Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    3:45:00 PM

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

  • the last solar eclipse of the year is taking place today

    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64...

  • rahul gandhi punjab congress

    ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੁੜ ਜਾਂ ਖੰਡ, ਜਾਣੋ ਦੋਵਾਂ ’ਚੋਂ ਕਿਸ ਦੀ ਵਰਤੋਂ ਕਰਨ ਨਾਲ ਘੱਟ ਹੁੰਦਾ ਹੈ ‘ਭਾਰ’

HEALTH News Punjabi(ਸਿਹਤ)

ਗੁੜ ਜਾਂ ਖੰਡ, ਜਾਣੋ ਦੋਵਾਂ ’ਚੋਂ ਕਿਸ ਦੀ ਵਰਤੋਂ ਕਰਨ ਨਾਲ ਘੱਟ ਹੁੰਦਾ ਹੈ ‘ਭਾਰ’

  • Edited By Rajwinder Kaur,
  • Updated: 11 Aug, 2020 05:45 PM
Jalandhar
sugar jaggery weight loss benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਖੰਡ ਦਾ ਘੱਟ ਇਸਤੇਮਾਲ ਸ਼ੂਗਰ ਨੂੰ ਕੰਟਰੋਲ ’ਚ ਕਰਨ ਲਈ ਹੀ ਨਹੀਂ ਸਗੋਂ ਭਾਰ ਘਟਾਉਣ ਵਿਚ ਵੀ ਮਦਦਗਾਰ ਸਿੱਧ ਹੋ ਚੁੱਕੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ, ਜੋ ਸੋਚਦੇ ਹਨ ਕਿ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਮਿੱਠੀਆਂ ਚੀਜ਼ਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਗੱਲ ਤਾਂ ਇਕਦਮ ਠੀਕ ਹੈ ਕਿ ਜੋ ਲੋਕ ਆਪਣਾ ਭਾਰ ਘਟਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਚਿੱਟੀ ਖੰਡ ਤੋਂ ਕੋਹਾ ਦੂਰ ਰਹਿਣਾ ਚਾਹੀਦਾ ਹੈ। ਅਜਿਹੀ ਹਾਲਤ ਵਿਚ ਬਹੁਤ ਸਾਰੇ ਲੋਕ ਖੰਡ ਦੀ ਜਗ੍ਹਾ ਗੁੜ ਜਾਂ ਸ਼ਹਿਦ ਦੀ ਵਰਤੋਂ ਕਰਦੇ ਹਨ। ਇਨ੍ਹਾਂ ਦੋਵਾਂ ਚੀਜ਼ਾਂ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸਾਨੂੰ ਇਨ੍ਹਾਂ ਦੋਵਾਂ ਦੀ ਵਰਤੋਂ ਕਿਉਂ ਕਰਨੀ ਚਾਹੀਦੀ ਹੈ...

ਗੁੜ ਹੈ ਫਾਇਦੇਮੰਦ
ਪੁਰਾਣੇ ਜਮਾਨੇ ਵਿਚ ਲੋਕ ਗੁੜ ਖਾਣ ਦੇ ਬੜੇ ਸ਼ੌਕਿਨ ਹੁੰਦੇ ਸਨ। ਬੇਸ਼ਕ ਗੁੜ ਅਤੇ ਖੰਡ ਦੋਵੇਂ ਗੰਨੇ ਦੇ ਰਸ ਤੋਂ ਤਿਆਰ ਹੁੰਦੀਆਂ ਹਨ ਪਰ ਦੋਵਾਂ ਵਿਚ ਇਸ ਸਮਾਨ ਕੈਲੋਰੀ ਵੀ ਪਾਈ ਜਾਂਦੀ ਹੈ। ਪਰ ਖੰਡ ਨੂੰ ਬਣਾਉਣ ਦੇ ਸਮੇਂ ਬਹੁਤ ਸਾਰੇ ਕੈਮੀਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨੂੰ ਸ਼ੁੱਧ ਕਰਨ ਲਈ ਕਈ ਦਿਨਾਂ ਤੱਕ ਇਲੈਕਟ੍ਰੋਨਿਕ ਮਸ਼ੀਨ ਵਿਚ ਰੱਖਿਆ ਜਾਂਦਾ ਹੈ। ਇਸੇ ਕਾਰਨ ਖੰਡ ਨੂੰ ਬਣਾਉਂਦੇ ਸਮੇਂ ਗੰਨੇ ਦੇ ਰਸ ਵਿੱਚ ਪਾਏ ਜਾਣ ਵਾਸੇ ਸਾਰੇ ਪੋਸ਼ਤ ਤੱਤ ਨਸ਼ਟ ਹੋ ਜਾਂਦੇ ਹਨ।

PunjabKesari

ਇਸ ਦੌਰਾਨ ਜੇਕਰ ਗੱਲ ਗੁੜ ਦੀ ਕੀਤੀ ਜਾਵੇ ਤਾਂ ਇਸ ਨੂੰ ਬਣਾਉਣ ਦੀ ਵਿਧੀ ਬੜੀ ਸੌਖੀ ਹੁੰਦੀ ਹੈ। ਗੁਣ ਖਾਣ ਵਾਲੇ ਲੋਕਾਂ ਨੂੰ ਆਇਰਨ, ਫਾਇਬਰ, ਪ੍ਰੋਟੀਨ, ਕਾਰਬੋਹਾਈਡ੍ਰੇਟਸ ਆਦਿ ਸਾਰੇ ਪੋਸ਼ਕ ਤੱਤ ਮਿਲ ਜਾਂਦੇ ਹਨ। ਇਸ ਨੂੰ ਖਾਣ ਨਾਲ ਲੋਕਾਂ ਦਾ ਭਾਰ ਕੰਟਰੋਲ ਵਿੱਚ ਰਹਿੰਦਾ ਹੈ ਅਤੇ ਇਸ ਨਾਲ ਸਰੀਰ ਦੇ ਸਾਰੇ ਪੋਸ਼ਕ ਤੱਤਾਂ ਦੀ ਕਮੀ ਵੀ ਪੂਰੀ ਹੋ ਜਾਂਦੀ ਹੈ।

ਗੁੜ ਤੋਂ ਮਿਲਦਾ ਹੈ ਪੋਸ਼ਣ
ਗੁੜ ਨੂੰ ਤਿਆਰ ਕਰਨ ਲਈ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ। ਇਸ ਨੂੰ ਬੜੇ ਸਾਧਾਰਨ ਅਤੇ ਕੁਦਰਤੀ ਢੰਗ ਨਾਲ ਤਿਆਰ ਕਰਕੇ ਬਣਾਇਆ ਜਾਂਦਾ ਹੈ। ਇਸ ਨਾਲ ਇਸ ਨੂੰ ਪਾਏ ਜਾਣ ਵਾਲੇ ਸਾਰੇ ਪੋਸ਼ਕ ਤੱਤ ਖਤਮ ਨਹੀਂ ਹੁੰਦੇ। ਇਸ ਵਿਚ ਵਿਟਾਮਿਨ, ਪ੍ਰੋਟਿਨ, ਆਇਰਨ, ਮਿਨਰਲਸ, ਫਾਇਬਰ, ਕਾਰਬੋਹਾਈਡ੍ਰੇਟਸ, ਪੋਟਾਸ਼ੀਅਮ ਆਦਿ ਦੇ ਤੱਤ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਹ ਮੋਟਾਪਾ ਘੱਟ ਕਰਨ ਵਿਚ ਬਹੁਤ ਫਾਇਦੇਮੰਦ ਸਿੱਧ ਹੁੰਦਾ ਹੈ।

PunjabKesari

ਖੰਡ ਨੂੰ ਕਹਿੰਦੇ ਹਨ ਖਾਲੀ ਕੈਲੋਰੀ
ਖੰਡ ਨੂੰ ਮਸ਼ੀਨ ਅਤੇ ਕੈਮੀਕਲ ਨਾਲ ਤਿਆਰ ਕੀਤਾ ਜਾਂਦਾ ਹੈ, ਜਿਸ ਕਰਕੇ ਇਸ ’ਚ ਪਾਏ ਜਾਣ ਵਾਲੇ ਸਾਰੇ ਤੱਤ ਨਸ਼ਟ ਹੋ ਜਾਂਦੇ ਹਨ। ਇਸ ’ਚ ਨਿਉਟ੍ਰਿਸ਼ਨ ਵੈਲਯੂ ਜੋਰੀ ਹੋਣ ਦੇ ਨਾਲ ਵੱਡੀ ਮਾਤਰਾ ’ਚ ਕੈਲੋਰੀ ਰਹਿ ਜਾਂਦੀ ਹੈ। ਜੇਕਰ ਗੱਲ ਗੁੜ ਦੀ ਕੀਤੀ ਜਾਵੇ ਤਾਂ ਇਸ ’ਚ ਕੈਲੋਰੀ ਹੋਣ ਦੇ ਬਾਵਜੂਦ ਸਾਰੇ ਉਚਿਤ ਤੱਤ ਪਾਏ ਜਾਂਦੇ ਹਨ। ਅਜਿਹੀ ਹਾਲਤ ਵਿਚ ਇਸ ਦਾ ਸੇਵਨ ਕਰਨ ਨਾਲ ਸਿਹਤ ਨੂੰ ਕਾਫੀ ਫਾਇਦਾ ਹੁੰਦਾ ਹੈ।

ਗੁੜ ਖਾਣ ਦੇ ਫਾਇਦੇ

ਭਾਰ ਘਟਾਓ
ਖੰਡ ਦੀ ਜਗ੍ਹਾ ਤੁਹਾਨੂੰ ਹਰ ਰੋਜ਼ ਗੁੜ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਭਾਰ ਘੱਟ ਕਰਨ ਵਿਚ ਮਦਦ ਮਿਲਦੀ ਹੈ। 

ਪੜ੍ਹੋ ਇਹ ਵੀ ਖਬਰ - ਜੇਕਰ ਤੁਹਾਡੇ ਬੱਚਿਆਂ ’ਚ ਵੀ ਦਿਖਾਈ ਦੇਣ ਇਹ ਲੱਛਣ, ਤਾਂ ਜ਼ਰੂਰ ਕਰਵਾਓ ਕੋਰੋਨਾ ਟੈਸਟ

ਪੜ੍ਹੋ ਇਹ ਵੀ ਖਬਰ - ਜਨਮ ਅਸ਼ਟਮੀ ਦੀ ਰਾਤ ਕਰੋਂ ਇਹ ਉਪਾਅ, ਬੇਸ਼ੁਮਾਰ ਬਰਕਤ ਹੋਣ ਦੇ ਨਾਲ ਪੂਰੀਆਂ ਹੋਣਗੀਆਂ ਮਨੋਕਾਮਨਾਵਾਂ

PunjabKesari

ਪਾਚਨ ਤੰਤਰ ਰਹਿੰਦਾ ਹੈ ਠੀਕ
ਗੁੜ ਦੀ ਵਰਤੋਂ ਕਰਨ ਨਾਲ ਪਾਚਨ ਕਿਰਿਆ ਸਹੀ ਰਹਿੰਦੀ ਹੈ। ਇਸ ਨਾਲ ਢਿੱਡ ਸਬੰਧੀ ਹੋਣ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਇਹ ਸਰੀਰ ਵਿਚ ਜਮ੍ਹਾ ਹੋਏ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿਚ ਵੀ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖਬਰ - ਮਾਇਗ੍ਰੇਨ ਨੂੰ ਠੀਕ ਕਰਨ ਦੇ ਨਾਲ-ਨਾਲ ਹੋਰ ਵੀ ਕਈ ਬੀਮਾਰੀਆਂ ਦਾ ਇਲਾਜ ਕਰਦੀ ਹੈ ‘ਰਾਈ’, ਜਾਣੋ ਕਿਵੇਂ

ਪੜ੍ਹੋ ਇਹ ਵੀ ਖਬਰ - ਕੋਰੋਨਾ ਦੌਰ ’ਚ ਆਪਣੀ ਗੱਡੀ ਨੂੰ ਵੀ ਰੱਖੋ ਵਾਇਰਸ ਫ੍ਰੀ, ਰਹੋਗੇ ਹਮੇਸ਼ਾ ਸੁਰੱਖਿਅਤ

ਖੂਨ ਵਧਾਉਂਦਾ ਹੈ
ਗੁੜ ’ਚ ਆਇਰਨ ਦੀ ਮਾਤਰਾ ਭਰਪੂਰ ਹੁੰਦੀ ਹੈ। ਜੋ ਸਰੀਰ ’ਚ ਖੂਨ ਨੂੰ ਸਾਫ ਕਰਨ ਦੇ ਨਾਲ-ਨਾਲ ਵਧਾਉਣ ਵਿਚ ਵੀ ਮਦਦ ਕਰਦਾ ਹੈ।

  • sugar
  • jaggery
  • weight loss
  • benefits
  • ਗੁੜ
  • ਖੰਡ
  • ਵਰਤੋਂ ਭਾਰ ਘੱਟ
  • ਫਾਇਦੇ

ਵਿਗਿਆਨੀਆਂ ਨੇ 14 ਤਰ੍ਹਾਂ ਦੇ ਮਾਸਕਾਂ ਦੀ ਕੀਤੀ ਜਾਂਚ, ਦੱਸਿਆ ਕਿਹੜੇ ਖ਼ਤਰਨਾਕ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • weather color codes  yellow  orange and red alert and how it is determined
    ਮੌਸਮ ਦੇ ਕਲਰ ਕੋਡ: Yellow, Orange ਅਤੇ Red Alert ਦੇ ਪਿੱਛੇ ਦਾ ਜਾਣੋ ਮਤਲਬ ਤੇ ਕਿਵੇਂ ਹੁੰਦਾ ਹੈ ਨਿਰਧਾਰਤ
  • central government should control sugar prices before festive season
    ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਤੇ ਕਾਬੂ ਪਾਵੇ ਕੇਂਦਰ ਸਰਕਾਰ : ਪ੍ਰਮੋਦ ਗੁਪਤਾ
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • rajya sabha  birth and death registration amendment bill  passed  new rules
    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • supplements intake
      ਜੇ ਤੁਸੀਂ ਵੀ Fit ਰਹਿਣ ਲਈ ਖਾਂਦੇ ਹੋ ਸਪਲੀਮੈਂਟ ਤਾਂ ਪੜ੍ਹੋ ਇਹ ਖ਼ਬਰ ! ਕਿਤੇ...
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • be sure to use these precautions when taking supplements
      ਸਪਲੀਮੈਂਟਸ ਲੈਂਦੇ ਜ਼ਰੂਰ ਵਰਤੋ ਇਹ ਸਾਵਧਾਨੀਆਂ! ਜਾਣੋ ਸਹੀ ਤਰੀਕੇ ਬਾਰੇ
    • if you are troubled by the problem of high bp then follow these tips
      High BP ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ 'ਨੁਸਖ਼ੇ' ! ਮਿਲਣਗੇ...
    • ignoring a persistent fever can be costly
      ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ...
    • the right way to sleep can change your health
      ਸੌਣ ਦ ਸਹੀ ਤਰੀਕਾ ਬਦਲ ਸਕਦਾ ਹੈ ਤੁਹਾਡੀ ਸਿਹਤ! ਜਾਣੋ ਕਿਹੜੀ ਪੋਜ਼ੀਸ਼ਨ ਹੈ ਸਭ ਤੋਂ...
    • these vegetables are no less than a superfood
      ਬਰਸਾਤ ਦੇ ਮੌਸਮ 'ਚ ਕਿਸੇ 'ਸੁਪਰਫੂਡ' ਤੋਂ ਘੱਟ ਨਹੀਂ ਹਨ ਇਹ ਸਬਜ਼ੀਆਂ ! ਅੱਜ ਹੀ...
    • if there is a deficiency of iodine in the body then eat these things
      ਸਰੀਰ 'ਚ ਹੋ ਗਈ ਹੈ 'ਆਇਓਡੀਨ' ਦੀ ਕਮੀ ਤਾਂ ਖਾਓ ਇਹ ਚੀਜ਼ਾਂ ! ਮਿਲਣਗੇ ਜ਼ਬਰਦਸਤ...
    • microplastics entering the heart through cigarettes
      ਸਾਵਧਾਨ ! ਸਿਗਰੇਟ ਨਾਲ ਦਿਲ 'ਚ ਉਤਰ ਰਿਹਾ ਮਾਈਕ੍ਰੋਪਲਾਸਟਿਕ ! ਹੋਇਆ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +