Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    8:58:57 AM

  • medical student  mbbs course 10 years complete

    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ...

  • bjp president nitin nabin state unit presidents  meeting

    ਦਿੱਲੀ : BJP ਹੈੱਡਕੁਆਰਟਰ 'ਚ ਸੂਬਾ ਪ੍ਰਧਾਨਾਂ ਦੀ...

  • power cut

    ਭਲਕੇ ਸਵੇਰੇ ਬਿਜਲੀ ਰਹੇਗੀ ਬੰਦ, ਪੰਜਾਬ ਦੇ ਇਸ...

  • 6 big rules will change from today

    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਖੂਨ ਦੀ ਕਮੀ ਨੂੰ ਪੂਰਾ ਕਰਦੀ ਹੈ ਪਾਲਕ, ਹੋਣਗੇ ਹੋਰ ਵੀ ਇਹ ਫਾਇਦੇ

HEALTH News Punjabi(ਸਿਹਤ)

ਖੂਨ ਦੀ ਕਮੀ ਨੂੰ ਪੂਰਾ ਕਰਦੀ ਹੈ ਪਾਲਕ, ਹੋਣਗੇ ਹੋਰ ਵੀ ਇਹ ਫਾਇਦੇ

  • Edited By Rajwinder Kaur,
  • Updated: 15 Nov, 2019 03:37 PM
Jalandhar
spinach benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪਾਲਕ ਇਕ ਗੁਣਕਾਰੀ ਸਬਜ਼ੀ ਹੈ। ਪਾਲਕ 'ਚ ਵਿਟਾਮਿਨ ਏ, ਬੀ, ਸੀ, ਲੋਹਾ, ਕੈਲਸ਼ੀਅਮ, ਪ੍ਰੋਟੀਨ, ਫਾਈਬਰ, ਖਣਿਜ ਪਦਾਰਥ, ਮੈਗਨੀਸ਼ੀਅਮ, ਆਇਰਨ, ਅਮੀਨੋ ਐਸਿਡ ਅਤੇ ਫੌਲਿਕ ਐਸਿਡ ਵਰਗੇ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ। ਇਸ ਨੂੰ ਅਸੀਂ ਕੱਚਾ ਅਤੇ ਪਕਾ ਕੇ ਦੋਵਾਂ ਤਰ੍ਹਾਂ ਨਾਲ ਖਾ ਸਕਦੇ ਹਾਂ। ਕੱਚੀ ਪਾਲਕ ਦਾ ਸਵਾਦ ਕੌੜਾ ਅਤੇ ਖਾਰਾ ਲਗਦਾ ਹੈ ਪਰ ਇਹ ਤੁਹਾਡੀ ਸਿਹਤ ਲਈ ਬਹੁਤ ਗੁਣਕਾਰੀ ਹੈ। ਪਾਲਕ ਦਾ ਜੂਸ ਪੀਣ ਨਾਲ ਸਾਡੇ ਪਾਚਨ ਤੰਤਰ ਦੀ ਚੰਗੀ ਤਰ੍ਹਾਂ ਨਾਲ ਸਫਾਈ ਹੋ ਜਾਂਦੀ ਹੈ। ਇਹ ਸਰੀਰ 'ਚ ਖਤਰਨਾਕ ਕੀਟਾਣੂਆਂ ਤੋਂ ਪੈਦਾ ਹੋਣ ਵਾਲੇ ਰੋਗਾਂ ਤੋਂ ਰੱਖਿਆ ਕਰਦਾ ਹੈ। ਵਾਲ ਝੜਨ ਤੇ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਲਈ ਪਾਲਕ ਕਾਫੀ ਫਾਇਦੇਮੰਦ ਹੈ।

1. ਹੱਡੀਆਂ ਅਤੇ ਦੰਦ ਮਜ਼ਬੂਤ
ਪਾਲਕ ਹੱਡੀਆਂ ਤੇ ਦੰਦਾਂ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ 'ਚ ਕੈਲਸ਼ੀਅਮ ਨੂੰ ਸੋਖਦੀ ਹੈ, ਜਿਸ ਨਾਲ ਸਰੀਰ 'ਚੋਂ ਜ਼ਰੂਰੀ ਕੈਲਸ਼ੀਅਮ ਬਾਹਰ ਨਹੀਂ ਨਿਕਲਦਾ। ਬੱਚਿਆਂ ਦੇ ਆਹਾਰ 'ਚ ਪਾਲਕ ਜ਼ਰੂਰ ਹੋਣੀ ਚਾਹੀਦੀ ਹੈ। ਜੇ ਉਹ ਪਾਲਕ ਦਾ ਜੂਸ ਨਹੀਂ ਪੀਂਦੇ ਤਾਂ ਉਨ੍ਹਾਂ ਨੂੰ ਪਾਲਕ-ਪਨੀਰ ਦੀ ਸਬਜ਼ੀ, ਰਾਇਤਾ ਜਾਂ ਪਾਲਕ ਸਨੈਕਸ ਦੇ ਤੌਰ 'ਤੇ ਖਾਣ ਨੂੰ ਦੇ ਸਕਦੇ ਹੋ। ਜੇ ਤੁਹਾਨੂੰ ਦੰਦਾਂ ਨਾਲ ਜੁੜੀ ਪ੍ਰੇਸ਼ਾਨੀ ਪਾਇਰੀਆ ਹੈ ਤਾਂ ਖਾਲੀ ਪੇਟ ਪਾਲਕ ਦੇ ਰਸ ਦਾ ਸੇਵਨ ਕਰੋ। ਇਸ 'ਚ ਤੁਸੀਂ ਗਾਜਰ ਦਾ ਜੂਸ ਮਿਲਾ ਕੇ ਵੀ ਪੀ ਸਕਦੇ ਹੋ। ਇਸ ਨਾਲ ਮਸੂੜਿਆਂ 'ਚੋਂ ਨਿਕਲਣ ਵਾਲੇ ਖੂਨ ਦੀ ਸਮੱਸਿਆ ਬੰਦ ਹੋ ਜਾਵੇਗੀ।

PunjabKesari
2. ਖੂਨ ਦੀ ਕਮੀ ਦੂਰ ਕਰੇ
ਆਇਰਨ ਦੀ ਕਮੀ ਕਾਰਨ ਸਰੀਰ 'ਚ ਖੂਨ ਦੀ ਕਮੀ ਹੋ ਜਾਂਦੀ ਹੈ। ਪਾਲਕ 'ਚ ਆਇਰਨ ਦੀ ਮਾਤਰਾ ਵੱਧ ਹੁੰਦੀ ਹੈ, ਜੋ ਹੀਮੋਗਲੋਬਿਨ ਵਧਾਉਣ ਦਾ ਕੰਮ ਕਰਦੀ ਹੈ। ਐਨੀਮੀਆ ਦਾ ਸ਼ਿਕਾਰ ਹੋਣ 'ਤੇ ਆਪਣੇ ਆਹਾਰ 'ਚ ਪਾਲਕ ਜ਼ਰੂਰ ਸ਼ਾਮਲ ਕਰੋ। ਬੱਚਿਆਂ ਨੂੰ ਆਹਾਰ 'ਚ ਪਾਲਕ ਦੇਣ ਨਾਲ ਸਰੀਰ 'ਚੋਂ ਖੂਨ ਦੀ ਕਮੀ ਦੂਰ ਹੁੰਦੀ ਹੈ। ਗਰਭਵਤੀ ਔਰਤਾਂ ਲਈ ਪਾਲਕ ਖਾਣਾ ਬਹੁਤ ਜ਼ਰੂਰੀ ਹੈ। ਅੱਧੇ ਗਿਲਾਸ ਪਾਲਕ ਦੇ ਰਸ 'ਚ ਦੋ ਚਮਚ ਸ਼ਹਿਦ ਮਿਲਾ ਕੇ 50 ਦਿਨ ਪੀਓ, ਇਸ ਨਾਲ ਸਰੀਰ 'ਚ ਖੂਨ ਦਾ ਵਾਧਾ ਹੁੰਦਾ ਹੈ ਪਰ ਸੇਵਨ ਕਰਨ ਤੋਂ ਪਹਿਲਾਂ ਇਕ ਵਾਰ ਮਾਹਿਰ ਦੀ ਸਲਾਹ ਜ਼ਰੂਰ ਲਓ।
3. ਬਲੱਡ ਪ੍ਰੈਸ਼ਰ ਕੰਟਰੋਲ
ਪਾਲਕ ਵਿਚ ਪੋਟਾਸ਼ੀਅਮ ਦੀ ਮਾਤਰਾ ਭਰਪੂਰ ਹੁੰਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ, ਜਿਸ ਨਾਲ ਦਿਲ ਦੇ ਰੋਗਾਂ ਤੋਂ ਬਚਾਅ ਰਹਿੰਦਾ ਹੈ।

PunjabKesari
4. ਮਾਸਪੇਸ਼ੀਆਂ ਦੀ ਮਜ਼ਬੂਤੀ
ਪਾਲਕ 'ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਪ੍ਰੋਟੀਨ ਭਰਪੂਰ ਤੱਤ ਮਾਸਪੇਸ਼ੀਆਂ ਨੂੰ ਮਜ਼ਬੂਤੀ ਪ੍ਰਦਾਨ ਕਰਦੇ ਹਨ। ਇਸ ਨਾਲ ਰੋਗ ਰੋਕੂ ਸਮਰੱਥਾ ਮਜ਼ਬੂਤ ਹੁੰਦੀ ਹੈ, ਜਿਸ ਨਾਲ ਸਰੀਰ ਅੰਦਰੂਨੀ ਤੌਰ 'ਤੇ ਮਜ਼ਬੂਤ ਰਹਿੰਦਾ ਹੈ। ਮਾਸਪੇਸ਼ੀਆਂ ਮਜ਼ਬੂਤ ਹੋਣ ਨਾਲ ਤੰਦਰੁਸਤੀ ਬਣੀ ਰਹਿੰਦੀ ਹੈ। ਇਹ ਭੁੱਖ ਵਧਾਉਣ ਵਿਚ ਸਹਾਇਕ ਹੈ।
5. ਮੋਟਾਪਾ ਘੱਟ ਕਰੇ
ਪਾਲਕ ਖਾਣ ਨਾਲ ਮੋਟਾਪਾ ਦੂਰ ਹੁੰਦਾ ਹੈ। ਪਾਲਕ ਵਿਚ ਗਾਜਰ ਦਾ ਜੂਸ ਮਿਲਾ ਕੇ ਪੀਣ ਨਾਲ ਬੌਡੀ ਨੂੰ ਨਿਊਟ੍ਰੀਸ਼ੀਅਨਜ਼ ਮਿਲਦੇ ਹਨ। ਇਸ ਨਾਲ ਸਰੀਰ ਦੀ ਵਾਧੂ ਚਰਬੀ ਘੱਟ ਹੋਣ ਲਗਦੀ ਹੈ ਅਤੇ ਕਮਜ਼ੋਰੀ ਵੀ ਨਹੀਂ ਆਉਂਦੀ।

PunjabKesari
6. ਪਾਚਨ ਕਿਰਿਆ ਮਜ਼ਬੂਤ
ਪੇਟ ਖਰਾਬ ਹੋਵੇ ਤਾਂ ਸਰੀਰ ਨੂੰ ਬੀਮਾਰੀਆਂ ਛੇਤੀ ਘੇਰ ਲੈਂਦੀਆਂ ਹਨ। ਇਸ ਤੋਂ ਬਚਣ ਲਈ ਪੌਸ਼ਟਿਕ ਆਹਾਰ ਨੂੰ ਡਾਈਟ ਵਿਚ ਸ਼ਾਮਲ ਕਰਨਾ ਬਹੁਤ ਜ਼ਰੂਰੀ ਹੈ। ਪਾਲਕ ਖਾਣ ਨਾਲ ਪਾਚਨ ਕਿਰਿਆ 'ਚ ਸੁਧਾਰ ਰਹਿੰਦਾ ਹੈ। ਇਸ ਨਾਲ ਖਾਣਾ ਆਸਾਨੀ ਨਾਲ ਪਚਣਾ ਸ਼ੁਰੂ ਹੋ ਜਾਂਦਾ ਹੈ।
7. ਅੱਖਾਂ ਲਈ ਫਾਇਦੇਮੰਦ
ਪਾਲਕ ਵਿਚ ਵਿਟਾਮਿਨ ਏ ਭਰਪੂਰ ਹੁੰਦਾ ਹੈ, ਜੋ ਤੁਹਾਡੀਆਂ ਅੱਖਾਂ ਨੂੰ ਤੰਦਰੁਸਤ ਰੱਖਦਾ ਹੈ। ਗਾਜਰ, ਪਾਲਕ ਅਤੇ ਟਮਾਟਰ ਦਾ ਰਸ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ, ਇਸ ਨਾਲ ਅੱਖਾਂ ਦੀ ਰੌਸ਼ਨੀ ਤੇਜ਼ ਹੁੰਦੀ ਹੈ।
ਸੁੰਦਰਤਾ ਨਾਲ ਜੁੜੇ ਫਾਇਦੇ

PunjabKesari
8. ਰੰਗਤ 'ਚ ਨਿਖਾਰ
ਜੇ ਤੁਸੀਂ ਚਮਕਦਾਰ ਚਮੜੀ ਚਾਹੁੰਦੇ ਹੋ ਤਾਂ ਪਾਲਕ ਦੇ ਜੂਸ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਖੂਨ ਸੰਚਾਰ ਤੇਜ਼ ਹੁੰਦਾ ਹੈ ਅਤੇ ਸਰੀਰ ਵਿਚ ਚੁਸਤੀ-ਫੁਰਤੀ ਤੇ ਚਿਹਰੇ 'ਤੇ ਲਾਲੀ ਆ ਜਾਂਦੀ ਹੈ। ਜੇ ਤੁਸੀਂ ਰੋਜ਼ਾਨਾ ਪਾਲਕ ਜੂਸ ਦਾ ਸੇਵਨ ਕਰੋ ਤਾਂ ਚਿਹਰੇ ਦੀ ਰੰਗਤ ਵਿਚ ਨਿਖਾਰ ਵੱਧ ਜਾਂਦਾ ਹੈ। ਜੇ ਤੁਹਾਡੀ ਚਮੜੀ ਬਹੁਤ ਜ਼ਿਆਦਾ ਡ੍ਰਾਈ ਹੈ ਤਾਂ ਉਹ ਵੀ ਠੀਕ ਹੋਵੇਗੀ।
9. ਝੜਦੇ ਵਾਲ
ਵਾਲ ਝੜਨ ਕਾਰਨ ਸਰੀਰ ਵਿਚ ਆਇਰਨ ਦੀ ਕਮੀ ਹੋ ਜਾਂਦੀ ਹੈ। ਆਇਰਨ ਦੀ ਕਮੀ ਪੂਰੀ ਕਰਨ ਲਈ ਪਾਲਕ ਦਾ ਸੇਵਨ ਕਰੋ। ਇਸ ਨਾਲ ਸਰੀਰ ਵਿਚ ਵਿਟਾਮਿਨ-ਏ ਦੀ ਕਮੀ ਪੂਰੀ ਹੁੰਦੀ ਹੈ ਅਤੇ ਵਾਲ ਝੜਨੇ ਆਪਣੇ-ਆਪ ਬੰਦ ਹੋ ਜਾਂਦੇ ਹਨ ਅਤੇ ਗ੍ਰੋਥ ਵੀ ਤੇਜ਼ੀ ਨਾਲ ਹੁੰਦੀ ਹੈ।

  • Spinach
  • benefits
  • iron
  • blood
  • ਪਾਲਕ
  • ਫਾਇਦੇ
  • ਆਇਰਨ
  • ਖੂਨ

ਜੇਕਰ ਦਵਾਈਆਂ ਦੇ ਪੱਤੇ ’ਤੇ ਹੈ ਲਾਲ ਨਿਸ਼ਾਨ ਤਾਂ ਬਿਨਾਂ ਡਾਕਟਰ ਤੋਂ ਪੁੱਛੇ ਖਾਣ ਨਾਲ ਜਾ ਸਕਦੀ ਹੈ ਜਾਨ

NEXT STORY

Stories You May Like

  • punjab surprising news regarding the allotment of liquor vends
    ਪੰਜਾਬ : ਸ਼ਰਾਬ ਠੇਕਿਆਂ ਦੀ ਅਲਾਟਮੈਂਟ ਨੂੰ ਲੈ ਕੇ ਹੈਰਾਨ ਕਰਦੀ ਖ਼ਬਰ, ਪੜ੍ਹੋ ਕੀ ਹੈ ਪੂਰਾ ਮਾਮਲਾ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • shortage of deposit capital in banks  government banks used   liquidity buffer
    ਬੈਂਕਾਂ ਵਿੱਚ ਜਮ੍ਹਾਂ ਪੂੰਜੀ ਦੀ ਕਮੀ: ਕਰਜ਼ਾ ਵੰਡਣ ਲਈ ਸਰਕਾਰੀ ਬੈਂਕਾਂ ਨੇ ਵਰਤਿਆ 'Liquidity Buffer', ਜਾਣੋ ਕੀ...
  • deficiency of this one vitamin is destroying the body s nerves
    ਸਰੀਰ ਦੀਆਂ ਨਸਾਂ ਨੂੰ ਬਰਬਾਦ ਕਰ ਰਹੀ ਹੈ ਇਸ ਇਕ ਵਿਟਾਮਿਨ ਦੀ ਕਮੀ! ਅੱਜ ਹੀ ਸੁਧਾਰੋ ਇਹ ਗਲਤੀ
  • lychee is not only delicious  it is also a treasure of health
    ਰਸੀਲੀ ਲੀਚੀ ਸਿਰਫ਼ ਸਵਾਦ ਹੀ ਨਹੀਂ, ਸਿਹਤ ਦਾ ਵੀ ਹੈ ਖ਼ਜ਼ਾਨਾ! ਜਾਣੋ ਇਸ ਦੇ ਲਾਜਵਾਬ ਫਾਇਦੇ
  • this special summer fruit is a boon for diabetics
    ਸ਼ੂਗਰ ਦੇ ਮਰੀਜ਼ਾਂ ਲਈ ਵਰਦਾਨ ਹੈ ਗਰਮੀਆਂ ਦਾ ਇਹ ਖ਼ਾਸ ਫਲ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • these 5 major signs of protein deficiency in the body
    ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • huge in milk production
    ਪੰਜਾਬ 'ਚ ਪਸ਼ੂ ਪਾਲਕਾਂ ਨੂੰ ਝਟਕਾ, ਦੁੱਧ ਉਤਪਾਦਨ ’ਚ ਆਈ ਵੱਡੀ ਕਮੀ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • drinking coriander water provides relief from serious diseases
      ਰੋਜ਼ਾਨਾ ਖਾਲੀ ਪੇਟ ਧਨੀਏ ਦਾ ਪਾਣੀ ਪੀਣ ਨਾਲ ਮਿਲਦੀ ਹੈ ਗੰਭੀਰ ਬਿਮਾਰੀਆਂ ਤੋਂ...
    • cucumber eaters beware
      ਖੀਰਾ ਖਾਣ ਵਾਲੇ ਸਾਵਧਾਨ! ਤੁਹਾਡੀ ਇਹ ਇਕ ਮਾਮੂਲੀ ਗਲਤੀ ਖੀਰੇ ਨੂੰ ਬਣਾ ਦੇਵੇਗੀ...
    • ajwain is no less than sanjeevani herb in summer
      ਗਰਮੀਆਂ 'ਚ ਸੰਜੀਵਨੀ ਬੂਟੀ ਤੋਂ ਘੱਟ ਨਹੀਂ 'ਅਜਵਾਈਨ' ! ਜਾਣੋ ਇਸ ਦੇ ਫਾਇਦੇ ਤੇ...
    • these 5 major signs of protein deficiency in the body
      ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ...
    • symptoms that could mean you re dehydrated
      ਗਰਮੀ 'ਚ ਸਿਰਫ ਪਾਣੀ ਪੀਣਾ ਹੀ ਕਾਫੀ ਨਹੀਂ! Dehydration ਦੇ ਲੱਛਣਾਂ ਨੂੰ ਨਾ...
    • ebola alert
      ਇਬੋਲਾ ਦਾ ਖ਼ੌਫ਼ ! ਭਾਰਤ ਦੇ ਏਅਰਪੋਰਟਾਂ 'ਤੇ Alert, ਨਿਯਮਾਂ 'ਚ ਕੀਤੀ ਸਖ਼ਤੀ
    • thyroid problem will be eliminated from the root
      Thyroid ਦੀ ਸਮੱਸਿਆ ਜੜ੍ਹ ਤੋਂ ਹੋ ਜਾਵੇਗੀ ਖਤਮ! ਬਸ ਕਰ ਲਓ ਇਹ ਕੰਮ
    • water from lice is no less than nectar for the body
      ਸਰੀਰ ਲਈ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਜੋਆਂ ਦਾ ਪਾਣੀ'! ਰੋਜ਼ ਸਵੇਰੇ ਪੀਣ ਨਾਲ...
    • knee pain can start at the age of 40
      40 ਦੀ ਉਮਰ ’ਚ ਸ਼ੁਰੂ ਹੋ ਸਕਦਾ ਹੈ ਗੋਡਿਆਂ ਦਾ ਦਰਦ, ਬਦਲਣੀਆਂ ਪੈਣਗੀਆਂ ਰੋਜ਼ਾਨਾ...
    • be careful if you feel dizzy as soon as you go out in summer
      ਗਰਮੀ 'ਚ ਬਾਹਰ ਨਿਕਲਦੇ ਹੀ ਆਉਂਦੇ ਨੇ ਚੱਕਰ ਤਾਂ ਹੋ ਜਾਓ ਸਾਵਧਾਨ! ਬਣ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +