Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    11:43:39 PM

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • kolkata set gujarat a target of 248 runs

    KKR vs GT : ਕੋਲਕਾਤਾ ਨੇ ਗੁਜਰਾਤ ਨੂੰ 248 ਦੌੜਾਂ...

  • govt imposes import curbs on silver

    Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ...

  • punjab  canter carrying lpg gas overturned near village bargari

    ਪੰਜਾਬ : ਪਿੰਡ ਬਰਗਾੜੀ ਨੇੜੇ ਪਲਟ ਗਿਆ LPG ਗੈਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗੰਨੇ ਦਾ ਜੂਸ ਪੀਣ ਨਾਲ ਚਿਹਰੇ ’ਤੇ ਆਉਂਦਾ ਨਿਖਾਰ, ਸ਼ੁਗਰ ਦੇ ਮਰੀਜ਼ਾਂ ਲਈ ਵੀ ਹੈ ਫਾਇਦੇਮੰਦ

HEALTH News Punjabi(ਸਿਹਤ)

ਗੰਨੇ ਦਾ ਜੂਸ ਪੀਣ ਨਾਲ ਚਿਹਰੇ ’ਤੇ ਆਉਂਦਾ ਨਿਖਾਰ, ਸ਼ੁਗਰ ਦੇ ਮਰੀਜ਼ਾਂ ਲਈ ਵੀ ਹੈ ਫਾਇਦੇਮੰਦ

  • Edited By Rajwinder Kaur,
  • Updated: 07 Apr, 2020 06:20 PM
Jalandhar
sugarcane juice  benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਗਰਮੀਆਂ ਦਾ ਮੌਸਮ ਆਉਂਦੇ ਸਾਰ ਲੋਕ ਠੰਡੀਆਂ ਚੀਜ਼ਾਂ ਦਾ ਸੇਵਨ ਕਰਨਾ ਜ਼ਿਆਦਾ ਪਸੰਦ ਕਰਦੇ ਹਨ। ਆਈਸਕ੍ਰੀਮ, ਕੋਲਡ ਡ੍ਰਿੰਕ ਤੋਂ ਇਲਾਵਾ ਹੋਰ ਵੀ ਕਈ ਅਜਿਹੀਆਂ ਚੀਜ਼ਾਂ ਹਨ, ਜਿਨ੍ਹਾਂ ਦੇ ਸੇਵਨ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ। ਇਨ੍ਹਾਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨਾ ਨੁਕਸਾਨਦਾਇਕ ਵੀ ਹੁੰਦਾ ਹੈ। ਅਜਿਹੇ 'ਚ ਤੁਸੀਂ ਇਨ੍ਹਾਂ ਦੀ ਚੀਜ਼ਾਂ ਬਜਾਏ ਗਰਮੀਆਂ 'ਚ ਗੰਨੇ ਦਾ ਜੂਸ ਵੀ ਪੀ ਸਕਦੇ ਹੋ। ਸਰੀਰ ਨੂੰ ਠੰਡਕ ਦੇਣ ਦੇ ਨਾਲ-ਨਾਲ ਗੰਨੇ ਦਾ ਜੂਸ ਕਈ ਬੀਮਾਰੀਆਂ ਨੂੰ ਵੀ ਦੂਰ ਕਰਦਾ ਹੈ। ਇਕ ਗਿਲਾਸ ਗੰਨੇ ਦੇ ਜੂਸ 'ਚ 111 ਕੈਲੋਰੀ, 27 ਗ੍ਰਾਮ ਕਾਰਬੋਹਾਈਡ੍ਰੇਟਸ, 0.27 ਗ੍ਰਾਮ ਪ੍ਰੋਟੀਨ ਅਤੇ 13 ਗ੍ਰਾਮ ਡਾਈਟਰੀ ਫਾਈਬਰ ਹੁੰਦਾ ਹੈ। ਇਸ ਲਈ ਇਹ ਤੇਜ਼ੀ ਨਾਲ ਭਾਰ ਘਟਾਉਂਦਾ ਹੈ। ਇਸ ਦੇ ਇਲਾਵਾ ਗੰਨੇ 'ਚ ਸਹੀ ਮਾਤਰਾ 'ਚ ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਲੋਹਾ, ਜਸਤਾ ਅਤੇ ਪੋਟਾਸ਼ੀਅਮ ਅਤੇ ਵਿਟਾਮਿਨਸ ਏ, ਬੀ-ਕੰਪਲੈਕਸ ਵੀ ਪਾਏ ਜਾਂਦੇ ਹਨ। ਗੰਨੇ 'ਚ ਫੈਟ ਨਹੀਂ ਹੁੰਦਾ ਹੈ। ਇਹ ਇਕ 100 ਫੀਸਦੀ ਨੈਚੁਰਲ ਡ੍ਰਿੰਕ ਹੈ। ਇਸ 'ਚ ਲਗਭਗ 30 ਗ੍ਰਾਮ ਨੈਚੁਰਲ ਸ਼ੂਗਰ ਹੁੰਦੀ ਹੈ।

1. ਭਾਰ ਘਟਾਉਣ 'ਚ ਮਦਦਗਾਰ 
ਇਸ ਦਾ ਸੇਵਨ ਸਰੀਰ 'ਚੋਂ ਸਾਰੇ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦਾ ਹੈ, ਜਿਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਘੱਟ ਹੁੰਦਾ ਹੈ। ਇਸ ਦੇ ਇਲਾਵਾ ਇਸ ਦਾ ਜੂਸ 'ਚ ਘੁਲਣਸ਼ੀਲ ਫਾਈਬਰ ਹੋਣ ਕਰਕੇ ਭਾਰ ਸੰਤੁਲਿਤ ਰਹਿੰਦਾ ਹੈ। 

PunjabKesari

2. ਕੈਂਸਰ ਤੋਂ ਬਚਾਅ
ਇਸ 'ਚ ਕੈਲਸ਼ੀਅਮ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਦੀ ਮਾਤਰਾ ਇਸ ਦੇ ਸਵਾਦ ਨੂੰ ਖਾਰਾ ਕਰਦੀ ਹੈ, ਜਿਸ ਨਾਲ ਤੁਸੀਂ ਕੈਂਸਰ ਤੋਂ ਬਚੇ ਰਹਿੰਦੇ ਹੋ। ਇਹ ਸਰੀਰ ਨੂੰ ਪ੍ਰੋਸਟੇਟ ਅਤੇ ਬ੍ਰੈਸਟ ਕੈਂਸਰ ਨਾਲ ਲੜਨ 'ਚ ਮਦਦ ਕਰਦਾ ਹੈ। 

3. ਡਾਇਬਿਟੀਜ਼ 
ਭਾਵੇਂ ਗੰਨੇ ਦਾ ਜੂਸ ਮਿੱਠਾ ਹੁੰਦਾ ਹੈ ਪਰ ਇਸ 'ਚ ਕੁਦਰਤੀ ਸ਼ੂਗਰ ਹੁੰਦੀ ਹੈ। ਨਾਲ ਹੀ ਗਲਾਈਸੀਮਿਕ ਇੰਡੈਕਸ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜੋ ਡਾਇਬੀਟੀਜ਼ ਦੇ ਰੋਗੀ ਲਈ ਫਾਇਦੇਮੰਦ ਹੁੰਦਾ ਹੈ। 

4. ਮਜ਼ਬੂਤ ਹੱਡੀਆਂ
ਗੰਨੇ 'ਚ ਕੈਲਸ਼ੀਅਮ, ਪੋਟਾਸ਼ੀਅਮ ਅਤੇ ਆਇਰਨ ਹੁੰਦਾ ਹੈ, ਜੋ ਸਰੀਰ ਦੀਆਂ ਹੱਡੀਆਂ ਨੂੰ ਮਜ਼ਬੂਤ ਕਰਦਾ ਹੈ। ਗੰਨੇ ਦੇ ਜੂਸ ਦੇ ਰੋਜ਼ਾਨਾ ਸੇਵਨ ਨਾਲ ਜੋੜਾਂ 'ਚ ਹੋਣ ਵਾਲੀ ਦਰਦ ਦੂਰ ਹੁੰਦੀ ਹੈ। 

PunjabKesari

5. ਦਿਲ ਦੀਆਂ ਬੀਮਾਰੀਆਂ 
ਗੰਨੇ ਦਾ ਜੂਸ ਪੀਣ ਨਾਲ ਸਰੀਰ ਦਾ ਕੋਲੈਸਟ੍ਰਾਲ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਕੋਸ਼ਿਕਾਵਾਂ 'ਚ ਫੈਟ ਨੂੰ ਜੰਮਣ ਨਹੀਂ ਦਿੰਦਾ। ਇਸ ਨਾਲ ਦਿਲ ਦੀਆਂ ਬੀਮਾਰੀਆਂ ਅਤੇ ਹਾਰਟ ਅਟੈਕ ਦਾ ਖਤਰਾ ਘੱਟ ਹੋ ਜਾਂਦਾ ਹੈ। 

6. ਸਕਿਨ 'ਚ ਨਿਖਾਰ 
ਅਲਫਾ ਹਾਈਡ੍ਰਾਕਸੀ ਐਸਿਡ ਨਾਲ ਭਰਪੂਰ ਹੋਣ ਦੇ ਕਾਰਨ ਗੰਨੇ ਦਾ ਜੂਸ ਸਕਿਨ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਦਾ  ਹੈ। ਇਸ ਦੇ ਰੋਜ਼ਾਨਾ ਸੇਵਨ ਨਾਲ ਚਿਹਰੇ ਦੇ ਦਾਗ-ਧੱਬੇ, ਵਰਗੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਇਹ ਝੂਰੀਆਂ ਘੱਟ ਕਰਨ ਅਤੇ ਚਿਹਰੇ 'ਤੇ ਚਮਕ ਲਿਆਉਣ 'ਚ ਮਦਦਗਾਰ ਹੈ। 

PunjabKesari

7. ਲੀਵਰ ਕਰੇ ਸਾਫ 
ਲੀਵਰ 'ਚ ਇਨਫੈਕਸ਼ਨ ਹੋਣ 'ਤੇ ਗੰਨੇ ਦਾ ਜੂਸ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਨੂੰ ਪੀਣ ਨਾਲ ਲੀਵਰ ਸੁਰੱਖਿਅਤ ਰਹਿੰਦਾ ਹੈ ਅਤੇ ਇਨਫੈਕਸ਼ਨ 'ਚ ਬਹੁਤ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਇਸ 'ਚ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਲੀਵਰ ਸਾਫ ਹੋ ਜਾਂਦਾ ਹੈ। 

8. ਪਾਚਣ ਕਿਰਿਆ ਕਰੇ ਮਜ਼ਬੂਤ 
ਜੇਕਰ ਤੁਹਾਨੂੰ ਕਬਜ਼ ਦੀ ਸਮੱਸਿਆ ਹੈ ਤਾਂ ਗੰਨੇ ਦਾ ਜੂਸ ਪੀਣਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਇਸ ਨੂੰ ਪੀਣ ਨਾਲ ਪੁਰਾਣੀ ਤੋਂ ਪੁਰਾਣੀ ਕਬਜ਼ ਤੋਂ ਰਾਹਤ ਮਿਲ ਸਕਦੀ ਹੈ। ਗੰਨੇ ਦੇ ਜੂਸ 'ਚ ਅਜਿਹੇ ਤੱਤ ਪਾਏ ਜਾਂਦੇ ਹਨ, ਜੋ ਪਾਚਣਤੰਤਰ ਨੂੰ ਮਜ਼ਬੂਤ ਕਰਨ 'ਚ ਮਦਦ ਕਰਦੇ ਹਨ। 

PunjabKesari

  • sugarcane juice
  • Benefits
  • ਗੰਨੇ ਦਾ ਜੂਸ
  • ਫਾਇਦੇ

ਵਰਲਡ ਹੈਲਥ ਡੇਅ 2020: ਉਮਰ ਦੇ ਮੁਤਾਬਕ ਜਾਣੋ ਕਿਹੜੇ ਪੋਸ਼ਕ ਤੱਤ ਹਨ ਤੁਹਾਡੇ ਲਈ ਜ਼ਰੂਰੀ

NEXT STORY

Stories You May Like

  • yogurt is the only cure for many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ ਨਾਲ ਆਵੇਗਾ ਕੁਦਰਤੀ ਨਿਖਾਰ
  • do a facial at home with yogurt
    ਦਹੀਂ ਨਾਲ ਘਰ ਬੈਠੇ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • benefits of aloe vera gel on the face
    ਚਿਹਰੇ 'ਤੇ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਅੱਜ ਹੀ ਵਰਤਣਾ ਸ਼ੁਰੂ ਕਰੋ ਐਲੋਵੇਰਾ ਜੈੱਲ, ਜਾਣੋ ਤਰੀਕਾ
  • accident in khanna
    ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
  • coconut oil is a magical medicine for the face
    ਚਿਹਰੇ ਲਈ 'ਜਾਦੂਈ ਦਵਾਈ' ਹੈ ਨਾਰੀਅਲ ਤੇਲ: ਮਹਿੰਗੇ ਬਿਊਟੀ ਪ੍ਰੋਡਕਟਸ ਫੇਲ੍ਹ; ਜਾਣੋ ਲਗਾਉਣ ਦੇ ਬੇਮਿਸਾਲ ਫਾਇਦੇ
  • kachnar tea is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਕਚਨਾਰ' ਦੀ ਚਾਹ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • girls   scooter hit by peter rehde
    ਜੂਸ ਪੀਣ ਜਾ ਰਹੀਆਂ ਕੁੜੀਆਂ ਦੀ ਸਕੂਟਰੀ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ, 8ਵੀਂ ਦੀ ਵਿਦਿਆਰਥਣ ਦੀ ਮੌਤ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    •   sugar water   is no less than nectar
      ਗਰਮੀਆਂ 'ਚ ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਸ਼ੱਕਰ ਦਾ ਪਾਣੀ'! ਜਾਣੋ ਇਸ ਦੇ...
    • a treasure of health is hidden in mint leaves
      ਪੁਦੀਨੇ ਦੀਆਂ ਪੱਤੀਆਂ 'ਚ ਲੁਪਿਆ ਹੈ 'ਸਿਹਤ ਦਾ ਖਜ਼ਾਨਾ' ! ਜਾਣੋ ਇਸ ਦੇ ਫਾਇਦੇ
    • the summer is calling for raw mangoes
      ਗਰਮੀ ਦਾ ਕਾਲ ਹੈ 'ਕੱਚਾ ਅੰਬ'! ਸਿਰਫ਼ ਸਵਾਦ ਨਹੀਂ, ਸਰੀਰ ਲਈ ਹੈ ਕੁਦਰਤੀ ਦਵਾਈ,...
    • if you can t sleep at night be careful
      ਜੇ ਤੁਹਾਨੂੰ ਵੀ ਰਾਤਾਂ ਨੂੰ ਨਹੀਂ ਆਉਂਦੀ ਨੀਂਦ, ਤਾਂ ਹੋ ਜਾਓ ਸਾਵਧਾਨ ! ਸਰੀਰ ਬਣ...
    • khichdi is a boon for health
      'ਬਿਮਾਰਾਂ' ਦਾ ਖਾਣਾ ਨਹੀਂ, ਸਿਹਤ ਲਈ 'ਵਰਦਾਨ' ਹੈ ਖਿਚੜੀ ! ਫ਼ਾਇਦੇ ਇੰਨੇ ਕਿ...
    • rajmah is a powerhouse of health
      ਸਿਹਤ ਦਾ 'ਪਾਵਰਹਾਊਸ' ਹੈ ਰਾਜਮਾਂਹ ! ਇਸ ਦੇ ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ
    • scientists warn  dental neglect can accelerate aging
      ਵਿਗਿਆਨੀਆਂ ਦੀ ਚਿਤਾਵਨੀ: ਦੰਦਾਂ ਦੀ ਅਣਦੇਖੀ ਵਧਾ ਸਕਦੀ ਹੈ ਤੇਜ਼ੀ ਨਾਲ ਬੁਢਾਪਾ
    • market mango poisonous spray health chemicals
      ਲੋਕਾਂ ਦੀ ਜਾਨ ਨਾਲ ਖਿਲਵਾੜ ! ਜ਼ਹਿਰੀਲੀ ਸਪ੍ਰੇ ਨਾਲ ਪਕਾਏ ਜਾ ਰਹੇ ਅੰਬ, ਹੋਸ਼...
    • these habits are taking away your beauty
      ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ...
    • those who ignore these symptoms should be careful
      ਇਨ੍ਹਾਂ ਲੱਛਣਾਂ ਨੂੰ Ignore ਕਰਨ ਵਾਲੇ ਹੋ ਜਾਣ ਸਾਵਧਾਨ! Heart attack ਦਾ ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +