Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:35:33 AM

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਮਾਈਗ੍ਰੇਨ ਹੋਣ 'ਤੇ ਦਿਖਾਈ ਦਿੰਦੇ ਨੇ ਇਹ ਲੱਛਣ, ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਨੁਕਤੇ

HEALTH News Punjabi(ਸਿਹਤ)

ਮਾਈਗ੍ਰੇਨ ਹੋਣ 'ਤੇ ਦਿਖਾਈ ਦਿੰਦੇ ਨੇ ਇਹ ਲੱਛਣ, ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਨੁਕਤੇ

  • Edited By Aarti Dhillon,
  • Updated: 18 May, 2022 12:37 PM
New Delhi
symptoms that appear when you have a migraine
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਭੱਜਦੌੜ ਅਤੇ ਤਣਾਅ ਨਾਲ ਭਰੀ ਇਸ ਅਜੌਕੀ ਜ਼ਿੰਦਗੀ 'ਚ ਬਹੁਤ ਸਾਰੇ ਲੋਕਾਂ ਨੂੰ ਸਿਰ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪਰੇਸ਼ਾਨੀ ਵਾਰ-ਵਾਰ ਹੋਣ 'ਤੇ ਮਾਈਗ੍ਰੇਨ ਦਾ ਰੂਪ ਧਾਰ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ 'ਚ ਤੇਜ਼ ਦਰਦ ਹੋਣ ਲੱਗਦਾ ਹੈ। ਕਈ ਵਾਰ ਤਾਂ ਇਹ ਦਰਦ ਮਿੰਟਾਂ 'ਚ ਠੀਕ ਹੋ ਜਾਂਦਾ ਹੈ ਤਾਂ ਕਈ ਵਾਰ ਇਹ ਦਰਦ ਘੰਟਿਆਂ ਤੱਕ ਹੁੰਦਾ ਰਹਿੰਦਾ ਹੈ। ਜਿਵੇਂ ਤੁਸੀਂ ਇੱਕੋ ਜਿਹੇ ਹਾਲਤ 'ਚ ਇੱਕਦਮ ਤਣਾਅ ਭਰੇ ਮਾਹੌਲ 'ਚ ਪੁੱਜਦੇ ਹੋ ਤਾਂ ਤੁਹਾਡਾ ਸਿਰਦਰਦ ਅਤੇ ਬਲੱਡ ਪ੍ਰੈਸ਼ਰ ਹਾਈ ਹੋ ਜਾਂਦਾ ਹੈ। ਅਜਿਹਾ ਹੋਣ 'ਤੇ ਤੁਸੀਂ ਮਾਈਗ੍ਰੇਨ ਦਾ ਸ਼ਿਕਾਰ ਹੋ ਰਹੇ ਹੋ। ਦਰਦ ਹੋਣ ’ਤੇ ਤੁਸੀਂ ਆਪਣੀ ਮਰਜ਼ੀ ਨਾਲ ਕੋਈ ਦਵਾਈ ਨਾ ਖਾਓ, ਸਗੋਂ ਦਵਾਈ ਲੈਣ ਤੋਂ ਪਹਿਲਾਂ ਡਾਕਟਰੀ ਜਾਂਚ ਕਰਵਾਓ। ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਹੇਠ ਲਿਖੇ ਘਰੇਲੂ ਨੁਸਖ਼ੇ ਅਪਣਾ ਸਕਦੇ ਹੋ....
ਮਾਈਗ੍ਰੇਨ ਦੇ ਕਾਰਨ
. ਹਾਈ ਬਲੱਡ ਪ੍ਰੈਸ਼ਰ
. ਜ਼ਿਆਦਾ ਤਣਾਅ 
. ਨੀਂਦ ਪੂਰੀ ਨਾ ਹੋਣਾ
. ਮੌਸਮ 'ਚ ਬਦਲਾਅ 
. ਦਰਦ ਨਿਵਾਰਕ ਦਵਾਈਆਂ ਦਾ ਜ਼ਿਆਦਾ ਸੇਵਨ 

PunjabKesari
ਮਾਈਗ੍ਰੇਨ ਦੇ ਲੱਛਣ
. ਭੁੱਖ ਘੱਟ ਲੱਗਣਾ
. ਪਸੀਨਾ ਜ਼ਿਆਦਾ ਆਉਣਾ
. ਕਮਜ਼ੋਰੀ ਮਹਿਸੂਸ ਹੋਣਾ
. ਅੱਖਾਂ 'ਚ ਦਰਦ ਜਾਂ ਧੁੰਧਲਾ ਦਿਖਾਈ ਦੇਣਾ
. ਪੂਰੇ ਜਾਂ ਅੱਧੇ ਸਿਰ 'ਚ ਤੇਜ਼ ਦਰਦ
. ਤੇਜ਼ ਆਵਾਜ਼ ਜਾਂ ਰੋਸ਼ਨੀ ਤੋਂ ਬੇਚੈਨੀ
. ਉਲਟੀ ਆਉਣਾ
. ਕਿਸੇ ਕੰਮ 'ਚ ਮਨ ਨਾ ਲੱਗਣਾ
ਮਾਈਗ੍ਰੇਨ ਦੇ ਘਰੇਲੂ ਉਪਾਅ
1. ਦੇਸੀ ਘਿਓ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸ਼ੁੱਧ ਦੇਸੀ ਘਿਓ ਦੀਆਂ 2-2 ਬੂੰਦਾਂ ਨੱਕ 'ਚ ਪਾਓ। ਇਸ ਨਾਲ ਤੁਹਾਨੂੰ ਇਸ ਦਰਦ ਤੋਂ ਰਾਹਤ ਮਿਲੇਗੀ।

PunjabKesari
2. ਖਾਲੀ ਢਿੱਡ ਸੇਬ ਦਾ ਸੇਵਨ
ਮਾਈਗ੍ਰੇਨ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਰੋਜ਼ ਸਵੇਰੇ ਖਾਲੀ ਢਿੱਡ ਸੇਬ ਦਾ ਸੇਵਨ ਕਰੋ। ਮਾਈਗ੍ਰੇਨ ਤੋਂ ਛੁਟਕਾਰਾ ਪਾਉਣ ਲਈ ਇਹ ਕਾਫ਼ੀ ਅਸਰਦਾਰ ਤਰੀਕਾ ਹੈ। 
3. ਲੌਂਗ ਪਾਊਡਰ 
ਜੇਕਰ ਸਿਰ 'ਚ ਜ਼ਿਆਦਾ ਦਰਦ ਹੋ ਰਿਹਾ ਹੈ ਤਾਂ ਤੁਰੰਤ ਲੌਂਗ ਦਾ ਪਾਊਡਰ ਅਤੇ ਲੂਣ ਮਿਲਾ ਕੇ ਦੁੱਧ ਨਾਲ ਲਓ। ਅਜਿਹਾ ਕਰਨ ਨਾਲ ਸਿਰ ਦਾ ਦਰਦ ਤੁਰੰਤ ਗਾਇਬ ਹੋ ਜਾਵੇਗਾ। 
4. ਨਿੰਬੂ ਦਾ ਛਿਲਕਾ
ਨਿੰਬੂ ਦੇ ਛਿਲਕੇ ਨੂੰ ਧੁੱਪੇ ਸੁੱਕਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੱਥੇ 'ਤੇ ਲਗਾਉਣ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਮਿਲ ਜਾਵੇਗਾ। 

PunjabKesari
5. ਪਾਲਕ ਅਤੇ ਗਾਜਰ ਦਾ ਜੂਸ
ਮਾਈਗ੍ਰੇਨ ਦੇ ਦਰਦ ਤੋਂ ਛੁਟਕਾਰਾ ਪਾਉਣ ਲਈ ਪਾਲਕ ਅਤੇ ਗਾਜਰ ਦਾ ਜੂਸ ਪੀਓ। ਇਸ ਨਾਲ ਤੁਹਾਡਾ ਦਰਦ ਮਿੰਟਾਂ 'ਚ ਗਾਇਬ ਹੋ ਜਾਵੇਗਾ। 
6. ਖੀਰਾ
ਮਾਈਗ੍ਰੇਨ ਹੋਣ ’ਤੇ ਖੀਰੇ ਦੀ ਸਲਾਈਸ ਨੂੰ ਸਿਰ 'ਤੇ ਰੱਗੜੋ ਜਾਂ ਫਿਰ ਇਸ ਨੂੰ ਸੁੰਘੋਂ। ਇਸ ਨਾਲ ਤੁਹਾਨੂੰ ਮਾਈਗ੍ਰੇਨ ਦੇ ਦਰਦ ਤੋਂ ਕਾਫ਼ੀ ਆਰਾਮ ਮਿਲੇਗਾ।

 PunjabKesari
7. ਅਦਰਕ
1 ਚਮਚਾ ਅਦਰਕ ਦਾ ਰਸ ਅਤੇ ਸ਼ਹਿਦ ਨੂੰ ਮਿਕਸ ਕਰਕੇ ਪੀਓ। ਇਸ ਤੋਂ ਇਲਾਵਾ ਮਾਈਗ੍ਰੇਨ ਦੇ ਦਰਦ ਨੂੰ ਦੂਰ ਕਰਨ ਲਈ ਤੁਸੀਂ ਅਦਰਕ ਦਾ ਟੁੱਕੜਾ ਵੀ ਮੂੰਹ 'ਚ ਰੱਖ ਸਕਦੇ ਹੋ। ਅਦਰਕ ਦਾ ਕਿਸੇ ਵੀ ਰੂਪ 'ਚ ਸੇਵਨ ਮਾਈਗ੍ਰੇਨ 'ਚ ਰਾਹਤ ਦਿਵਾਉਂਦਾ ਹੈ।

  • symptoms
  • migraine
  • Body
  • Health
  • relief
  • ਮਾਈਗ੍ਰੇਨ
  • ਲੱਛਣ
  • ਰਾਹਤ

100 ਪੀੜ੍ਹੀਆਂ ਪਹਿਲਾਂ ਇਨਸਾਨ ਕੋਲ ਸੀ ਜ਼ਿਆਦਾ ਵੱਡਾ ਦਿਮਾਗ

NEXT STORY

Stories You May Like

  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • these things kept in the yard can make you poor
    ਵਿਹੜੇ 'ਚ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • powercom gave big relief to consumers
    ਪਾਵਰਕਾਮ ਨੇ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ! ਬਿਜਲੀ ਮੀਟਰਾਂ ਨੂੰ ਲੈ ਕੇ ਤੁਰੰਤ ਕੀਤੀ ਕਾਰਵਾਈ
  • dark circles under your eyes then follow these tips
    ਅੱਖਾਂ ਹੇਠਾਂ ਹੋ ਗਏ ਨੇ ਡਾਰਕ ਸਰਕਲ ਤਾਂ ਅਪਣਾਓ ਇਹ ਟਿਪਸ
  • follow these methods to get rid of mangal dosh
    ਵਿਆਹ 'ਚ ਆ ਰਹੀ ਦੇਰੀ ਤੋਂ ਹੋ ਪਰੇਸ਼ਾਨ? ਮੰਗਲ ਦੋਸ਼ ਦੇ ਨਿਵਾਰਨ ਲਈ ਅਪਣਾਓ ਇਹ 5 ਖਾਸ ਤਰੀਕੇ
  • to get the blessings of bajrangbali on the last auspicious day
    Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ, ਪੂਰੀ ਹੋਵੇਗੀ ਹਰ ਮਨੋਕਾਮਨਾ!
  • now you can turn your phone into a home security camera
    ਆਪਣੇ phone ਨੂੰ ਹੀ ਬਣਾ ਸਕਦੇ ਹੋ ਹੁਣ ਹੋਮ ਸਿਕਿਓਰਿਟੀ ਕੈਮਰਾ, ਬਸ ਅਪਣਾਓ ਇਹ ਤਰੀਕੇ
  • the stickiness and dirtiness of the face will be completely eliminated
    ਚਿਹਰੇ ਦੀ ਚਿਪਚਿਪਾਹਟ ਅਤੇ ਗੰਦਗੀ ਹੋਵੇਗੀ ਜੜ੍ਹੋਂ ਖ਼ਤਮ ! ਬਸ ਇਕ ਵਾਰੀ ਅਪਣਾਓ ਇਹ ਹੋਮਮੇਡ DIY ਫੇਸਪੈਕ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • fenugreek seeds are beneficial for diabetes and weight loss
      Diabetes ਤੇ Weight loss ਲਈ ਲਾਹੇਵੰਦ ਹੈ 'ਮੇਥੀ ਦਾਣਾ' ! ਜਾਣੋ ਇਸ ਦੇ ਹੋਰ...
    • black coffee drinkers should be careful
      Black coffee ਪੀਣ ਵਾਲੇ ਹੋ ਜਾਣ ਸਾਵਧਾਨ ! ਫਾਇਦੇ ਦੀ ਥਾਂ ਹੋ ਸਕਦੈ ਗੰਭੀਰ...
    • stop eating these vegetables from today
      ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ...
    •   sprouted food   is a storehouse of vitamins
      ਵਿਟਾਮਿਨਾਂ ਦਾ ਭੰਡਾਰ ਹੈ ‘ਪੁੰਗਰਿਆ ਹੋਇਆ ਭੋਜਨ'
    • what are the causes of rapid heartbeat
      ਦਿਲ ਦੀ ਧੜਕਣ ਤੇਜ਼ ਹੋਣ ਦੇ ਕੀ ਹਨ ਕਾਰਨ ! ਪੜ੍ਹੋ ਪੂਰੀ ਖਬਰ
    • rice is not only delicious it is also full of health benefits
      ਸੁਆਦ ਹੀ ਨਹੀਂ, ਸਿਹਤ ਲਈ ਵੀ ਗੁਣਾਂ ਨਾਲ ਭਰਪੂਰ ਹਨ ਚੌਲ ! ਜਾਣੋ ਹੈਰਾਨੀਜਨਕ...
    • stale bread is no less than a blessing
      ਕਿਸੇ ਵਰਦਾਨ ਤੋਂ ਘੱਟ ਨਹੀਂ 'ਬਾਸੀ ਰੋਟੀ' ! ਜਾਣੋ ਇਸ ਦੇ ਖਾਣ ਦੇ ਹੈਰਾਨੀਜਨਕ...
    • medicine samples failed
      ਮਰੀਜ਼ਾਂ ਲਈ ਖ਼ਤਰੇ ਲਈ ਘੰਟੀ ! ਦੇਸ਼ 'ਚ 159 ਦਵਾਈਆਂ ਦੇ ਸੈਂਪਲ ਫੇਲ੍ਹ
    • green tea drinkers should be careful
      Green tea ਪੀਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੀਆਂ ਨੇ ਗੰਭੀਰ...
    • if you also have pain in your heels in the morning then be careful
      ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +