Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    12:41:34 PM

  • the only brother di es just before his elder sister  s wedding

    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ...

  • voter fraud in us

    ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ...

  • dussehra is not being celebrated in mansa

    ਮਾਨਸਾ 'ਚ ਨਹੀਂ ਮਨਾਇਆ ਜਾ ਰਿਹਾ ਦੁਸਹਿਰਾ,...

  • major restrictions imposed at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਸਰੀਰ ਲਈ ਲਾਹੇਵੰਦ ਸਿੱਧ ਹੁੰਦੀ ਹੈ ਉੱਬਲੀ ਹੋਈ ਪੱਤੀ, ਇੰਝ ਕਰੋ ਵਰਤੋਂ

HEALTH News Punjabi(ਸਿਹਤ)

ਸਰੀਰ ਲਈ ਲਾਹੇਵੰਦ ਸਿੱਧ ਹੁੰਦੀ ਹੈ ਉੱਬਲੀ ਹੋਈ ਪੱਤੀ, ਇੰਝ ਕਰੋ ਵਰਤੋਂ

  • Edited By Rajwinder Kaur,
  • Updated: 23 Feb, 2020 03:53 PM
Jalandhar
tea leaves
  • Share
    • Facebook
    • Tumblr
    • Linkedin
    • Twitter
  • Comment

ਜਲੰਧਰ — ਰਸੋਈ 'ਚ ਖਾਣ-ਪੀਣ ਦੀਆਂ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ, ਜਿਨ੍ਹਾਂ ਦੀ ਰੋਜ਼ਾਨਾਂ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਚੀਜ਼ਾਂ ’ਚੋਂ ਬਹੁਤ ਸਾਰੀਆਂ ਅਜਿਹੀਆਂ ਵਸਤਾਂ ਵੀ ਹਨ, ਜੋ ਫਰੈੱਸ਼ਨੈੱਸ ਦਿੰਦੀਆਂ ਹਨ ਅਤੇ ਉਨ੍ਹਾਂ 'ਚੋਂ ਇਕ ਹੈ ‘ਚਾਹ ਪੱਤੀ’। ਚਾਹ ਬਣਾਉਣ ਲਈ ਵਰਤੀ ਜਾਣ ਵਾਲੀ ਪੱਤੀ ਨੂੰ ਅਕਸਰ ਲੋਕ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਤੁਹਾਨੂੰ ਇਹ ਨਹੀਂ ਪਤਾ ਹੋਵੇਗਾ ਕਿ ਬੇਕਾਰ ਲੱਗਣ ਵਾਲੀ ਇਹ ਉਬਲੀ ਹੋਈ ਪੱਤੀ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਨਾਲ ਸਕਿਨ ਅਤੇ ਵਾਲਾਂ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦੂਰ ਹੁੰਦੀਆਂ ਹਨ। ਚਾਹ-ਪੱਤੀ 'ਚ ਐਂਟੀ-ਆਕਸੀਡੈਂਟ, ਐਂਟੀ-ਏਜਿੰਗ ਅਤੇ ਐਂਟੀ-ਇੰਫਲੇਮੇਟਰੀ ਗੁਣਕਾਰੀ ਤੱਤ ਪਾਏ ਜਾਂਦੇ ਹਨ, ਜੋ ਉਬਲਣ ਤੋਂ ਬਾਅਦ ਵੀ ਬਰਕਰਾਰ ਰਹਿੰਦੇ ਹਨ। ਇਸੇ ਲਈ ਇਸ ਨੂੰ ਸੁੱਟਣ ਦੀ ਥਾਂ ਇਸ ਦੀ ਵੱਖ-ਵੱਖ ਕੰਮਾਂ 'ਚ ਵਰਤੋਂ ਕਰਨੀ ਚਾਹੀਦੀ ਹੈ।

ਉਬਲੀ ਚਾਹ-ਪੱਤੀ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਫਾਇਦੇ...

1. ਡਾਰਕ ਸਰਕਲ 
ਤਣਾਅ ਅਤੇ ਨੀਂਦ ਪੂਰੀ ਨਾ ਹੋਣ ਕਾਰਨ ਅੱਖਾਂ ਦੇ ਆਲੇ-ਦੁਆਲੇ ਡਾਰਕ ਸਰਕਲ ਬਣ ਜਾਂਦੇ ਹਨ, ਜੋ ਦੇਖਣ 'ਚ ਬਹੁਤ ਬੁਰੇ ਲੱਗਦੇ ਹਨ। ਇਨ੍ਹਾਂ ਡਾਰਕ ਸਰਕਲ ਨੂੰ ਦੂਰ ਕਰਨ ਲਈ ਟੀ-ਬੈਗਸ ਨੂੰ ਠੰਡੇ ਪਾਣੀ 'ਚ ਡੁਬੋ ਕੇ ਚੰਗੀ ਤਰ੍ਹਾਂ ਨਿਚੋੜ ਲਓ। ਫਿਰ ਇਸ ਨੂੰ 10 ਮਿੰਟ ਤੱਕ ਆਪਣੀਆਂ ਅੱਖਾਂ 'ਤੇ ਰੱਖੋ। ਇਸ ਨਾਲ ਅੱਖਾਂ ਨੂੰ ਠੰਡਕ ਮਿਲੇਗੀ ਅਤੇ ਡਾਰਕ ਸਰਕਲ ਦੂਰ ਹੋ ਜਾਣਗੇ।

PunjabKesari

2.  ਵਾਲਾਂ 'ਚ ਚਮਕ
ਚਾਹ-ਪੱਤੀ ਵਾਲਾਂ ਲਈ ਕੰਡੀਸ਼ਨਰ ਦਾ ਕੰਮ ਵੀ ਕਰਦੀ ਹੈ। ਇਸ ਨੂੰ ਪਾਣੀ 'ਚ ਉਬਾਲੋ, ਫਿਰ ਛਾਣ ਕੇ ਠੰਡਾ ਕਰ ਲਓ। ਵਾਲਾਂ ’ਚ ਸ਼ੈਂਪੂ ਕਰਨ ਤੋਂ ਬਾਅਦ ਇਸ ਦੀ ਵਰਤੋਂ ਕਰੋ, ਇਸ ਨਾਲ ਵਾਲਾਂ 'ਚ ਚਮਕ ਆ ਜਾਵੇਗੀ।

3.  ਸਨ-ਟੈਨਿੰਗ 
ਧੁੱਪ 'ਚ ਸਨ-ਟੈਨਿੰਗ ਹੋਣਾ ਆਮ ਗੱਲ ਹੈ। ਇਸ ਦੇ ਲਈ ਤੁਸੀਂ ਟੀ-ਬੈਗਸ ਦੀ ਵਰਤੋਂ ਕਰ ਸਕਦੇ ਹੋ। ਇਨ੍ਹਾਂ ਨੂੰ ਠੰਡੇ ਪਾਣੀ 'ਚ ਡੁਬੋ ਕੇ ਨਿਚੋੜ ਕੇ 10 ਮਿੰਟ ਤੱਕ ਟੈਨਿੰਗ ਵਾਲੀ ਥਾਂ 'ਤੇ ਰੱਖੋ।

4.  ਸ਼ੀਸ਼ੇ ਦੀ ਸਫਾਈ
ਸਾਫ-ਸਫਾਈ 'ਚ ਵੀ ਟੀ-ਬੈਗਸ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਨੂੰ ਪਾਣੀ 'ਚ ਉਬਾਲ ਕੇ ਠੰਡਾ ਕਰ ਛਾਣ ਲਓ। ਫਿਰ ਇਸ ਪਾਣੀ ਨੂੰ ਸਪ੍ਰੇਅ ਦੀ ਬੋਤਲ 'ਚ ਪਾ ਕੇ ਸ਼ੀਸ਼ੇ ਦੀ ਸਫਾਈ ਕਰੋ। ਇਸ ਨਾਲ ਸ਼ੀਸ਼ੇ 'ਚ ਚਮਕ ਆਵੇਗੀ।

PunjabKesari

5. ਪੈਰਾਂ ਦੀ ਬਦਬੂ 
ਗਰਮੀਆਂ 'ਚ ਪਸੀਨੇ ਕਾਰਨ ਪੈਰਾਂ 'ਚੋਂ ਬਦਬੂ ਆਉਣ ਲੱਗ ਪੈਂਦੀ ਹੈ। ਇਸ ਬਦਬੂ ਨੂੰ ਦੂਰ ਕਰਨ ਲਈ ਚਾਹ-ਪੱਤੀ ਨੂੰ ਪਾਣੀ 'ਚ ਉਬਾਲ ਕੇ ਕੋਸਾ ਕਰ ਲਓ। ਫਿਰ ਇਸ 'ਚ 10 ਮਿੰਟ ਲਈ ਪੈਰਾਂ ਨੂੰ ਡੁਬੋ ਕੇ ਰੱਖੋ। ਅਜਿਹਾ ਕਰਨ ਨਾਲ ਪੈਰਾਂ ਦੀ ਬਦਬੂ ਦੂਰ ਹੋ ਜਾਵੇਗੀ।

6.  ਬਰਤਨਾਂ ਨੂੰ ਕਰੋ ਸਾਫ
ਬਰਤਨਾਂ ਨੂੰ ਸਾਫ ਕਰਨ ਲਈ ਬਚੀ ਹੋਈ ਚਾਹ-ਪੱਤੀ ਦੀ ਵਰਤੋਂ ਕਰੋ। ਇਸ ਨਾਲ ਬਰਤਨਾਂ 'ਚ ਚਮਕ ਆਵੇਗੀ।

7.  ਬੂਟਿਆਂ ਦੀ ਖਾਦ
ਬੂਟਿਆਂ ਨੂੰ ਸਮੇਂ-ਸਮੇਂ 'ਤੇ ਖਾਦ ਦੀ ਲੋੜ ਹੁੰਦੀ ਹੈ। ਅਜਿਹੇ 'ਚ ਬਚੀ ਹੋਈ ਚਾਹ-ਪੱਤੀ ਨੂੰ ਗਮਲੇ 'ਚ ਪਾ ਦਿਓ। ਇਸ ਨਾਲ ਬੂਟੇ ਤੰਦਰੁਸਤ ਰਹਿਣਗੇ ਅਤੇ ਛੇਤੀ ਵਧਣਗੇ।

PunjabKesari

8.  ਦੰਦਾਂ ਦਾ ਦਰਦ
ਜੇ ਦੰਦਾਂ 'ਚ ਦਰਦ ਹੋਵੇ ਤਾਂ ਟੀ-ਬੈਗਸ ਨੂੰ ਪਾਣੀ 'ਚ ਡੁਬੋ ਕੇ ਨਿਚੋੜ ਲਓ ਅਤੇ ਦੰਦਾਂ 'ਤੇ ਪੰਜ ਮਿੰਟ ਲਈ ਰੱਖੋ।

9. ਸੱਟ 'ਤੇ ਅਸਰਦਾਰ
ਮਾਮੂਲੀ ਸੱਟ ਲੱਗਣ 'ਤੇ ਚਾਹ-ਪੱਤੀ ਮੱਲ੍ਹਮ ਦਾ ਕੰਮ ਕਰਦੀ ਹੈ। ਇਸਦੇ ਐਂਟੀ-ਆਕਸੀਡੈਂਟ ਤੱਤ ਸੱਟ ਨੂੰ ਛੇਤੀ ਭਰ ਦਿੰਦੇ ਹਨ। ਸੱਟ ਲੱਗਣ 'ਤੇ ਉਬਲੀ ਚਾਹ-ਪੱਤੀ ਜਾਂ ਫਿਰ ਇਸਦੇ ਪਾਣੀ ਨੂੰ ਸੱਟ 'ਤੇ ਲਗਾਓ। ਇਸ ਨਾਲ ਆਰਾਮ ਮਿਲੇਗਾ।

  • tea leaves
  • Benefits
  • ਚਾਹ ਪੱਤੀ
  • ਫਾਇਦੇ

ਰਾਤ ਨੂੰ ਸੌਣ ਤੋਂ ਪਹਿਲਾਂ ਗ੍ਰੀਨ ਟੀ ਪੀਣ ਦੇ ਹਨ ਅਨੇਕਾਂ ਫਾਇਦੇ

NEXT STORY

Stories You May Like

  • farmers in bangladesh are blindly using pesticides
    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼ 'ਚ ਕਿਸਾਨ ਅੰਨ੍ਹੇਵਾਹ ਕਰ ਰਹੇ ਕੀਟਨਾਸ਼ਕਾਂ ਦੀ ਵਰਤੋਂ
  • why is there a holiday on sunday
    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
  • sir in punjab
    ਪੰਜਾਬ 'ਚ SIR ਮਗਰੋਂ Final ਵੋਟਰ ਸੂਚੀ ਜਾਰੀ, ਇੰਝ ਚੈੱਕ ਕਰੋ ਆਪਣਾ ਨਾਂ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • these items will help make up for a vitamin c deficiency
    ਸਰੀਰ 'ਚ 'ਵਿਟਾਮਿਨ- C' ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • farmers and solar energy
    ਕਿਸਾਨਾਂ ਨੂੰ ਸੌਰ ਊਰਜਾ ਦੀ ਵਧਦੀ ਵਰਤੋਂ ’ਚ ਹਿੱਸੇਦਾਰੀ ਮਿਲਣੀ ਚਾਹੀਦੀ ਹੈ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • petition filed seeking ban on children use of social media
    ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਾਉਣ ਲਈ ਦਾਇਰ ਪਟੀਸ਼ਨ, SC ਨੇ ਕੇਂਦਰ ਤੋਂ ਜਵਾਬ ਮੰਗਿਆ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • increased resting heart rate
      ਆਰਾਮ ਕਰਦੇ ਵੀ ਵੱਧ ਰਹੀ ਹੈ ਦਿਲ ਦੀ ਧੜਕਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਖਤਰੇ ਦੀ...
    • 85  of students in classes 6 to 12 are falling victim to stress
      6ਵੀਂ ਤੋਂ 12ਵੀਂ ਜਮਾਤ ਦੇ 85% ਬੱਚੇ ਹੋ ਰਹੇ ਤਣਾਅ ਦੇ ਸ਼ਿਕਾਰ, ਜਾਣੋ ਲੱਛਣ ਅਤੇ...
    • chemist dispensed cancer medication instead of skin medication
      Chemist ਸਕਿਨ ਦੀ ਥਾਂ ਦੇ'ਤੀ ਕੈਂਸਰ ਦੀ ਦਵਾਈ , ਲੱਗਾ 2.5 ਲੱਖ ਦਾ ਜੁਰਮਾਨਾ
    • the habit of constantly watching videos is harming your body
      ਲਗਾਤਾਰ ਵੀਡੀਓ ਦੇਖਣ ਦੀ ਆਦਤ ਕਰ ਰਹੀ ਤੁਹਾਡੇ ਸਰੀਰ ਨੂੰ ਖਰਾਬ ! ਰਹੋ ਸਾਵਧਾਨ
    • why do we crave crunchy food when angry and soft food when anxious
      ਗੁੱਸੇ 'ਚ ਕੁਰਕੁਰਾ ਅਤੇ ਚਿੰਤਾ 'ਚ ਕਿਉਂ ਚੰਗਾ ਲੱਗਦੈ ਨਰਮ ਖਾਣਾ, ਜਾਣੋ ਅਸਲ...
    • for migraine problems try these home remedies
      Migraine ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ 'ਘਰੇਲੂ...
    • long term persistence of covid symptoms linked to bacteria in mouth and lungs
      ਲੰਬੇ ਸਮੇਂ ਤਕ ਕੋਵਿਡ ਦੇ ਲੱਛਣ ਬਣੇ ਰਹਿਣ ਦਾ ਮੂੰਹ ਤੇ ਫੇਫੜਿਆਂ ’ਚ ਬੈਕਟੀਰੀਏ...
    • be alert if these signs appear on the body
      ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ...
    • read this full report before drinking water from a copper vessel
      ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਾਇਦੇ ਦੀ...
    • get relief from persistent fever this way
      ਬਦਲਦੇ ਮੌਸਮ 'ਚ ਲਗਾਤਾਰ ਹੋ ਰਹੇ ਬੁਖਾਰ ਤੋਂ ਇੰਝ ਪਾਓ ਛੁਟਕਾਰਾ ! ਮਿਲੇਗਾ ਆਰਾਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +