Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:12:10 AM

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • 'ਪਿਆਜ਼ ਦੀਆਂ ਛਿੱਲਾਂ' ’ਚ ਛੁਪਿਆ ਸਿਹਤ ਤੇ ਸੁੰਦਰਤਾ ਦਾ ਰਾਜ਼, ਜਾਣੋ ਕਿੰਝ

HEALTH News Punjabi(ਸਿਹਤ)

'ਪਿਆਜ਼ ਦੀਆਂ ਛਿੱਲਾਂ' ’ਚ ਛੁਪਿਆ ਸਿਹਤ ਤੇ ਸੁੰਦਰਤਾ ਦਾ ਰਾਜ਼, ਜਾਣੋ ਕਿੰਝ

  • Edited By Aarti Dhillon,
  • Updated: 24 Oct, 2024 05:24 PM
Health
the secret of health and beauty hidden in onion peels know why
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ- ਪਿਆਜ਼ ਦੀ ਵਰਤੋਂ ਹਰੇਕ ਘਰ 'ਚ ਹੁੰਦੀ ਹੈ, ਕਿਉਂਕਿ ਪਿਆਜ਼ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਬਹੁਤ ਸਾਰੇ ਲੋਕ ਪਿਆਜ਼ ਨੂੰ ਛਿੱਲਣ ਤੋਂ ਬਾਅਦ ਇਸ ਦੀਆਂ ਛਿੱਲੜਾਂ ਨੂੰ ਸੁੱਟ ਦਿੰਦੇ ਹਨ। ਪਿਆਜ਼ ਦੀਆਂ ਛਿੱਲਾਂ ਦੀ ਵਰਤੋਂ ਸਿਹਤ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੀਤਾ ਜਾ ਸਕਦੀ ਹੈ। ਛਿੱਲਾਂ 'ਚ ਸਿਹਤ ਅਤੇ ਸੁੰਦਰਤਾ ਦੇ ਕਈ ਰਾਜ਼ ਛੁੱਪੇ ਹੋਏ ਹਨ, ਜਿਸ ਬਾਰੇ ਪੱਤਾ ਲੱਗਣ 'ਤੇ ਤੁਸੀਂ ਇਨ੍ਹਾਂ ਨੂੰ ਸੁੱਟਣਾ ਭੁੱਲ ਜਾਓਗੇ।
1. ਚਿਹਰੇ ਦੇ ਦਾਗ-ਧੱਬੇ ਨੂੰ ਕਰੇ ਦੂਰ 
ਜੇਕਰ ਤੁਸੀਂ ਚਿਹਰੇ ਦੇ ਦਾਬ-ਧੱਬਿਆਂ ਤੋਂ ਪਰੇਸ਼ਾਨ ਹੋ ਤਾਂ ਪਿਆਜ਼ ਦੀਆਂ ਰਸਭਰੀਆਂ ਛਿੱਲਾਂ ਦੀ ਵਰਤੋਂ ਕਰੋ। ਪਿਆਜ਼ ਦੀਆਂ ਛਿੱਲਾਂ 'ਚ ਥੋੜ੍ਹੀ ਜਿਹੀ ਹਲਦੀ ਲਗਾਓ ਅਤੇ ਇਸ ਨੂੰ ਦਾਗ ਵਾਲੀ ਥਾਂ 'ਤੇ ਲਗਾਓ। ਇਹ ਤੁਹਾਡੇ ਚਿਹਰੇ ਦੇ ਦਾਗ-ਧੱਬਿਆਂ ਨੂੰ ਬਹੁਤ ਜਲਦੀ ਸਾਫ ਕਰ ਦੇਵੇਗਾ।
2. ਦਿਲ ਨੂੰ ਰੱਖੇ ਸਿਹਤਮੰਦ
ਪਿਆਜ਼ ਦੀਆਂ ਛਿੱਲਾਂ ਦੀ ਵਰਤੋਂ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਇਸ ਨਾਲ ਹਾਰਟ ਅਟੈਕ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਇਸ ਦਾ ਪਾਣੀ ਬਣਾਉਣ ਲਈ ਪਿਆਜ਼ ਦੀਆਂ ਛਿੱਲਾਂ ਨੂੰ ਧੋ ਕੇ ਕਰੀਬ 8 ਘੰਟਿਆਂ ਤੱਕ ਭਿਓ ਕੇ ਰੱਖੋ। ਉਸ ਤੋਂ ਬਾਅਦ ਇਸ ਨੂੰ ਛਾਣ ਕੇ ਸ਼ਹਿਦ ਮਿਲਾ ਕੇ ਵਰਤੋਂ ਕਰੋ।

ਇਹ ਵੀ ਪੜ੍ਹੋ- Dhanteras 'ਤੇ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਖਰੀਦਾਰੀ, ਹੋ ਸਕਦੈ ਭਾਰੀ ਨੁਕਸਾਨ
3. ਗਲੇ ਲਈ ਫ਼ਾਇਦੇਮੰਦ
ਪਿਆਜ਼ ਦੀਆਂ ਛਿੱਲਾਂ ਦਾ ਪਾਣੀ ਪੀਣ ਨਾਲ ਗਲੇ 'ਚ ਦਰਦ ਅਤੇ ਖਰਾਸ਼ ਤੋਂ ਰਾਹਤ ਮਿਲਦੀ ਹੈ। ਇਸ ਦਾ ਪਾਣੀ ਤਿਆਰ ਕਰਨ ਲਈ ਪਿਆਜ਼ ਦੀਆਂ ਛਿੱਲਾਂ ਨੂੰ ਕੱਢ ਕੇ ਧੋਵੋ। ਫਿਰ ਪੈਨ 'ਚ ਪਾਣੀ ਅਤੇ ਛਿੱਲਾਂ ਨੂੰ ਪਾ ਕੇ ਉਬਾਲ ਲਓ। ਜਦੋਂ ਪਾਣੀ ਦਾ ਰੰਗ ਬਦਲ ਜਾਵੇ ਤਾਂ ਉਸ ਨੂੰ ਛਾਣ ਲਓ। ਫਿਰ ਇਸ ਨੂੰ ਠੰਡਾ ਕਰਕੇ ਪੀਓ। ਦਿਨ 'ਚ 2 ਵਾਰ ਇਸ ਦੀ ਵਰਤੋਂ ਕਰਨ ਨਾਲ ਗਲੇ ਦੀ ਦਰਦ ਅਤੇ ਖਰਾਸ਼ ਤੋਂ ਆਰਾਮ ਮਿਲਦਾ ਹੈ।

PunjabKesari
4. ਪੈਰਾਂ ਦੇ ਦਰਦ ਨੂੰ ਕਰੇ ਦੂਰ
ਪਿਆਜ਼ ਦੀਆਂ ਛਿੱਲਾਂ ਨੂੰ 15-20 ਮਿੰਟ ਤੱਕ ਪਾਣੀ 'ਚ ਉਬਾਲ ਲਓ। ਇਸ ਪਾਣੀ ਨੂੰ ਛਾਨਣੀ ਨਾਲ ਛਾਣ ਲਓ ਤੇ ਇਕ ਹਫ਼ਤਾ ਇਸ ਪਾਣੀ ਨੂੰ ਚਾਹ ਦੇ ਰੂਪ 'ਚ ਪਿਓ। ਇਸ ਨਾਲ ਪੈਰਾਂ ਦਾ ਦਰਦ ਦੂਰ ਹੋ ਸਕਦਾ ਹੈ।
5. ਮੱਛਰ ਅਤੇ ਕੀੜੇ-ਮਕੌੜਿਆਂ ਤੋਂ ਮਿਲੇਗਾ ਛੁਟਕਾਰਾ
ਘਰ 'ਚ ਕੀੜੇ-ਮਕੌੜਿਆਂ ਅਤੇ ਮੱਛਰਾਂ ਤੋਂ ਰਾਹਤ ਪਾਉਣ ਲਈ ਪਿਆਜ਼ ਦੀਆਂ ਛਿੱਲਾਂ ਦੀ ਵਰਤੋਂ ਕਰੋ। ਇਸ ਲਈ ਪਿਆਜ਼ ਦੀਆਂ ਛਿੱਲਾਂ ਨੂੰ ਪੂਰੀ ਰਾਤ ਪਾਣੀ 'ਚ ਭਿਓਂ ਕੇ ਰੱਖੋ। ਸਵੇਰੇ ਇਨ੍ਹਾਂ ਛਿੱਲਾਂ ਨੂੰ ਦਰਵਾਜ਼ੇ ਅਤੇ ਖਿੜਕੀਆਂ ਕੋਲ ਰੱਖ ਦਿਓ। ਇਨ੍ਹਾਂ ਦੀ ਤਿੱਖੀ ਗੰਧ ਨਾਲ ਮੱਛਰ ਅਤੇ ਕੀੜੇ-ਮਕੌੜੇ ਘਰ 'ਚ ਨਹੀਂ ਆਉਣਗੇ।

ਇਹ ਵੀ ਪੜ੍ਹੋ- Dhanteras 'ਤੇ ਖਰੀਦਣ ਜਾ ਰਹੇ ਹੋ ਵਾਹਨ ਤਾਂ ਜਾਣ ਲਓ ਸ਼ੁੱਭ ਮਹੂਰਤ
6. ਕੈਂਸਰ ਕੋਸ਼ਿਕਾਵਾਂ ਲਈ ਫ਼ਾਇਦੇਮੰਦ
ਪਿਆਜ਼ ਦੀਆਂ ਛਿੱਲਾਂ 'ਚ ਐਂਟੀ ਇੰਫਲੇਮੈਟਰੀ ਗੁਣ ਹੁੰਦੇ ਹਨ। ਇਸ 'ਚ ਪਾਇਆ ਜਾਣ ਵਾਲਾ 'ਕਵੇਰਸੇਟਿਨ' ਨਾਂ ਦਾ ਐਂਜਾਈਮ ਕੈਂਸਰ ਕੋਸ਼ਿਕਾਵਾਂ ਨੂੰ ਵੱਧਣ ਤੋਂ ਰੋਕਦਾ ਹੈ। ਤੁਸੀਂ ਰੋਜ਼ਾਨਾ ਸੌਂਣ ਤੋਂ ਪਹਿਲਾਂ ਪਿਆਜ਼ ਦੀਆਂ ਛਿੱਲਾਂ ਦੀ ਚਾਹ ਬਣਾ ਕੇ ਵੀ ਪੀ ਸਕਦੇ ਹੋ, ਜਿਸ ਨਾਲ ਸਿਹਤ ਨੂੰ ਫ਼ਾਇਦਾ ਹੋਵੇਗਾ।
7. ਮਾੜੇ ਕੋਲੇਸਟ੍ਰੋਲ ਨੂੰ ਘਟਾਵੇ
ਜੇਕਰ ਤੁਸੀਂ ਮਾੜੇ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਪਿਆਜ਼ ਦੀਆਂ ਛਿੱਲਾਂ ਨੂੰ ਰਾਤ ਦੇ ਸਮੇਂ ਪਾਣੀ 'ਚ ਭਿਓਂ ਦਿਓ। ਇਸ ਪਾਣੀ ਨੂੰ ਸਵੇਰੇ ਖਾਲੀ ਢਿੱਡ ਪੀਓ। ਪਾਣੀ ਪੀਣ ਨੂੰ ਭਾਵੇਂ ਸਵਾਦ ਨਾ ਲੱਗੇ ਪਰ ਇਹ ਪਾਣੀ ਸਿਹਤ ਲਈ ਬਹੁਤ ਵਧੀਆ ਹੈ। ਜੇਕਰ ਤੁਸੀਂ ਇਸ ਪਾਣੀ ਦੇ ਸੁਆਦ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਇਸ 'ਚ ਸ਼ਹਿਦ ਜਾਂ ਚੀਨੀ ਮਿਲਾ ਕੇ ਪੀ ਸਕਦੇ ਹੋ।

ਇਹ ਵੀ ਪੜ੍ਹੋ-  Diwali 2024: ਮਾਂ ਲਕਸ਼ਮੀ ਤੇ ਗਣੇਸ਼ ਜੀ ਦੀ ਮੂਰਤੀ ਖਰੀਦਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
8. ਚਮੜੀ ਦੀ ਸਮੱਸਿਆ ਤੋਂ ਛੁਟਕਾਰਾ
ਜੇਕਰ ਤੁਹਾਨੂੰ ਚਮੜੀ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਹੈ ਤਾਂ ਪਿਆਜ਼ ਦੀਆਂ ਛਿੱਲਾਂ ਨੂੰ ਰਾਤ ਭਰ ਪਾਣੀ 'ਚ ਭਿਓਂ ਦਿਓ। ਇਸ ਪਾਣੀ ਨਾਲ ਆਪਣੀ ਚਮੜੀ ਨੂੰ ਹਰ ਰੋਜ਼ ਸਾਫ਼ ਕਰੋ। ਇਸ ਨਾਲ ਤੁਹਾਨੂੰ ਚਮੜੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
9. ਵਾਲਾਂ ਦੀ ਸੁੰਦਰਤਾ ਲਈ ਫ਼ਾਇਦੇਮੰਦ
ਜੇ ਤੁਸੀਂ ਆਪਣੇ ਵਾਲਾਂ ਨੂੰ ਚਮਕਦਾਰ ਰੱਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਤੁਹਾਨੂੰ ਕੰਡੀਸ਼ਨਰ ਲਗਾਉਣ ਦੀ ਜ਼ਰੂਰਤ ਨਹੀਂ। ਇਸ ਲਈ ਤੁਸੀਂ ਪਿਆਜ਼ ਦੀਆਂ ਛਿੱਲਾਂ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਵਾਲਾਂ ਨੂੰ ਨਰਮ ਅਤੇ ਚਮਕਦਾਰ ਬਣਾ ਦੇਣਗੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • onion peels
  • homecooking
  • onions
  • healthyfood
  • homecooking
  • Health
  • Beauty
  • ਪਿਆਜ਼ ਦੀਆਂ ਛਿੱਲਾਂ
  • ਸਿਹਤ
  • ਸੁੰਦਰਤਾ

ਵਿਟਾਮਿਨ C ਨਾਲ ਭਰਪੂਰ ਹਨ ਇਹ ਫਲ, ਜਾਣ ਲਓ ਇਸ ਦੇ ਫਾਇਦੇ

NEXT STORY

Stories You May Like

  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • dengue outbreak increases
    ਲੁਧਿਆਣਾ 'ਚ ਡੇਂਗੂ ਦਾ ਡੰਗ: ਹਸਪਤਾਲਾਂ 'ਚ 350 ਤੋਂ ਪਾਰ ਮਰੀਜ਼, ਪਰ ਸਿਹਤ ਵਿਭਾਗ ਦੀਆਂ ਫਾਈਲਾਂ 'ਚ ਸਿਰਫ਼ 1!
  • maybe you are eating onions the wrong way
    ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ
  • do you have hair on your fingers
    ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼
  • mamata banerjee 3 watches on both her hands
    ਚੋਣਾਂ 'ਚ ਹਾਰ ਰਹੀ ਮਮਤਾ ਬੈਨਰਜੀ ਦੇ ਦੋਵੇਂ ਹੱਥਾਂ 'ਚ 3 ਘੜੀਆਂ, ਜਾਣੋ ਕੀ ਹੈ ਰਾਜ਼
  • civil surgeon conducts surprise checks at health centers
    ਸਿਵਲ ਸਰਜਨ ਦੀ ਸਿਹਤ ਕੇਂਦਰਾਂ ’ਚ ਅਚਨਚੇਤ ਚੈਕਿੰਗ, ਵੈਕਸੀਨ ਦੀ ਘਾਟ ਮਿਲਣ ’ਤੇ ਦਿਖਾਏ ਸਖ਼ਤ ਤੇਵਰ
  • benefits of tamarind
    ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • keep these things in mind while eating watermelon
      ਤਰਬੂਜ਼ ਖਾਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ! ਨਹੀਂ ਤਾਂ ਹੋ ਸਕਦੈ...
    • these things will fulfill the deficiency of vitamin d in the body
      ਸਰੀਰ 'ਚ Vitamin D ਦੀ ਕਮੀ ਨੂੰ ਪੂਰਾ ਕਰਨਗੀਆਂ ਇਹ ਚੀਜ਼ਾਂ; ਜਾਣੋ ਇਸ ਦੇ...
    • these 2 kitchen items are no less than a lifesaver
      ਕਿਸੇ ਸੰਜੀਵਨੀ ਤੋਂ ਘੱਟ ਨਹੀਂ ਰਸੋਈ ਦੀਆਂ ਇਹ 2 ਚੀਜ਼ਾਂ ! ਕੋਈ ਵੀ ਬਿਮਾਰੀ ਨਹੀਂ...
    • government s strict watch on weight loss drugs
      Weight loss ਵਾਲੀਆਂ ਦਵਾਈਆਂ 'ਤੇ ਸਰਕਾਰ ਦੀ ਸਖ਼ਤ ਨਜ਼ਰ; ਮਾੜੇ ਪ੍ਰਭਾਵਾਂ ਕਾਰਨ...
    • fasting is the cure for cancer
      ਕੈਂਸਰ ਦਾ ਕਾਲ ਹੈ 'ਵਰਤ'! ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਵਿਗਿਆਨ ਦਾ ਸਭ...
    • no need to lose to tb anymore
      ਵੱਡੀ ਖੁਸ਼ਖਬਰੀ : ਹੁਣ ਟੀਬੀ ਤੋਂ ਹਾਰਨ ਦੀ ਲੋੜ ਨਹੀਂ! ਦਵਾਈ ਦੇ ਨਾਲ 'ਥਾਲੀ'...
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • do these 5 yoga asanas to increase the height of children
      ਬੱਚਿਆਂ ਦਾ ਕੱਦ ਵਧਾਉਣ ਲਈ ਕਰੋ ਇਹ 5 ਯੋਗਾ ਆਸਣ; ਮਾਪਿਆਂ ਦੀ ਚਿੰਤਾ ਹੋਵੇਗੀ ਦੂਰ
    • benefits of cloves
      ਰਸੋਈ ਦਾ ਛੋਟਾ ਜਿਹਾ ਲੌਂਗ ਹੈ ਵੱਡੀਆਂ 'ਬਿਮਾਰੀਆਂ ਦਾ ਕਾਲ' ! ਜਾਣੋ ਇਸ ਦੇ 5...
    • these people should not eat desi ghee
      ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +