Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    2:35:15 AM

  • ind w vs ned w

    ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਦੀ ਸ਼ਾਨਦਾਰ...

  • pm narendra modi and donald trump bilateral meeting

    ਫਰਾਂਸ 'ਚ PM ਮੋਦੀ ਨਾਲ ਦੁਵੱਲੀ ਬੈਠਕ ਦੌਰਾਨ ਬੋਲੇ...

  • trump  s big praise for pm modi at g7 meet

    'ਠੰਡੇ ਸੁਭਾਅ, ਸ਼ਾਂਤ ਤੇ...', G7 'ਚ ਟਰੰਪ ਨੇ...

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਪਾਲਕ ਕਰਦੀ ਹੈ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਖਤਮ

HEALTH News Punjabi(ਸਿਹਤ)

ਪਾਲਕ ਕਰਦੀ ਹੈ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਖਤਮ

  • Updated: 09 Nov, 2018 09:08 AM
New Delhi
spinach
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹਰੀ ਸਬਜ਼ੀ ਕੋਈ ਵੀ ਹੋਵੇ, ਸਿਹਤ ਲਈ ਫਾਇਦੇਮੰਦ ਹੀ ਹੁੰਦੀ ਹੈ ਪਰ ਪਾਲਕ ਇਨ੍ਹਾਂ ਵਿਚੋਂ ਸਭ ਤੋਂ ਗੁਣਕਾਰੀ ਹੈ, ਕਿਉਂਕਿ ਇਹ ਇਕ ਅਜਿਹੀ ਸਬਜ਼ੀ ਹੈ, ਜਿਸ ਵਿਚ ਵਿਟਾਮਿਨ ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਸ ਨੂੰ ਤੁਸੀਂ ਕੱਚਾ ਜਾਂ ਪਕਾ ਕੇ ਦੋਹਾਂ ਤਰੀਕਿਆਂ ਨਾਲ ਖਾ ਸਕਦੇ ਹੋ ਪਰ ਬਹੁਤ ਸਾਰੇ ਲੋਕ ਇਸ ਨੂੰ ਪਕਾ ਕੇ ਹੀ ਖਾਣਾ ਪਸੰਦ ਕਰਦੇ ਹਨ, ਕਿਉਂਕਿ ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ ਪਰ ਇਹ ਤੁਹਾਡੀ ਸਿਹਤ ਲਈ ਬਹੁਤ ਹੀ ਗੁਣਕਾਰੀ ਹੈ। ਪਾਲਕ ਦਾ ਜੂਸ ਤੁਹਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਸਫਾਈ ਕਰਦਾ ਹੈ। ਉਥੇ ਹੀ ਇਹ ਤੁਹਾਡੇ ਸਰੀਰ ਵਿਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ। ਵਾਲ ਝੜਨ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਵਿਚ ਇਹ ਕਾਫੀ ਫਾਇਦੇਮੰਦ ਸਾਬਤ ਹੁੰਦੀ ਹੈ।
1. ਹੱਡੀਆਂ ਅਤੇ ਦੰਦ ਮਜ਼ਬੂਤ
ਪਾਲਕ  ਹੱਡੀਆਂ ਅਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਵਿਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ ਵਿਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ ਵਿਚ ਪਾਲਕ ਨੂੰ ਜ਼ਰੂਰ ਸ਼ਾਮਲ ਕਰੋ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ 'ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ ਵਿਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਮਸੂੜਿਆਂ 'ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।
2. ਖੂਨ ਦੀ ਕਮੀ ਦੂਰ ਕਰੇ
ਆਇਰਨ ਦੀ ਕਮੀ ਕਾਰਨ ਸਰੀਰ ਵਿਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ ਵਿਚ ਆਇਰਨ ਦੀ ਮਾਤਰਾ ਬਹੁਤ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਜੇ ਕੋਈ ਵਿਅਕਤੀ ਐਨੀਮੀਆ ਦਾ ਸ਼ਿਕਾਰ ਹੋਵੇ ਤਾਂ ਉਸਦੇ ਆਹਾਰ ਵਿਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ ਵਿਚ ਪਾਲਕ ਦਿੰਦੇ ਰਹਿਣ ਨਾਲ ਉਨ੍ਹਾਂ ਦੇ ਸਰੀਰ ਵਿਚ ਖੂਨ ਦੀ ਕਮੀ ਨਹੀਂ ਹੁੰਦੀ। ਗਰਭਵਤੀ ਔਰਤਾਂ ਸਰੀਰ ਵਿਚ ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਖਾਣ। ਅੱਧੇ ਗਿਲਾਸ ਪਾਲਕ ਦੇ ਰਸ ਵਿਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ ਵਿਚ ਖੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ।
3. ਬਲੱਡ ਪ੍ਰੈਸ਼ਰ ਕੰਟਰੋਲ
ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।
4. ਮਾਸਪੇਸ਼ੀਆਂ ਦੀ ਮਜ਼ਬੂਤੀ
ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।
5. ਮੋਟਾਪਾ ਘੱਟ ਕਰੇ
ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।
6. ਪਾਚਨ ਕਿਰਿਆ ਮਜ਼ਬੂਤ
ਪੇਟ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ। ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਡਾਈਟ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।
7. ਅੱਖਾਂ ਲਈ ਫਾਇਦੇਮੰਦ
ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।
ਸੁੰਦਰਤਾ ਨਾਲ ਜੁੜੇ ਫਾਇਦੇ
8. ਰੰਗਤ ਵਿਚ ਨਿਖਾਰ

ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡ੍ਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ।
9. ਝੜਦੇ ਵਾਲ
ਵਾਲ ਝੜਨ ਕਾਰਨ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ ਏ ਦੀ ਕਮੀ ਪੂਰੀ ਹੁੰਦੀ ਹੈ ਅਤੇ ਵਾਲ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ।

  • Spinach
  • sickness
  • end
  • Health
  • ਪਾਲਕ
  • ਬੀਮਾਰੀਆਂ
  • ਖਤਮ
  • ਸਿਹਤ

ਅਮਰੂਦ ਸਰੀਰ ਦੀਆਂ ਕਈ ਬੀਮਾਰੀਆਂ ਨੂੰ ਕਰਦਾ ਹੈ ਖਤਮ

NEXT STORY

Stories You May Like

  • oilfree spinach leaf chaat
    ਘਰ 'ਚ ਆਸਾਨ ਤਰੀਕੇ ਨਾਲ ਬਣਾਓ Oilfree ਪਾਲਕ ਪੱਤਾ ਚਾਟ
  • indian judiciary encourages mediation to resolve disputes
    ਭਾਰਤੀ ਨਿਆਪਾਲਿਕਾ ਵਿਵਾਦ ਸੁਲਝਾਉਣ ਲਈ ਵਿਚੋਲਗੀ ਨੂੰ ਕਰਦੀ ਹੈ ਉਤਸ਼ਾਹਿਤ : ਚੀਫ ਜਸਟਿਸ ਸੂਰਿਆਕਾਂਤ
  • 3 zodiac signs have the power to shake the world
    ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ ਹੈ ਹੈ ਸਭ ਕੁਝ ਖਤਮ
  • what is the method of making daliya kheer
    ਦਲੀਆ ਖੀਰ ਬਣਾਉਣ ਦਾ ਕੀ ਹੈ ਤਰੀਕਾ ਤੇ ਜਾਣੋ ਇਸ ਦੇ ਸਰੀਰ ਨੂੰ ਮਿਲਣ ਵਾਲੇ ਹੈਰਾਨੀਜਨਕ ਫਾਇਦਿਆਂ ਬਾਰੇ
  • figs are a panacea for the body in summer
    ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • gond katira is nectar for the body in summer
    ਗਰਮੀਆਂ 'ਚ ਸਰੀਰ ਲਈ ਅੰਮ੍ਰਿਤ ਹੈ 'ਗੋਂਦ ਕਤੀਰਾ'! ਰੋਜ਼ਾਨਾ ਖਾਣ ਨਾਲ ਮਿਲਣਗੇ ਹੈਰਾਨੀਜਨਕ ਫਾਇਦੇ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ! ਸਰੀਰ ਨੂੰ ਹੋ ਸਕਦੈ ਵੱਡਾ ਨੁਕਸਾਨ
  • the ill effects of the war in iran will be felt for a long
    ਈਰਾਨ ’ਚ ਯੁੱਧ ਖਤਮ ਹੋਣ ਤੋਂ ਬਾਅਦ ਵੀ ਇਸ ਦਾ ਬੁਰਾ ਪ੍ਰਭਾਵ ਲੰਮੇ ਸਮੇਂ ਤੱਕ ਮਹਿਸੂਸ ਕੀਤਾ ਜਾਵੇਗਾ
  • new food and beverage shop inaugurated at adampur airport
    ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਆਦਮਪੁਰ ਏਅਰਪੋਰਟ ’ਤੇ ਨਵੀਂ ਫੂਡ ਐਂਡ ਬੇਵਰੇਜ ਸ਼ਾਪ...
  • vigilance tightens the noose on jalandhar s cgst assistant commissioner
    ਜਲੰਧਰ ਦੇ CGST ਅਸਿਸਟੈਂਟ ਕਮਿਸ਼ਨਰ 'ਤੇ ਵਿਜੀਲੈਂਸ ਦਾ ਸ਼ਿੰਕਜਾ, 10 ਲੱਖ ਦੀ...
  • firing over land dispute in kamalpur village
    ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 1 ਦੀ ਮੌਤ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • fssais big action notices sent to 8 food companies
      FSSAI ਦੀ ਵੱਡੀ ਕਾਰਵਾਈ ! 8 ਫੂਡ ਕੰਪਨੀਆਂ 'ਤੇ ਕੰਪਨੀਆਂ ਭੇਜਿਆ ਨੋਟਿਸ
    • this oil kept in the kitchen is equivalent to poison
      'ਜ਼ਹਿਰ' ਦੇ ਬਰਾਬਰ ਹੈ ਰਸੋਈ 'ਚ ਰੱਖਿਆ ਇਹ ਤੇਲ ! ਹਾਰਟ ਅਟੈਕ ਵਰਗੀਆਂ ਬਿਮਾਰੀਆਂ...
    • to lose weight drink this on an empty stomach in the morning
      ਭਾਰ ਘਟਾਉਣਾ ਤਾਂ ਸਵੇਰੇ ਖ਼ਾਲੀ ਪੇਟ ਪੀਓ ਇਹ ਚੀਜ਼ ! ਸ਼ੂਗਰ ਤੇ ਪੇਟ ਦੀਆਂ...
    • obesity heart old doctor warning heart age
      ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ
    • women who sleep after 11 pm  be careful
      11 ਵਜੇ ਤੋਂ ਬਾਅਦ ਸੌਣ ਵਾਲੀਆਂ ਔਰਤਾਂ ਹੋ ਜਾਓ ਸਾਵਧਾਨ ! ਘੇਰ ਸਕਦੀਆਂ ਹਨ ਗੰਭੀਰ...
    • a decoction of guava seeds is nothing less than a blessing
      ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਜਾਮਣ ਦੀ ਗੁਠਲੀ ਦਾ ਕਾੜ੍ਹਾ!...
    • even makhana eaten incorrectly can be harmful to health
      ਗਲਤ ਤਰੀਕੇ ਨਾਲ ਖਾਧੇ ਗਏ ਮਖਾਣੇ ਵੀ ਸਿਹਤ ਲਈ ਹੋ ਸਕਦੇ ਨੇ ਨੁਕਸਾਨ, ਜਾਣੋ ਸਹੀ...
    • fennel water is no less than nectar in summer
      ਗਰਮੀਆਂ 'ਚ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਸੌਂਫ ਦਾ ਪਾਣੀ ! ਜਾਣੋ ਇਸ ਦੇ ਪੀਣ...
    • hair color can reveal many secrets of health
      ਵਾਲਾਂ ਦਾ ਰੰਗ ਖੋਲ੍ਹ ਸਕਦੈ ਸਿਹਤ ਦੇ ਕਈ ਰਾਜ਼, ਖੋਜ 'ਚ ਹੈਰਾਨ ਕਰਨ ਵਾਲੇ ਖੁਲਾਸੇ
    • repeatedly numb hands and feet can be a huge burden to ignore
      ਵਾਰ-ਵਾਰ ਸੁੰਨ ਹੋ ਰਹੇ ਹੱਥਾਂ-ਪੈਰਾਂ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +