Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    3:35:35 PM

  • world longest flight

    ਸ਼ੁਰੂ ਹੋਵੇਗੀ ਦੁਨੀਆ ਦੀ ਸਭ ਤੋਂ ਲੰਬੀ 22 ਘੰਟੇ ਦੀ...

  • major in bms fashion shooting case in jalandhar

    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS...

  • digital locker facility launched at 7 stations including jalandhar city

    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7...

  • indian navy gets 3 warships

    ਹੁਣ ਪੂਰੀ ਦੁਨੀਆ ਦੇਖੇਗੀ ਭਾਰਤ ਦੀ ਸਮੁੰਦਰੀ ਤਾਕਤ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • Summer Care: ਢਿੱਡ ਸਬੰਧੀ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੈ ਪੁਦੀਨਾ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

HEALTH News Punjabi(ਸਿਹਤ)

Summer Care: ਢਿੱਡ ਸਬੰਧੀ ਸਮੱਸਿਆਵਾਂ ਤੋਂ ਨਿਜ਼ਾਤ ਦਿਵਾਉਂਦੈ ਪੁਦੀਨਾ, ਜਾਣੋ ਹੋਰ ਵੀ ਬੇਮਿਸਾਲ ਫ਼ਾਇਦੇ

  • Edited By Aarti Dhillon,
  • Updated: 20 Jun, 2021 12:44 PM
New Delhi
summer care  peppermint relieves stomach problems
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੁਦੀਨਾ ਸਾਡੀ ਸਿਹਤ ਲਈ ਬੇਹੱਦ ਹੀ ਫਾਇਦੇਮੰਦ ਹੁੰਦਾ ਹੈ। ਇਸ ਦੇ ਸਿਹਤ ਨੂੰ ਬਹੁਤ ਸਾਰੇ ਲਾਭ ਹੁੰਦੇ ਹਨ। ਇਸ ਨੂੰ ਗਰਮੀ ਦੇ ਮੌਸਮ 'ਚ ਜ਼ਿਆਦਾ ਇਸਤੇਮਾਲ ਕੀਤਾ ਜਾਂਦਾ ਹੈ ਕਿਉਂਕਿ ਇਹ ਗਰਮੀਆਂ 'ਚ ਬੀਮਾਰੀਆਂ ਤੋਂ ਬਚਾਉਂਦਾ ਹੈ। ਪੁਦੀਨੇ ਦੀਆਂ ਪੱਤੀਆਂ 'ਚ ਵਿਟਾਮਿਨ ਏ, ਬੀ, ਸੀ, ਡੀ ਅਤੇ ਈ, ਦੇ ਨਾਲ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਮੌਜੂਦ ਹੁੰਦੇ ਹਨ।
ਪੁਦੀਨੇ ਦਾ ਫੇਸ਼ੀਅਲ ਵਧਾਏ ਚਿਹਰੇ ਦੀ ਚਮਕ
ਜੇਕਰ ਤੁਹਾਡੀ ਸਕਿਨ ਆਇਲੀ ਹੈ ਤਾਂ ਪੁਦੀਨੇ ਦਾ ਫੇਸ਼ੀਅਲ ਤੁਹਾਡੇ ਲਈ ਠੀਕ ਰਹੇਗਾ। ਇਸ ਨੂੰ ਬਣਾਉਣ ਲਈ ਦੋ ਵੱਡੇ ਚਮਚ ਤਾਜ਼ਾ ਪੀਸ ਕੇ ਪੁਦੀਨੇ ਦੇ ਨਾਲ ਦੋ ਵੱਡੇ ਚਮਚ ਦਹੀ ਅਤੇ ਇਕ ਚਮਚ ਓਟਮੀਲ ਲੈ ਕੇ ਗਾੜਾ ਘੋਲ ਬਣਾਓ। ਇਸ ਨੂੰ ਚਿਹਰੇ 'ਤੇ ਦਸ ਮਿੰਟਾਂ ਤੱਕ ਲਗਾਓ ਅਤੇ ਚਿਹਰੇ ਨੂੰ ਧੋ ਲਵੋ। ਇਸ ਦੇ ਰਸ ਨੂੰ ਚਿਹਰੇ 'ਤੇ ਲਗਾਉਣ ਨਾਲ ਕਿੱਲ ਅਤੇ ਮੁੰਹਾਸੇ ਦੂਰ ਹੋ ਜਾਂਦੇ ਹਨ ਅਤੇ ਚਿਹਰੇ ਦੀ ਵੀ ਚਮਕ ਵੱਧਦੀ ਹੈ। 
ਢਿੱਡ ਦੀਆਂ ਸਮੱਸਿਆਵਾਂ ਨੂੰ ਕਰੇ ਦੂਰ
ਪੁਦੀਨਾ ਢਿੱਡ ਦੀਆਂ ਸਮਸਿਆਵਾਂ ਲਈ ਕਾਫੀ ਫਾਇਦੇਮੰਦ ਹੁੰਦਾ ਹੈ। ਜਦੋਂ ਵੀ ਢਿੱਡ 'ਚ ਦਰਦ ਹੋਣ ਦੀ ਸ਼ਿਕਾਇਤ ਹੋਵੇ ਤਾਂ ਪੁਦੀਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪੁਦੀਨਾ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਨੂੰ ਇਸਤੇਮਾਲ ਕਰਨ ਲਈ ਪੁਦੀਨੇ ਨੂੰ ਪੀਸ ਕੇ ਪਾਣੀ 'ਚ ਮਿਲਾਓ ਅਤੇ ਫਿਰ ਛਾਣ ਕੇ ਪਾਣੀ ਨੂੰ ਪੀਓ। ਇਸ ਨਾਲ ਤੁਹਾਡੀ ਪਾਚਣ ਸ਼ਕਤੀ ਵੀ ਵਧੇਗੀ ਅਤੇ ਪੇਟ ਦਰਦ ਤੋਂ ਵੀ ਰਾਹਤ ਮਿਲੇਗੀ।
ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ 'ਚ ਮਿਲਾ ਕੇ ਚਿਹਰੇ 'ਤੇ ਲਗਾਓ
ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ 'ਚ ਮਿਲਾਕੇ ਚਿਹਰੇ 'ਤੇ ਲੇਪ ਕਰਨ ਨਾਲ ਚਿਹਰੇ ਦੀਆਂ ਛਾਈਆਂ ਖਤਮ ਹੋ ਜਾਂਦੀਆਂ ਹਨ ਅਤੇ ਚਿਹਰੇ ਦੀ ਚਮਕ ਵੱਧ ਜਾਂਦੀ ਹੈ। ਪੁਦੀਨੇ ਦੀਆਂ ਪੱਤੀਆਂ ਦਾ ਤਾਜ਼ਾ ਰਸ ਨਿੰਬੂ ਅਤੇ ਸ਼ਹਿਦ ਨਾਲ ਮਿਲਾਓ ਇਸ ਨੂੰ ਪੀਣ ਨਾਲ ਕਈ ਰੋਗ ਖਤਮ ਹੁੰਦੇ ਹਨ।
ਪੁਦੀਨੇ ਦੇ ਰੋਜ਼ 2-4 ਪੱਤੇ ਚਬਾਉਣ ਨਾਲ ਦੰਦਾਂ ਦਾ ਦਰਦ, ਪਾਇਰੀਆ ਅਤੇ ਮਸੂੜਿਆਂ 'ਚੋ ਖੂਨ ਆਉਣ ਦੀ ਪਰੇਸ਼ਾਨੀ ਤੋਂ ਵੀ ਛੁਟਕਾਰਾ ਮਿਲਦਾ ਹੈ।

PunjabKesari
ਪੁਦੀਨਾ ਖਾਣ ਨਾਲ ਮੂੰਹ ਦੀ ਬਦਬੂ ਹੋਵੇ ਦੂਰ
ਮੂੰਹ 'ਚੋ ਬਦਬੂ ਆ ਰਹੀ ਹੋਵੇ ਤਾਂ ਇਕ ਗਲਾਸ ਪਾਣੀ 'ਚ 4-5 ਪੱਤੇ ਪੁਦੀਨੇ ਦੇ ਉਬਾਲ ਕੇ ਠੰਡਾ ਕਰਕੇ ਫਰਿੱਜ 'ਚ ਰੱਖ ਦਿਓ। ਇਸ ਨਾਲ ਕੁਰਲੀਆਂ ਕਰਨ ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ।
ਥਕਾਵਟ ਕਰੇ ਦੂਰ
ਜ਼ਿਆਦਾ ਥਕਾਵਟ ਹੋਣ 'ਤੇ ਕੋਸੇ ਪਾਣੀ 'ਚ ਪੁਦੀਨੇ ਦਾ ਤੇਲ ਪਾ ਕੇ ਉਸ 'ਚ ਪੈਰ ਪਾ ਕੇ ਕੁਝ ਬੈਠਣ ਨਾਲ ਅਰਾਮ ਮਿਲਦਾ ਹੈ। ਇਸ ਤੋਂ ਇਲਾਵਾ ਪੁਦੀਨੇ ਦੇ ਰਸ 'ਚ ਸ਼ਹਿਦ ਮਿਲਾ ਕੇ ਚੱਟਣ ਨਾਲ ਹਿਚਕੀ ਦੂਰ ਹੁੰਦੀ ਹੈ।
ਖਾਂਸੀ ਕਰੇ ਦੂਰ
ਖਾਂਸੀ ਤੋਂ ਪਰੇਸ਼ਾਨ ਹੋ ਤਾਂ ਪੁਦੀਨੇ ਦੀ ਚਾਹ 'ਚ ਥੋੜ੍ਹਾ ਜਿਹਾ ਨਮਕ ਪਾ ਕੇ ਪੀਣ ਨਾਲ ਅਰਾਮ ਮਿਲਦਾ ਹੈ।

  • Summer Care
  • Peppermint Relieves
  • Stomach Problems
  • Health
  • cool body
  • ਢਿੱਡ
  • ਨਿਜ਼ਾਤ
  • ਪੁਦੀਨਾ
  • ਬੇਮਿਸਾਲ ਫ਼ਾਇਦੇ

Health Care: ਰਾਤ ਦੇ ਖਾਣੇ 'ਚ ਚਾਕਲੇਟ ਸਣੇ ਇਹ ਵਸਤੂਆਂ ਖਾਣ ਤੋਂ ਕਰੋ ਪਰਹੇਜ਼, ਬਣਦੀਆਂ ਹਨ ਮੋਟਾਪੇ ਦਾ ਕਾਰਨ

NEXT STORY

Stories You May Like

  • gulkand is nothing less than a boon in summer
    ਗਰਮੀ 'ਚ ਵਰਦਾਨ ਤੋਂ ਘੱਟ ਨਹੀਂ ਹੈ 'ਗੁਲਕੰਦ' ! ਫ਼ਾਇਦੇ ਐਨੇ ਕਿ ਜਾਣ ਰਹਿ ਜਾਓਗੇ ਹੈਰਾਨ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ
  • these summer fruits will eradicate uric acid
    Uric Acid ਨੂੰ ਜੜ੍ਹੋਂ ਖ਼ਤਮ ਕਰ ਦੇਣਗੇ ਗਰਮੀ ਦੇ ਇਹ ਫਲ ! ਜਾਣੋ ਹੈਰਾਨੀਜਨਕ ਫਾਇਦੇ
  • all facial problems will be removed with cream
    ਮਲਾਈ ਨਾਲ ਦੂਰ ਹੋਣਗੀਆਂ ਚਿਹਰੇ ਦੀਆਂ ਸਾਰੀਆਂ ਸਮੱਸਿਆਵਾਂ, ਜਾਣੋ ਵਰਤੋਂ ਕਰਨ ਦਾ ਤਰੀਕਾ
  • don t forget to do this in summer
    ਗਰਮੀਆਂ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ! ਜਾਣੋ ਬਚਾਅ ਦੇ ਤਰੀਕੇ
  • figs are a panacea for the body in summer
    ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • fennel water is no less than nectar in summer
    ਗਰਮੀਆਂ 'ਚ ਕਿਸੇ 'ਅੰਮ੍ਰਿਤ' ਤੋਂ ਘੱਟ ਨਹੀਂ ਸੌਂਫ ਦਾ ਪਾਣੀ ! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • need to be careful of active child thief gangs
    ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
  • major in bms fashion shooting case in jalandhar
    PUBG ਖੇਡਦੇ-ਖੇਡਦੇ ਬਣਿਆ ਸ਼ੂਟਰ! ਜਲੰਧਰ 'ਚ BMS ਫੈਸ਼ਨ ਗੋਲ਼ੀਬਾਰੀ ਮਾਮਲੇ 'ਚ ਵੱਡੀ...
  • digital locker facility launched at 7 stations including jalandhar city
    ਯਾਤਰੀਆਂ ਲਈ Good News! ਜਲੰਧਰ ਸਿਟੀ ਸਣੇ 7 ਸਟੇਸ਼ਨਾਂ 'ਤੇ ਸ਼ੁਰੂ ਹੋਈ ਇਹ ਖ਼ਾਸ...
  • bjp national president nitin nabin performed yoga at lpu
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ
  • gangster network exposed in punjab
    ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ...
  • pinkoo tv dada ji video teaches the importance of relationships
    Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ...
  • alert in 18 districts of punjab today
    ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਦਾ ਅਲਰਟ, ਤੇਜ਼ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
  • nitin nabin met sunil jakhar
    ਨਿਤਿਨ ਨਬੀਨ ਨੂੰ ਮਿਲੇ ਜਾਖੜ, ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
  • punjab bjp nitin nabin  jalandhar
    ਬੰਗਾਲ ਦੀ ਤਰਜ਼ ’ਤੇ ਪੰਜਾਬ ’ਚ ਵੀ ਖਿੜੇਗਾ ਭਾਰਤੀ ਜਨਤਾ ਪਾਰਟੀ ਦਾ ਕਮਲ : ਨਿਤਿਨ...
Trending
Ek Nazar
sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • just getting sunlight is not enough for vitamin d
      ਵਿਟਾਮਿਨ D ਲਈ ਸਿਰਫ ਧੁੱਪ ਲੈਣਾ ਕਾਫੀ ਨਹੀਂ, ਖੁਰਾਕ 'ਚ ਵੀ ਹੋਣਾ ਚਾਹੀਦੈ ਬਦਲਾਅ
    • beetroot is a panacea for diseases
      BP ਦੀ ਸਮੱਸਿਆ ਹੋਵੇ ਜਾਂ ਖ਼ੂਨ ਦੀ ਕਮੀ, ਕਈ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ...
    • young people going to the gym should be careful
      ਜਿੰਮ ਜਾਣ ਵਾਲੇ ਨੌਜਵਾਨਾਂ ਹੋ ਜਾਣ ਸਾਵਧਾਨ ! ਸਾਹਮਣੇ ਆਈ ਚਿੰਤਾਜਨਕ ਰਿਪੋਰਟ
    • apples eaten incorrectly can be harmful to health
      ਗਲਤ ਤਰੀਕੇ ਨਾਲ ਖਾਧਾ ਸੇਬ ਸਿਹਤ ਲਈ ਹੋ ਸਕਦੈ 'ਹਾਨੀਕਾਰਕ' ! ਜਾਣੋ ਖਾਣ ਦਾ ਸਹੀ...
    • is there desi ghee or poison on your plate
      ਤੁਹਾਡੀ ਥਾਲੀ 'ਚ ਦੇਸੀ ਘਿਓ ਹੈ ਜਾਂ 'ਜ਼ਹਿਰ' ! ਖਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ...
    • these leaves are not a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਨਹੀਂ ਇਹ 'ਪੱਤੇ' ! ਜਾਣ ਲਓ ਇਸ ਦੇ ਹੈਰਾਨੀਜਨਕ ਫਾਇਦੇ
    • menopause before age 40 may increase risk of heart attack and stroke
      40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
    • big change in medical rule
      ਹੁਣ ਬਿਨਾਂ ਲਾਇਸੈਂਸ ਦੇ ਨਹੀਂ ਵਿਕੇਗੀ 'ਖੰਘ ਦੀ ਦਵਾਈ' ! ਕੇਂਦਰ ਨੇ ਨਿਯਮਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +