Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 16, 2026

    6:21:59 PM

  • punjabi youth dies in road accident in america

    ਕਹਿਰ ਓ ਰੱਬਾ: ਅਮਰੀਕਾ 'ਚ ਸੜਕ ਹਾਦਸੇ ਦੌਰਾਨ...

  • government bank manager fraud 3 kg gold stolen from locker

    ਸਰਕਾਰੀ ਬੈਂਕ ਦੇ Assistant Manager ਦੀ ਧੋਖਾਧੜੀ,...

  • akali dal questioned dgp  s speach in moga rally

    ਸਿਆਸੀ ਰੈਲੀ 'ਚ DGP ਦੇ ਸੰਬੋਧਨ 'ਤੇ ਘਿਰੀ...

  • ai of sri harmandir sahib continues to go viral

    ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • ਪੋਟਾਸ਼ੀਅਮ ਦੀ ਕਮੀ ਕਾਰਨ ਹੋ ਸਕਦੀਆਂ ਹਨ ਇਹ ਬੀਮਾਰੀਆਂ

HEALTH News Punjabi(ਸਿਹਤ)

ਪੋਟਾਸ਼ੀਅਮ ਦੀ ਕਮੀ ਕਾਰਨ ਹੋ ਸਕਦੀਆਂ ਹਨ ਇਹ ਬੀਮਾਰੀਆਂ

  • Updated: 26 Oct, 2016 04:38 PM
Health
the lack of potassium may have the disease
  • Share
    • Facebook
    • Tumblr
    • Linkedin
    • Twitter
  • Comment

ਸਰੀਰ 'ਚ ਸੋਡੀਅਮ ਦੀ ਕਮੀ ਹੋਣ 'ਤੇ ਪੋਟਾਸ਼ੀਅਮ ਦੀ ਜ਼ਰੂਰਤ ਹੁੰਦੀ ਹੈ। ਪੋਟਾਸ਼ੀਅਮ ਦੀ ਕਮੀ ਹੋਣ ਨਾਲ ਸਰੀਰ ਫੰਕਸ਼ਨ ਠੀਕ ਤਰ੍ਹਾਂ ਕੰਮ ਨਹੀਂ ਕਰਦੇ। ਜਿਸ ਨਾਲ ਥਕਾਵਟ, ਕਮਜ਼ੋਰੀ, ਪੇਟ ਫੁੱਲਣ ਆਦਿ ਸਮੱਸਿਅਵਾਂ ਪੈਦਾ ਹੋ ਜਾਂਦੀਆਂ ਹਨ। ਤੁਸੀਂ ਸਮੇਂ 'ਤੇ ਰਹਿੰਦੇ ਪੋਟਾਸ਼ੀਅਮ ਦੀ ਕਮੀ ਪਹਿਚਾਣ ਕੇ ਇਹ ਕਮੀ ਨੂੰ ਦੂਰ ਕਰ ਸਕਦੇ ਹੋ। ਆਓ ਜਾਣਦੇ ਹਾਂ ਕਿਹੜੇ ਸੰਕੇਤਾਂ ਨਾਲ ਤੁਸੀਂ ਇਸ ਨੂੰ ਪਹਿਚਾਣ ਸਕਦੇ ਹੋ।
1. ਪੇਟ ਫੁੱਲਣਾ— ਪੇਟ ਫੁੱਲਣਾ ਪੋਟਾਸ਼ੀਅਮ ਦੀ ਕਮੀ ਦਾ ਕਾਰਨ ਹੋ ਸਕਦਾ ਹੈ। ਇਸ ਦੀ ਕਮੀ ਦੇ ਕਾਰਨ ਖਾਣਾ ਠੀਕ ਤਰ੍ਹਾਂ ਹਜ਼ਮ ਨਹੀਂ ਹੁੰਦਾ ਅਤੇ ਪੇਟ ਫੁੱਲਣਾ ਸ਼ੁਰੂ ਹੋ ਜਾਂਦਾ ਹੈ।
2. ਕਮਜ਼ੋਰੀ— ਪੋਟਾਸ਼ੀਅਮ ਦੀ ਕਮੀ ਨਾਲ ਐਸਿਡ ਦੀ ਮਾਤਰਾ ਵਧ ਜਾਂਦੀ ਹੈ। ਜਿਸ ਨਾਲ ਸੁਸਤੀ ਆਉਣ ਲੱਗਦੀ ਹੈ। ਜਿਸ ਨਾਲ ਥਕਾਵਟ ਅਤੇ ਕਮਜ਼ੋਰੀ ਮਹਿਸੂਸ ਹੋਣ ਲੱਗ ਪੈਂਦੀ ਹੈ।
3. ਥਕਾਵਟ— ਪੋਟਾਸ਼ੀਅਮ ਦੀ ਕਮੀ ਨਾਲ ਦਿਮਾਗ 'ਤੇ ਜ਼ਿਆਦਾ ਅਸਰ ਹੁੰਦਾ ਹੈ। ਇਸ ਨਾਲ ਸਦਮੇ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।
4. ਬਲੱਡ ਪ੍ਰੈਸ਼ਰ—ਪੋਟਾਸ਼ੀਅਮ ਦੀ ਕਮੀ ਕਾਰਨ ਬਲੱਡ ਪ੍ਰੈਸ਼ਰ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ। ਇਸ ਨਾਲ ਬੀਪੀ ਘੱਟ ਵੱਧ ਹੁੰਦਾ ਰਹਿੰਦਾ ਹੈ। ਬੀਪੀ ਦੀ ਸਮੱਸਿਆ ਕਾਰਨ ਦਿਲ ਸੰਬੰਧੀ ਰੋਗ ਹੋਣ ਦਾ ਡਰ ਰਹਿੰਦਾ ਹੈ।
5. ਨੀਂਦ ਨਾਲ ਆਉਣਾ— ਪੋਟਾਸ਼ੀਅਮ ਦੀ ਕਮੀ ਕਾਰਨ ਨੀਂਦ ਨਾ ਆਉਣ ਦੀ ਸਮੱਸਿਆ ਪੈਦਾ ਹੋ ਜਾਂਦੀ ਹੈ।
6. ਲੂਜਮੋਸ਼ਨ— ਇਸ ਦੀ ਕਮੀ ਕਾਰਨ ਲੂਜਮੋਸ਼ਨ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ।
7. ਚਮੜੀ ਦੀ ਸਮੱੱਸਿਆ— ਪੋਟਾਸ਼ੀਅਮ ਦੀ ਕਮੀ ਨਾਲ ਚਮੜੀ ਖੁਸ਼ਕ ਹੋਣ ਲੱਗਦੀ ਹੈ।
8. ਕਬਜ਼— ਲਗਾਤਾਰ ਕਬਜ਼ ਦੀ ਪਰੇਸ਼ਾਨੀ ਹੋਣਾ ਪੋਟਾਸ਼ੀਅਮ ਦੀ ਕਮੀ ਦਾ ਕਾਰਨ ਹੈ।
9. ਪਸੀਨਾ— ਜ਼ਿਆਦਾ ਗਰਮੀ ਲੱਗਣੀ ਜਾਂ ਪਸੀਨਾ ਆਉਣਾ ਪੋਟਾਸ਼ੀਅਮ ਦਾ ਹੀ ਕਾਰਨ ਹੈ।
10. ਖਰਾਬ ਡਾਇਜੇਸ਼ਨ— ਇਸ ਨਾਲ ਗੈਸ, ਐਸੀਡੀਟੀ ਆਦਿ ਸਮੱਸਿਆ ਪੈਦਾ ਹੋ ਜਾਂਦੀਆਂ ਹਨ।
11. ਸ਼ੰਕਰਗੰਦ—ਸ਼ੰਕਰਗੰਦ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ। ਇਸ ਲਈ ਇਸ ਦੀ ਵਰਤੋਂ ਕਰੋ।
12. ਕੇਲੇ— ਇਕ ਕੇਲੇ 'ਚ 400 ਗ੍ਰਾਮ ਪੋਟਾਸ਼ੀਅਮ ਹੁੰਦਾ ਹੈ।
13. ਆਲੂ— ਆਲੂ ਖਾਣ ਨਾਲ ਪੋਟਾਸ਼ੀਅਮ ਦੀ ਕਮੀ ਨੂੰ ਦੂਰ ਕੀਤਾ ਜਾ ਸਕਦਾ ਹੈ।
14. ਖਜੂਰ— ਖਜੂਰ ਵੀ ਪੋਟਾਸ਼ੀਅਮ ਦੀ ਕਮੀ ਦੂਰ ਕਰਨ 'ਚ ਮਦਦ ਕਰਦੀ ਹੈ।

  • potassium may have the disease
  • ਪੋਟਾਸ਼ੀਅਮ ਦੀ ਕਮੀ
  • ਬੀਮਾਰੀਆਂ

ਪੀਲੀਆ ਰੋਗ ਦਾ ਅਚੂਕ ਇਲਾਜ

NEXT STORY

Stories You May Like

  • mistakes in the kitchen are the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਨੇ ਗਰੀਬੀ ਦਾ ਕਾਰਨ!
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ, ਫਰਵਰੀ 'ਚ ਵਧ ਸਕਦੀਆਂ ਹਨ ਮੁਸ਼ਕਲਾਂ
  • don  t ignore pain and heaviness in the lower abdomen
    ਪੇਟ ਦੇ ਹੇਠਲੇ ਹਿੱਸੇ 'ਚ ਦਰਦ ਅਤੇ ਭਾਰੀਪਨ ਨੂੰ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਇਹ ਗੰਭੀਰ ਬਿਮਾਰੀਆਂ
  • punjab police head constable s son dies of overdose
    ਆਪਣੇ ਪੁੱਤ ਬਚਾਉਣੇ ਹਨ ਤਾਂ ਛੱਡ ਦਿਓ ਪੰਜਾਬ...ਨਸ਼ੇ ਕਾਰਨ ਹੋਈ ਪੁੱਤਰ ਦੀ ਮੌਤ ਪਿੱਛੋਂ ਬੋਲਿਆ ਪੁਲਸ ਅਧਿਕਾਰੀ
  • just do this small measure on mahashivratri
    Vastu : ਧਨ ਦੀ ਕਮੀ ਹੋਵੇਗੀ ਦੂਰ ; ਮਹਾਸ਼ਿਵਰਾਤਰੀ 'ਤੇ ਕਰੋ ਬਸ ਇਹ ਛੋਟਾ ਜਿਹਾ ਉਪਾਅ
  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • itching in the body may be a sign of vitamin deficiency
    ਸਾਵਧਾਨ! ਸਰੀਰ 'ਚ ਖਾਰਸ਼ ਹੋਣਾ ਹੋ ਸਕਦਾ ਹੈ ਵਿਟਾਮਿਨ ਦੀ ਕਮੀ ਦਾ ਸੰਕੇਤ, ਜਾਣੋ ਰਾਹਤ ਪਾਉਣ ਦੇ ਘਰੇਲੂ ਉਪਾਅ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • pseb students pay attention
    ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਆ ਗਈ ਵੱਡੀ ਅਪਡੇਟ, PSEB ਦੇ ਕੱਲ੍ਹ ਤੋਂ ਸ਼ੁਰੂ...
  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ...
  • sukhpal khaira on aap rally
    ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਆਪਣੀ ਛਵੀ ਚਮਕਾਉਣ 'ਚ ਲੱਗੀ ਮਾਨ ਸਰਕਾਰ: ਸੁਖਪਾਲ...
  • mobile addiction among kids
    Mobile Addiction ਨੇ ਵਿਗਾੜਿਆ ਬੱਚਿਆਂ ਦਾ ਭਵਿੱਖ: ਲਿਜਾਣਾ ਪੈ ਰਿਹਾ ਹਸਪਤਾਲ,...
  • gangrape in punjab
    ਪੰਜਾਬ 'ਚ ਗੈਂਗਰੇਪ! ਫੇਸਬੁੱਕ ਫ੍ਰੈਂਡ ਨੂੰ ਉੱਤਰਾਖੰਡ ਤੋਂ ਬੁਲਾਇਆ ਜਲੰਧਰ;...
  • long power cut in punjab monday
    ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • major accident on jalandhar pathankot highway
    ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਵੱਡਾ ਹਾਦਸਾ: ਤਿੰਨ ਵਾਹਨਾਂ ਦੀ ਟੱਕਰ 'ਚ 2...
  • ferozepur railway division
    ਫਿਰੋਜ਼ਪੁਰ ਰੇਲਵੇ ਮੰਡਲ ਨੇ ਬਿਨਾਂ ਟਿਕਟ ਯਾਤਰਾ ਵਿਰੁੱਧ ਮੁਹਿੰਮ ਚਲਾਈ, ਕੱਟੇ 243...
Trending
Ek Nazar
more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

veteran singer geeta patnaik dies at 73

ਸੰਗੀਤ ਜਗਤ 'ਚ ਪਸਰਿਆ ਮਾਤਮ; ਬ੍ਰੇਨ ਸਟ੍ਰੋਕ ਨੇ ਖੋਹ ਲਈ ਉੜੀਸਾ ਦੀ ਮਸ਼ਹੂਰ...

famous punjabi singer tied the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਗਾਇਕ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ind vs pak handshake controversy

ਅੱਜ ਹੋਵੇਗਾ 'ਹੈਂਡਸ਼ੇਕ'! ਭਾਰਤ-ਪਾਕਿ ਮੈਚ ਤੋਂ ਪਹਿਲਾਂ ਧਾਕੜ ਕ੍ਰਿਕਟਰ ਨੇ ਦਿੱਤਾ...

pm kisan yojana good news ate confirmed

PM Kisan Yojana : ਕਰੋੜਾਂ ਕਿਸਾਨਾਂ ਲਈ ਖੁਸ਼ਖਬਰੀ! ਇਸ ਦਿਨ ਖਾਤਿਆਂ 'ਚ ਆ...

india vs pakistan

T20 'ਚ ਭਾਰਤ ਨੇ ਲਵਾਏ ਪਾਕਿਸਤਾਨ ਦੇ ਗੋਡੇ, 8 ਵਿਕਟਾਂ ਨਾਲ ਦਿੱਤੀ ਕਰਾਰੀ ਮਾਤ

heavy rain warning weather

ਅਗਲੇ 24 ਘੰਟੇ ਬੇਹੱਦ ਅਹਿਮ! ਇਨ੍ਹਾਂ 11 ਸੂਬਿਆਂ 'ਚ ਪਵੇਗਾ ਭਾਰੀ ਮੀਂਹ,...

heavy rain alert

ਅਗਲੇ 24 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 11 ਸੂਬਿਆਂ ਲਈ...

india vs pakistan match t20 world cup

IND vs PAK ਮੈਚ ਤੋਂ ਪਹਿਲਾਂ ਪਾਕਿ ਕਪਤਾਨ ਦਾ ਹੈਰਾਨੀਜਨਕ ਬਿਆਨ, ਅਭਿਸ਼ੇਕ ਸ਼ਰਮਾ...

vaibhav suryavanshi will not give 10th board exam

ਵੈਭਵ ਸੂਰਿਆਵੰਸ਼ੀ ਨਹੀਂ ਦੇਣਗੇ 10ਵੀਂ ਬੋਰਡ ਦੀ ਪ੍ਰੀਖਿਆ, ਵਜ੍ਹਾ ਕਰ ਦੇਵੇਗੀ...

rajpal yadav been released from jail

ਜੇਲ੍ਹ ਤੋਂ ਰਿਹਾਅ ਹੋ ਗਏ ਰਾਜਪਾਲ ਯਾਦਵ! ਸਲਮਾਨ ਖਾਨ ਦਾ ਧੰਨਵਾਦ ਕਰਨ ਵਾਲੀ ਵੀਡੀਓ...

no alcohol all liquor shops will remain closed

ਸੋਮਵਾਰ ਨੂੰ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ! ਜੈਪੁਰ ਦੇ ਕਾਰੋਬਾਰੀਆਂ ਨੇ ਇਸ...

history of birthday cake from ancient egypt

ਕਿਵੇਂ ਹੋਈ ਜਨਮਦਿਨ 'ਤੇ Cake ਖਾਣ ਦੀ ਸ਼ੁਰੂਆਤ? ਜਾਣੋ ਹਜ਼ਾਰਾਂ ਸਾਲ ਪੁਰਾਣਾ...

firecrackers explode in rae bareli  elderly woman dies

ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸਿਹਤ ਦੀਆਂ ਖਬਰਾਂ
    • if you are urinating frequently don t ignore
      ਸਾਵਧਾਨ ! ਵਾਰ-ਵਾਰ ਆ ਰਿਹੈ ਪਿਸ਼ਾਬ ਤਾਂ ਭੁੱਲ ਕੇ ਵੀ ਨਾ ਕਰੋ Ignore, ਗੰਭੀਰ...
    • the problem of uric acid will be eradicated
      Uric acid ਦੀ ਸਮੱਸਿਆ ਹੋਵੇਗੀ ਜੜ੍ਹੋਂ ਖਤਮ, ਬਸ ਆਪਣੀ ਡਾਈਟ 'ਚ ਕਰੋ ਇਹ ਛੋਟੇ...
    • disadvantages of eating cabbage
      ਗੋਭੀ ਦੀ ਸਬਜ਼ੀ ਬਣ ਸਕਦੀ ਹੈ ਸਿਹਤ ਲਈ ਖ਼ਤਰਾ! ਸੁਆਦ ਦੇ ਚੱਕਰ 'ਚ ਨਾ ਵਿਗਾੜੋ...
    • don  t forget to eat these things
      ਸਾਵਧਾਨ ! ਭੁੱਲ ਕੇ ਵੀ ਨਾ ਖਾਓ ਇਹ ਚੀਜ਼ਾਂ! ਲਿਵਰ 'ਤੇ ਪੈ ਰਿਹਾ ਬੁਰਾ ਅਸਰ
    • what is a brain stroke
      ਕੀ ਹੁੰਦੈ Brain stroke? ਇਸ ਦੇ ਕਾਰਨ ਤੇ ਬਚਣ ਦੇ ਉਪਾਅ
    • benefits of turmeric
      ਰਸੋਈ ਦਾ ‘ਗੋਲਡਨ ਮਸਾਲਾ’ ਹੈ ਕਈ ਬਿਮਾਰੀਆਂ ਦਾ ਤੋੜ, ਜਾਣੋ ਇਸ ਦੇ ਬੇਮਿਸਾਲ ਫਾਇਦੇ
    • benefits of drinking saffron water
      ਸਿਹਤ ਅਤੇ ਸੁੰਦਰਤਾ ਦਾ 'ਖ਼ਜ਼ਾਨਾ': ਕੇਸਰ ਦਾ ਪਾਣੀ ਪੀਣ ਦੇ ਫਾਇਦੇ ਜਾਣ ਕੇ ਹੋ...
    • do not ignore such symptoms appearing in the body
      ਸਰੀਰ 'ਚ ਦਿਸ ਰਹੇ ਅਜਿਹੇ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼, ਲਿਵਰ 'ਤੇ ਪੈ ਰਿਹਾ...
    • this organ is the first to stop functioning immediately after death
      ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ
    • medicine leaves  strips  red  blue  black  medical store
      ਕਿਸੇ 'ਤੇ ਲਾਲ, ਕਿਸੇ 'ਤੇ ਨੀਲੀ..! ਜਾਣੋ ਕੀ ਹੈ ਦਵਾਈਆਂ ਦੇ ਪੱਤਿਆਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +