Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    9:05:01 PM

  • big news senior congress leader dies in road accident near sonipat

    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ...

  • uganda nursery school stabbing attack kampala four children killed

    Uganda ਦੇ ਨਰਸਰੀ ਸਕੂਲ 'ਤੇ ਹਮਲਾ! ਪਰਿਵਾਰਕ ਮੈਂਬਰ...

  • prominent businessman from punjab conquers the highest peak mount everest

    ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ...

  • punjab weather raining emergency alert

    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਕਿਡਨੀ 'ਚ ਖ਼ਰਾਬੀ ਹੋਣ 'ਤੇ ਸਰੀਰ ਦੇਣ ਲੱਗ ਪੈਂਦਾ ਹੈ ਇਹ ਸੰਕੇਤ, ਜਾਨ 'ਤੇ ਭਾਰੀ ਪੈ ਸਕਦੈ ਨਜ਼ਰਅੰਦਾਜ਼ ਕਰਨਾ

HEALTH News Punjabi(ਸਿਹਤ)

ਕਿਡਨੀ 'ਚ ਖ਼ਰਾਬੀ ਹੋਣ 'ਤੇ ਸਰੀਰ ਦੇਣ ਲੱਗ ਪੈਂਦਾ ਹੈ ਇਹ ਸੰਕੇਤ, ਜਾਨ 'ਤੇ ਭਾਰੀ ਪੈ ਸਕਦੈ ਨਜ਼ਰਅੰਦਾਜ਼ ਕਰਨਾ

  • Author Tarsem Singh,
  • Updated: 14 Nov, 2022 03:07 PM
New Delhi
the body starts giving this signal when there is a malfunction in the kidney
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ)- ਕਿਡਨੀ ਸਾਡੇ ਸਰੀਰ ਦਾ ਇੱਕ ਬਹੁਤ ਮਹੱਤਵਪੂਰਨ ਅੰਗ ਹੈ। ਕਿਡਨੀ ਸਾਡੇ ਖੂਨ 'ਚ ਮੌਜੂਦ ਖ਼ਰਾਬ ਤੱਤਾਂ ਨੂੰ ਫਿਲਟਰ ਕਰਕੇ ਸਰੀਰ ਤੋਂ ਵੱਖ ਕਰਦੀ ਹੈ। ਜੇਕਰ ਕਿਸੇ ਕਾਰਨ ਕਿਡਨੀ ਦੇ ਇਸ ਕੰਮ ਵਿੱਚ ਰੁਕਾਵਟ ਆ ਜਾਂਦੀ ਹੈ ਜਾਂ ਇਹ ਖਰਾਬ ਹੋ ਜਾਂਦੀ ਹੈ ਤਾਂ ਇਹ ਮਰੀਜ਼ ਦੀ ਜਾਨ ਨੂੰ ਵੀ ਖਤਰੇ ਵਿੱਚ ਪਾ ਸਕਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਵੀ ਕਿਡਨੀ 'ਚ ਖ਼ਰਾਬੀ ਆਉਣ ਲਗਦੀ ਹੈ ਤਾਂ ਸਰੀਰ ਪਹਿਲਾਂ ਹੀ ਕੋਈ ਨਾ ਕੋਈ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ। ਸਾਨੂੰ ਇਨ੍ਹਾਂ ਲੱਛਣਾਂ ਨੂੰ ਸਮੇਂ ਸਿਰ ਪਛਾਣ ਕੇ ਇਲਾਜ ਸ਼ੁਰੂ ਕਰਵਾਉਣਾ ਚਾਹੀਦਾ ਹੈ। ਆਓ ਜਾਣਦੇ ਹਾਂ ਕਿਡਨੀ ਦੀ ਖ਼ਰਾਬੀ ਦੇ ਉਹ ਕਿਹੜੇ ਸੰਕੇਤ ਹਨ।

ਥੋੜ੍ਹੀ ਦੂਰ ਤਕ ਤੁਰਨ ਜਾਂ ਪੌੜੀਆਂ ਚੜ੍ਹਨ 'ਤੇ ਸਾਹ ਚੜ੍ਹਨਾ

ਜੇਕਰ ਥੋੜ੍ਹੀ ਦੂਰ ਤਕ ਤੁਰਨ ਜਾਂ ਪੌੜੀਆਂ ਚੜ੍ਹਨ ਤੋਂ ਬਾਅਦ ਤੁਹਾਨੂੰ ਸਾਹ ਚੜ੍ਹਨ ਲੱਗ ਜਾਵੇ ਤਾਂ ਇਹ ਕਿਡਨੀ ਦੀ ਖ਼ਰਾਬੀ ਦਾ ਲੱਛਣ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਕਿਡਨੀ ਖ਼ਰਾਬ ਹੋਣ ਕਾਰਨ ਰੈਥਰੋਪੋਏਟਿਨ ਨਾਮਕ ਹਾਰਮੋਨ ਦਾ ਬਣਨਾ ਪ੍ਰਭਾਵਿਤ ਹੁੰਦਾ ਹੈ। ਇਹ ਹਾਰਮੋਨ ਰੈੱਡ ਬਲੱਡ ਸੈੱਲ ਭਾਵ RBC ਪੈਦਾ ਕਰਦਾ ਹੈ। ਇਸ ਦੀ ਘਾਟ ਕਾਰਨ ਥੋੜ੍ਹਾ ਜਿਹਾ ਸਰੀਰਕ ਕੰਮ ਕਰਨ 'ਤੇ ਵੀ ਛੇਤੀ ਸਾਹ ਚੜ੍ਹਨ ਲਗਦਾ ਹੈ।

ਸਰੀਰ 'ਚ ਜ਼ਿਆਦਾ ਖਾਰਸ਼ ਹੋਣਾ

ਜਦੋਂ ਕਿਸੇ ਕਾਰਨ ਕਿਡਨੀ ਨੂੰ ਆਪਣਾ ਕੰਮ ਕਰਨ ਵਿੱਚ ਦਿੱਕਤ ਆਉਣ ਲੱਗਦੀ ਹੈ ਤਾਂ ਸਰੀਰ ਵਿੱਚ ਮੌਜੂਦ ਜ਼ਹਿਰੀਲੇ ਪਦਾਰਥ ਬਾਹਰ ਨਹੀਂ ਨਿਕਲ ਪਾਉਂਦੇ। ਇਸ ਕਾਰਨ ਖੂਨ 'ਚ ਉਹ ਜ਼ਹਿਰੀਲੇ ਤੱਤ (ਟਾਕਸਿੰਸ) ਇਕੱਠੇ ਹੋਣੇ ਸ਼ੁਰੂ ਹੋ ਜਾਂਦੇ ਹਨ, ਸਿੱਟੇ ਵਜੋਂ ਜ਼ਿਆਦਾ ਖਾਰਸ਼ ਹੋਣ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ। ਜੇਕਰ ਤੁਹਾਨੂੰ ਵੀ ਅਚਾਨਕ ਜ਼ਿਆਦਾ ਖ਼ਾਰਸ਼ ਸ਼ੁਰੂ ਹੋ ਜਾਂਦੀ ਹੈ ਤਾਂ ਇਹ ਕਿਡਨੀ ਦੇ ਖਰਾਬ ਹੋਣ ਦਾ ਸੰਕੇਤ ਹੋ ਸਕਦਾ ਹੈ। ਇਸ ਲਈ ਗਲਤੀ ਨਾਲ ਵੀ ਇਸ ਨੂੰ ਨਜ਼ਰਅੰਦਾਜ਼ ਨਾ ਕਰੋ।

ਇਹ ਵੀ ਪੜ੍ਹੋ : ਠੰਡੇ ਮੌਸਮ 'ਚ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ 'ਛੁਹਾਰਾ', ਜਾਣੋ ਕੀ-ਕੀ ਹਨ ਫ਼ਾਇਦੇ

ਪੈਰ ਅਤੇ ਚਿਹਰੇ 'ਤੇ ਸੋਜ

ਜੇਕਰ ਕਿਸੇ ਵਿਅਕਤੀ ਦੇ ਪੈਰਾਂ ਅਤੇ ਚਿਹਰੇ 'ਤੇ ਅਚਾਨਕ ਸੋਜ ਆ ਜਾਂਦੀ ਹੈ, ਤਾਂ ਉਸ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ। ਦਰਅਸਲ, ਕਿਡਨੀ ਦੀ ਸਮੱਸਿਆ ਜਾਂ ਇਸ ਵਿੱਚ ਖ਼ਰਾਬੀ ਕਾਰਨ ਸੋਡੀਅਮ ਸਾਡੇ ਸਰੀਰ ਤੋਂ ਬਾਹਰ ਨਹੀਂ ਆ ਪਾਉਂਦਾ ਹੈ। ਇਹ ਸੋਡੀਅਮ ਸਰੀਰ 'ਚ ਜਮ੍ਹਾ ਹੁੰਦਾ ਰਹਿੰਦਾ ਹੈ, ਜਿਸ ਕਾਰਨ ਪੈਰਾਂ ਅਤੇ ਚਿਹਰੇ 'ਤੇ ਅਚਾਨਕ ਸੋਜ ਆ ਜਾਂਦੀ ਹੈ।

ਨੀਂਦ 'ਚ ਕਮੀ ਆਉਣਾ 

ਨੀਂਦ ਦਾ ਹੌਲੀ-ਹੌਲੀ ਘੱਟ ਹੋਣਾ ਵੀ ਕਿਡਨੀ ਦੀ ਸਮੱਸਿਆ ਦਾ ਲੱਛਣ ਹੋ ਸਕਦਾ ਹੈ। ਡਾਕਟਰਾਂ ਮੁਤਾਬਕ ਕਿਡਨੀ ਦੀ ਖਰਾਬੀ ਕਾਰਨ ਸਰੀਰ 'ਚ ਜ਼ਹਿਰੀਲੇ ਤੱਤ ਵਧਣ ਲੱਗਦੇ ਹਨ ਜਿਸ ਕਾਰਨ ਸਰੀਰ ਵਿੱਚ ਦਰਦ ਅਤੇ ਬੇਚੈਨੀ ਸ਼ੁਰੂ ਹੋ ਜਾਂਦੀ ਹੈ। ਇਸ ਕਾਰਨ ਰਾਤ ਨੂੰ ਨੀਂਦ ਘੱਟ ਆਉਂਦੀ ਹੈ। ਜਿਵੇਂ ਹੀ ਅਜਿਹੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਾਵਧਾਨ ਹੋ ਜਾਣਾ ਚਾਹੀਦਾ ਹੈ। 

ਪਿਸ਼ਾਬ ਦਾ ਰੰਗ ਬਦਲਣਾ

ਜਦੋਂ ਕਿਡਨੀ ਠੀਕ ਤਰ੍ਹਾਂ ਕੰਮ ਨਹੀਂ ਕਰ ਪਾਉਂਦੀ ਤਾਂ ਇਹ ਖੂਨ ਨੂੰ ਠੀਕ ਤਰ੍ਹਾਂ ਫਿਲਟਰ ਨਹੀਂ ਪਾਉਂਦੀ। ਇਸ ਕਾਰਨ ਸਰੀਰ ਤੋਂ ਪ੍ਰੋਟੀਨ ਜ਼ਿਆਦਾ ਮਾਤਰਾ 'ਚ ਪਿਸ਼ਾਬ ਰਾਹੀਂ ਬਾਹਰ ਨਿਕਲਣਾ ਸ਼ੁਰੂ ਹੋ ਜਾਂਦਾ ਹੈ। ਇਸ ਪ੍ਰੋਟੀਨ ਨਾਲ ਭਰਪੂਰ ਪਿਸ਼ਾਬ ਦਾ ਰੰਗ ਪੀਲਾ ਜਾਂ ਭੂਰਾ ਹੁੰਦਾ ਹੈ। ਇਸ ਕਾਰਨ ਪਿਸ਼ਾਬ ਵਿੱਚ ਝੱਗ ਬਣਨ ਲੱਗਦੀ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਦਾ ਸਾਹਮਣਾ ਕਰ ਰਹੇ ਹੋ ਤਾਂ ਤੁਹਾਨੂੰ ਤੁਰੰਤ ਕਿਸੇ ਮਾਹਿਰ ਡਾਕਟਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Kidney
  • Malfunction
  • Symptoms
  • Neglect
  • Adverse Health Effects
  • ਕਿਡਨੀ
  • ਖ਼ਰਾਬੀ
  • ਲੱਛਣ
  • ਨਜ਼ਰਅੰਦਾਜ਼ ਕਰਨਾ
  • ਸਿਹਤ ਤੇ ਮਾਰੂ ਪ੍ਰਭਾਵ

ਕਸਰਤ ਕਰਦਿਆਂ ਦਿਲ ਦੇ ਦੌਰੇ ਕਾਰਨ ਮੌਤਾਂ ਨੇ ਵਧਾਈ ਚਿੰਤਾ, ਨੌਜਵਾਨ ਜ਼ਰੂਰ ਪੱਲੇ ਬੰਨ੍ਹ ਲੈਣ ਇਹ ਗੱਲ

NEXT STORY

Stories You May Like

  • taking mouth ulcers lightly can lead to serious consequences
    ਮੂੰਹ ਦੇ ਛਾਲਿਆਂ ਨੂੰ ਮਾਮੂਲੀ ਸਮਝਣ ਦੀ ਭੁੱਲ ਪੈ ਸਕਦੀ ਹੈ ਭਾਰੀ! ਹੋ ਸਕਦੈ ਜਾਨਲੇਵਾ 'ਕੈਂਸਰ'
  • keeping hot food in the fridge can be a big mistake
    ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ ਹੋ ਸਕਦੈ
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ ਵੱਡਾ ਝਟਕਾ
  • taking vitamin b deficiency lightly can be costly
    ਸਾਵਧਾਨ! ਵਿਟਾਮਿਨ B ਦੀ ਕਮੀ ਨੂੰ ਹਲਕੇ 'ਚ ਲੈਣਾ ਪੈ ਸਕਦਾ ਹੈ ਮਹਿੰਗਾ, ਸਰੀਰ 'ਤੇ ਪੈਂਦੈ ਬੁਰਾ ਅਸਰ
  • visa fraud ban canada
    ਕੈਨੇਡਾ 'ਚ ਵੀਜ਼ਾ ਧੋਖਾਧੜੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਲੱਗ ਸਕਦੈ ਬੈਨ
  • long queues at petrol pumps in pathankot
    ਪਠਾਨਕੋਟ ‘ਚ ਪੈਟਰੋਲ ਪੰਪਾਂ ‘ਤੇ ਲੰਬੀਆਂ ਕਤਾਰਾਂ, ਲੋਕਾਂ ਨੂੰ ਕਰਨਾ ਪੈ ਰਿਹਾ ਇੰਤਜ਼ਾਰ
  • woman serious allegations against mother in law and husband
    ਜਲੰਧਰ 'ਚ ਹੰਗਾਮਾ! ਮਹਿਲਾ ਨੇ ਪਤੀ ਤੇ ਸੱਸ 'ਤੇ ਲਾਏ ਕੁੱਟਮਾਰ ਦੇ ਗੰਭੀਰ ਦੋਸ਼
  • heavy rains in khyber pakhtunkhwa
    ਭਾਰੀ ਬਾਰਿਸ਼ ਨੇ ਲਈ 9 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
  • third shooter fire at sudhir sweet shop in phagwara also arrested
    ਫਗਵਾੜਾ ’ਚ ਸੁਧੀਰ ਸਵੀਟ ਸ਼ਾਪ ’ਤੇ ਫਾਇਰਿੰਗ ਕਰਨ ਵਾਲਾ ਤੀਜਾ ਸ਼ੂਟਰ ਵੀ ਗ੍ਰਿਫ਼ਤਾਰ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
Trending
Ek Nazar
canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • surprising benefits of mustard oil
      ਕੀ ਤੁਸੀਂ ਵੀ ਸਰ੍ਹੋਂ ਦੇ ਤੇਲ ਤੋਂ ਕਰਦੇ ਹੋ ਪਰਹੇਜ਼? ਜਾਣ ਲਓ ਇਸ ਦੇ ਫਾਇਦੇ,...
    • 6 out of every 10 women suffer from abdominal obesity
      ਭਾਰਤ 'ਚ 'ਮੈਟਾਬੋਲਿਕ ਐਮਰਜੈਂਸੀ'! ਹਰ 10 'ਚੋਂ 6 ਔਰਤਾਂ ਪੇਟ ਦੇ ਮੋਟਾਪੇ ਦਾ...
    • vaping is linked to lung and mouth cancer
      Vaping ਸਿਗਰਟ ਪੀਣ ਜਿੰਨੀ ਹੀ ਖ਼ਤਰਨਾਕ! ਨਵੀਂ ਖੋਜ 'ਚ ਹੋਇਆ ਹੈਰਾਨ ਕਰਨ ਵਾਲਾ...
    • is dark chocolate healthier than milk chocolate
      ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ ਬਿਮਾਰੀਆਂ ਦਾ ਕਾਲ! ਜਾਣੋ ਇਸ ਦੇ 5...
    • keeping hot food in the fridge can be a big mistake
      ਸਾਵਧਾਨ! ਫਰਿੱਜ 'ਚ ਗਰਮ ਖਾਣਾ ਰੱਖਣ ਦੀ ਗਲਤੀ ਪੈ ਸਕਦੀ ਹੈ ਭਾਰੀ, ਸਿਹਤ ਨੂੰ ਵੀ...
    • benefits of eating ginger
      Heart ਤੇ cancer ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਾ ਸਕਦੈ ਅਦਰਕ, ਜਾਣੋ ਖਾਣ...
    • eat these things for a healthy heart
      ਬੁਢਾਪੇ ਤੱਕ ਦਿਲ ਰਹੇਗਾ 'ਜਵਾਨ'! ਅੱਜ ਤੋਂ ਹੀ ਡਾਈਟ 'ਚ ਸ਼ਾਮਲ ਕਰੋ ਇਹ 5...
    • if your bones are weak  eat these things
      ਉਮਰ ਤੋਂ ਪਹਿਲਾਂ ਹੀ ਹੱਡੀਆਂ ਹੋ ਗਈਆਂ ਨੇ ਕਮਜ਼ੋਰ ਤਾਂ ਆਪਣੀ ਡਾਈਟ 'ਚ ਸ਼ਾਮਲ ਕਰ...
    • these 3 things are   panaceas   for uric acid
      ਰਸੋਈ ਦੀਆਂ ਇਹ 3 ਚੀਜ਼ਾਂ ਹਨ ਯੂਰਿਕ ਐਸਿਡ ਲਈ 'ਰਾਮਬਾਣ', ਮਿੰਟਾਂ 'ਚ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +