Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:16:27 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਜੋੜਾਂ ਦੇ ਦਰਦ ਨੂੰ ਠੀਕ ਕਰਦੀ ਹੈ ‘ਇਮਲੀ’, ਸ਼ੂਗਰ ਲਈ ਵੀ ਹੁੰਦੀ ਹੈ ਫਾਇਦੇਮੰਦ

HEALTH News Punjabi(ਸਿਹਤ)

ਜੋੜਾਂ ਦੇ ਦਰਦ ਨੂੰ ਠੀਕ ਕਰਦੀ ਹੈ ‘ਇਮਲੀ’, ਸ਼ੂਗਰ ਲਈ ਵੀ ਹੁੰਦੀ ਹੈ ਫਾਇਦੇਮੰਦ

  • Edited By Rajwinder Kaur,
  • Updated: 06 Jun, 2020 01:41 PM
Jalandhar
tamarind benefits
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਬਚਪਨ ਵਿਚ ਤੁਸੀਂ ਇਮਲੀ ਤਾਂ ਬਹੁਤ ਖਾਦੀ ਹੋਵੇਗੀ ਤੇ ਹੋ ਸਕਦਾ ਹੈ ਕਿ ਤੁਸੀਂ ਹੁਣ ਵੀ ਖਾਂਦੇ ਹੋਵੋਗੇ, ਕਿਉਂਕਿ ਖੱਟੀ-ਮਿੱਠੀ ਇਮਲੀ ਭੋਜਨ ਦਾ ਸੁਆਦ ਵਧਾ ਦਿੰਦੀ ਹੈ। ਕੁਝ ਲੋਕ ਇਸ ਨੂੰ ਚਟਨੀ ਬਣਾਉਣ ਲਈ ਵਰਤੋਂ ਕਰਦੇ ਹਨ। ਸੁਆਦ ਵਧਾਉਣ ਦੇ ਨਾਲ-ਨਾਲ ਇਮਲੀ ਤੁਹਾਡੀ ਸਿਹਤ ਲਈ ਵੀ ਫਾਇਦੇਮੰਦ ਹੁੰਦੀ ਹੈ। ਇਸ ’ਚ ਵਿਟਾਮਿਨ-ਸੀ, ਐਂਟੀ ਆਕਸੀਡੈਂਟ, ਆਇਰਨ, ਫਾਈਬਰ, ਮੈਗਨੀਜ਼, ਕੈਲਸ਼ੀਅਮ ਅਤੇ ਫਾਸਫੋਰਸ ਦੇ ਗੁਣ ਭਰਪੂਰ ਮਾਤਰਾ ਵਿਚ ਪਾਏ ਜਾਂਦੇ ਹਨ। ਇਮਲੀ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਕਈ ਬੀਮਾਰੀਆਂ ਜੜ੍ਹ ਤੋਂ ਖਤਮ ਹੁੰਦੀਆਂ ਹਨ। ਇਹ ਸਕਿਨ ਅਤੇ ਬਿਊਟੀ ਪ੍ਰਾਬਲਮਸ ਨੂੰ ਦੂਰ ਕਰਨ 'ਚ ਵੀ ਮਦਦ ਕਰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਸ ਤਰ੍ਹਾਂ ਤੁਸੀਂ ਇਮਲੀ ਦੀ ਵਰਤੋਂ ਨਾਲ ਆਪਣੀ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ...

1. ਜੋੜਾਂ 'ਚ ਦਰਦ
ਇਮਲੀ ਦੇ ਬੀਜ ਦੇ ਪਾਊਡਰ ਨੂੰ ਭੁੰਨ ਕੇ ਦਿਨ 'ਚ 2 ਵਾਰ ਪਾਣੀ ਨਾਲ ਲਓ। ਇਸ ਦੀ ਵਰਤੋਂ ਨਾਲ ਜੋੜਾਂ, ਗੋਡਿਆਂ, ਲੁਬ੍ਰਿਕੇਸ਼ਨ ਅਤੇ ਗਰਦਨ ਦੇ ਦਰਦ ਤੋਂ ਰਾਹਤ ਮਿਲਦੀ ਹੈ।

PunjabKesari

2. ਬਵਾਸੀਰ
ਬਵਾਸੀਰ ਦੀ ਸਮੱਸਿਆ ਨੂੰ ਦੂਰ ਕਰਨ ਲਈ ਦਿਨ 'ਚ 2 ਵਾਰ ਰੋਜ਼ਾਨਾ ਇਮਲੀ ਦਾ ਪਾਣੀ ਪੀਓ। ਨਿਯਮਿਤ ਰੂਪ 'ਚ ਇਸ ਦੀ ਵਰਤੋਂ ਨਾਲ ਬਵਾਸੀਰ ਦੀ ਸਮੱਸਿਆ ਜੜ੍ਹ ਤੋਂ ਖਤਮ ਹੋ ਜਾਂਦੀ ਹੈ।

3. ਦਾਦ-ਖਾਰਸ਼
ਇਮਲੀ ਦੇ ਬੀਜਾਂ ਨੂੰ ਪੀਸ ਕੇ ਉਸ 'ਚ ਨਿੰਬੂ ਦਾ ਰਸ ਮਿਲਾ ਕੇ ਲਗਾਓ। ਇਸ ਨੂੰ ਰੋਜ਼ਾਨਾ ਲਗਾਉਣ ਨਾਲ ਦਾਦ-ਖਾਰਸ਼ ਦੀ ਸਮੱਸਿਆ ਕੁਝ ਹੀ ਸਮੇਂ 'ਚ ਦੂਰ ਹੋ ਜਾਵੇਗੀ।

PunjabKesari

4. ਗਲੇ ਦੀ ਖਰਾਸ਼
ਗਲੇ ਦੀ ਖਰਾਸ਼ ਜਾਂ ਖਾਂਸੀ ਨੂੰ ਦੂਰ ਕਰਨ ਲਈ ਇਸ ਦੇ ਪੱਤਿਆ ਨੂੰ ਪੀਸ ਕੇ ਪੀਓ। ਦਿਨ 'ਚ 2 ਵਾਰ ਇਸ ਦੀ ਵਰਤੋਂ ਨਾਲ ਗਲੇ ਦੀ ਖਰਾਸ਼ ਜਾਂ ਖਾਂਸੀ ਨੂੰ ਮਿੰਟਾਂ 'ਚ ਦੂਰ ਕੀਤਾ ਜਾ ਸਕਦਾ ਹੈ।

5. ਕੈਂਸਰ
ਐਂਟੀ ਆਕਸੀਡੈਂਟ ਅਤੇ ਟਾਰਟਰਿਕ ਐਸਿਡ ਨਾਲ ਭਰਪੂਰ ਇਮਲੀ ਸਰੀਰ 'ਚ ਕੈਂਸਰ ਸੈਲਸ ਨੂੰ ਵਧਣ ਨਹੀਂ ਦਿੰਦੇ, ਜਿਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਦੂਰ ਰਹਿੰਦੀਆਂ ਹਨ। ਇਸ ਨੂੰ ਪਾਣੀ 'ਚ ਰਾਤ ਭਰ ਭਿਓਂ ਕੇ ਰੱਖ ਦਿਓ ਅਤੇ ਸਵੇਰੇ ਖਾਲੀ ਪੇਟ ਖਾਓ।

ਪੜ੍ਹੋ ਇਹ ਵੀ ਖਬਰ - ਬਲੱਡ ਪ੍ਰੈਸ਼ਰ ਤੇ ਮੋਟਾਪੇ ਤੋਂ ਪਰੇਸ਼ਾਨ ਲੋਕ ਖਾਣ ‘ਵੇਸਣ ਦੀ ਕੜੀ’, ਹੋਣਗੇ ਹੈਰਾਨੀਜਨਕ ਫਾਇਦੇ

PunjabKesari

6. ਲੂ ਲੱਗਣ ਤੋਂ ਬਚਾਉਂਦੀ ਹੈ
ਗਰਮੀਆਂ ਦੇ ਮੌਸਮ ਵਿਚ ਅਕਸਰ ਲੂ ਲੱਗ ਜਾਂਦੀ ਹੈ ਲੂ ਤੋਂ ਬਚਣ ਲਈ ਇਮਲੀ ਫਾਇਦੇਮੰਦ ਹੁੰਦੀ ਹੈ। 1 ਗਲਾਸ ਪਾਣੀ ਵਿਚ 25 ਗ੍ਰਾਮ ਇਮਲੀ ਭਿਓਂ ਕੇ ਇਸ ਦਾ ਪਾਣੀ ਪੀਣ ਨਾਲ ਲੂ ਨਹੀਂ ਲੱਗਦੀ ਹੈ ਇਸ ਤੋਂ ਇਲਾਵਾ ਇਸ ਦਾ ਗੂਦਾ ਹੱਥਾਂ ਅਤੇ ਪੈਰਾਂ ਦੀਆਂ ਤਲੀਆਂ 'ਤੇ ਰਗੜਣ ਨਾਲ ਲੂ ਦਾ ਅਸਰ ਖਤਮ ਹੋ ਜਾਂਦਾ ਹੈ।

7. ਡਾਇਬਿਟੀਜ਼
1 ਗਲਾਸ ਇਮਲੀ ਦੇ ਪਾਣੀ ਦੀ ਰੋਜ਼ਾਨਾ ਵਰਤੋਂ ਨਾਲ ਸਰੀਰ 'ਚ ਕਾਰਬੋਹਾਈਡ੍ਰੇਟਸ ਨੂੰ ਇੱਕਠਾ ਨਹੀਂ ਹੋਣ ਦਿੰਦਾ, ਜੋ ਡਾਇਬਿਟੀਜ਼ ਮਰੀਜ਼ਾ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ ਅਤੇ ਨਵੇਂ ਰੈੱਡ ਬਲੱਡ ਸੈਲਸ ਬਣਦੇ ਹਨ।

ਪੜ੍ਹੋ ਇਹ ਵੀ ਖਬਰ - ਹੱਥਾਂ-ਪੈਰਾਂ ਦੀ ਸੋਜ ਨੂੰ ਘੱਟ ਕਰਦੈ ‘ਕੜੀ ਪੱਤਾ’, ਅੱਖਾਂ ਲਈ ਵੀ ਹੈ ਗੁਣਕਾਰੀ

PunjabKesari

8. ਬਿੱਛੂ ਦਾ ਕੱਟਣਾ
ਜੇ ਕਿਸੇ ਨੂੰ ਬਿੱਛੂ ਕੱਟ ਲਵੇ ਤਾਂ ਉਸ ਥਾਂ 'ਤੇ ਇਮਲੀ ਦੇ ਦੋ ਟੁੱਕੜੇ ਕਰਕ ਕੇ ਲਗਾ ਦਿਓ। ਇਸ ਨਾਲ ਬਿੱਛੂ ਦਾ ਜ਼ਹਿਰ ਬੇਅਸਰ ਹੋ ਜਾਵੇਗਾ।

9. ਮੋਟਾਪੇ ਤੋਂ ਮਿਲਦਾ ਹੈ ਛੁਟਕਾਰਾ
ਇਮਲੀ ਖਾ ਕੇ ਤੁਸੀਂ ਮੋਟਾਪੇ ਤੋਂ ਛੁਟਕਾਰਾ ਪਾ ਸਕਦੇ ਹੋ। ਇਮਲੀ ਵਿਚ ਹਾਈਡ੍ਰੋਸਿਟ੍ਰਿਕ ਨਾਂ ਦਾ ਐਸਿਡ ਹੁੰਦਾ ਹੈ, ਜੋ ਤੁਹਾਡੇ ਸਰੀਰ ਵਿਚ ਬਣਨ ਵਾਲੇ ਫੈਟ ਨੂੰ ਹੋਲੀ-ਹੋਲੀ ਘੱਟ ਕਰਦਾ ਹੈ। ਇਸ ਤੋਂ ਇਲਾਵਾ ਇਮਲੀ ਓਵਰਈਟਿੰਗ ਤੋਂ ਵੀ ਬਚਾਉਂਦੀ ਹੈ, ਜਿਸ ਨਾਲ ਭਾਰ ਵਧਣ ਦਾ ਖਤਰਾ ਨਹੀਂ ਰਹਿੰਦਾ ਹੈ।

PunjabKesari

10. ਨਸ਼ੇ ਦੀ ਲਤ
ਜ਼ਿਆਦਾ ਸ਼ਰਾਬ ਦੀ ਵਰਤੋਂ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਦਾ ਖਤਰਾ ਪੈਦਾ ਹੁੰਦਾ ਹੈ। ਨਸ਼ੇ ਦੀ ਲਤ ਨੂੰ ਦੂਰ ਕਰਨ ਲਈ ਰੋਜ਼ਾਨਾ ਇਮਲੀ ਨੂੰ ਪਾਣੀ 'ਚ ਭਿਓਂ ਦਿਓ। ਇਸ ਤੋਂ ਬਾਅਦ ਇਸ 'ਚ ਗੁੜ ਮਿਲਾ ਕੇ ਦਿਨ 'ਚ 2 ਤੋਂ 3 ਵਾਰ ਖਾਓ। ਤੁਹਾਡੀ ਨਸ਼ੇ ਦੀ ਆਦਤ ਕੁਝ ਹੀ ਸਮੇਂ 'ਚ ਦੂਰ ਹੋ ਜਾਵੇਗੀ।

  • Tamarind
  • Benefits
  • ਇਮਲੀ
  • ਫਾਇਦੇ

ਹੱਥਾਂ-ਪੈਰਾਂ ਦੀ ਸੋਜ ਨੂੰ ਘੱਟ ਕਰਦੈ ‘ਕੜੀ ਪੱਤਾ’, ਅੱਖਾਂ ਲਈ ਵੀ ਹੈ ਗੁਣਕਾਰੀ

NEXT STORY

Stories You May Like

  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • why is there a holiday on sunday
    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • diabetic patients should not eat these things  even by mistake
    ਸ਼ੂਗਰ ਦੇ ਮਰੀਜ਼ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ
  • be alert if you experience pain in your feet
    ਸਵੇਰੇ ਉਠਦਿਆਂ ਹੀ ਪੈਰਾਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਹੋ ਸਕਦੀ ਹੈ ਗੰਭੀਰ ਸਮੱਸਿਆ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • curd is like poison for these people
    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਦਹੀਂ ! ਹੋ ਸਕਦੀ ਹੈ ਗੰਭੀਰ ਸਮੱਸਿਆ
  • fat is essential for children  s brain development
    ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • cardiac arrest  every second counts
      ਪਲਕ ਝਪਕਦੇ ਹੀ ਰੁਕ ਸਕਦੇ ਹਨ ਸਾਹ, ‘ਕਾਰਡੀਅਕ ਅਰੈਸਟ’ 'ਚ ਹਰ ਸੈਕੰਡ ਕੀਮਤੀ !
    • risk of blood clots in young people due to prolonged sitting
      ਲੰਬੇ ਸਮੇਂ ਤੱਕ ਬੈਠੇ ਰਹਿਣ ਨਾਲ ਨੌਜਵਾਨਾਂ ’ਚ ਖੂਨ ਦੇ ਥੱਕੇ ਬਣਨ ਦਾ ਖਤਰਾ !...
    • life threatening risk of cardiac arrest
      ਸਾਵਧਾਨ ! ਕਾਰਡੀਅਕ ਅਰੈਸਟ ਦਾ ਜੋਖਮ ਜਾਨਲੇਵਾ,  ਤੁਰੰਤ ਮਦਦ ਮਿਲਣਾ ਜ਼ਰੂਰੀ
    • these things are a treasure trove of health
      ਸਿਹਤ ਦਾ ਖਜ਼ਾਨਾ ਹਨ ਇਹ 'ਚੀਜ਼ਾਂ' ! ਕਰ ਲਓ ਡਾਈਟ 'ਚ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +