Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    9:40:58 PM

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

  • trump says iran is  100   going to stop uranium enrichment

    ਈਰਾਨ 100% ਰੋਕੇਗਾ ਯੂਰੇਨੀਅਮ ਭੰਡਾਰਨ! ਮਿਡਲ ਈਸਟ...

  • jalandhar bjp leader

    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਗਰਮੀ ਦੇ ਮੌਸਮ ’ਚ ਜ਼ਰੂਰ ਪੀਓ ‘ਗੰਨੇ ਦਾ ਜੂਸ’, ਕਿਡਨੀ ਸਣੇ ਇਨ੍ਹਾਂ ਰੋਗਾਂ ਤੋਂ ਹਮੇਸ਼ਾ ਲਈ ਮਿਲੇਗੀ ਨਿਜ਼ਾਤ

HEALTH News Punjabi(ਸਿਹਤ)

ਗਰਮੀ ਦੇ ਮੌਸਮ ’ਚ ਜ਼ਰੂਰ ਪੀਓ ‘ਗੰਨੇ ਦਾ ਜੂਸ’, ਕਿਡਨੀ ਸਣੇ ਇਨ੍ਹਾਂ ਰੋਗਾਂ ਤੋਂ ਹਮੇਸ਼ਾ ਲਈ ਮਿਲੇਗੀ ਨਿਜ਼ਾਤ

  • Edited By Rajwinder Kaur,
  • Updated: 21 Jul, 2021 06:29 PM
Jalandhar
summer weather sugarcane juice kidney diseases benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਗਰਮੀਆਂ ਦਾ ਮੌਸਮ ਆਉਂਦੇ ਹੀ ਬਹੁਤ ਸਾਰੇ ਲੋਕ ਠੰਡੀਆਂ-ਠੰਡੀਆਂ ਚੀਜ਼ਾਂ ਖਾਣੀਆਂ ਅਤੇ ਠੰਡੇ ਜੂਸ ਪੀਣੇ ਸ਼ੁਰੂ ਕਰ ਦਿੰਦੇ ਹਨ। ਗਰਮੀ ’ਚ ਲੋਕਾਂ ਵਲੋਂ ਆਈਸ-ਕਰੀਮ, ਕੋਲਡ ਡਰਿੰਕ ਆਦਿ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ ਪਰ ਕੋਲਡ ਡਰਿੰਕ ਜਾਂ ਆਈਸ ਕਰੀਮ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ। ਇਨ੍ਹਾਂ ਦੀ ਥਾਂ ਗਰਮੀਆਂ 'ਚ ਗੰਨੇ ਦਾ ਰਸ ਪੀਣਾ ਜ਼ਿਆਦਾ ਫ਼ਾਇਦੇਮੰਦ ਹੈ। ਇਹ ਪੀਣ 'ਚ ਜਿੰਨਾ ਸੁਆਦ ਹੁੰਦਾ ਹੈ, ਉਸ ਤੋਂ ਵੱਧ ਸਿਹਤ ਨੂੰ ਵੀ ਫ਼ਾਇਦੇ ਹੁੰਦੇ ਹਨ। ਗੰਨੇ ਦਾ ਰਸ ਸਰੀਰ 'ਚ ਪ੍ਰੋਟੀਨ ਦੀ ਮਾਤਰਾ ਨੂੰ ਕੰਟਰੋਲ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਆਓ ਜਾਣਦੇ ਹਾਂ ਗੰਨੇ ਦਾ ਰਸ ਪੀਣ ਨਾਲ ਸਰੀਰ 'ਚ ਹੋਣ ਵਾਲੇ ਹੋਰ ਕਈ ਫ਼ਾਇਦੇ ਦੇ ਬਾਰੇ....

ਕੈਂਸਰ ਤੋਂ ਬਚਾਅ
ਗੰਨੇ 'ਚ ਪੋਟਾਸ਼ੀਅਮ, ਮੈਗਨੀਸ਼ੀਅਮ, ਆਇਰਨ ਵਰਗੇ ਤੱਤ ਹੋਣ ਦੇ ਨਾਲ ਨੈਚੂਰਲ ਅਲਕਲਾਇਨ ਵੀ ਹੁੰਦਾ ਹੈ। ਇਹ ਵਿਅਕਤੀ ਨੂੰ ਕੈਂਸਰ ਵਰਗੇ ਰੋਗਾਂ ਤੋਂ ਬਚਾਉਣ 'ਚ ਮਦਦ ਕਰਦਾ ਹੈ। ਇਕ ਸਟੱਡੀ ਮੁਤਾਬਕ ਰਸ ਨਾਲ ਬ੍ਰੈਸਟ ਅਤੇ ਪ੍ਰੋਸਟੇਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਨ 'ਚ ਮਦਦ ਮਿਲਦੀ ਹੈ, ਨਾਲ ਹੀ ਕੈਂਸਰ ਹੋਣ 'ਤੇ ਇਹ ਜੂਸ ਸੈੱਲ ਰਿਪੇਅਰ ਕਰਨ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ- Health Tips: ‘ਘਬਰਾਹਟ ਤੇ ਬੇਚੈਨੀ’ ਹੋਣ ’ਤੇ ਸੌਂਫ ਸਣੇ ਇਨ੍ਹਾਂ ਨੁਸਖ਼ਿਆਂ ਦੀ ਕਰੋ ਵਰਤੋਂ, ਹੋਣਗੇ ਹੈਰਾਨੀਜਨਕ ਫ਼ਾਇਦੇ

PunjabKesari

ਕਿਡਨੀ ਦਾ ਰੱਖੇ ਖ਼ਿਆਲ
ਗੰਨੇ 'ਚ ਡਾਇਯੂਰੇਟਿਕ ਪ੍ਰਾਪਰਟੀਜ਼ ਹੁੰਦੀਆਂ ਹਨ, ਜਿਸ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਦੇ ਨਾਲ ਕਿਡਨੀ ਨੂੰ ਫਿਲਟਰ ਕਰਨ 'ਚ ਮਦਦ ਮਿਲਦੀ ਹੈ। ਇਸ ਨਾਲ ਕਿਡਨੀ ਸਹੀ ਕੰਮ ਕਰਦੀ ਹੈ, ਜੋ ਉਸ ਨੂੰ ਹੈਲਦੀ ਬਣਾਈ ਰੱਖਦਾ ਹੈ। ਗੰਨੇ ਦਾ ਰਸ ਯੂਰਿਨਰੀ ਟ੍ਰੈਕਟ ਇਨਫੈਕਸ਼ਨ ਤੋਂ ਵੀ ਬਚਾਉਂਦਾ ਹੈ।

ਭਾਰ ਘੱਟ ਕਰਨ 'ਚ ਮਦਦ
ਰਸ ਪੀਣ 'ਤੇ ਪਾਚਣ ਕਿਰਿਆ ਦਰੁੱਸਤ ਬਣੀ ਰਹਿੰਦੀ ਹੈ, ਜਿਸ ਨਾਲ ਭੋਜਨ ਚੰਗੀ ਤਰ੍ਹਾਂ ਹਜ਼ਮ ਹੋ ਜਾਂਦਾ ਹੈ। ਇਹ ਫੈਟ ਨੂੰ ਘੱਟ ਕਰਨ 'ਚ ਵੀ ਮਦਦ ਕਰਦੀ ਹੈ। ਢਿੱਡ ਨੂੰ ਜ਼ਿਆਦਾ ਦੇਰ ਤੱਕ ਭਰਿਆ ਵੀ ਰੱਖਦੀ ਹੈ, ਜਿਸ ਨਾਲ ਭਾਰ ਘੱਟ ਕਰਨ 'ਚ ਮਦਦ ਮਿਲਦੀ ਹੈ।

ਪੜ੍ਹੋ ਇਹ ਵੀ ਖ਼ਬਰ-  ਵਾਰ-ਵਾਰ ਚੱਕਰ ਆਉਣ ’ਤੇ ਤੁਸੀਂ ‘ਮਾਈਗ੍ਰੇਨ’ ਸਣੇ ਇਨ੍ਹਾਂ ਰੋਗਾਂ ਦੇ ਹੋ ਸਕਦੇ ਹੋ ਸ਼ਿਕਾਰ, ਅਪਣਾਓ ਇਹ ਘਰੇਲੂ ਨੁਸਖ਼ੇ

ਸ਼ੂਗਰ
ਗੰਨੇ ਦਾ ਸੁਆਦ ਬਹੁਤ ਮਿੱਠਾ ਹੁੰਦਾ ਹੈ ਪਰ ਸਰੀਰ 'ਚ ਕੁਦਰਤੀ ਮਿੱਠਾ ਪਹੁੰਚਾਉਦਾ ਹੈ। ਇਹ ਰਸ ਸ਼ੂਗਰ ਦੇ ਰੋਗੀਆਂ ਲਈ ਬਹੁਤ ਜ਼ਰੂਰੀ ਹੈ।

ਮੋਟਾਪਾ
ਗੰਨੇ ਦਾ ਰਸ ਪੀਣ ਨਾਲ ਸਰੀਰ ਦੀ ਪਾਚਨ ਸ਼ਕਤੀ ਠੀਕ ਹੁੰਦੀ ਹੈ, ਜੋ ਖਾਣੇ ਨੂੰ ਸੌਖੇ ਤਰ੍ਹਾਂ ਪਚਾਉਣ 'ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਨਾਲ ਸਰੀਰ ਦਾ ਮੈਟਾਬੋਲੀਕ ਰੇਟ ਵੱਧਦਾ ਹੈ, ਜੋ ਮੋਟਾਪਾ ਘੱਟ ਕਰਨ 'ਚ ਮਦਦ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ- ਪਸੀਨੇ ਦੀ ਸਮੱਸਿਆ ਤੋਂ ਨਿਜ਼ਾਤ ਪਾਉਣ ਲਈ ‘ਫਟਕੜੀ’ ਦੀ ਇੰਝ ਕਰੋ ਵਰਤੋਂ, ਜਾਣੋ ਹੋਰ ਵੀ ਫ਼ਾਇਦੇ

PunjabKesari

ਪਿੰਪਲਸ ਜਾਂ ਦਾਗ ਵਰਗੀਆਂ ਸਮੱਸਿਆਵਾਂ ਤੋਂ ਦਿਵਾਵੇ ਮੁਕਤੀ
ਦਿਲ ਅਤੇ ਬਾਕੀ ਅੰਗਾਂ ਨੂੰ ਸੁਚਾਰੂ ਢੰਗ ਨਾਲ ਚੱਲਣ 'ਚ ਮਦਦ ਕਰ ਕੇ ਰਸ ਸਰੀਰ 'ਚ ਖੂਨ ਦੇ ਪ੍ਰਵਾਹ ਨੂੰ ਸਹੀ ਰੱਖਦੀ ਹੈ। ਟਾਕਸਿਨਸ (ਜ਼ਹਿਰੀਲੇ ਪਦਾਰਥ) ਨੂੰ ਸਰੀਰ ਤੋਂ ਬਾਹਰ ਕੱਢ ਕੇ ਚਿਹਰੇ ਨੂੰ ਪਿੰਪਲਸ ਜਾਂ ਦਾਗ ਵਰਗੀਆਂ ਸਮੱਸਿਆਵਾਂ ਤੋਂ ਮੁਕਤ ਕਰਦੀ ਹੈ। ਇਸ ਨਾਲ ਚਿਹਰੇ 'ਤੇ ਗਲੋ ਲਿਆਉਣ 'ਚ ਮਦਦ ਮਿਲਦੀ ਹੈ।

ਲਿਵਰ ਦੀ ਸਮੱਸਿਆ
ਗੰਨੇ ਦਾ ਰਸ ਲਿਵਰ ਦੀ ਸਮੱਸਿਆ ਨੂੰ ਠੀਕ ਕਰਨ ਦਾ ਕੰਮ ਕਰਦਾ ਹੈ। ਇਹ ਲਿਵਰ ਨੂੰ ਡਿਟਾਕਸਿਫਾਈ ਕਰਦਾ ਹੈ ਅਤੇ ਉਸ ਨੂੰ ਕਿਸੇ ਵੀ ਕਿਸਮ ਦੀ ਇਨਫੈਕਸ਼ਨ ਨਾਲ ਲੜਨ ਦੀ ਤਾਕਤ ਦਿੰਦਾ ਹੈ।

ਦਿਲ ਰਹੇਗਾ ਮਜ਼ਬੂਤ
ਰਸ 'ਚ ਸੈਚੁਰੇਟਿਡ ਫੈਟਸ ਹੁੰਦੇ ਹਨ, ਜੋ ਉਸ ਨੂੰ ਕਾਰਡਿਓਵਸਕੁਲਰ ਹੈਲਥ ਲਈ ਚੰਗਾ ਬਣਾਉਂਦੇ ਹਨ। ਇਸ 'ਚ ਮੌਜੂਦ ਪੋਟਾਸ਼ੀਅਮ ਹਾਰਟ ਦੇ ਫੰਕਸ਼ਨ ਨੂੰ ਰਵਾਂ ਬਣਾਈ ਰੱਖਣ 'ਚ ਮਦਦ ਕਰਦੀ ਹੈ। 

ਪੜ੍ਹੋ ਇਹ ਵੀ ਖ਼ਬਰ- Health Tips: ਥਾਈਰਾਈਡ ਕਾਰਨ ਤੇਜ਼ੀ ਨਾਲ ਵੱਧ ਰਿਹੈ ਤੁਹਾਡਾ ‘ਭਾਰ’ ਤਾਂ ਕਸਰਤ ਸਣੇ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਘੱਟ ਕਰਦਾ ਹੈ ਬੀ.ਪੀ. ਦਾ ਖ਼ਤਰਾ 
ਗੰਨੇ ਦੇ ਰਸ ਸਰੀਰ 'ਚ ਸੋਡੀਅਮ ਦੀ ਮਾਤਰਾ ਨੂੰ ਕਾਬੂ ’ਚ ਰੱਖਦਾ ਹੈ। ਇਸ ਦੇ ਨਾਲ ਹਾਈ ਬੀ.ਪੀ. ਦਾ ਖ਼ਤਰਾ ਟਲਦਾ ਹੈ ਅਤੇ ਦਿਲ 'ਤੇ ਦਬਾਅ ਨਹੀਂ ਬਣਦਾ।

ਗੁਰਦਿਆਂ ਦੀ ਤੰਦਰੁਸਤੀ
ਗੰਨੇ ਦਾ ਰਸ ਸਰੀਰ ‘ਚ ਪ੍ਰੋਟੀਨ ਦੀ ਮਾਤਰਾ ਨੂੰ ਕਾਬੂ ’ਚ ਕਰਦਾ ਹੈ, ਜੋ ਗੁਰਦਿਆਂ ਦੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ। ਗਰਮੀਆਂ ‘ਚ ਜਨਾਨੀਆਂ ਨੂੰ ਹੋਣ ਵਾਲੇ ਯੂਰੀਨਰੀ ਟਰੈਕਟ ਇਨਫੈਕਸ਼ਨ ਅਤੇ ਜਲਨ ਵਰਗੀ ਸਮੱਸਿਆ ਨੂੰ ਗੰਨੇ ਦਾ ਰਸ ਪੀ ਕੇ ਦੂਰ ਕੀਤਾ ਜਾ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ- ਵਾਸਤੂ ਸ਼ਾਸਤਰ : ਜੇਕਰ ਤੁਹਾਡੇ ‘ਵਿਆਹ’ 'ਚ ਵੀ ਹੋ ਰਹੀ ਹੈ ਦੇਰੀ ਤਾਂ ਕਦੇ ਨਾ ਕਰੋ ਇਹ ਗਲਤੀਆਂ

ਕੈਲਸ਼ੀਅਮ ਦੀ ਘਾਟ
ਕੈਲਸ਼ੀਅਮ ਦੀ ਘਾਟ ਨਾਲ ਸਿਰਫ਼ ਹੱਡੀਆਂ ਕਮਜ਼ੋਰ ਨਹੀਂ ਹੁੰਦੀਆਂ, ਸਗੋਂ ਹੱਥਾਂ-ਪੈਰਾਂ ਦੇ ਨਹੁੰ ਵੀ ਛੇਤੀ ਟੁੱਟ ਜਾਂਦੇ ਹਨ। ਇਸ ਨਾਲ ਪੈਰਾਂ ਦੀ ਖ਼ੂਬਸੂਰਤੀ ਖ਼ਰਾਬ ਹੋਣ ਲਗਦੀ ਹੈ। ਇਸ ਤੋਂ ਛੁਟਕਾਰੇ ਲਈ ਕੁਝ ਦਿਨ ਗੰਨੇ ਦਾ ਰਸ ਪੀਓ, ਜਿਸ ਨਾਲ ਤੁਹਾਨੂੰ ਫ਼ਰਕ ਲਗੇਗਾ।

  • Summer
  • Weather
  • Sugarcane Juice
  • Kidney
  • Diseases
  • Benefits
  • Health
  • ਗਰਮੀ
  • ਮੌਸਮ
  • ਗੰਨੇ ਜੂਸ
  • ਕਿਡਨੀ
  • ਰੋਗਾਂ
  • ਫਾਇਦੇ

Health Tips: ‘ਘਬਰਾਹਟ ਤੇ ਬੇਚੈਨੀ’ ਹੋਣ ’ਤੇ ਸੌਂਫ ਸਣੇ ਇਨ੍ਹਾਂ ਨੁਸਖ਼ਿਆਂ ਦੀ ਕਰੋ ਵਰਤੋਂ, ਹੋਣਗੇ ਹੈਰਾਨੀਜਨਕ ਫ਼ਾਇਦ

NEXT STORY

Stories You May Like

  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • monsoon arrive may heatwave relief
    Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ, IMD ਦੀ ਵੱਡੀ ਭਵਿੱਖਬਾਣੀ
  • benefits of drinking sugarcane juice
    ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ ਕਰੇ ਜੜ੍ਹ ਤੋਂ ਖ਼ਤਮ
  • meteorological department issues alert for rain thunderstorm in punjab
    ਮੌਸਮ ਵਿਭਾਗ ਵੱਲੋਂ ਪੰਜਾਬ 'ਚ ਮੀਂਹ-ਹਨ੍ਹੇਰੀ ਤੇ ਗੜ੍ਹੇਮਾਰੀ ਦਾ ਅਲਰਟ, ਇਨ੍ਹਾਂ ਤਰੀਕਾਂ ਲਈ ਹੋਈ ਭਵਿੱਖਬਾਣੀ
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ...
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • accident in khanna
    ਤਪਦੀ ਗਰਮੀ 'ਚ ਸੜਕ ਕਿਨਾਰੇ ਜੂਸ ਪੀਣ ਰੁਕੇ ਮਜ਼ਦੂਰ ਦੀ ਟਰੱਕ ਦੀ ਟੱਕਰ ਨਾਲ ਮੌਤ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
Trending
Ek Nazar
222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • bad cholesterol is the silent killer
      'Silent Killer' ਹੈ ਗੰਦਾ ਕੋਲੈਸਟ੍ਰੋਲ! ਸਰੀਰ 'ਚ ਦਿਖਣ ਇਹ 5 ਬਦਲਾਅ, ਤੁਰੰਤ ਹੋ...
    • drink only one glass of milk at night
      ਰਾਤ ਨੂੰ ਪੀਓ ਸਿਰਫ਼ ਇਕ ਗਲਾਸ ਦੁੱਧ ! ਸਰੀਰ ਨੂੰ ਹੋਣਗੇ ਅਜਿਹੇ ਫਾਇਦੇ ਕਿ ਰਹਿ...
    • sitting on a chair for hours can be back pain
      ਘੰਟਿਆਂਬੱਧੀ ਕੁਰਸੀ ’ਤੇ ਬੈਠਣਾ ਪੈ ਸਕਦਾ ਹੈ ਭਾਰੀ, ਖੜ੍ਹੇ ਹੋ ਕੇ ਕੰਮ ਕਰਨ ਨਾਲ...
    • the easiest way to reduce the risk of diabetes
      Diabetes ਦੇ ਖ਼ਤਰੇ ਨੂੰ ਘੱਟ ਕਰਨ ਦਾ ਸਭ ਤੋਂ ਆਸਾਨ ਤਰੀਕਾ, ਬਸ ਅੱਜ ਹੀ ਬਦਲੋ...
    • these things are a boon for bone weakness
      ਗਿੱਟੇ-ਗੋਡਿਆਂ ਦੇ ਦਰਦ ਤੇ ਕਮਜ਼ੋਰੀ ਨੂੰ ਜੜ੍ਹੋਂ ਖ਼ਤਮ ਕਰਨਗੇ ਇਹ ਦੇਸੀ ਫੂਡ !...
    • kidney health bad drinks for kidney
      Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...
    • those who drink water from a pot should be careful
      ਮਟਕੇ ਦਾ ਪਾਣੀ ਪੀਣ ਵਾਲੇ ਹੋ ਜਾਣ ਸਾਵਧਾਨ! ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ...
    • weight loss drink this tea instead of milk
      ਕਰਨਾ ਚਾਹੁੰਦੇ ਹੋ Weight Loss ਤਾਂ ਦੁੱਧ ਦੀ ਥਾਂ ਪੀਓ ਇਸ ਚੀਜ਼ ਦੀ ਚਾਹ
    • robbery in the name of treating cold and cough
      ਸਰਦੀ-ਖੰਘ ਦੇ ਇਲਾਜ ਦੇ ਨਾਂ 'ਤੇ ਲੁੱਟ: ਮਰੀਜ਼ਾਂ ਨੂੰ ਲਿਖੀਆਂ ਜਾ ਰਹੀਆਂ ਨੇ...
    • benefits of nutri
      ਪ੍ਰੋਟੀਨ ਦਾ ਪਾਵਰਹਾਊਸ 'ਨਿਊਟਰੀ' ! ਮੀਟ-ਆਂਡੇ ਨੂੰ ਵੀ ਦਿੰਦੀ ਹੈ ਮਾਤ, ਜਾਣੋ ਖਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +