੜੇ...
    • do not ignore the symptoms of a brain stroke
      ਬ੍ਰੇਨ ਸਟ੍ਰੋਕ ਦੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, 1 ਮਿੰਟ ਦੀ ਦੇਰੀ ਬਣਾ ਸਕਦੀ...
    • ginger tea is the food of virtues
      ਗੁਣਾਂ ਦੀ ਖਾਣ ਹੈ 'ਅਦਰਕ ਦੀ ਚਾਹ' ! ਜਾਣੋ ਪੀਣ ਦੇ ਹੈਰਾਨੀਜਨਕ ਫਾਇਦੇ
    • a major bombshell from microsoft
      Microsoft ਦਾ ਵੱਡਾ ਧਮਾਕਾ: ਡਾਕਟਰਾਂ ਵਾਂਗ ਸਟੈੱਪ-ਬਾਈ-ਸਟੈੱਪ ਬੀਮਾਰੀ ਪਛਾਣੇਗਾ...
    • these could be the main causes of lower back or back pain
      ਲੱਕ ਜਾਂ ਪਿੱਠ ਦਰਦ ਦੇ ਇਹ ਹੋ ਸਕਦੇ ਹਨ ਮੁੱਖ ਕਾਰਨ ! ਰਹੋ ਸਾਵਧਾਨ
    • tulsi tea is no less than any nectar
      ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਤੁਲਸੀ ਦੀ ਚਾਹ ! ਜਾਣੋ ਇਸ ਦੇ ਹੈਰਾਨੀਜਨਕ...
    • the ashes of dead americans are being used to make faces shine
      ਚਿਹਰਾ ਚਮਕਾਉਣ ਲਈ ਵਰਤੀ ਜਾ ਰਹੀ ਮ੍ਰਿਤਕ ਅਮਰੀਕੀਆਂ ਦੀ ਸਕਿਨ, ਸੱਚਾਈ ਜਾਣ ਕੇ ਉੱਡ...
    • for these people makhana is equivalent to poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਮਖਾਣੇ ! ਸਿਹਤ ਨੂੰ ਹੋ ਸਕਦੈ ਗੰਭੀਰ...
    • pulses are a treasure trove of health
      ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
    • cinnamon is a treasure trove of beneficial properties
      ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +