Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:37:18 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • Jalandhar
  • ਡਿਪਰੈਸ਼ਨ ਹੋਣ ’ਤੇ ਪੁਰਸ਼ਾਂ ’ਚ ਦਿਖਾਈ ਦਿੰਦੇ ਨੇ ਇਹ 5 ਲੱਛਣ, ਜਾਣੋ ਬਚਾਅ ਦੇ ਉਪਾਅ

HEALTH News Punjabi(ਸਿਹਤ)

ਡਿਪਰੈਸ਼ਨ ਹੋਣ ’ਤੇ ਪੁਰਸ਼ਾਂ ’ਚ ਦਿਖਾਈ ਦਿੰਦੇ ਨੇ ਇਹ 5 ਲੱਛਣ, ਜਾਣੋ ਬਚਾਅ ਦੇ ਉਪਾਅ

  • Author Rahul Singh,
  • Updated: 14 Sep, 2023 01:38 PM
Jalandhar
these 5 symptoms are seen in men when they are depressed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਸਮੇਂ ਦੇ ਨਾਲ ਲੋਕਾਂ ’ਚ ਕੰਮ ਦਾ ਦਬਾਅ ਬਹੁਤ ਵੱਧ ਗਿਆ ਹੈ। ਇਸ ਦੇ ਨਾਲ ਹੀ ਕੁਝ ਲੋਕ ਆਪਣੇ ਕਰੀਅਰ ਨੂੰ ਲੈ ਕੇ ਇੰਨੇ ਗੰਭੀਰ ਹੁੰਦੇ ਹਨ ਕਿ ਉਹ ਹਰ ਚੀਜ਼ ’ਚ ਜਲਦੀ ਕਾਮਯਾਬ ਹੋਣਾ ਚਾਹੁੰਦੇ ਹਨ। ਅਜਿਹੇ ’ਚ ਉਹ ਕਈ ਘੰਟੇ ਲਗਾਤਾਰ ਕੰਮ ਕਰਦੇ ਹਨ ਪਰ ਸਰੀਰ ਤੇ ਦਿਮਾਗ ਨੂੰ ਆਰਾਮ ਨਾ ਮਿਲਣ ਕਾਰਨ ਉਹ ਥੱਕ ਜਾਂਦੇ ਹਨ, ਜਿਸ ਕਾਰਨ ਲੋਕ ਪਹਿਲਾਂ ਤਣਾਅ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੇ ਹਨ ਤੇ ਫਿਰ ਉਨ੍ਹਾਂ ਦੀ ਇੱਛਾ ਅਨੁਸਾਰ ਨਤੀਜੇ ਨਾ ਮਿਲਣ ’ਤੇ ਡਿਪਰੈਸ਼ਨ ਦਾ ਸ਼ਿਕਾਰ ਹੋਣਾ ਸ਼ੁਰੂ ਹੋ ਜਾਂਦੇ ਹਨ। ਇਹ ਸਮੱਸਿਆ ਪੁਰਸ਼ਾਂ ਤੇ ਔਰਤਾਂ ਦੋਵਾਂ ਨੂੰ ਹੋ ਸਕਦੀ ਹੈ। ਅੱਜ ਇਸ ਆਰਟੀਕਲ ’ਚ ਆਓ ਜਾਣਦੇ ਹਾਂ ਕਿ ਡਿਪਰੈਸ਼ਨ ਦੌਰਾਨ ਪੁਰਸ਼ਾਂ ’ਚ ਕਿਹੜੇ ਲੱਛਣ ਦਿਖਾਈ ਦਿੰਦੇ ਹਨ। ਇਸ ਤੋਂ ਇਲਾਵਾ ਇਸ ’ਚ ਕੁਝ ਰੋਕਥਾਮ ਉਪਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪੁਰਸ਼ਾਂ ’ਚ ਡਿਪਰੈਸ਼ਨ ਦੇ ਲੱਛਣ ਕੀ ਹੁੰਦੇ ਹਨ?

ਚਿੜਚਿੜਾਪਨ ਤੇ ਗੁੱਸਾ
ਡਿਪਰੈਸ਼ਨ ’ਚ ਪੁਰਸ਼ ਅਕਸਰ ਚਿੜਚਿੜੇਪਨ ਤੇ ਗੁੱਸੇ ਰਾਹੀਂ ਆਪਣੀਆਂ ਸਮੱਸਿਆਵਾਂ ਨੂੰ ਪ੍ਰਗਟ ਕਰਦੇ ਹਨ। ਉਹ ਵਾਰ-ਵਾਰ ਸਿਰਫ਼ ਇਕ ਹੀ ਗੱਲ ਸੋਚਣ ਲੱਗ ਪੈਂਦੇ ਹਨ। ਨਾਲ ਹੀ ਉਨ੍ਹਾਂ ਨੂੰ ਲੋਕਾਂ ਦਾ ਉਨ੍ਹਾਂ ਨਾਲ ਗੱਲ ਕਰਨਾ ਪਸੰਦ ਨਹੀਂ ਹੁੰਦਾ ਹੈ। ਹੌਲੀ-ਹੌਲੀ ਉਹ ਲੋਕਾਂ ’ਤੇ ਗੁੱਸੇ ਹੋਣ ਲੱਗ ਪੈਂਦੇ ਹਨ।

ਪਾਚਨ ਕਿਰਿਆ ਦਾ ਪ੍ਰਭਾਵਿਤ ਹੋਣਾ
ਡਿਪਰੈਸ਼ਨ ਕਾਰਨ ਲੋਕਾਂ ਦੇ ਦਿਮਾਗ ਦਾ ਕੰਮ ਪ੍ਰਭਾਵਿਤ ਹੁੰਦਾ ਹੈ। ਇਸ ਦੌਰਾਨ ਢਿੱਡ ਦਰਦ ਤੇ ਹੌਲੀ-ਹੌਲੀ ਪਾਚਨ ਦੇ ਲੱਛਣ ਵੀ ਦਿਖਾਈ ਦਿੰਦੇ ਹਨ। ਇਹ ਸਰੀਰ ’ਚ ਹਾਰਮੋਨਲ ਤਬਦੀਲੀਆਂ ਦਾ ਪ੍ਰਭਾਵ ਹੈ, ਜੋ ਡਿਪਰੈਸ਼ਨ ਦਾ ਕਾਰਨ ਬਣਦਾ ਹੈ।

ਇਹ ਖ਼ਬਰ ਵੀ ਪੜ੍ਹੋ : ਇਹ ਦੇਸੀ ਨੁਸਖ਼ੇ ਭਾਰ ਵਧਾਉਣ ’ਚ ਕਰਨਗੇ ਮਦਦ, ਬੇਜਾਨ ਸਰੀਰ ’ਚ ਭਰ ਦੇਣਗੇ ਤਾਕਤ

ਸਮਾਜ ਤੋਂ ਦੂਰੀ ਬਣਾਉਣਾ
ਡਿਪਰੈਸ਼ਨ ਹੋਣ ’ਤੇ ਪੁਰਸ਼ ਆਪਣੇ ਆਪ ਨੂੰ ਦੂਜੇ ਲੋਕਾਂ ਤੋਂ ਦੂਰ ਕਰਦੇ ਹਨ। ਨਾਲ ਹੀ ਦੂਜੇ ਲੋਕਾਂ ਨੂੰ ਮਿਲਣਾ ਪਸੰਦ ਨਹੀਂ ਕਰਦੇ। ਇੰਨਾ ਹੀ ਨਹੀਂ, ਉਹ ਰਿਸ਼ਤੇਦਾਰਾਂ ਦੀਆਂ ਪਾਰਟੀਆਂ ਜਾਂ ਸਮਾਗਮਾਂ ’ਚ ਜਾਣ ਤੋਂ ਵੀ ਗੁਰੇਜ਼ ਕਰਦੇ ਹਨ। ਜੇਕਰ ਉਹ ਆਪਣੇ ਪਰਿਵਾਰ ਦੇ ਕਹਿਣ ’ਤੇ ਕਿਸੇ ਪਾਰਟੀ ’ਚ ਜਾਂਦੇ ਹਨ ਤਾਂ ਵੀ ਲੋਕਾਂ ਨਾਲ ਮੇਲ-ਜੋਲ ਨਹੀਂ ਰੱਖਦੇ।

ਨੀਂਦ ਦੇ ਪੈਟਰਨ ’ਚ ਬਦਲਾਅ
ਡਿਪ੍ਰੈਸ਼ਨ ਦੌਰਾਨ ਪੁਰਸ਼ਾਂ ’ਚ ਨੀਂਦ ਦੇ ਪੈਟਰਨ ’ਚ ਬਦਲਾਅ ਹੋ ਸਕਦਾ ਹੈ। ਅਜਿਹੀ ਸਥਿਤੀ ’ਚ ਉਨ੍ਹਾਂ ਨੂੰ ਬਹੁਤ ਜ਼ਿਆਦਾ ਨੀਂਦ ਜਾਂ ਇਨਸੋਮਨੀਆ ਦੀ ਸਮੱਸਿਆ ਹੋ ਸਕਦੀ ਹੈ। ਨੀਂਦ ’ਚ ਤਬਦੀਲੀਆਂ ਡਿਪਰੈਸ਼ਨ ਦੇ ਹੋਰ ਲੱਛਣਾਂ ਨੂੰ ਵਧਾ ਸਕਦੀਆਂ ਹਨ, ਜਿਵੇਂ ਕਿ ਥਕਾਵਟ, ਚਿੜਚਿੜਾਪਨ ਤੇ ਧਿਆਨ ਕੇਂਦਰਿਤ ਕਰਨ ’ਚ ਮੁਸ਼ਕਿਲ।

ਕੰਮ ’ਤੇ ਧਿਆਨ ਨਾ ਦੇਣਾ
ਡਿਪਰੈਸ਼ਨ ਕਾਰਨ ਪੁਰਸ਼ ਆਪਣੇ ਕੰਮ ’ਤੇ ਧਿਆਨ ਨਹੀਂ ਦੇ ਪਾਉਂਦੇ। ਨਾਲ ਹੀ ਉਨ੍ਹਾਂ ਦਾ ਕੁਝ ਵੀ ਕਰਨ ਦਾ ਮਨ ਨਹੀਂ ਕਰਦਾ। ਉਹ ਇਕ ਥਾਂ ਬੈਠੇ ਆਪਣੀਆਂ ਹੀ ਸੋਚਾਂ ’ਚ ਗੁਆਚੇ ਰਹਿੰਦੇ ਹਨ।

ਪੁਰਸ਼ਾਂ ਨੂੰ ਡਿਪਰੈਸ਼ਨ ਤੋਂ ਕਿਵੇਂ ਬਚਾਇਆ ਜਾਵੇ?

  • ਕੁਝ ਸਮੇਂ ਲਈ ਕੰਮ ਤੋਂ ਬ੍ਰੇਕ ਲੈਣੀ ਇਕ ਵਧੀਆ ਆਪਸ਼ਨ ਹੋ ਸਕਦਾ ਹੈ। ਅਜਿਹੇ ’ਚ ਕਿਸੇ ਸੈਰ-ਸਪਾਟੇ ਵਾਲੀ ਜਗ੍ਹਾ ’ਤੇ ਜਾਓ।
  • ਡਿਪਰੈਸ਼ਨ ਨੂੰ ਘੱਟ ਕਰਨ ਲਈ ਤੁਸੀਂ ਮਨੋਵਿਗਿਆਨੀ ਦੀ ਮਦਦ ਲੈ ਸਕਦੇ ਹੋ।
  • ਇਸ ਤੋਂ ਇਲਾਵਾ ਪੁਰਸ਼ਾਂ ਦੇ ਡਿਪਰੈਸ਼ਨ ਨੂੰ ਦੂਰ ਕਰਨ ਲਈ ਉਨ੍ਹਾਂ ਨੂੰ ਸਵੇਰੇ-ਸ਼ਾਮ ਸੈਰ ’ਤੇ ਲੈ ਜਾਓ।
  • ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ ਤੇ ਉਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
  • ਯੋਗਾ ਤੇ ਕਸਰਤ ਖ਼ੂਨ ਸੰਚਾਰ ’ਚ ਸੁਧਾਰ ਕਰਦੇ ਹਨ ਤੇ ਉਦਾਸੀ ਤੋਂ ਰਾਹਤ ਦਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਜੇਕਰ ਪੁਰਸ਼ਾਂ ਨੂੰ ਡਿਪਰੈਸ਼ਨ ਹੈ ਤਾਂ ਉਨ੍ਹਾਂ ਨੂੰ ਡਾਕਟਰ ਕੋਲ ਲੈ ਜਾਓ। ਡਾਕਟਰ ਉਨ੍ਹਾਂ ਦੀ ਸਥਿਤੀ ਨੂੰ ਸਮਝੇਗਾ ਤੇ ਸਹੀ ਸਲਾਹ ਦੇਵੇਗਾ। ਇਸ ਤੋਂ ਇਲਾਵਾ ਡਿਪਰੈਸ਼ਨ ਦੌਰਾਨ ਪੁਰਸ਼ਾਂ ਦਾ ਸਾਥ ਦੇਣਾ ਬਹੁਤ ਜ਼ਰੂਰੀ ਹੈ। ਜੇਕਰ ਅਜਿਹਾ ਨਾ ਕੀਤਾ ਜਾਵੇ ਤਾਂ ਕਈ ਵਾਰ ਪੁਰਸ਼ ਮਾੜੀਆਂ ਆਦਤਾਂ ਦਾ ਸ਼ਿਕਾਰ ਹੋ ਜਾਂਦੇ ਹਨ।

  • Depression
  • Symptoms
  • Men
  • Health Tips
  • Health News

ਇਹ ਦੇਸੀ ਨੁਸਖ਼ੇ ਭਾਰ ਵਧਾਉਣ ’ਚ ਕਰਨਗੇ ਮਦਦ, ਬੇਜਾਨ ਸਰੀਰ ’ਚ ਭਰ ਦੇਣਗੇ ਤਾਕਤ

NEXT STORY

Stories You May Like

  • bob fd   rs 1 25 lakh will be made in 5 years  senior citizens will benefit
    BOB FD: 5 ਸਾਲਾਂ 'ਚ 1.25 ਲੱਖ ਰੁਪਏ ਦੇ ਬਣ ਜਾਣਗੇ ਇੰਨੇ ਪੈਸੇ, ਜਾਣੋ ਸੀਨੀਅਰ ਸਿਟੀਜ਼ਨਾਂ ਨੂੰ ਕਿੰਨਾ ਹੋਵੇਗਾ...
  • frequent stomach upsets are a sign of serious illness
    ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ, ਜਾਣੋ ਲੱਛਣ ਤੇ ਕਿਵੇਂ ਕਰੀਏ ਬਚਾਅ
  • these mistakes can cause your liver failure
    ਇਹ 4 ਗਲਤੀਆਂ ਕਰ ਸਕਦੀਆਂ ਨੇ ਤੁਹਾਡਾ Liver failure! ਜਾਣੋ ਬਚਾਅ ਦੇ ਤਰੀਕੇ
  • marriage accident 5 people
    ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ ਦੀ ਦਰਦਨਾਕ ਮੌਤ
  • prostitution den busted  5 people arrested
    ਦੇਹ ਵਪਾਰ ਦੇ ਅੱਡੇ ਦਾ ਪਰਦਾਫ਼ਾਸ, 5 ਲੋਕ ਗ੍ਰਿਫ਼ਤਾਰ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • srinagar  hand grenade 5 arrested
    Srinagar News: ਹੈਂਡ ਗ੍ਰਨੇਡ, ਗੋਲਾ ਬਾਰੂਦ ਤੇ ਅਪਰਾਧਕ ਸਮੱਗਰੀ ਸਮੇਤ 5 ਗ੍ਰਿਫ਼ਤਾਰ
  • woman sentenced to 5 and a half years for drug trafficking
    ਨਸ਼ੀਲਾ ਪਦਾਰਥ ਸਮੱਗਲ ਕਰਨ ਦੇ ਦੋਸ਼ ’ਚ ਔਰਤ ਨੂੰ ਸਾਢੇ 5 ਸਾਲ ਦੀ ਸਜ਼ਾ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of pumpkin seeds
      ਗੁਣਾਂ ਦੀ ਖਾਨ ਹੈ 'ਕੱਦੂ ਦੇ ਬੀਜ' ! ਜਾਣੋ ਸਰੀਰ ਨੂੰ ਮਿਲਣ ਵਾਲੇ ਇਸ ਦੇ...
    • amla juice is a treasure of health
      ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ...
    • be careful if you see such symptoms in your body
      ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ...
    • negligence during pregnancy can be very costly
      ਸਾਵਧਾਨ! Pregnancy ਦੌਰਾਨ ਕੀਤੀ ਇਕ ਛੋਟੀ ਜਿਹੀ ਅਣਗਹਿਲੀ ਪੈ ਸਕਦੀ ਹੈ ਬੇਹੱਦ...
    • these leaves are nothing less than a boon for the body
      ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਇਹ 'ਪੱਤੇ' ! ਫ਼ਾਇਦੇ ਜਾਣ ਤੁਸੀਂ ਵੀ ਰਹਿ...
    • people losing voice
      ਜੰਗ ਦਾ ਕਹਿਰ ! ਗੂੰਗੇ ਹੋਣ ਲੱਗੇ ਬੱਚੇ, ਇਜ਼ਰਾਈਲੀ ਹਮਲਿਆਂ ਨੇ ਗਾਜ਼ਾ 'ਚ ਖੜ੍ਹੀ...
    • russia anti aging drug world first gene therapy
      ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ...
    • benefits of drinking coconut water
      ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ...
    • these changes in the eyes can be overwhelming to ignore
      ਅੱਖਾਂ 'ਚ ਹੋ ਰਹੇ ਇਹ ਬਦਲਾਅ ਨੂੰ ਇਗਨੋਰ ਕਰਨਾ ਪੈ ਸਕਦੈ ਭਾਰੀ! ਗੰਭੀਰ ਬਿਮਾਰੀ ਦੇ...
    • maybe you are eating onions the wrong way
      ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +