Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    10:55:30 AM

  • warning of closure of jalandhar jammu national highway in punjab

    ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ...

  • train services disrupted

    ਰੇਲ ਸੇਵਾਵਾਂ ਹੋਈਆਂ ਠੱਪ, ਦੇਸ਼ ਭਰ 'ਚ ਫਸੇ ਯਾਤਰੀ!...

  • sukhbir badal congratulates dera sachkhand ballan chief

    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ...

  • stock markets rise  sensex 261 points  nifty 23 880

    ਸ਼ੇਅਰ ਬਾਜ਼ਾਰਾਂ 'ਚ ਵਾਧਾ : ਸੈਂਸੈਕ 261 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ

HEALTH News Punjabi(ਸਿਹਤ)

ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ ਫਾਇਦੇ

  • Edited By Sunaina,
  • Updated: 24 Jun, 2026 09:36 AM
Health
stale bread is no less than a blessing
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਸਾਡੇ ਘਰਾਂ 'ਚ ਅਕਸਰ ਰਾਤ ਦੀ ਬਚੀ ਹੋਈ ਰੋਟੀ ਨੂੰ ਬੇਕਾਰ ਸਮਝ ਕੇ ਸੁੱਟ ਦਿੱਤਾ ਜਾਂਦਾ ਹੈ ਜਾਂ ਜਾਨਵਰਾਂ ਨੂੰ ਪਾ ਦਿੱਤਾ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਬਾਸੀ ਰੋਟੀ ਸਾਡੀ ਸਿਹਤ ਲਈ ਕਿੰਨੇ ਫਾਇਦੇਮੰਦ ਸਾਬਤ ਹੋ ਸਕਦੀ ਹੈ। ਸਿਹਤ ਮਾਹਿਰਾਂ ਅਤੇ ਆਯੁਰਵੇਦ ਅਨੁਸਾਰ ਬਾਸੀ ਰੋਟੀ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਜੇਕਰ ਤੁਸੀਂ ਇਸ ਦੇ ਫਾਇਦੇ ਜਾਣ ਲਵੋਗੇ, ਤਾਂ ਤੁਸੀਂ ਕਦੇ ਵੀ ਇਸ ਨੂੰ ਸੁੱਟਣ ਬਾਰੇ ਨਹੀਂ ਸੋਚੋਗੇ। ਆਓ ਇਸ ਲੇਖ ਰਾਹੀਂ ਅਸੀਂ ਜਾਣਦੇ ਹਾਂ ਕਿ ਇਸ ਨੂੰ ਖਾਣ ਨਾਲ ਸਾਡੇ ਸਰੀਰ ਨੂੰ ਕੀ ਫਾਇਦੇ ਮਿਲਦੇ ਹਨ। 

ਬਾਸੀ ਰੋਟੀ ਖਾਣ ਦੇ ਫਾਇਦੇ

ਬਲੱਡ ਪ੍ਰੈਸ਼ਰ ਕਰੇ ਕੰਟਰੋਲ
- ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਸਵੇਰੇ ਠੰਡੇ ਦੁੱਧ ਨਾਲ ਬਾਸੀ ਰੋਟੀ ਖਾਣਾ ਬਹੁਤ ਲਾਭਕਾਰੀ ਹੈ। ਇਹ ਸਰੀਰ 'ਚ ਸੋਡੀਅਮ ਦੀ ਮਾਤਰਾ ਨੂੰ ਸੰਤੁਲਿਤ ਕਰਕੇ ਬੀ.ਪੀ. ਨੂੰ ਕੰਟਰੋਲ 'ਚ ਰੱਖਦੀ ਹੈ।

ਸ਼ੂਗਰ ਦੇ ਮਰੀਜ਼ਾਂ ਲਈ ਲਾਹੇਵੰਦ
- ਸ਼ੂਗਰ ਦੇ ਮਰੀਜ਼ਾਂ ਲਈ ਬਾਸੀ ਰੋਟੀ ਇਕ ਦਵਾਈ ਵਾਂਗ ਕੰਮ ਕਰਦੀ ਹੈ। ਰਾਤ ਦੀ ਬਚੀ ਹੋਈ ਰੋਟੀ ਨੂੰ ਸਵੇਰੇ ਫਿੱਕੇ ਦੁੱਧ ਨਾਲ ਖਾਣ ਨਾਲ ਬਲੱਡ ਸ਼ੂਗਰ ਦਾ ਪੱਧਰ ਸਥਿਰ ਰਹਿੰਦਾ ਹੈ।

ਪੇਟ ਦੀਆਂ ਸਮੱਸਿਆਵਾਂ ਦਾ ਹੱਲ
- ਬਾਸੀ ਰੋਟੀ 'ਚ ਫਾਈਬਰ ਦੀ ਮਾਤਰਾ ਤਾਜ਼ੀ ਰੋਟੀ ਨਾਲੋਂ ਵੱਧ ਹੁੰਦੀ ਹੈ। ਇਹ ਪਾਚਨ ਤੰਤਰ ਨੂੰ ਦਰੁਸਤ ਕਰਦੀ ਹੈ ਅਤੇ ਗੈਸ, ਕਬਜ਼ ਤੇ ਐਸੀਡਿਟੀ ਵਰਗੀਆਂ ਪੇਟ ਦੀਆਂ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦੀ ਹੈ।

ਸਰੀਰ ਦਾ ਤਾਪਮਾਨ ਰੱਖੇ ਸਹੀ
- ਗਰਮੀਆਂ ਦੇ ਮੌਸਮ 'ਚ ਬਾਸੀ ਰੋਟੀ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਦੇ ਤਾਪਮਾਨ ਨੂੰ ਵਧਣ ਨਹੀਂ ਦਿੰਦੀ ਅਤੇ 'ਹੀਟ ਸਟ੍ਰੋਕ' (ਲੂ ਲੱਗਣ) ਦੇ ਖ਼ਤਰੇ ਨੂੰ ਘੱਟ ਕਰਦੀ ਹੈ।

ਕਮਜ਼ੋਰੀ ਕਰੇ ਦੂਰ
- ਦੁੱਧ ਅਤੇ ਬਾਸੀ ਰੋਟੀ ਦਾ ਮੇਲ ਸਰੀਰ ਨੂੰ ਭਰਪੂਰ ਪ੍ਰੋਟੀਨ ਅਤੇ ਊਰਜਾ ਦਿੰਦਾ ਹੈ। ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਬਣਾਉਣ ਅਤੇ ਸਰੀਰਕ ਕਮਜ਼ੋਰੀ ਦੂਰ ਕਰਨ 'ਚ ਮਦਦਗਾਰ ਹੈ।

ਜ਼ਰੂਰੀ ਗੱਲ:-

ਧਿਆਨ ਰੱਖੋ ਕਿ ਰੋਟੀ 12 ਤੋਂ 15 ਘੰਟੇ ਤੋਂ ਜ਼ਿਆਦਾ ਪੁਰਾਣੀ ਨਹੀਂ ਹੋਣੀ ਚਾਹੀਦੀ ਅਤੇ ਉਹ ਸਿਰਫ਼ ਕਣਕ ਦੀ ਹੀ ਹੋਵੇ। ਖ਼ਰਾਬ ਜਾਂ ਉੱਲੀ ਲੱਗੀ ਰੋਟੀ ਦਾ ਸੇਵਨ ਬਿਲਕੁਲ ਨਾ ਕਰੋ।

ਇਹ ਜਾਣਕਾਰੀ ਆਮ ਤੱਥਾਂ ਉਤੇ ਆਧਾਰਿਤ ਹੈ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ। 

  • Benefits of stale bread
  • Healthy Eating
  • Healthy Living
  • Health Care

ਮਰੀਜ਼ਾਂ ਲਈ ਖ਼ਤਰੇ ਲਈ ਘੰਟੀ ! ਦੇਸ਼ 'ਚ 159 ਦਵਾਈਆਂ ਦੇ ਸੈਂਪਲ ਫੇਲ੍ਹ

NEXT STORY

Stories You May Like

  • coconut water is no less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਨਾਰੀਅਲ ਪਾਣੀ'! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • these leaves are not a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
  • a decoction of guava seeds is nothing less than a blessing
    ਸ਼ੂਗਰ ਦੇ ਮਰੀਜ਼ਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਜਾਮਣ ਦੀ ਗੁਠਲੀ ਦਾ ਕਾੜ੍ਹਾ! ਜਾਣੋ ਇਸ ਦੇ ਫਾਇਦੇ
  • fennel water is no less than nectar in summer
    ਗਰਮੀਆਂ 'ਚ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਸੌਂਫ ਦਾ ਪਾਣੀ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • empty stomach  seasonal juice is a boon for health
    ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ ਹੈਰਾਨੀਜਨਕ ਫਾਇਦੇ
  • gourd is a boon for health
    ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • eating fennel after a meal is nothing less than a blessing
    ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਖਾਣੇ ਤੋਂ ਬਾਅਦ ਖਾਧੀ ਸੌਂਫ਼ ! ਫਾਇਦੇ ਜਾਣ ਰਹਿ ਜਾਓਗੇ ਹੈਰਾਨ
  • figs are a panacea for the body in summer
    ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • for these people gondola is like poison
      ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਗੋਂਦ ਕਤੀਰਾ ! ਸਿਹਤ ਨੂੰ ਹੋ ਸਕਦੈ...
    • these drinks are like nectar for diabetic patients
      ਸ਼ੂਗਰ ਦੇ ਮਰੀਜ਼ਾਂ ਲਈ 'ਅੰਮ੍ਰਿਤ' ਦੇ ਬਰਾਬਰ ਹਨ ਇਹ ਡਰਿੰਕਸ, ਸਰੀਰ ਨੂੰ ਮਿਲਣਗੇ...
    • don t ignore the problem of frequent urination at night
      ਰਾਤ 'ਚ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਨੂੰ ਨਾ ਕਰੋ ਇਗਨੋਰ ! ਗੰਭੀਰ ਬਿਮਾਰੀ ਦੇ...
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • gourd is a boon for health
      ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ...
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +