Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    1:24:53 PM

  • big news regarding rana balachauria murder case

    ਰਾਣਾ ਬਲਾਚੌਰੀਆ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

  • tamil nadu  assembly elections  tvk  actor vijay  promises

    ਮੁਫ਼ਤ ਸੋਨਾ, ਫ੍ਰੀ ਸਿਲੰਡਰ..! ਵਿਜੇ ਦੇ ਇਨ੍ਹਾਂ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Health News
  • New Delhi
  • ਸਰਦੀਆਂ 'ਚ 'ਖਜੂਰ' ਖਾਣ ਨਾਲ ਮਿਲਣਗੇ ਇਹ ਫਾਇਦੇ

HEALTH News Punjabi(ਸਿਹਤ)

ਸਰਦੀਆਂ 'ਚ 'ਖਜੂਰ' ਖਾਣ ਨਾਲ ਮਿਲਣਗੇ ਇਹ ਫਾਇਦੇ

  • Edited By Priyanka,
  • Updated: 05 Jan, 2025 02:39 PM
New Delhi
these benefits will be obtained by eating dates in winter
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਖਜੂਰ ਦਾ ਨਾਂ ਸੁਣਦੇ ਹੀ ਮੂੰਹ 'ਚ ਮਿਠਾਸ ਘੁਲ ਜਾਂਦੀ ਹੈ। ਖਜੂਰ ਜਿੰਨੀਆਂ ਮਿੱਠੀਆਂ ਹਨ, ਓਨੀਆਂ ਹੀ ਫਾਇਦੇਮੰਦ ਹਨ। ਸਵਾਦ ਦੇ ਨਾਲ-ਨਾਲ ਫਾਈਬਰ ਨਾਲ ਭਰਪੂਰ ਖਜੂਰ ਪੌਸ਼ਟਿਕ ਤੱਤਾਂ ਦੀ ਖਾਨ ਹੈ। ਅੱਜ ਅਸੀਂ ਤੁਹਾਨੂੰ ਖਜੂਰ ਦੇ ਕਈ ਫਾਇਦਿਆਂ ਬਾਰੇ ਦੱਸਾਂਗੇ-

1. ਕੈਂਸਰ ਤੇ ਦਿਲ ਦੇ ਰੋਗਾਂ ਤੋਂ ਬਚਾਅ 
ਖਜੂਰ ਖਾਣ ਨਾਲ ਇਮਿਊਨ ਪਾਵਰ ਵਧਦੀ ਹੈ। ਇਸ ਵਿੱਚ ਕੋਲੈਸਟ੍ਰੋਲ ਨਹੀਂ ਹੁੰਦਾ ਅਤੇ ਇਕ ਖਜੂਰ 23 ਕੈਲੋਰੀ ਦਿੰਦਾ ਹੈ। ਇਸ ਦੇ ਨਾਲ ਹੀ ਖਜੂਰ ਸੈੱਲ ਡੈਮੇਜ, ਕੈਂਸਰ ਅਤੇ ਦਿਲ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਕਰਦਾ ਹੈ। 

2. ਸਰੀਰ ਨੂੰ ਗਰਮ ਰੱਖਦਾ ਹੈ 
ਖਜੂਰ ਫਾਈਬਰ, ਆਇਰਨ, ਕੈਲਸ਼ੀਅਮ, ਵਿਟਾਮਿਨ ਅਤੇ ਮੈਗਨੀਸ਼ੀਅਮ ਨਾਲ ਭਰਪੂਰ ਹੁੰਦਾ ਹੈ। ਸਰਦੀਆਂ ਵਿੱਚ ਖਜੂਰ ਖਾਣਾ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਸਰੀਰ ਵਿੱਚ ਗਰਮੀ ਪੈਦਾ ਕਰਨ ਦੇ ਨਾਲ-ਨਾਲ ਊਰਜਾ ਵੀ ਦਿੰਦਾ ਹੈ।

3. ਹੱਡੀਆਂ ਨੂੰ ਬਣਾਉਂਦਾ ਹੈ ਮਜ਼ਬੂਤ  
ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਖਜੂਰ ਬਹੁਤ ਫਾਇਦੇਮੰਦ ਸਾਬਤ ਹੁੰਦੇ ਹਨ। ਖਜੂਰ 'ਚ ਮੈਂਗਨੀਜ਼, ਕਾਪਰ ਅਤੇ ਮੈਗਨੀਸ਼ੀਅਮ ਪਾਇਆ ਜਾਂਦਾ ਹੈ, ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ।

4. ਚਮੜੀ ਦੇ ਰੋਗਾਂ ਤੇ ਬੁਢਾਪੇ ਨੂੰ ਦੂਰ ਰੱਖੇ
ਖਜੂਰ ਦਾ ਸੇਵਨ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ ਅਤੇ ਇਸ ਨੂੰ ਨਰਮ ਅਤੇ ਮੁਲਾਇਮ ਬਣਾਉਂਦਾ ਹੈ। ਖਜੂਰਾਂ 'ਚ ਐਂਟੀ-ਏਜਿੰਗ ਗੁਣ ਹੁੰਦੇ ਹਨ, ਇਸ ਲਈ ਇਨ੍ਹਾਂ ਦੇ ਸੇਵਨ ਨਾਲ ਜਲਦੀ ਬੁਢਾਪਾ ਦਿਖਾਈ ਨਹੀਂ ਦਿੰਦਾ।

5. ਅਸਥਮਾ 'ਚ ਰਾਹਤ
ਅਸਥਮਾ ਇੱਕ ਬਹੁਤ ਹੀ ਘਾਤਕ ਬੀਮਾਰੀ ਹੈ। ਅਸਥਮਾ ਤੋਂ ਪੀੜਤ ਮਰੀਜ਼ਾਂ ਨੂੰ ਸਰਦੀਆਂ ਦੇ ਮੌਸਮ ਵਿੱਚ ਸਾਹ ਦੀਆਂ ਕਈ ਸਮੱਸਿਆਵਾਂ ਹੁੰਦੀਆਂ ਹਨ। ਅਸਥਮਾ ਦੇ ਰੋਗੀਆਂ ਨੂੰ ਰੋਜ਼ਾਨਾ ਸਵੇਰੇ-ਸ਼ਾਮ 2 ਤੋਂ 3 ਖਜੂਰ ਖਾਣ ਨਾਲ ਆਰਾਮ ਮਿਲਦਾ ਹੈ।

6. ਪਾਚਨ ਕਿਰਿਆ ਨੂੰ ਸੁਧਾਰਨ 'ਚ ਕਾਰਗਰ 
ਖਜੂਰ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਇਸ ਦੇ ਸੇਵਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ।

7. ਨਰਵਸ ਸਿਸਟਮ ਨੂੰ ਸੁਧਾਰਦਾ ਹੈ 
ਖਜੂਰ ਵਿੱਚ ਪੋਟਾਸ਼ੀਅਮ ਅਤੇ ਥੋੜ੍ਹੀ ਮਾਤਰਾ ਵਿੱਚ ਸੋਡੀਅਮ ਹੁੰਦਾ ਹੈ। ਇਹ ਦੋਵੇਂ ਸਰੀਰ ਦੇ ਨਰਵਸ ਸਿਸਟਮ ਦੇ ਕੰਮ ਨੂੰ ਬਿਹਤਰ ਬਣਾਉਂਦੇ ਹਨ ਅਤੇ ਨਾਲ ਹੀ ਖਜੂਰ ਦੇ ਸੇਵਨ ਨਾਲ ਸਟ੍ਰੋਕ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ।

8. ਜ਼ੁਕਾਮ 'ਚ ਲਾਭਦਾਇਕ
ਜੇਕਰ ਤੁਹਾਨੂੰ ਸਰਦੀਆਂ ਸ਼ੁਰੂ ਹੁੰਦੇ ਹੀ ਸਰਦੀ-ਜ਼ੁਕਾਮ ਦੀ ਸਮੱਸਿਆ ਹੋਣ ਲੱਗਦੀ ਹੈ ਤਾਂ 2-3 ਖਜੂਰ, ਕਾਲੀ ਮਿਰਚ ਅਤੇ ਇਲਾਇਚੀ ਨੂੰ ਪਾਣੀ 'ਚ ਉਬਾਲੋ। ਇਸ ਪਾਣੀ ਨੂੰ ਸੌਣ ਤੋਂ ਪਹਿਲਾਂ ਪੀਓ। ਇਸ ਨਾਲ ਖਾਂਸੀ ਅਤੇ ਜ਼ੁਕਾਮ 'ਚ ਰਾਹਤ ਮਿਲੇਗੀ।

9. ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ
ਖਜੂਰ 'ਚ ਮੌਜੂਦ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਵਧਣ ਤੋਂ ਰੋਕਦਾ ਹੈ। ਰੋਜ਼ਾਨਾ 5-6 ਖਜੂਰਾਂ ਦਾ ਸੇਵਨ ਬਲੱਡ ਪ੍ਰੈਸ਼ਰ ਦੇ ਰੋਗੀਆਂ ਲਈ ਫਾਇਦੇਮੰਦ ਹੁੰਦਾ ਹੈ।

10. ਕਬਜ਼ ਤੋਂ ਛੁਟਕਾਰਾ 
ਖਜੂਰ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕਬਜ਼ ਦੀ ਬੀਮਾਰੀ ਨੂੰ ਦੂਰ ਕਰਦਾ ਹੈ। ਇਸ ਦੇ ਲਈ ਕੁਝ ਖਜੂਰਾਂ ਨੂੰ ਰਾਤ ਭਰ ਪਾਣੀ 'ਚ ਭਿਓ ਦਿਓ। ਸਵੇਰੇ ਉੱਠ ਕੇ ਉਨ੍ਹਾਂ ਖਜੂਰਾਂ ਨੂੰ ਪੀਸ ਕੇ ਸ਼ੇਕ ਬਣਾ ਲਓ ਅਤੇ ਖਾਲੀ ਪੇਟ ਪੀਓ। ਇਸ ਨਾਲ ਕਬਜ਼ ਦੀ ਸਮੱਸਿਆ ਜਲਦੀ ਹੀ ਦੂਰ ਹੋ ਜਾਵੇਗੀ।

  • Health News
  • Health benefits
  • eating
  • Dates
  • winter
  • jagbani

Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਸਰੀਰ 'ਚ ਦਿਖਾਈ ਦਿੰਦੇ ਨੇ ਇਹ ਲੱਛਣ, ਹੋ ਜਾਵੋ ਸਾਵਧਾਨ

NEXT STORY

Stories You May Like

  • benefits of drinking coconut water
    ਸਿਹਤ ਦਾ ਖ਼ਜ਼ਾਨਾ ਹੈ 'ਨਾਰੀਅਲ ਪਾਣੀ'! ਰੋਜ਼ਾਨਾ ਇਕ ਗਲਾਸ ਪੀਣ ਨਾਲ ਸਰੀਰ ਨੂੰ ਮਿਲਣਗੇ ਬੇਮਿਸਾਲ ਫਾਇਦੇ
  • maybe you are eating onions the wrong way
    ਕਿਤੇ ਤੁਸੀਂ ਤਾਂ ਨਹੀਂ ਖਾ ਰਹੇ ਗਲਤ ਤਰੀਕੇ ਨਾਲ ਪਿਆਜ਼! ਜਾਣੋ ਖਾਣ ਦਾ ਕੀ ਹੈ ਸਹੀ ਤਰੀਕਾ ਤੇ ਫਾਇਦੇ
  • mix this little thing in the cooler water in summer
    ਗਰਮੀਆਂ 'ਚ ਕੂਲਰ ਦੇ ਪਾਣੀ 'ਚ ਮਿਲਾਓ ਇਹ ਛੋਟੀ ਜਿਹੀ ਚੀਜ਼ ! ਠੰਡਕ ਦੇ ਨਾਲ-ਨਾਲ ਹੋਣਗੇ ਬੇਮਿਸਾਲ ਫਾਇਦੇ
  • 58 ill after eating dahi bara from roadside vendor in jajpur
    ਬਾਹਰਲਾ ਖਾਣਾ ਖਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਜਾਜਪੁਰ 'ਚ ਦਹੀਂ ਬੜਾ ਖਾਣ ਨਾਲ 59 ਲੋਕ ਬਿਮਾਰ, 1 ਨੇ ਤੋੜਿਆ ਦਮ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • benefits of eating green cardamom
    ਰਾਤ ਨੂੰ ਸੌਣ ਤੋਂ ਪਹਿਲਾਂ ਕੋਸੇ ਪਾਣੀ ਨਾਲ ਖਾਓ ਇਕ ਇਲਾਇਚੀ, ਸਰੀਰ 'ਚ ਹੋਣਗੇ ਚਮਤਕਾਰੀ ਫਾਇਦੇ
  • benefits of tej patta
    ਸਿਹਤ ਦਾ ਖਜ਼ਾਨਾ ਹੈ ਇਹ 'ਮਾਮੂਲੀ' ਦਿਸਣ ਵਾਲਾ ਪੱਤਾ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
Trending
Ek Nazar
heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸਿਹਤ ਦੀਆਂ ਖਬਰਾਂ
    • benefits of mustard
      ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' !...
    • rich countries can eliminate cervical cancer by 2048
      2048 ਤੱਕ ‘ਸਰਵਾਈਕਲ ਕੈਂਸਰ’ ਨੂੰ ਖ਼ਤਮ ਕਰ ਸਕਦੇ ਹਨ ਅਮੀਰ ਦੇਸ਼
    • benefits of tamarind
      ਖੱਟੀ-ਮਿੱਠੀ 'ਇਮਲੀ' 'ਚ ਲੁਕਿਆ ਹੈ ਸਿਹਤ ਦਾ 'ਖਜ਼ਾਨਾ'! ਜਾਣੋ ਇਸ ਦੇ...
    • the correct way to make matcha tea
      ਮਾਚਾ ਟੀ ਬਣਾਉਣ ਦਾ ਸਹੀ ਤਰੀਕਾ ਅਤੇ ਇਸ ਦੇ ਸ਼ਾਨਦਾਰ ਫਾਇਦੇ
    • never make this big mistake when you have a nosebleed
      ਸਾਵਧਾਨ! ਨਕਸੀਰ ਫੁੱਟਣ 'ਤੇ ਕਦੇ ਨਾ ਕਰੋ ਇਹ ਵੱਡੀ ਗਲਤੀ; ਜਾਣੋ ਖੂਨ ਰੋਕਣ ਦਾ ਸਹੀ...
    • food eaten at the wrong time at night can become poison
      ਸਾਵਧਾਨ! ਰਾਤ ਨੂੰ ਗਲਤ ਸਮੇਂ 'ਤੇ ਖਾਧਾ ਖਾਣਾ ਬਣ ਸਕਦਾ ਹੈ 'ਜ਼ਹਿਰ', ਜਾਣੋ ਖਾਣਾ...
    • now food will not be wasted due to heat
      ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
    • benefits of eating mangoes
      ਗੁਣਾਂ ਦੀ ਖਾਣ ਹੈ 'ਫਲਾਂ ਦਾ ਰਾਜਾ' ਅੰਬ! ਜਾਣੋ ਇਸ ਦੇ ਚਮਤਕਾਰੀ ਫਾਇਦਿਆਂ ਬਾਰੇ
    • benefits of dark chocolate
      ਸਵਾਦ ਹੀ ਨਹੀਂ, ਸਿਹਤ ਦਾ ਵੀ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਚਮਤਕਾਰੀ ਫਾਇਦੇ ਜਾਣ...
    • ordinary salt is equivalent to poison
      ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +