Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    9:28:41 AM

  • heavy rain to continue in punjab july 2

    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ!...

  • railway station cm helpline bomb

    'ਰੇਲਵੇ ਸਟੇਸ਼ਨ ਨੂੰ ਉਡਾ ਦਿਆਂਗਾ', CM ਹੈਲਪਲਾਈਨ...

  • banks will remain closed for these days in july

    ਜੁਲਾਈ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਪਹਿਲਾਂ...

  • stampede in lord jagannath s rath yatra

    Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਅੱਖਾਂ ਤੋਂ ਝਲਕਦਾ ਹੈ ਤੁਹਾਡੀ ਸਿਹਤ ਦਾ ਰਾਜ਼, ਕੈਂਸਰ ਤੇ ਡਾਇਬਿਟੀਜ਼ ਹੋਣ 'ਤੇ ਦਿੰਦੀਆਂ ਨੇ ਇਹ ਸੰਕੇਤ

HEALTH News Punjabi(ਸਿਹਤ)

ਅੱਖਾਂ ਤੋਂ ਝਲਕਦਾ ਹੈ ਤੁਹਾਡੀ ਸਿਹਤ ਦਾ ਰਾਜ਼, ਕੈਂਸਰ ਤੇ ਡਾਇਬਿਟੀਜ਼ ਹੋਣ 'ਤੇ ਦਿੰਦੀਆਂ ਨੇ ਇਹ ਸੰਕੇਤ

  • Edited By Sunita,
  • Updated: 08 Jun, 2024 02:50 PM
Jalandhar
the secret of your health can be seen from the eyes they give these signs
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਕਸਰ ਲੋਕ ਆਪਣੀ ਸਿਹਤ ਖ਼ਰਾਬ ਹੋਣ 'ਤੇ ਇਲਾਜ ਲਈ ਡਾਕਟਰ ਕੋਲ ਜਾਂਦੇ ਹਨ। ਡਾਕਟਰ ਵੀ ਸਾਡੀ ਬੀਮਾਰੀ ਦਾ ਪਤਾ ਲਗਾਉਂਦੇ ਸਮੇਂ ਸਭ ਤੋਂ ਪਹਿਲਾਂ ਅੱਖਾਂ ਨੂੰ ਦੇਖਦੇ ਹਨ। ਕਿਉਂਕਿ ਅੱਖਾਂ ਇੰਨੀਆਂ ਸੰਵੇਦਨਸ਼ੀਲ ਹੁੰਦੀਆਂ ਹਨ ਕਿ ਤੁਸੀਂ ਸਰੀਰਕ ਅਤੇ ਮਾਨਸਿਕ ਤੌਰ 'ਤੇ ਕਿਵੇਂ ਮਹਿਸੂਸ ਕਰ ਰਹੇ ਹੋ, ਇਸ ਦੀ ਸਪੱਸ਼ਟ ਝਲਕ ਤੁਹਾਡੀਆਂ ਅੱਖਾਂ ਵਿਚ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਤੁਸੀਂ ਅੱਖਾਂ 'ਚ ਕੋਈ ਬਦਲਾਅ ਦੇਖਦੇ ਹੋ ਤਾਂ ਤੁਰੰਤ ਡਾਕਟਰ ਕੋਲ ਜਾਣਾ ਚਾਹੀਦਾ ਹੈ। ਕਿਉਂਕਿ ਅੱਖਾਂ ਤੋਂ ਸਾਡੀ ਸਿਹਤ ਦਾ ਪਤਾ ਲਗਾਇਆ ਜਾ ਸਕਦਾ ਹੈ।

ਅੱਖ ਦਾ ਕੈਂਸਰ
ਮਾਹਰਾਂ ਦਾ ਕਹਿਣਾ ਹੈ ਕਿ ਜੇਕਰ ਤੁਹਾਡੀਆਂ ਅੱਖਾਂ ਦਾ ਰੰਗ ਨੀਲਾ, ਹਰਾ ਜਾਂ ਸਲੇਟੀ ਹੋਣ ਦਾ ਸੰਕੇਤ ਦੇ ਰਿਹਾ ਹੈ ਤਾਂ ਇਸ ਦਾ ਮਤਲਬ ਹੈ ਕਿ ਤੁਹਾਨੂੰ ਅੱਖਾਂ ਦਾ ਕੈਂਸਰ ਹੈ। ਜਿਸ ਨੂੰ ਯੂਵੀਲ ਮੇਲੇਨੋਮਾਕੇ ਦਾ ਨਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਜੋੜਾਂ ਦੇ ਦਰਦ ਲਈ ਰਾਮਬਾਣ ਨੇ ਇਹ 7 ਘਰੇਲੂ ਨੁਸਖ਼ੇ, ਤੁਰੰਤ ਮਿਲਦੈ ਆਰਾਮ

ਬਲੱਡ ਸ਼ੂਗਰ ਦੇ ਪੱਧਰ
ਦੂਜੇ ਪਾਸੇ, ਜੇਕਰ ਦੋਹਾਂ ਅੱਖਾਂ ਦਾ ਰੰਗ ਨੀਲਾ ਹੋ ਰਿਹਾ ਹੈ, ਤਾਂ ਇਹ ਟਾਈਪ 1 ਸ਼ੂਗਰ ਦਾ ਸੰਕੇਤ ਹੋ ਸਕਦਾ ਹੈ। ਇਸ ਦੇ ਨਾਲ ਹੀ ਬਲੱਡ ਸ਼ੂਗਰ ਦੇ ਪੱਧਰ ਦਾ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।

ਬਹੁਰੰਗੀ ਅੱਖ
ਜੇਕਰ ਕਿਸੇ ਵਿਅਕਤੀ ਦੀਆਂ ਅੱਖਾਂ ਭੂਰੀਆਂ ਹਨ ਅਤੇ ਹੇਠਾਂ ਨੀਲਾ ਰੰਗ ਦਿਖਾਈ ਦੇ ਰਿਹਾ ਹੈ, ਤਾਂ ਸਮਝੋ ਕਿ ਇਹ ਵਾਰਡਨਬਰਗ ਸਿੰਡਰੋਮ ਦੇ ਲੱਛਣ ਹਨ। ਅਸਲ ਵਿੱਚ ਇਹ ਇੱਕ ਜੈਨੇਟਿਕ ਵਿਕਾਰ ਹੈ ਜੋ ਚਮੜੀ, ਵਾਲਾਂ ਅਤੇ ਅੱਖਾਂ ਦੇ ਕੁਦਰਤੀ ਰੰਗ ਨੂੰ ਹਲਕਾ ਕਰ ਸਕਦਾ ਹੈ। ਦੂਜੇ ਪਾਸੇ, ਚੌੜੀਆਂ ਅੱਖਾਂ ਵੀ ਬੋਲ਼ੇਪਣ ਦਾ ਕਾਰਨ ਬਣ ਸਕਦੀਆਂ ਹਨ।

ਇਹ ਵੀ ਪੜ੍ਹੋ : ਸੌਂਫ ਦਾ ਪਾਣੀ ਕੈਂਸਰ ਸਣੇ ਕਈ ਬੀਮਾਰੀਆਂ 'ਚ ਹੈ ਗੁਣਕਾਰੀ, ਜਾਣੋ ਬਣਾਉਣ ਦੀ ਵਿਧੀ

ਦਰਦ ਸਹਿਣ ਕਰਨ ਦੀ ਸਮਰਥਾ
ਮਾਹਿਰਾਂ ਮੁਤਾਬਕ ਜਿਨ੍ਹਾਂ ਔਰਤਾਂ ਦੀਆਂ ਅੱਖਾਂ ਦਾ ਰੰਗ ਗੂੜ੍ਹਾ ਹੁੰਦਾ ਹੈ, ਉਨ੍ਹਾਂ ਨੂੰ ਡਿਲੀਵਰੀ ਦੌਰਾਨ ਜ਼ਿਆਦਾ ਦਰਦ ਮਹਿਸੂਸ ਹੁੰਦਾ ਹੈ। ਜ਼ਿਆਦਾ ਦਰਦ ਹੋਣ ਕਾਰਨ ਉਨ੍ਹਾਂ ਦੇ ਡਿਪ੍ਰੈਸ਼ਨ 'ਚ ਜਾਣ ਦੀ ਸੰਭਾਵਨਾ ਵੀ ਵਧ ਸਕਦੀ ਹੈ।

ਮੋਤੀਆਬਿੰਦ
ਮਾਹਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਦੀਆਂ ਅੱਖਾਂ ਭੂਰੀਆਂ ਹੁੰਦੀਆਂ ਹਨ, ਉਨ੍ਹਾਂ ਵਿੱਚ ਮੋਤੀਆਬਿੰਦ ਹੋਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Eyes
  • diseases
  • cancer
  • diabetes
  • signs
  • good health
  • health tips
  • ਅੱਖਾਂ
  • ਬੀਮਾਰੀਆਂ
  • ਕੈਂਸਰ
  • ਡਾਇਬਿਟੀਜ਼
  • ਸੰਕੇਤ
  • ਚੰਗੀ ਸਿਹਤ
  • ਹੈਲਥ ਟਿਪਸ

ਸਖ਼ਤ ਸਰੀਰਕ ਮਿਹਨਤ ਨਾਲ ਘਟਾਇਆ ਜਾ ਸਕਦਾ ਹੈ ਦਿਮਾਗੀ ਕਮਜ਼ੋਰੀ ਦੇ ਖ਼ਤਰੇ ਨੂੰ

NEXT STORY

Stories You May Like

  • sanjeev arora tweet
    ਸ਼ਾਨਦਾਰ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਕੀਤਾ ਵੋਟਰਾਂ ਦਾ ਧੰਨਵਾਦ, ਕਿਹਾ- 'ਇਹ ਤੁਹਾਡੀ ਹੀ ਜਿੱਤ ਹੈ'
  • the secret of 93  of the wealth of the rich in india has been revealed
    ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ ਰਾਜ਼, ਇਹ ਹਨ ਕਰੋੜਪਤੀ ਪੈਦਾ ਕਰਨ ਵਾਲੇ ਪ੍ਰਮੁੱਖ ਖੇਤਰ
  • plane crash compensation airline rules
    Plane Crash ਹੋਣ 'ਤੇ ਕਿੰਨਾ ਮੁਆਵਜ਼ਾ ਦਿੰਦੀ ਹੈ Airline? ਇਹ ਹਨ ਨਿਯਮ
  • health department alert in view of changing weather
    ਬਦਲਦੇ ਮੌਸਮ ਨੂੰ ਵੇਖ ਸਿਹਤ ਵਿਭਾਗ ਚੌਕਸ, ਦਿੱਤੀ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਦੀ ਜਾਣਕਾਰੀ
  • suicide committed by a young man who was married 2 months ago in jalandhar
    ਜਲੰਧਰ 'ਚ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਪਤਨੀ ਬਾਰੇ ਖੋਲ੍ਹੇ ਵੱਡੇ ਰਾਜ਼
  • health department issues advisory regarding covid
    Mask ਪਾਓ ਤੇ ਭੀੜ ਵਾਲੇ ਇਲਾਕੇ ਤੋਂ ਬਚੋ! ਸਿਹਤ ਵਿਭਾਗ ਵੱਲੋਂ Covid ਸੰਬੰਧੀ Advisory ਜਾਰੀ
  • this cricketer is richer than kohli and dhoni  relationship madhuri dixit
    ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬਧ
  • why do eyes close while sneezing
    ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ ਕਾਰਨ
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
Trending
Ek Nazar
monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਸਿਹਤ ਦੀਆਂ ਖਬਰਾਂ
    • turmeric in water
      'ਰੀਲ' ਦੇ ਚੱਕਰ 'ਚ ਬਣਾ ਰਹੇ ਹੋ 'ਹਲਦੀ ਵਾਲਾ ਪਾਣੀ', ਤਾਂ ਸੁੱਟਣ ਦੀ ਬਜਾਏ ਕਰੋ...
    • rain because of eating cold food
      ਕੀ ਬਰਸਾਤਾਂ 'ਚ ਠੰਡਾ ਖਾਣਾ ਖਾਣ ਕਾਰਨ ਲੋਕ ਹੁੰਦੇ ਨੇ ਜ਼ਿਆਦਾ ਬੀਮਾਰ? ਜਾਣੋ ਪੂਰੀ...
    • remove earwax health care
      ਕੰਨਾਂ ਦੀ ਮੈਲ ਤੋਂ ਤੁਸੀਂ ਵੀ ਹੋ ਪਰੇਸ਼ਾਨ ਤਾਂ ਅਪਣਾਓ ਇਹ ਉਪਾਅ, ਮਿੰਟਾਂ 'ਚ ਆ...
    • these things cause 20 million deaths every year
      ਵਾਇਰਸ ਹੀ ਨਹੀਂ...  ਇਹ ਚੀਜ਼ਾਂ ਹਰ ਸਾਲ ਬਣ ਰਹੀਆਂ ਨੇ  2 ਕਰੋੜ ਮੌਤਾਂ ਦਾ ਕਾਰਨ
    • disadvantages of eating sugar
      ਜ਼ਿਆਦਾ ਮਾਤਰਾ 'ਚ ਕਰਦੇ ਹੋ ਖੰਡ ਦਾ ਸੇਵਨ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ...
    • why do eyes close while sneezing
      ਛਿੱਕਦੇ ਸਮੇਂ ਕਿਉਂ ਬੰਦ ਹੋ ਜਾਂਦੀਆਂ ਹਨ ਅੱਖਾਂ? ਜਾਣੋ ਕੀ ਹੈ ਇਸਦੇ ਪਿੱਛੇ ਦਾ...
    • corona dangerous china new virus
      ਨਾ ਜਿਊਣ ਦੇਣਗੇ, ਨਾ ਮਰਨ...! ਕੋਰੋਨਾ ਤੋਂ ਵੀ ਵੱਧ ਖ਼ਤਰਨਾਕ ਚੀਨ 'ਚ ਪੈਦਾ ਹੋ...
    • benefits of eating pomegranate
      Cancer ਤੇ urinary infection ਤੋਂ ਬਣਾਉਣਾ ਚਾਹੁੰਦੇ ਹੋ ਦੂਰੀ ਤਾਂ ਖਾਓ ਇਹ ਫਲ!
    • what are the causes of urine infection
      ਮਹਿਲਾਵਾਂ 'ਚ ਯੂਰਿਨ ਇਨਫੈਕਸ਼ਨ ਹੋਣ ਦੇ ਕੀ ਹਨ ਕਾਰਨ, ਲੱਛਣ ਤੇ ਬਚਾਅ ਦੇ ਤਰੀਕੇ
    • benefits of eating tamarind
      ਐਂਟੀਓਕਸੀਡੈਂਟ ਤੇ ਫਾਈਬਰ ਨਾਲ ਭਰਪੂਰ ਹੈ ਇਹ ਚੀਜ਼! ਜਾਣੋ ਇਸ ਦੇ ਖਾਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +