Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    10:49:58 PM

  • jalandhar cp s statement in activa blast case near bsf chowk

    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP...

  • drug addiction made the son a murderer

    ਨਸ਼ੇ ਨੇ ਪੁੱਤ ਨੂੰ ਬਣਾਇਆ ਕਾਤਲ! ਬੋਲੇਰੋ ਚੜ੍ਹਾ ਕੇ...

  • dc vs csk delhi capitals set an easy target of 156 runs for chennai

    DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ...

  • blast in activa near bsf chowk in jalandhar

    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • Health Tips: ਗਰਮੀਆਂ ਦੇ ਮੌਸਮ 'ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਾਸ ਧਿਆਨ, ਫ਼ਲਾਂ ਸਣੇ ਖਾਓ ਇਹ ਚੀਜ਼ਾਂ

HEALTH News Punjabi(ਸਿਹਤ)

Health Tips: ਗਰਮੀਆਂ ਦੇ ਮੌਸਮ 'ਚ ਇੰਝ ਰੱਖੋ ਆਪਣੀ ਸਿਹਤ ਦਾ ਖ਼ਾਸ ਧਿਆਨ, ਫ਼ਲਾਂ ਸਣੇ ਖਾਓ ਇਹ ਚੀਜ਼ਾਂ

  • Edited By Rajwinder Kaur,
  • Updated: 12 Apr, 2024 04:47 PM
Jalandhar
take special care of your health in summer season eat fruits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਇਨ੍ਹੀਂ ਦਿਨੀਂ ਵਧਦੀ ਗਰਮੀ ਤੋਂ ਸਾਰੇ ਪ੍ਰੇਸ਼ਾਨ ਹਨ। ਤੇਜ਼ ਧੁੱਪ, ਗਰਮੀ ਅਤੇ ਪਸੀਨੇ ਕਾਰਨ ਕਈ ਬੀਮਾਰੀਆਂ ਹੋ ਸਕਦੀਆਂ ਹਨ। ਇਸ ਮੌਸਮ ਵਿੱਚ ਗਰਮੀ ਕਾਰਨ ਭੁੱਖ ਵੀ ਨਹੀਂ ਲੱਗਦੀ। ਦਿਨ ਭਰ ਪਿਆਸ ਲੱਗਣ ਕਾਰਨ ਮੂੰਹ ਸੁੱਕਣ ਲੱਗਦਾ ਹੈ। ਗਰਮੀਆਂ 'ਚ ਢਿੱਡ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਸਿਹਤ ਪ੍ਰਤੀ ਛੋਟੀ ਜਿਹੀ ਲਾਪ੍ਰਵਾਹੀ ਕਾਰਨ ਉਲਟੀਆਂ ਅਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਇਸ ਭਿਆਨਕ ਗਰਮੀ 'ਚ ਆਪਣੀ ਸਿਹਤ ਦਾ ਧਿਆਨ ਰੱਖ ਸਕਦੇ ਹੋ ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ...

ਦੁਪਹਿਰ ਦੇ ਸਮੇਂ ਧੁੱਪ 'ਚ ਨਾ ਨਿਕਲੋ
ਗਰਮੀਆਂ ਦੇ ਮੌਸਮ ਵਿੱਚ ਹੋਣ ਵਾਲੀਆਂ ਬੀਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣ ਲਈ ਉੱਚ ਪ੍ਰੋਟੀਨ ਵਾਲਾ ਭੋਜਨ ਖਾਣ ਤੋਂ ਪਰਹੇਜ਼ ਕਰਨਾ ਜ਼ਰੂਰੀ ਹੈ। ਇਸ ਤੋਂ ਇਲਾਵਾ ਦੁਪਹਿਰ ਦੇ ਸਮੇਂ ਧੁੱਪ 'ਚ ਨਾ ਨਿਕਲੋ। ਇਸ ਤੋਂ ਇਲਾਵਾ ਗਰਮੀਆਂ ਵਿੱਚ ਪਤਲੇ, ਢਿੱਲੇ ਅਤੇ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੋ।

PunjabKesari

ਖੁਦ ਨੂੰ ਰੱਖੋ ਹਾਈਡਰੇਟ
ਗਰਮੀਆਂ ਵਿੱਚ ਆਪਣੇ-ਆਪ ਨੂੰ ਹਾਈਡਰੇਟ ਰੱਖਣ ਲਈ ਲੋਕਾਂ ਨੂੰ ਜਿੰਨਾ ਹੋ ਸਕੇ ਪਾਣੀ ਪੀਣਾ ਚਾਹੀਦਾ ਹੈ। ਸਰੀਰ ਨੂੰ ਸਿਹਤਮੰਦ ਰੱਖਣ ਲਈ ਪਾਣੀ ਬਹੁਤ ਜ਼ਰੂਰੀ ਹੈ। ਇਸ ਤੋਂ ਇਲਾਵਾ ਦੁੱਧ, ਦਹੀਂ, ਜੂਸ, ਲੱਸੀ, ਮੱਖਣ, ਨਿੰਬੂ ਪਾਣੀ ਵਰਗੀਆਂ ਚੀਜ਼ਾਂ ਨੂੰ ਤੁਸੀਂ ਡਾਈਟ 'ਚ ਸ਼ਾਮਲ ਕਰ ਸਕਦੇ ਹੋ। ਨਾਲ ਹੀ Glucon D ਦਾ ਸੇਵਨ ਕਰੋ। ਇਸ ਤੋਂ ਇਲਾਵਾ ਤੁਹਾਨੂੰ ਦਿਨ 'ਚ ਇਕ ਗਲਾਸ ਨਾਰੀਅਲ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ। ਨਾਰੀਅਲ ਪਾਣੀ ਪੀਣ ਨਾਲ ਤੁਹਾਡੇ ਸਰੀਰ 'ਚ ਪਾਣੀ ਦੀ ਘਾਟ ਨਹੀਂ ਹੋਵੇਗੀ।

ਚਾਹ, ਕੌਫੀ ਤੋਂ ਪਰਹੇਜ਼ ਕਰੋ
ਗਰਮੀ ਤੋਂ ਬਚਣ ਲਈ ਸ਼ਰਾਬ, ਚਾਹ, ਕੌਫ਼ੀ, ਕਾਰਬੋਨੇਟਿਡ ਸਾਫਟ ਡਰਿੰਕਸ, ਜ਼ਿਆਦਾ ਖੰਡ ਵਾਲੇ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਬਚੋ। ਇਸ ਤੋਂ ਇਲਾਵਾ ਹਾਈ ਪ੍ਰੋਟੀਨ ਵਾਲਾ ਭੋਜਨ ਅਤੇ ਬਾਸੀ ਭੋਜਨ ਖਾਣ ਤੋਂ ਬਚੋ।

ਪੜ੍ਹੋ ਇਹ ਵੀ - Navratri : ਵਰਤ ਰੱਖਣ ਵਾਲੀਆਂ 'ਗਰਭਵਤੀ ਔਰਤਾਂ' ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਰਹਿਣਗੀਆਂ ਸਿਹਤਮੰਦ

PunjabKesari

ਮਸਾਲੇਦਾਰ ਭੋਜਨ ਤੋਂ ਪਰਹੇਜ਼ ਕਰੋ
ਗਰਮੀ ਤੋਂ ਬਚਣ ਲਈ ਮਸਾਲੇਦਾਰ ਭੋਜਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਸਮ ਵਿੱਚ ਵੱਧ ਤੋਂ ਵੱਧ ਤਾਜ਼ੇ ਫਲ ਅਤੇ ਸਬਜ਼ੀਆਂ ਨੂੰ ਸ਼ਾਮਲ ਕਰੋ।  

ਗਰਮੀਆਂ ਦੇ ਮੌਸਮ ਵਿਚ ਰੋਜ਼ਾਨਾਂ ਜ਼ਰੂਰ ਖਾਓ ਇਹ ਚੀਜ਼ਾਂ

ਮੌਸਮੀ ਸਬਜ਼ੀਆਂ ਖਾਓ
ਗਰਮੀਆਂ 'ਚ ਤੁਹਾਨੂੰ ਹਰੀਆਂ ਸਬਜ਼ੀਆਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ। ਤੋਰੀ, ਲੌਕੀ, ਭਿੰਡੀ, ਕਰੇਲਾ ਵਰਗੀਆਂ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਲ ਕਰ ਸਕਦੇ ਹੋ। ਇਨ੍ਹਾਂ ਸਬਜ਼ੀਆਂ ਵਿੱਚ ਘੱਟ ਮਸਾਲਿਆਂ ਦੀ ਵਰਤੋਂ ਕਰੋ। ਇਸ ਨਾਲ ਤੁਹਾਡੀ ਸਿਹਤ ਪੂਰੀ ਤਰ੍ਹਾਂ ਤੰਦਰੁਸਤ ਰਹੇਗੀ।

ਪੜ੍ਹੋ ਇਹ ਵੀ - Health Tips : ਗਰਮੀਆਂ ’ਚ ਪਸੀਨੇ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਜ਼ਰੂਰ ਅਪਣਾਓ ਇਹ ਤਰੀਕੇ, ਮਿਲੇਗੀ ਰਾਹਤ

PunjabKesari

ਮੌਸਮੀ ਫਲਾਂ ਦਾ ਸੇਵਨ 
ਗਰਮੀਆਂ 'ਚ ਤੁਹਾਨੂੰ ਮੌਸਮੀ ਫਲਾਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ। ਤਰਬੂਜ਼, ਖਰਬੂਜਾ ਅਤੇ ਹੋਰ ਪਾਣੀ ਨਾਲ ਭਰਪੂਰ ਫਲਾਂ ਨੂੰ ਆਪਣੀ ਡਾਈਟ 'ਚ ਸ਼ਾਮਲ ਕਰੋ। ਤੁਹਾਨੂੰ ਸੰਤਰੇ, ਅੰਗੂਰ, ਲੀਚੀ, ਚੈਰੀ, ਆੜੂ ਤੇ ਅੰਬ ਵਰਗੇ ਫਲਾਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ। ਇਹ ਫਲ ਤੁਹਾਡੇ ਸਰੀਰ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ 'ਚ ਮਦਦ ਕਰਨਗੇ।

ਹਲਕਾ ਭੋਜਨ ਖਾਓ
ਗਰਮੀਆਂ 'ਚ ਤੁਹਾਨੂੰ ਢਿੱਡ ਨਾਲ ਜੁੜੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਇਸ਼ ਲਈ ਤੁਹਾਨੂੰ ਆਪਣੀ ਖੁਰਾਕ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਵੱਧ ਤੋਂ ਵੱਧ ਫਲ ਖਾਓ। ਤੇਜ਼ ਮਸਾਲੇਦਾਰ ਭੋਜਨ ਨਾ ਖਾਓ। ਆਪਣੀ ਭੁੱਖ ਦੇ ਹਿਸਾਬ ਨਾਲ ਹੀ ਖਾਣਾ ਖਾਓ। ਅਜਿਹੀਆਂ ਚੀਜ਼ਾਂ ਖਾਓ, ਜੋ ਤੁਸੀਂ ਆਸਾਨੀ ਨਾਲ ਪਚਾ ਸਕਦੇ ਹੋ।

ਇਹ ਵੀ ਪੜ੍ਹੋ : ਸਾਵਧਾਨ! 'ਹਾਰਟ ਅਟੈਕ' ਸਣੇ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਨੇ 'ਬੱਚੇ', ਮਾਤਾ-ਪਿਤਾ ਰੱਖਣ ਖ਼ਾਸ ਧਿਆਨ

PunjabKesari

ਲੱਸੀ, ਮੱਖਣ, ਦਹੀਂ ਵਰਗੀਆਂ ਚੀਜ਼ਾਂ ਖਾਓ
ਆਪਣੇ-ਆਪ ਨੂੰ ਗਰਮੀ ਤੋਂ ਬਚਾਉਣ ਲਈ ਅੱਜ-ਕੱਲ੍ਹ ਤੁਹਾਨੂੰ ਦਹੀਂ, ਮੱਖਣ, ਲੱਸੀ ਵਰਗੀਆਂ ਚੀਜ਼ਾਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ ਨਿਯਮਿਤ ਰੂਪ ਨਾਲ ਪੀਓ। ਜੇਕਰ ਤੁਸੀਂ ਕੋਈ ਠੰਡਾ ਪੀਣਾ ਚਾਹੁੰਦੇ ਹੋ ਤਾਂ ਤਰਬੂਜ਼, ਅੰਬ, ਲੀਚੀ ਦਾ ਸ਼ਰਬਤ ਬਣਾ ਕੇ ਪੀ ਸਕਦੇ ਹੋ। ਇਹ ਤੁਹਾਡੇ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਕਰਨਗੇ। ਤੁਸੀਂ ਬੇਲ ਸ਼ਰਬਤ ਵੀ ਬਣਾ ਕੇ ਪੀ ਸਕਦੇ ਹੋ।

ਇਹ ਵੀ ਪੜ੍ਹੋ : Health Tips: ਗਰਮੀਆਂ ਦੇ ਮੌਸਮ 'ਚ ਸਰੀਰ ਨੂੰ ਫਿੱਟ ਰੱਖਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਖਾਓ ਇਹ ਚੀਜ਼ਾਂ, ਹੋਵੇਗਾ ਫ਼ਾਇਦਾ 

  • Health Tips
  • Summer
  • Weather
  • Health
  • Special Attention
  • Fruits
  • Vegetables
  • Curd
  • Lassi
  • ਗਰਮੀਆਂ
  • ਸਿਹਤ
  • ਖ਼ਾਸ ਧਿਆਨ
  • ਫ਼ਲਾਂ
  • ਸਬਜ਼ੀਆਂ

ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ

NEXT STORY

Stories You May Like

  • health deteriorated due to workload
    ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ ਕਰੇਗੀ ਪੂਰੀ ਰਿਪੋਰਟ
  • do not eat cut fruits advisory issued for people
    'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • health department on alert amid heat wave
    ਗਰਮੀ ਦੀ ਲਹਿਰ ਵਿਚਾਲੇ ਸਿਹਤ ਵਿਭਾਗ ਅਲਰਟ ’ਤੇ, ਡਾਇਰੀਆ ਤੇ ਦਸਤ ਦੇ ਮਰੀਜ਼ ਵਧੇ
  • fly ash tracks pose a health hazard
    ਫਲਾਈ ਐਸ਼ ਵਾਲੇ ਟਰੈਕ ਨੇ ਬਣਾਇਆ ਸਿਹਤ ਲਈ ਖ਼ਤਰਾ, ਅਪੀਲ ਦੇ ਬਾਵਜੂਦ ਪ੍ਰਸ਼ਾਸਨ ਚੁੱਪ
  • heatwave in punjab  severe heat
    ਗਰਮੀ ਨੇ ਕੱਢੇ ਲੋਕਾਂ ਦੇ ਵੱਟ, 42 ਡਿਗਰੀ ਤੋਂ ਪਾਰ ਪੁੱਜਾ ਪਾਰਾ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • health department issues advisory to avoid heat
    ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ
  • health department fazilka issues advisory to avoid heat
    ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਐਡਵਾਈਜ਼ਰੀ ਜਾਰੀ
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
  • blast in activa near bsf chowk in jalandhar
    ਜਲੰਧਰ ਦੇ BSF ਚੌਕ ਨੇੜੇ ਐਕਟਿਵਾ 'ਚ ਹੋਇਆ ਬਲਾਸਟ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • punjab national bank my heeran gate bank locker
    ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ...
  • big warning in these areas in punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ...
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
Trending
Ek Nazar
vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

a famous bollywood actress will become a bride at the age of 39

ਵਿਆਹ ਹੋ ਗਿਆ ਪੱਕਾ ! 39 ਸਾਲ ਦੀ ਉਮਰ 'ਚ ਦੁਲਹਨ ਬਣੇਗੀ ਮਸ਼ਹੂਰ ਬਾਲੀਵੁੱਡ...

actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of drinking sugarcane juice
      ਗਰਮੀ 'ਚ ਕਿਸੇ ਵਰਦਾਨ ਤੋਂ ਘੱਟ ਨਹੀਂ 'ਗੰਨੇ ਦਾ ਰਸ' ! 7 ਗੰਭੀਰ ਬਿਮਾਰੀਆਂ ਨੂੰ...
    • don t ignore the lack of blood in the body
      ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ...
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +