Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:03:34 PM

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

  • coaching center fire action mode yogi government

    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਕੈਂਸਰ ਤੋਂ ਬਚਾਉਣ ਦੇ ਨਾਲ ਹੀ ਦਿਲ ਨੂੰ ਵੀ ਮਜ਼ਬੂਤ ਰੱਖੇਗਾ ਗੰਨੇ ਦਾ ਰਸ

HEALTH News Punjabi(ਸਿਹਤ)

ਕੈਂਸਰ ਤੋਂ ਬਚਾਉਣ ਦੇ ਨਾਲ ਹੀ ਦਿਲ ਨੂੰ ਵੀ ਮਜ਼ਬੂਤ ਰੱਖੇਗਾ ਗੰਨੇ ਦਾ ਰਸ

  • Edited By Anuradha,
  • Updated: 24 Jul, 2019 03:53 PM
New Delhi
sugarcane juice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) : ਰਸ ਪੀਣ ਦੇ ਸਕਿਨ ਤੋਂ ਲੈ ਕੇ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਹੁੰਦੇ ਹਨ। ਜੇਕਰ ਰੋਜ਼ ਇਕ ਗਲਾਸ ਗੰਨੇ ਦਾ ਰਸ ਪੀਓ ਤਾਂ ਤੁਹਾਨੂੰ ਆਪਣੇ ਆਪ ਆਪਣੀ ਐਨਰਜੀ ਲੈਵਲ ਅਤੇ ਗਲੋ 'ਚ ਫਰਕ ਵਿਖਾਈ ਦੇਵੇਗਾ।

ਕੈਂਸਰ ਤੋਂ ਬਚਾਅ : ਗੰਨੇ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ ਵਰਗੇ ਤੱਤ ਹੋਣ ਦੇ ਨਾਲ ਹੀ ਇਹ ਨੈਚੂਰਲ ਅਲਕਲਾਇਨ ਵੀ ਹੁੰਦਾ ਹੈ। ਇਹ ਵਿਅਕਤੀ ਨੂੰ ਕੈਂਸਰ ਵਰਗੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਇਕ ਸਟੱਡੀ ਮੁਤਾਬਕ ਰਸ ਨਾਲ ਬ੍ਰੈਸਟ ਅਤੇ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ, ਨਾਲ ਹੀ ਕੈਂਸਰ ਹੋਣ 'ਤੇ ਇਹ ਜੂਸ ਸੈੱਲ ਰਿਪੇਅਰ ਕਰਨ 'ਚ ਵੀ ਮਦਦ ਕਰਦਾ ਹੈ।

ਕਿਡਨੀ ਦਾ ਰੱਖੇ ਖਿਆਲ : ਗੰਨੇ 'ਚ ਡਾਇਯੂਰੇਟਿਕ ਪ੍ਰਾਪਰਟੀਜ਼ ਹੁੰਦੀਆਂ ਹਨ, ਜਿਸ ਨਾਲ ਬਾਡੀ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਨਾਲ ਹੀ ਕਿਡਨੀ ਨੂੰ ਫਿਲਟਰ ਕਰਨ 'ਚ ਵੀ ਮਦਦ ਮਿਲਦੀ ਹੈ। ਇਸ ਵਜ੍ਹਾ ਨਾਲ ਕਿਡਨੀ ਸਹੀ ਕੰਮ ਕਰਦੀ ਹੈ, ਜੋ ਉਸ ਨੂੰ ਹੈਲਦੀ ਬਣਾਈ ਰੱਖਦਾ ਹੈ। ਗੰਨੇ ਦਾ ਰਸ ਯੂਰਿਨਰੀ ਟ੍ਰੈਕਟ ਇਨਫੈਕਸ਼ਨ ਤੋਂ ਵੀ ਬਚਾਉਂਦਾ ਹੈ।

ਬਣੀ ਰਹੇਗੀ ਲਿਵਰ ਦੀ ਹੈਲਥ : ਰਸ ਨੂੰ ਲਿਵਰ ਲਈ ਵੀ ਵਧੀਆ ਮੰਨਿਆ ਜਾਂਦਾ ਹੈ। ਇਹ ਲਿਵਰ ਨੂੰ ਡਿਟਾਕਸਿਫਾਈ ਕਰਦਾ ਹੈ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦਾ ਹੈ।

ਦਿਲ ਰਹੇਗਾ ਮਜ਼ਬੂਤ : ਰਸ 'ਚ ਸੈਚੁਰੇਟਿਡ ਫੈਟਸ ਹੁੰਦੇ ਹਨ, ਜੋ ਉਸ ਨੂੰ ਕਾਰਡਿਓਵਸਕੁਲਰ ਹੈਲਥ ਲਈ ਚੰਗਾ ਬਣਾਉਂਦੇ ਹਨ। ਇਸ 'ਚ ਮੌਜੂਦ ਪੋਟਾਸ਼ੀਅਮ ਹਾਰਟ ਦੇ ਫੰਕਸ਼ਨ ਨੂੰ ਰਵਾਂ ਬਣਾਈ ਰੱਖਣ 'ਚ ਮਦਦ ਕਰਦੀ ਹੈ। ਨਾਲ ਹੀ ਇਹ ਸਰੀਰ 'ਚ ਸੋਡੀਅਮ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜਿਸ ਦੇ ਨਾਲ ਹਾਈ ਬੀ.ਪੀ. ਦਾ ਖਤਰਾ ਟਲਦਾ ਹੈ ਅਤੇ ਦਿਲ 'ਤੇ ਦਬਾਅ ਨਹੀਂ ਬਣਦਾ।

ਸਕਿਨ ਨੂੰ ਰੱਖੇ ਹੈਲਦੀ : ਦਿਲ ਅਤੇ ਬਾਕੀ ਅੰਗਾਂ ਨੂੰ ਸੁਚਾਰੂ ਢੰਗ ਨਾਲ ਚੱਲਣ 'ਚ ਮਦਦ ਕਰ ਕੇ ਰਸ ਸਰੀਰ 'ਚ ਖੂਨ ਦੇ ਪ੍ਰਵਾਹ ਨੂੰ ਵੀ ਸਹੀ ਰੱਖਦੀ ਹੈ। ਨਾਲ ਹੀ ਟਾਕਸਿਨਸ (ਜ਼ਹਿਰੀਲੇ ਪਦਾਰਥ) ਨੂੰ ਸਰੀਰ ਤੋਂ ਬਾਹਰ ਕੱਢ ਕੇ ਇਹ ਸਕਿਨ ਨੂੰ ਪਿੰਪਲਸ ਜਾਂ ਦਾਗ ਵਰਗੀਆਂ ਸਮੱਸਿਆਵਾਂ ਤੋਂ ਵੀ ਮੁਕਤ ਰੱਖਦਾ ਹੈ। ਰਸ ਸਰੀਰ ਨੂੰ ਹਾਈਡਰੇਟ ਬਣਾਉਂਦੀ ਹੈ, ਜਿਸ ਨਾਲ ਚਿਹਰੇ 'ਤੇ ਗਲੋ ਲਿਆਉਣ 'ਚ ਮਦਦ ਮਿਲਦੀ ਹੈ।

ਭਾਰ ਘੱਟ ਕਰਨ 'ਚ ਮਦਦ : ਰਸ ਪੀਣ 'ਤੇ ਪਾਚਣ ਕਿਰਿਆ ਦਰੁੱਸਤ ਬਣੀ ਰਹਿੰਦੀ ਹੈ, ਜਿਸ ਨਾਲ ਭੋਜਨ ਚੰਗੀ ਤਰ੍ਹਾਂ ਹਜ਼ਮ ਹੋ ਜਾਂਦਾ ਹੈ। ਇਹ ਫੈਟ ਨੂੰ ਘੱਟ ਕਰਨ 'ਚ ਵੀ ਮਦਦ ਕਰਦੀ ਹੈ। ਢਿੱਡ ਨੂੰ ਜ਼ਿਆਦਾ ਦੇਰ ਤੱਕ ਭਰਿਆ ਵੀ ਰੱਖਦੀ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।
 

  • Cancer
  • Sugarcane juice
  • Kidney
  • weight loss
  • ਕੈਂਸਰ
  • ਗੰਨੇ ਦਾ ਰਸ
  • ਕਿਡਨੀ

ਗੁੰਨਿਆ ਆਟਾ ਫਰਿੱਜ਼ 'ਚ ਰੱਖਣਾ, ਸਿਹਤ ਲਈ ਹੋ ਸਕਦਾ ਹੈ ਹਾਨੀਕਾਰਨ

NEXT STORY

Stories You May Like

  • country  forests  need to saved  supreme court
    'ਦੇਸ਼ ਭਰ ’ਚ ਜੰਗਲਾਂ ਨੂੰ ਬਚਾਉਣ ਦੀ ਲੋੜ', ਸੁਪਰੀਮ ਕੋਰਟ ਦਾ ਅਹਿਮ ਫੈਸਲਾ
  • former union minister anurag singh thakur visit in hoshiarpur
    ਸਿੱਖਿਆ, ਸੰਸਕਾਰ ਤੇ ਰਾਸ਼ਟਰ ਨਿਰਮਾਣ ਦਾ ਮਜ਼ਬੂਤ ਕੇਂਦਰ ਹੈ ਡੀ. ਏ. ਵੀ. : ਅਨੁਰਾਗ ਠਾਕੁਰ
  • indian scientists  cancer patients  car t therapy  blood cancer
    ਭਾਰਤੀ ਮੈਡੀਕਲ ਵਿਗਿਆਨੀਆਂ ਨੇ ਕੀਤਾ ਕਮਾਲ ! ਕੈਂਸਰ ਦੇ ਮਰੀਜ਼ਾਂ ਲਈ ਤਿਆਰ ਕੀਤੀ CAR-T ਥੈਰੇਪੀ
  • all the features of the dhaakad phone have been leaked
    ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ ਸਾਹਮਣੇ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • indians dubai s real estate has changed luxury homes
    Dubai ਦੇ Real Estate 'ਚ ਬਦਲਿਆ ਭਾਰਤੀਆਂ ਦਾ ਟ੍ਰੇਂਡ, ਲਗਜ਼ਰੀ ਘਰਾਂ ਤੋਂ ਬਣਾਈ ਦੂਰੀ ਤੇ...
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • stock market surges as us iran war calms down  investors gain rs 10 lakh crore
    ਅਮਰੀਕਾ-ਈਰਾਨ ਜੰਗ ਸ਼ਾਂਤ ਹੋਣ ਨਾਲ ਸ਼ੇਅਰ ਬਾਜ਼ਾਰ 'ਚ ਭਾਰੀ ਵਾਧਾ, ਨਿਵੇਸ਼ਕਾਂ ਨੂੰ 10 ਲੱਖ ਕਰੋੜ ਦਾ ਫਾਇਦਾ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • ignoring stomach problems can be a big deal
      ਖਾਣਾ ਖਾਣ ਤੋਂ ਬਾਅਦ ਹੋ ਰਹੀ ਪੇਟ ਦੀ ਸਮੱਸਿਆ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ!...
    • okra water is no less than nectar
      ਕਿਸੇ ਅੰਮ੍ਰਿਤ ਤੋਂ ਘੱਟ ਨਹੀਂ 'ਭਿੰਡੀ ਦਾ ਪਾਣੀ' ! ਰੋਜ਼ਾਨਾ ਪੀਣ ਨਾਲ ਮਿਲਣਗੇ...
    • gourd is a boon for health
      ਸਿਹਤ ਲਈ ਵਰਦਾਨ ਹੈ 'ਲੌਕੀ' ! ਭਾਰ ਘਟਾਉਣ ਤੋਂ ਲੈ ਕੇ ਹਾਰਟ ਤੱਕ ਜਾਣੋ ਇਸ ਦੇ...
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • young people going to the gym should be careful
      ਜਿੰਮ ਜਾਣ ਵਾਲੇ ਨੌਜਵਾਨਾਂ ਹੋ ਜਾਣ ਸਾਵਧਾਨ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • apples eaten incorrectly can be harmful to health
      ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ...
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +